Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    8:46:09 PM

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਟੈਸਟ ਉਡਾਣ ਸਫਲ

PUNJAB News Punjabi(ਪੰਜਾਬ)

ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਟੈਸਟ ਉਡਾਣ ਸਫਲ

  • Edited By Baljit Singh,
  • Updated: 25 Feb, 2026 08:58 PM
Punjab
big news for punjabis  test flight successful at halwara international airport
  • Share
    • Facebook
    • Tumblr
    • Linkedin
    • Twitter
  • Comment

ਹਲਵਾਰਾ (ਲਾਡੀ) : ਲੁਧਿਆਣਾ ਜ਼ਿਲ੍ਹੇ ਦੇ ਬਹੁਚਰਚਿਤ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਟੈਸਟ ਉਡਾਣ ਸਫਲ ਰਹੀ ਹੈ। ਦਿੱਲੀ ਤੋਂ ਆਏ ਸਫੈਦ ਰੰਗ ਦੇ ਪ੍ਰਾਈਵੇਟ ਜਹਾਜ਼ ਨੇ ਜਦੋਂ ਰਨਵੇ ’ਤੇ ਸੁਚੱਜੀ ਲੈਂਡਿੰਗ ਕੀਤੀ ਤਾਂ ਏਅਰਪੋਰਟ ਪ੍ਰਬੰਧਨ ਨਾਲ ਜੁੜੇ ਅਧਿਕਾਰੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਟੇਕਆਫ਼ ਵੀ ਬਿਨਾਂ ਕਿਸੇ ਤਕਨੀਕੀ ਰੁਕਾਵਟ ਦੇ ਹੋਇਆ, ਜਿਸ ਨਾਲ ਏਅਰਪੋਰਟ ਦੀ ਤਕਨੀਕੀ ਤਿਆਰੀ ਨੂੰ ਹਰੀ ਝੰਡੀ ਮਿਲ ਗਈ ਹੈ।

ਭਰੋਸੇਯੋਗ ਸਰੋਤਾਂ ਅਨੁਸਾਰ ਇਹ ਟੈਸਟ ਉਡਾਣ ਪੂਰੀ ਤਰ੍ਹਾਂ ਗੁਪਤ ਰੱਖੀ ਗਈ ਸੀ। ਜਦੋਂ ਪਹਿਲੀ ਵਾਰ ਵੱਡੇ ਜਹਾਜ਼ ਨੂੰ ਹਲਵਾਰਾ ਦੇ ਆਸਮਾਨ ਵਿੱਚ ਉਡਦਿਆਂ ਅਤੇ ਫਿਰ ਰਨਵੇ ’ਤੇ ਉਤਰਦਿਆਂ ਦੇਖਿਆ ਗਿਆ ਤਾਂ ਨੇੜਲੇ ਪਿੰਡਾਂ ਅਤੇ ਕਸਬਿਆਂ ਦੇ ਲੋਕ ਘਰਾਂ ਦੀਆਂ ਛੱਤਾਂ ’ਤੇ ਚੜ੍ਹ ਗਏ। ਕਈ ਲੋਕਾਂ ਨੇ ਇਸ ਇਤਿਹਾਸਕ ਪਲ ਨੂੰ ਆਪਣੇ ਮੋਬਾਈਲ ਫੋਨਾਂ ਵਿੱਚ ਕੈਦ ਕੀਤਾ।

PunjabKesari

ਜਾਣਕਾਰੀ ਮੁਤਾਬਕ ਟੈਸਟ ਉਡਾਣ ਦੌਰਾਨ ਲਗਭਗ 25 ਤੋਂ ਵੱਧ ਅਧਿਕਾਰੀ ਦਿੱਲੀ ਤੋਂ ਹਲਵਾਰਾ ਪਹੁੰਚੇ। ਇਨ੍ਹਾਂ ਵਿੱਚ ਮਿਨਿਸਟਰੀ ਆਫ ਸਿਵਿਲ ਐਵੀਏਸ਼ਨ ਏਅਰਪੋਰਟ ਅਥੋਰਟੀ ਆਫ ਇੰਡੀਆ ਅਤੇ ਹੋਰ ਸੰਬੰਧਤ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਸਨ। ਉਡਾਣ ਬੋਇੰਗ 737 ਜਹਾਜ਼ ਰਾਹੀਂ ਕੀਤੀ ਗਈ, ਜਿਸ ਨੇ ਏਅਰ ਫੋਰਸ ਸਟੇਸ਼ਨ ਹਲਵਾਰਾ ਦੇ ਰਨਵੇ ’ਤੇ ਲੈਂਡਿੰਗ ਕੀਤੀ। ਹਲਵਾਰਾ ਤੋਂ ਕੁਝ ਸਥਾਨਕ ਅਧਿਕਾਰੀਆਂ ਨੂੰ ਨਾਲ ਲੈ ਕੇ ਜਹਾਜ਼ ਮੁੜ ਦਿੱਲੀ ਲਈ ਰਵਾਨਾ ਹੋ ਗਿਆ।

ਕਾਰਗੋ ਜਹਾਜ਼ਾਂ ਦੀ ਟੈਸਟਿੰਗ ਵੀ ਜਲਦ
ਸੂਤਰਾਂ ਅਨੁਸਾਰ ਯਾਤਰੀ ਜਹਾਜ਼ ਦੀ ਸਫਲ ਟੈਸਟਿੰਗ ਤੋਂ ਬਾਅਦ ਹੁਣ ਕਾਰਗੋ ਜਹਾਜ਼ਾਂ ਦੀ ਪਰਖੀ ਉਡਾਣਾਂ ਦੀ ਤਿਆਰੀ ਕੀਤੀ ਜਾ ਰਹੀ ਹੈ। ਯੋਜਨਾ ਅਨੁਸਾਰ ਤਿੰਨ ਵੱਡੇ ਕਾਰਗੋ ਜਹਾਜ਼ ਰਨਵੇ ’ਤੇ ਕੁੱਲ 10 ਵਾਰ ਲੈਂਡਿੰਗ ਅਤੇ ਟੇਕਆਫ਼ ਕਰਨਗੇ। ਇਸ ਤਹਿਤ ਕੁੱਲ 30 ਟੈਸਟ ਉਡਾਣਾਂ ਕਰਵਾਈਆਂ ਜਾਣਗੀਆਂ ਤਾਂ ਜੋ ਭਵਿੱਖ ਵਿੱਚ ਵਪਾਰਕ ਕਾਰਗੋ ਸੇਵਾਵਾਂ ਸੁਚਾਰੂ ਢੰਗ ਨਾਲ ਚਲ ਸਕਣ।

ਹਾਲਾਂਕਿ ਕਾਰਗੋ ਕੰਪਨੀਆਂ ਵੱਲੋਂ ਏਅਰਪੋਰਟ ਨੂੰ ਜਾਣ ਵਾਲੀ ਐਪ੍ਰੋਚ ਸੜਕ ਦੀ ਚੌੜਾਈ ’ਤੇ ਚਿੰਤਾ ਜਤਾਈ ਗਈ ਹੈ। ਇਸ ਵੇਲੇ ਲੁਧਿਆਣਾ-ਬਠਿੰਡਾ ਹਾਈਵੇ ਨਾਲ ਜੋੜਦੀ ਲਗਭਗ 20 ਫੁੱਟ ਚੌੜੀ ਇਕੱਲੀ ਸੜਕ ਹੀ ਏਅਰਪੋਰਟ ਤੱਕ ਪਹੁੰਚ ਦਾ ਸਾਧਨ ਹੈ। ਕੰਪਨੀਆਂ ਦਾ ਕਹਿਣਾ ਹੈ ਕਿ ਜੇਕਰ ਸੜਕ ਦਾ ਵਿਸਥਾਰ ਨਹੀਂ ਕੀਤਾ ਗਿਆ ਤਾਂ ਭਾਰੀ ਕਾਰਗੋ ਆਵਾਜਾਈ ਮੁਸ਼ਕਿਲ ਹੋ ਸਕਦੀ ਹੈ।

PunjabKesari

ਉਨ੍ਹਾਂ ਵੱਲੋਂ ਲੁਧਿਆਣਾ-ਬਠਿੰਡਾ ਗ੍ਰੀਨ ਫੀਲਡ ਐਕਸਪ੍ਰੈਸ-ਵੇ ਪ੍ਰੋਜੈਕਟ ਨੂੰ ਜਲਦੀ ਪੂਰਾ ਕਰਕੇ ਏਅਰਪੋਰਟ ਨਾਲ ਜੋੜਨ ਦੀ ਮੰਗ ਕੀਤੀ ਗਈ ਹੈ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਹਲਵਾਰਾ ਏਅਰਪੋਰਟ ਉੱਤਰ ਭਾਰਤ ਦਾ ਮਹੱਤਵਪੂਰਨ ਕਾਰਗੋ ਕੇਂਦਰ ਬਣ ਸਕੇ।

ਕੇਂਦਰ ਸਰਕਾਰ ਵੱਲੋਂ ਸੰਕੇਤ ਮਿਲ ਰਹੇ ਹਨ ਕਿ ਘਰੇਲੂ ਉਡਾਣਾਂ ਦੀ ਸ਼ੁਰੂਆਤ ਤੋਂ ਬਾਅਦ ਇੱਥੋਂ ਅੰਤਰਰਾਸ਼ਟਰੀ ਉਡਾਣਾਂ ਦਾ ਵੀ ਵਿਸਥਾਰ ਕੀਤਾ ਜਾਵੇਗਾ। ਟੈਸਟ ਉਡਾਣ ਦੀ ਕਾਮਯਾਬੀ ਨਾਲ ਹੁਣ ਲੁਧਿਆਣਾ ਖੇਤਰ ਦੇ ਲੋਕਾਂ ਦੀਆਂ ਉਮੀਦਾਂ ਹੋਰ ਵੀ ਮਜ਼ਬੂਤ ਹੋ ਗਈਆਂ ਹਨ ਅਤੇ ਜਲਦ ਹੀ ਨਿਯਮਿਤ ਉਡਾਣਾਂ ਦੀ ਸ਼ੁਰੂਆਤ ਦੀ ਸੰਭਾਵਨਾ ਪ੍ਰਬਲ ਹੋ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Ludhiana
  • International Airport
  • Halwara
  • Test Flight
  • ਲੁਧਿਆਣਾ
  • ਅੰਤਰਰਾਸ਼ਟਰੀ ਹਵਾਈ ਅੱਡਾ
  • ਹਲਵਾਰਾ
  • ਟੈਸਟ ਉਡਾਣ

PSEB ਦੀ ਵੱਡੀ ਲਾਪਰਵਾਹੀ! ਬੋਰਡ ਪ੍ਰੀਖਿਆਵਾਂ 'ਚ ਭਾਰਤ ਦਾ ਗਲਤ ਨਕਸ਼ਾ ਵੰਡਿਆ

NEXT STORY

Stories You May Like

  • pakistan restricts international media reporting
    ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ ਰਿਪੋਰਟਿੰਗ 'ਤੇ ਲਾਈ ਪਾਬੰਦੀ
  • mandeep saini honored
    ਅੰਤਰਰਾਸ਼ਟਰੀ ਦਸਤਾਰ ਕੋਚ ਅਤੇ ਐਂਕਰ ਮਨਦੀਪ ਸੈਣੀ ਬੈਲਜੀਅਮ ਦੀ ਧਰਤੀ ‘ਤੇ  ਸਨਮਾਨਿਤ
  • case registered against two youths after dope test positive
    ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • today these 4 zodiac signs will have a good time
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਰੀਅਰ 'ਚ ਵੱਡੀ ਉਡਾਣ ਅਤੇ ਧਨ 'ਚ ਹੋਵੇਗਾ ਲਾਭ
  • tanda police action after dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ ਦਰਜ, ਨਸ਼ਾ ਛਡਾਊ ਕੇਂਦਰ ਭੇਜਿਆ
  • airports  cyber   security  strong
    ਹਵਾਈ ਅੱਡਿਆਂ ਦੀ ‘ਸਾਈਬਰ ਸੁਰੱਖਿਆ’ ਹੋਵੇਗੀ ਹੋਰ ਜ਼ਿਆਦਾ ਮਜ਼ਬੂਤ, CIFS ਨੇ IIT ਰੋਪੜ ਨਾਲ ਮਿਲਾਇਆ ਹੱਥ
  • air india plane pilot  dope test failed
    Air India ਜਹਾਜ਼ ਟਰਬੂਲੈਂਸ ਮਾਮਲੇ 'ਚ ਵੱਡਾ ਖੁਲਾਸਾ ! ਪਾਇਲਟ ਦਾ ਡੋਪ ਟੈਸਟ ਹੋਇਆ ਫੇਲ੍ਹ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • country s first baaz drone battalion deployed in jalandhar
      ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
    • food health
      ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ...
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • bloody clash between two blinkit employees in verka
      ਅੰਮ੍ਰਿਤਸਰ 'ਚ ਬਲਿੰਕਿਟ ਦੇ ਦੋ ਕਰਮਚਾਰੀਆਂ 'ਚ ਖੂਨੀ ਝੜਪ, ਇਕ ਨੌਜਵਾਨ ਐਮਰਜੈਂਸੀ...
    • big network busted in punjab
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10 ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫਤਾਰ
    • heat wave will hit punjab again
      ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
    • fazilka raksha bandhan
      1100 ਰੱਖੜੀਆਂ ਜਵਾਨਾਂ ਨੂੰ ਸਮਰਪਿਤ, ਆਸਫਵਾਲਾ ਸ਼ਹੀਦੀ ਸਮਾਰਕ ਵਿੱਚ ਗੂੰਜਿਆ...
    • punjab highway jammed
      ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ba student commits suicide by jumping from 10th floor in jalandhar heights
      ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
    • one man dead on road accident
      ਨਡਾਲਾ 'ਚ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇਕ ਦੀ ਮੌਤ, 3 ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +