Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    3:07:24 PM

  • another big blow to inflation cng prices increased know the new rates

    ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ, CNG ਦੀਆਂ...

  • 2 youths arrested for firing for ransom at the behest of gangsters

    ਇਕ ਲੱਖ ਦੇ ਲਾਲਚ ਪਿੱਛੇ 2 ਨੌਜਵਾਨਾਂ ਨੇ ਦਿੱਤਾ...

  • iran drops cluster bombs on israel

    ਈਰਾਨ ਨੇ ਇਜਲਾਈਲ 'ਤੇ ਸੁੱਟ 'ਤਾ ਕਲੱਸਟਰ ਬੰਬ, ਕਈ...

  • sukhbir singh badal punjab bachao rally

    ਸੁਖਬੀਰ ਬਾਦਲ ਦਾ ਵੱਡਾ ਐਲਾਨ! ਗ਼ਰੀਬ ਬੱਚਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੂਬੇ ਦੇ ਪਿੰਡਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ

PUNJAB News Punjabi(ਪੰਜਾਬ)

ਸੂਬੇ ਦੇ ਪਿੰਡਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ

  • Edited By Gurminder Singh,
  • Updated: 15 Feb, 2025 01:47 PM
Chandigarh
big news for the villages of the state
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ ਅਤੇ ਸੂਬੇ ਵਿਚ ਮੁੜ ਸੁਨਹਿਰੀ ਦੌਰ ਲਿਆਉਣ ਲਈ ਪਿੰਡਾਂ ਦਾ ਚਹੁੰਮੁਖੀ ਵਿਕਾਸ ਕਰਨ ਲਈ ਸਾਰੇ ਅਧਿਕਾਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਡਿਊਟੀ ਕਰਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਜਿੰਨੇ ਵੀ ਦਿਹਾਤੀ ਪ੍ਰੋਜੈਕਟ ਅਤੇ ਕਾਰਜ ਚੱਲ ਰਹੇ ਹਨ ਉਨ੍ਹਾਂ ਨੂੰ ਸਮਾਂਬੱਧ ਪੂਰਾ ਕੀਤਾ ਜਾਵੇ। ਪੰਚਾਇਤ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ, ਏਡੀਸੀਜ਼, ਡੀਡੀਪੀਓਜ਼, ਬੀਡੀਪੀਓਜ਼ ਅਤੇ ਵੱਖ-ਵੱਖ ਵਿੰਗਾਂ ਦੇ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਮਾਡਲ ਪਿੰਡਾਂ ਵੱਜੋਂ ਵਿਕਸਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਪਿੰਡਾਂ ਵਿਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਵਿਚ ਦੇਰੀ ਅਤੇ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਾਣਬੁੱਝ ਕੇ ਅਣਗਿਹਲੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ ਵਿਚ ਇਕ ਹੋਰ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸੌਂਦ ਵੱਲੋਂ ਜਨਵਰੀ ਮਹੀਨੇ ਕੀਤੀ ਵਿਭਾਗ ਦੀ ਪਹਿਲੀ ਮੀਟਿੰਗ ਦੌਰਾਨ ਜੋ ਟੀਚੇ ਜ਼ਿਲ੍ਹਾ ਅਧਿਕਾਰੀਆਂ ਨੂੰ ਦਿੱਤੇ ਗਏ ਸਨ, ਉਨ੍ਹਾਂ ਦੀ ਸਮੀਖਿਆ ਵੀ ਕੀਤੀ ਗਈ ਅਤੇ ਸਾਰਿਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਸਾਰੀਆਂ ਸਰਕਾਰੀ ਸਕੀਮਾਂ ਤੇ ਯੋਜਵਾਨਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੀਆਂ ਹਦਾਇਤਾਂ ਕੀਤੀਆਂ ਤਾਂ ਜੋ ਪਿੰਡ ਵਾਸੀ ਆਪਣੇ ਇਲਾਕਿਆਂ ਦਾ ਵੱਧ ਤੋਂ ਵੱਧ ਵਿਕਾਸ ਤੇ ਉੱਨਤੀ ਕਰਵਾ ਸਕਣ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਮਗਨਰੇਗਾ ਦੇ ਜੌਬ ਕਾਰਡ ਬਣਾਉਣ ਲਈ ਪਿੰਡਾਂ ‘ਚ ਲਗਾਏ ਵਿਸ਼ੇਸ਼ ਕੈਂਪਾਂ ਬਾਰੇ ਵੀ ਜਾਣਕਾਰੀ ਲਈ ਅਤੇ ਜਿੱਥੇ ਕੋਈ ਕਮੀਂ ਪਾਈ ਗਈ, ਉਸਨੂੰ ਤੁਰੰਤ ਦਰੁਸਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵੱਧ ਤੋਂ ਵੱਧ ਰੁਜ਼ਗਾਰ ਦੇਣ ਲਈ ਹਰੇਕ ਲੋੜਵੰਦ ਦਾ ਨਰੇਗਾ ਕਾਰਡ ਬਣਾਇਆ ਜਾਵੇ। ਸੌਂਦ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਪਿੰਡਾਂ ਦਾ ਸਰਬਪੱਖੀ ਵਿਕਾਸ ਹੋਣਾ ਲਾਜ਼ਮੀ ਹੈ ਅਤੇ ਇਹ ਸੁਨਿਸ਼ਚਿਤ ਕਰਨ ਲਈ ਉਹ ਜਲਦ ਹੀ ਸਥਾਨਕ ਲੋਕ ਨੁਮਾਇੰਦਿਆਂ, ਖਾਸ ਤੌਰ ਉੱਤੇ ਵਿਧਾਇਕਾਂ ਨੂੰ ਨਾਲ ਲੈ ਕੇ ਜ਼ਿਲ੍ਹਾ ਪੱਧਰ ਉੱਤੇ ਮੀਟਿੰਗਾਂ ਦਾ ਸਿਲਸਿਲਾ ਆਰੰਭ ਕਰਨਗੇ। ਇਨ੍ਹਾਂ ਮੀਟਿੰਗਾਂ ਵਿਚ ਸਥਾਨਕ ਜ਼ਿਲ੍ਹੇ ਦੇ ਪੰਚਾਇਤ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਹਦਾਇਤ ਕੀਤੀ ਕਿ ਜ਼ਮੀਨੀ ਪੱਧਰ ਉੱਤੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਵਿਚ ਸਥਾਨਕ ਵਿਧਾਇਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ।  

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਵਧਾਇਆ ਭੱਤਾ

ਇਸ ਤੋਂ ਇਲਾਵਾ ਤਰੁਨਪ੍ਰੀਤ ਸਿੰਘ ਸੌਂਦ ਨੇ ਨਿਰਦੇਸ਼ ਦਿੱਤੇ ਕਿ ਪੰਚਾਇਤੀ ਜ਼ਮੀਨਾਂ ਨੂੰ ਪਾਰਦਰਸ਼ੀ ਢੰਗ ਨਾਲ ਠੇਕੇ ‘ਤੇ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਤੋਂ ਹੋਣ ਵਾਲੀ ਆਮਦਨ ਨੂੰ ਪਿੰਡਾਂ ਦੇ ਵਿਕਾਸ ਉੱਤੇ ਖਰਚ ਕੀਤਾ ਜਾ ਸਕੇ। ਸੌਂਦ ਨੇ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਆ ਅਤੇ 31 ਮਾਰਚ 2025 ਤੱਕ ਸਾਰੇ ਟੀਚੇ ਪੂਰੇ ਕਰਨ ਲਈ ਕਿਹਾ। ਇਸ ਮੌਕੇ ਖਾਸ ਤੌਰ ਉੱਤੇ ਪਿੰਡਾਂ ਵਿਚ ਬਣ ਰਹੇ ਆਂਗਣਵਾੜੀ ਕੇਂਦਰਾਂ, ਖੇਡ ਮੈਦਾਨਾਂ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੇ ਤਹਿਤ ਕੀਤੇ ਜਾ ਰਹੇ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੀਆਂ ਵੀ ਪੰਚਾਇਤ ਮੰਤਰੀ ਨੇ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਵਿਚ ਵਿਭਾਗ ਦੇ ਪ੍ਰਬੰਧਕੀ ਸਕੱਤਰ ਦਿਲਰਾਜ ਸਿੰਘ, ਡਾਇਰੈਕਟਰ ਪਰਮਜੀਤ ਸਿੰਘ, ਜੇਡੀਸੀ ਡਾ. ਸ਼ੀਨਾ ਅਗਰਵਾਲ, ਮੁੱਖ ਦਫਤਰ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਸਾਰੇ ਪੰਜਾਬ ਦੇ ਏਡੀਸੀਜ਼ (ਵਿਕਾਸ), ਡੀਡੀਪੀਓਜ਼, ਬੀਡੀਪੀਓਜ਼ ਅਤੇ ਵੱਖ-ਵੱਖ ਵਿੰਗਾਂ ਦੇ ਅਧਿਕਾਰੀ ਹਾਜ਼ਰ ਸਨ।

 ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨ ਧਾਰਕਾਂ ਲਈ ਖ਼ੁਸਖ਼ਬਰੀ, ਪੰਜਾਬ ਮੰਤਰੀ ਮੰਡਲ ਨੇ ਲਿਆ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Villages of the state
  • Punjab Government
  • Tarunpreet Saund
  • ਸੂਬੇ ਦੇ ਪਿੰਡ
  • ਪੰਜਾਬ ਸਰਕਾਰ
  • ਤਰੁਨਪ੍ਰੀਤ ਸੌਂਦ

ਵੱਡੀ ਖ਼ਬਰ : ਚੰਡੀਗੜ੍ਹ 'ਚ ਕੈਨੇਡਾ ਦਾ ਮੋਸਟ ਵਾਂਟੇਡ! ਕੀਤੀ ਸੀ ਸੋਨੇ ਦੀ ਸਭ ਤੋਂ ਵੱਡੀ ਚੋਰੀ

NEXT STORY

Stories You May Like

  • new orders issued regarding gas agencies and petrol pumps in nawanshahr
    ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ! ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਨੂੰ ਲੈ ਨਵੇਂ ਹੁਕਮ ਜਾਰੀ
  • important news for liquor vendors
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਲਾਇਸੈਂਸ ਫ਼ੀਸ 'ਚ 'ਚ ਕਟੌਤੀ, ਨਵੇਂ ਹੁਕਮ ਜਾਰੀ
  • big relief for contract teachers
    ਠੇਕਾ ਅਧਿਆਪਕਾਂ ਨੂੰ ਵੱਡੀ ਰਾਹਤ, ਰੈਗੂਲਰ ਕੀਤੀਆਂ ਜਾਣਗੀਆਂ ਸੇਵਾਵਾਂ, ਕੈਟ ਨੇ ਜਾਰੀ ਕੀਤੇ ਹੁਕਮ
  • nawanshahr district magistrate gulpreet singh aulakh issues new orders
    ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ 10 ਤੋਂ ਸਵੇਰੇ 6 ਵਜੇ ਤੱਕ...
  • ev buyers  government makes changes to   pm e drive   scheme
    EV ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਸਰਕਾਰ ਨੇ 'PM E-Drive' ਸਕੀਮ 'ਚ ਕੀਤੇ ਬਦਲਾਅ
  • major ban imposed in rupnagar till june 1 dc issues strict orders
    ਰੂਪਨਗਰ 'ਚ ਲੱਗੀ 1 ਜੂਨ ਤੱਕ ਵੱਡੀ ਪਾਬੰਦੀ! DC ਨੇ ਜਾਰੀ ਕੀਤੇ ਸਖ਼ਤ ਹੁਕਮ
  • navratri  haryana government  meat shops  ban
    ਨਰਾਤਿਆਂ ਦੌਰਾਨ ਬੰਦ ਰਹਿਣਗੀਆਂ ਮਾਸ ਦੀਆਂ ਦੁਕਾਨਾਂ, ਹਰਿਆਣਾ ਸਰਕਾਰ ਨੇ ਜਾਰੀ ਕੀਤੇ ਹੁਕਮ
  • punjab big news for drinkers
    ਪੰਜਾਬ: ਪਿਆਕੜਾਂ ਲਈ ਵੱਡੀ ਖ਼ਬਰ, ਸ਼ਰਾਬ ਦੀਆਂ ਕੀਮਤਾਂ 'ਚ ਵਾਧਾ, ਠੇਕਿਆਂ 'ਤੇ ਆਈ ਨਵੀਂ ਸੂਚੀ
  • auto driver ruckus over 200 rupees in jalandhar then video viral
    ਜਲੰਧਰ 'ਚ 200 ਰੁਪਏ ਨੂੰ ਲੈ ਕੇ ਹੰਗਾਮਾ! 500 ਮੀਟਰ ਦੀ ਦੂਰੀ 'ਤੇ ਲਿਜਾ ਕੇ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • sdo of pspcl arrested by punjab vigilance
    PSPCL ਦਾ SDO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • fir registered against congress councilor neeraj jassal
    ਜਾਗੋ ਦੇ ਪ੍ਰੋਗਰਾਮ 'ਚ ਪੈ ਗਿਆ ਰੌਲਾ, ਕਾਂਗਰਸੀ ਕੌਂਸਲਰ ਨੀਰਜ ਜੱਸਲ ਖ਼ਿਲਾਫ਼...
  • girl who was raped and murdered in jalandhar is again in the discussion
    ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ...
  • young man wanted to go abroad  ends up in jail
    ਵਿਦੇਸ਼ ਜਾਂਦਾ-ਜਾਂਦਾ ਪਹੁੰਚ ਗਿਆ ਹਵਾਲਾਤ, ਡੋਡਿਆਂ ਦਾ ਪਰਚਾ ਬਣਿਆ ਚਰਚਾ ਦਾ ਵਿਸ਼ਾ
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ...
  • phagwara becomes a gangland
    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
Trending
Ek Nazar
heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • rape case
      ਮੂੰਹ-ਬੋਲੀ ਭੈਣ ਬਣਾ ਕੇ ਨੌਜਵਾਨ ਨੇ ਦਿੱਤਾ ਧੋਖਾ, ਕੰਮ ਦੇ ਬਹਾਨੇ ਲਿਜਾ ਕੇ ਕੀਤਾ...
    • punjab congress leader cctv
      ਪੰਜਾਬ ਕਾਂਗਰਸ ਦੇ ਆਗੂ ਦੇ ਕਤਲ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ, ਮੋਢੇ 'ਤੇ...
    • hailstorm in amritsar
      ਪੰਜਾਬ 'ਚ ਪੈਣ ਲੱਗੇ ਗੜ੍ਹੇ, ਅਚਾਨਕ ਬਦਲਿਆ ਮੌਸਮ ਦਾ ਮਿਜਾਜ਼
    • daljeet singh cheema big statement
      ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਲਈ ਰਚੀਆਂ ਜਾ ਰਹੀਆਂ ਵੱਡੀਆਂ ਸਾਜ਼ਿਸ਼ਾਂ :...
    • jathedar gargajj s statement on rajoana s withdrawal of mercy plea
      ਰਾਜੋਆਣਾ ਵਲੋਂ ਰਹਿਮ ਦੀ ਅਪੀਲ ਵਾਪਸ ਲੈਣ 'ਤੇ ਜੱਥੇਦਾਰ ਗੜਗੱਜ ਦਾ ਵੱਡਾ ਬਿਆਨ,...
    • punjab vehicle drivers traffic police
      ਇਕੋ ਦਿਨ 'ਚ ਸੈਂਕੜੇ ਚਲਾਨ, ਪੰਜਾਬ 'ਚ ਇਨ੍ਹਾਂ ਵਾਹਨ ਚਾਲਕਾਂ 'ਤੇ ਹੋ ਰਹੀ ਕਾਰਵਾਈ
    • deputy director  punjab vigilance  police remand
      ਡਿਪਟੀ ਡਾਇਰੈਕਟਰ ਵਿਨੋਦ ਗਾਗਟ ਅਤੇ ਏ. ਡੀ. ਸੀ. ਸੁਰਿੰਦਰ ਢਿੱਲੋਂ ਦੇ ਪੁਲਸ...
    • vip number on platina
      ਮੁੰਡੇ ਨੇ 25 ਹਜ਼ਾਰ ਦੇ PLATINA 'ਤੇ ਲਵਾਇਆ 13 ਲੱਖ ਦਾ VIP ਨੰਬਰ!
    • 4 accused arrested for kidnapping
      ਅਗਵਾ ਦੀ ਵਾਰਦਾਤ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ
    • sdo of pspcl arrested by punjab vigilance
      PSPCL ਦਾ SDO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +