Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    9:36:39 AM

  • agtf ludhiana police 2 accused

    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ...

  • divider car 4 youths truck

    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ...

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਨੁਸੂਚਿਤ ਜਾਤੀਆਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

PUNJAB News Punjabi(ਪੰਜਾਬ)

ਅਨੁਸੂਚਿਤ ਜਾਤੀਆਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

  • Edited By Anuradha,
  • Updated: 05 Jan, 2024 03:54 PM
Chandigarh
big news for scheduled castes punjab government took this step
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ  ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ  ਲਈ ਅਸ਼ੀਰਵਾਦ ਸਕੀਮ ਅਧੀਨ ਚਾਲੂ ਵਿੱਤੀ ਵਰ੍ਹੇ ਦੇ ਬਜਟ ’ਚੋਂ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਿਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਇਹ 5715 ਲਾਭਪਾਤਰੀਆਂ ਨੂੰ ਜ਼ਿਲ੍ਹਾ ਪੱਧਰੀ ਕਮੇਟੀ ਤੋਂ ਪ੍ਰਵਾਨ, ਸਮੂਹ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਫ਼ਸਰ ਤੋਂ ਪ੍ਰਾਪਤ ਸ਼ਿਫਾਰਸ਼ਾ ਅਨੁਸਾਰ ਸਾਲ 2023-24 ਦੇ ਬਜਟ ’ਚੋਂ ਰਾਸ਼ੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਅਨਾਜ ਮੰਡੀਆਂ ਨੂੰ ਲੈ ਕੇ ਗੁਰਮੀਤ ਸਿੰਘ ਖੁੱਡੀਆਂ ਦਾ ਅਹਿਮ ਐਲਾਨ

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋਂ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ : ‘ਪੰਜਾਬ ਬਚਾ ਲਓ ਯਾਤਰਾ’ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਾਲੀਆਂ ਨੂੰ ਨਸੀਹਤ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Scheduled Castes
  • Government of Punjab
  • Dr Baljit Kaur
  • Ashirwad Scheme
  • ਅਨੁਸੂਚਿਤ ਜਾਤੀਆਂ
  • ਪੰਜਾਬ ਸਰਕਾਰ
  • ਡਾ ਬਲਜੀਤ ਕੌਰ
  • ਅਸ਼ੀਰਵਾਦ ਸਕੀਮ

ਸਵਾਈਨ ਫਲੂ ਤੋਂ ਘਬਰਾਉਣ ਦੀ ਲੋੜ ਨਹੀਂ : ਸਿਵਲ ਸਰਜਨ

NEXT STORY

Stories You May Like

  • central government s big step for punjab
    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
  • punjab woman locked up in jail takes shocking step
    ਪੰਜਾਬ: ਹਵਾਲਾਤ 'ਚ ਬੰਦ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰ ਨੇ ਪੁਲਸ 'ਤੇ ਲਾਏ ਗੰਭੀਰ ਇਲਜ਼ਾਮ
  • electricity bill consumers new rules
    ਬਿਜਲੀ ਖਪਤਕਾਰਾਂ ਲਈ ਵੱਡੀ ਖ਼ਬਰ: ਬਿਜਲੀ ਦੇ ਲੋਡ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਲਾਗੂ ਕੀਤੇ ਇਹ ਨਿਯਮ
  • boy dies under suspicious circumstances at raj guest house phagwara
    ਪੰਜਾਬ: ਗੈਸਟ ਹਾਊਸ 'ਚੋਂ ਮਿਲੀ ਨੌਜਵਾਨ ਦੀ ਲਾਸ਼! ਪਿੱਜ਼ਾ ਦਾ ਆਰਡਰ ਦੇਣ ਮਗਰੋਂ ਚੁੱਕਿਆ ਖ਼ੌਫ਼ਨਾਕ ਕਦਮ
  • paneer ban
    'ਪਨੀਰ' 'ਤੇ Ban ! ਲੋਕਾਂ ਦੀ ਸਿਹਤ ਨੂੰ ਲੈ ਕੇ MH ਸਰਕਾਰ ਨੇ ਚੁੱਕਿਆ ਸਖ਼ਤ ਕਦਮ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • punjab teachers  education department
    ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, 3 ਅਗਸਤ ਤੱਕ ਮਿਲਿਆ ਮੌਕਾ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • security arrangements tightened in ludhiana in view of august 15
      15 ਅਗਸਤ ਦੇ ਮੱਦੇਨਜ਼ਰ ਲੁਧਿਆਣਾ 'ਚ ਸੁਰੱਖਿਆ ਪ੍ਰਬੰਧ ਸਖ਼ਤ, DGP ਗੌਰਵ ਯਾਦਵ ਨੇ...
    • road pothole claims life of aap sarpanch amarjit singh
      ਸੜਕ ਦੇ ਟੋਏ ਨੇ ਲਈ AAP ਦੇ ਸਰਪੰਚ ਅਮਰਜੀਤ ਸਿੰਘ ਦੀ ਜਾਨ, NHAI ਨੂੰ ਕਾਰਨ ਦੱਸੋ...
    • railway station death
      ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • punjab bjp tiranga yatra
      ਪੰਜਾਬ ਭਾਜਪਾ ਨੇ 'ਹਰ ਘਰ ਤਿਰੰਗਾ' ਤਹਿਤ ਕੱਢੀ ਵਿਸ਼ਾਲ ਤਿਰੰਗਾ ਯਾਤਰਾ
    • punjab schools bill
      ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ...
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +