Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    1:46:34 PM

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • flood threat looms over punjab farmers

    ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ...

  • father daughter  mother son  incident

    ਪੰਜਾਬ 'ਚ ਦਰਦਨਾਕ ਘਟਨਾ, ਸਾਰੇ ਪਰਿਵਾਰ ਨੇ ਖਾਧਾ...

  • khalra police station sho arrested

    ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ ਕੀਤਾ...

PUNJAB News Punjabi(ਪੰਜਾਬ)

ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ ਕੀਤਾ...

  • Edited By Shivani Attri,
  • Updated: 13 Jun, 2025 07:05 PM
Mohali
big news for students of punjab amid holidays
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਰਣਬੀਰ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਪਣੇ ਵਿਦਿਆਰਥੀਆਂ ਦੀ ਸਹੂਲਤ ਲਈ ਦੁਪਰਤੀ ਸਰਟੀਫਿਕੇਟ, ਮਾਈਗ੍ਰੇਸ਼ਨ ਸਰਟੀਫਿਕੇਟ, ਟਰਾਂਸਸਕ੍ਰਿਪਟ ਅਤੇ ਡਬਲਿਊ. ਈ. ਐੱਸ. ਲਈ ਆਨਲਾਈਨ ਅਪਲਾਈ ਕਰਨ ਵਾਸਤੇ ਇਕ ਵੱਖਰਾ ਕਾਊਂਟਰ ਸ਼ੁਰੂ ਕਰ ਦਿੱਤਾ ਗਿਆ ਹੈ। ਬੋਰਡ ਵੱਲੋਂ ਪਹਿਲਾਂ ਹੀ ਇਨ੍ਹਾਂ ਸੇਵਾਵਾਂ ਲਈ ਅਪਲਾਈ ਕਰਨ ਦੀ ਸਹੂਲਤ ਆਪਣੀ ਦਫ਼ਤਰੀ ਵੈੱਬਸਾਈਟ 'ਤੇ ਮੁਹੱਈਆ ਕਰਵਾਈ ਹੋਈ ਹੈ ਪਰ ਬਹੁਤ ਸਾਰੇ ਵਿਦਿਆਰਥੀ ਅਜਿਹੇ ਹੁੰਦੇ ਹਨ, ਜਿਨ੍ਹਾਂ ਨੂੰ ਮੁੱਖ ਦਫ਼ਤਰ ਆਉਣ ਉਪਰੰਤ ਹੀ ਇਸ ਸਬੰਧੀ ਜਾਣਕਾਰੀ ਮਿਲਦੀ ਹੈ ਅਤੇ ਉਨ੍ਹਾਂ ਨੂੰ ਬਾਹਰ ਜਾ ਕੇ ਨਿੱਜੀ ਸਾਈਬਰ ਕੈਫੇ ਤੋਂ ਇਹ ਕੰਮ ਕਰਵਾਉਣਾ ਪੈਂਦਾ ਹੈ ਅਤੇ ਇਸ ਕੰਮ ਲਈ ਕੈਫੇ ਮਾਲਕਾਂ ਵੱਲੋਂ ਮਨਮਰਜ਼ੀ ਨਾਲ ਪੈਸੇ ਵਸੂਲੇ ਜਾਂਦੇ ਹਨ।

ਇਹ ਵੀ ਪੜ੍ਹੋ: ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਸਿੱਖਿਆ ਬੋਰਡ ਵੱਲੋਂ ਆਨਲਾਈਨ ਅਪਲਾਈ ਕਰਨ ਦੀ ਇਸ ਸੁਵਿਧਾ ਦਾ ਬੋਰਡ ਤੋਂ ਬਾਹਰ ਪ੍ਰਾਈਵੇਟ ਕੈਫੇ ਮਾਲਕਾਂ ਵੱਲੋਂ ਨਾਜਾਇਜ਼ ਫ਼ਾਇਦਾ ਉਠਾਇਆ ਜਾ ਰਿਹਾ ਸੀ ਅਤੇ ਵਿਦਿਆਰਥੀਆਂ ਕੋਲੋਂ ਆਨਲਾਈਨ ਫਾਰਮ ਭਰਵਾਉਣ ਦੀਆਂ ਭਾਰੀ ਫ਼ੀਸਾਂ ਲਈਆਂ ਜਾ ਰਹੀਆਂ ਸਨ। 

ਇਹ ਵੀ ਪੜ੍ਹੋ: ਇੰਗਲੈਂਡ 'ਚ ਪੰਜਾਬੀ ਵਿਅਕਤੀ ਦੀ ਹੋਈ ਮੌਤ, ਪਿੰਡ ਪੁੱਜੀ ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਸਿੰਗਲ ਵਿੰਡੋ ’ਤੇ ਵਿਦਿਆਰਥੀਆਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕਰਨ ਉਪਰੰਤ ਪ੍ਰਾਈਵੇਟ ਕੈਫੇ ਮਾਲਕਾਂ ਵੱਲੋਂ ਆਨਲਾਈਨ ਫਾਰਮ ਭਰਨ ਦੇ ਨਾਂ ’ਤੇ ਕੀਤੀ ਜਾ ਰਹੀ ਇਸ ਲੁੱਟ-ਖਸੁੱਟ ਸਬੰਧੀ ਪ੍ਰਾਪਤ ਹੋਈ ਜਾਣਕਾਰੀ ਦੇ ਮੱਦੇਨਜ਼ਰ ਸਿੱਖਿਆ ਬੋਰਡ ਦੀ ਸਿੰਗਲ ਵਿੰਡੋ ’ਤੇ ਇਕ ਵੱਖਰਾ ਕਾਊਂਟਰ ਸਥਾਪਤ ਕਰ ਦਿੱਤਾ ਗਿਆ ਹੈ। ਇਸ ਨਾਲ ਇਕ ਤਾਂ ਵਿਦਿਆਰਥੀ ਬੇਵਜ੍ਹਾ ਸਮੇਂ ਦੀ ਬਰਬਾਦੀ ਤੋਂ ਬਚ ਸਕਣਗੇ ਤੇ ਦੂਜੇ ਇਸ ਕਾਊਂਟਰ 'ਤੇ ਬਿਨਾਂ ਕਿਸੇ ਵਾਧੂ ਫੀਸ ਤੋਂ ਆਨਲਾਈਨ ਫਾਰਮ ਭਰਨ ਦੀ ਸੁਵਿਧਾ ਪ੍ਰਾਪਤ ਕਰ ਸਕਣਗੇ। ਸਿੱਖਿਆ ਬੋਰਡ ਵੱਲੋਂ ਕੀਤੇ ਇਸ ਉੱਦਮ ਦੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਰੋਜ਼ਾਨਾ 45 ਤੋਂ 50 ਦੇ ਕਰੀਬ ਵਿਦਿਆਰਥੀ ਇਸ ਸਹੂਲਤ ਦਾ ਲਾਭ ਉਠਾ ਰਹੇ ਹਨ।

ਇਹ ਵੀ ਪੜ੍ਹੋ: 19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ ਲੱਗੀ ਲੋਕਾਂ ਦੀ ਭੀੜ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab amid holidays
  • students
  • Education Board
  • special counter
  • ਵਿਦਿਆਰਥੀ
  • ਛੁੱਟੀਆਂ
  • ਵੱਡੀ ਖ਼ਬਰ
  • ਪੰਜਾਬ ਸਕੂਲ ਸਿੱਖਿਆ ਬੋਰਡ
  • ਵਿਸ਼ੇਸ਼ ਕਾਊਂਟਰ

ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...

NEXT STORY

Stories You May Like

  • big relief for pseb 8th 10th class students
    PSEB ਦੇ 8ਵੀਂ-10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬਰਥ ਸਰਟੀਫਿਕੇਟ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ
  • important news for 10th 12th class students
    10ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, PSEB ਨੇ ਜਾਰੀ ਕੀਤਾ ਦਾਖ਼ਲਿਆਂ ਦਾ ਸ਼ਡਿਊਲ
  • punjab students  education department
    ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ
  • vehicles petrol diesel  good news
    ਕਰੋੜਾਂ ਵਾਹਨ ਚਾਲਕਾਂ ਲਈ ਵੱਡੀ ਖ਼ਬਰ ! ਪੈਟਰੋਲ-ਡੀਜ਼ਲ ਬਾਰੇ ਆ ਗਈ Good News
  • big on extension of holidays in punjab schools
    ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7 ਜੁਲਾਈ ਤੱਕ...
  • big trouble for thousands of punjab board students
    ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ ਵਧਾਈ ਟੈਨਸ਼ਨ
  • punjab schools summer holidays
    ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ ਡੁੱਬੇ ਮਾਪੇ, ਉਠੀ ਛੁੱਟੀਆਂ ਵਧਾਉਣ ਦੀ ਮੰਗ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
Trending
Ek Nazar
heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 11 named on charges of assault with weapons
      ਹਥਿਆਰਾਂ ਨਾਲ ਸੱਟਾਂ ਮਾਰਨ ਦੇ ਦੋਸ਼ 'ਚ 11 ਨਾਮਜ਼ਦ, ਮਾਮਲਾ ਦਰਜ
    • sadar police station  moga police station  hand grenade
      ਮੋਗਾ ’ਚ ਥਾਣਾ ਸਦਰ ’ਤੇ ਮੋਟਰਸਾਈਕਲ ਸਵਾਰਾਂ ਨੇ ਸੁੱਟਿਆ ਹੈਂਡ ਗ੍ਰਨੇਡ
    • birthday party punjab
      ਪੰਜਾਬ: BIRTHDAY PARTY ਮਗਰੋਂ ਮੁੰਡੇ ਦਾ 'ਕਤਲ'! ਰੋਂਦੇ-ਕੁਰਲਾਉਂਦੇ ਪਰਿਵਾਰ ਨੇ...
    • big encounter in jalandhar lucky patiala gang shooter and police gunfire
      ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
    • transfers of officers transfers in punjab
      ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
    • ready to quit politics and take up farming  what did raja warring say
      'ਸਿਆਸਤ ਛੱਡ ਖੇਤੀ ਕਰਨ ਲਈ ਤਿਆਰ!', ਆਹ ਕੀ ਕਹਿ ਗਏ ਰਾਜਾ ਵੜਿੰਗ
    • sho tanda gurinderjit singh nagra line present complaint of us attorney general
      ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
    • two girls missing
      ਦੋਰਾਹਾ ਦੇ ਹੈਵਨਲੀ ਪੈਲਸ ਤੋਂ ਲਾਪਤਾ ਹੋਈਆਂ ਕੁੜੀਆਂ; ਪੁਲਸ ਵੱਲੋਂ ਮਾਮਲਾ ਦਰਜ
    • while preparing to return news of his son s death came from london
      ਵਾਪਸੀ ਦੀ ਤਿਆਰੀ ਵਿਚਾਲੇ ਲੰਡਨ ਤੋਂ ਆਈ ਮੌਤ ਦੀ ਖ਼ਬਰ, ਪੁੱਤ ਨੇ 2 ਦਿਨ ਪਹਿਲਾਂ...
    • death of a sanitation worker in a government hospital
      ਸਰਕਾਰੀ ਹਸਪਤਾਲ ’ਚ ਸਫ਼ਾਈ ਸੇਵਕ ਦੀ ਮੌਤ, ਪਰਿਵਾਰ ਨੇ ਲਗਾਏ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +