Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    9:01:28 PM

  • ipl 2026 final rcb vs gt

    IPL 2026 Final RCB vs GT: ਬੈਂਗਲੁਰੂ ਨੇ ਟਾਸ...

  • punjab student summer vacations

    ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ...

  • haryana cm naib saini meets dera beas chief gurinder singh dhillon

    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ...

  • big announcement punjab for june 1 traffic jam at 55 entry exit points

    ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ, ਟਰਾਂਸਪੋਰਟ ਵਿਭਾਗ ਲਾਗੂ ਕਰਨ ਜਾ ਰਿਹਾ...

PUNJAB News Punjabi(ਪੰਜਾਬ)

ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ, ਟਰਾਂਸਪੋਰਟ ਵਿਭਾਗ ਲਾਗੂ ਕਰਨ ਜਾ ਰਿਹਾ...

  • Edited By Babita,
  • Updated: 19 Feb, 2026 02:00 PM
Chandigarh
big news for those getting driving licenses in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ ਹੈ। ਦਰਅਸਲ ਹੁਣ ਡਰਾਈਵਿੰਗ ਲਾਇਸੈਂਸ ਬਣਵਾਉਣਾ ਸੌਖਾ ਨਹੀਂ ਹੋਵੇਗਾ ਕਿਉਂਕਿ ਟਰਾਂਸਪੋਰਟ ਵਿਭਾਗ ਸਾਰੇ 32 ਡਰਾਈਵਿੰਗ ਟੈਸਟ ਟਰੈਕਾਂ 'ਤੇ ਸਮਾਰਟ ਤਕਨੀਕ ਲਾਗੂ ਕਰਨ ਜਾ ਰਿਹਾ ਹੈ, ਜਿਸ ਕਾਰਨ ਵਾਹਨ ਚਾਲਕਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ। ਡਰਾਈਵਿੰਗ ਲਾਇਸੈਂਸ ਬਣਾਉਣ ਦੇ ਇੱਛੁਕ ਲੋਕਾਂ ਨੂੰ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਆਧਾਰਿਤ ਟਰੈਕ 'ਤੇ ਟੈਸਟ ਪਾਸ ਕਰਨਾ ਪਵੇਗਾ। ਵਿਭਾਗ ਨੇ ਇਨ੍ਹਾਂ ਟਰੈਕਾਂ 'ਤੇ ਆ ਰਹੀਆਂ ਖਾਮੀਆਂ ਦੀ ਸੂਚੀ ਤਿਆਰ ਕਰ ਲਈ ਹੈ, ਜਿਸ ਨੂੰ ਦੂਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਪਹਿਲਾਂ ਤਾਂ ਸਾਰੀਆਂ ਥਾਵਾਂ 'ਤੇ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇਗਾ। ਨਾਲ ਹੀ ਬਿਹਤਰ ਨਤੀਜਿਆਂ ਲਈ ਟਰੈਕ ਦੀ ਰਿਪੇਅਰ ਵੀ ਕੀਤੀ ਜਾਵੇਗੀ। ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਤਿਆਰ ਕਰਨ ਲਈ ਵਿਭਾਗ ਕੰਪਨੀ ਫਾਈਨਲ ਕਰ ਰਿਹਾ ਹੈ, ਜਿਸ 'ਤੇ 25 ਫਰਵਰੀ ਨੂੰ ਫ਼ੈਸਲਾ ਹੋਵੇਗਾ।

ਇਹ ਵੀ ਪੜ੍ਹੋ : 2 ਲੱਖ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, ਬਿਜਲੀ ਵਿਭਾਗ ਨੇ ਮੀਟਰ ਕਿਰਾਏ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
ਹੋਣਗੇ ਵੱਡੇ ਬਦਲਾਅ
ਮੋਹਾਲੀ 'ਚ ਇਸ ਸਿਸਟਮ ਨੂੰ ਲਾਗੂ ਕਰਨ ਤੋਂ ਬਾਅਦ ਪੂਰੇ ਪੰਜਾਬ 'ਚ ਡਰਾਈਵਿੰਗ ਟੈਸਟ ਟਰੈਕਾਂ 'ਤੇ ਇਹ ਸਮਾਰਟ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ। ਇਹ ਸਿਸਟਮ ਵਾਹਨ ਚਾਲਕਾਂ ਤੋਂ ਲੈ ਕੇ ਟਰੈਕ ਤੱਕ ਦੀ ਨਿਗਰਾਨੀ ਕਰੇਗਾ। ਜ਼ਰਾ ਜਿੰਨੀ ਵੀ ਲਾਪਰਵਾਹੀ ਹੋਈ ਤਾਂ ਵਾਹਨ ਚਾਲਕ ਟੈਸਟ 'ਚ ਫੇਲ੍ਹ ਹੋ ਜਾਵੇਗਾ।

ਇਹ ਵੀ ਪੜ੍ਹੋ : ਕਤਲ ਮਾਮਲੇ 'ਚ ਲਾਰੈਂਸ ਬਿਸ਼ਨੋਈ ਬਰੀ! ਚੰਡੀਗੜ੍ਹ ਅਦਾਲਤ ਦਾ 7 ਸਾਲ ਪੁਰਾਣੇ ਕੇਸ 'ਚ ਵੱਡਾ ਫ਼ੈਸਲਾ
ਜਾਣੋ ਕਿੰਝ ਹੋਵੇਗਾ ਡਰਾਈਵਿੰਗ ਟੈਸਟ
ਜਦੋਂ ਤੁਸੀਂ ਡਰਾਈਵਿੰਗ ਟੈਸਟ ਲਈ ਜਾਵੋਗੇ ਤਾਂ ਤੁਹਾਡੀ ਕਾਰ ਦੀ ਵਿੰਡਸ਼ੀਲਡ 'ਤੇ ਸਮਾਰਟਫੋਨ ਲਾ ਦਿੱਤਾ ਜਾਵੇਗਾ। ਇਸ 'ਚ ਤੁਹਾਨੂੰ ਦਿੱਤੇ ਗਏ ਨੰਬਰ ਨੂੰ ਪਾ ਦਿੱਤਾ ਜਾਵੇਗਾ। ਇਸ ਨਾਲ ਤੁਹਾਡੀ ਸਾਰੀ ਜਾਣਕਾਰੀ ਸਮਾਰਟ ਫੋਨ 'ਤੇ ਆ ਜਾਵੇਗੀ। ਹੁਣ ਸਮਾਰਟਫੋਨ ਅਤੇ ਟੈਸਟਿੰਗ ਟਰੈਕ 'ਤੇ ਮੌਜੂਦ ਸਰਵਰ ਬਾਕੀ ਕੰਮ ਕਰੇਗਾ ਅਤੇ ਟੈਸਟ ਪ੍ਰਕਿਰਿਆ ਪੂਰੀ ਹੋਣ ਦੇ ਤੁਰੰਤ ਬਾਅਦ ਇਕ ਵਿਸਥਾਰਿਤ ਰਿਪੋਰਟ ਤਿਆਰ ਕਰ ਦੇਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Punjab
  • Driving License
  • Artificial Intelligence
  • Smart Driving Test
  • Transport Department
  • ਪੰਜਾਬ
  • ਡਰਾਈਵਿੰਗ ਲਾਇਸੈਂਸ
  • ਆਰਟੀਫੀਸ਼ੀਅਲ ਇੰਟੈਲੀਜੈਂਸ
  • ਸਮਾਰਟ ਡਰਾਈਵਿੰਗ ਟੈਸਟ
  • ਟਰਾਂਸਪੋਰਟ ਵਿਭਾਗ

ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਦੇ ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ ਇਲਾਕਾ

NEXT STORY

Stories You May Like

  • important news for those getting driving licenses in punjab
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
  • heat wave continues to wreak havoc in punjab big warning for next 6 days
    ਪੰਜਾਬ 'ਚ 'ਲੂ' ਦਾ ਕਹਿਰ ਜਾਰੀ, ਅਗਲੇ 6 ਦਿਨਾਂ ਲਈ ਵੱਡੀ ਚਿਤਾਵਨੀ, ਪੜ੍ਹੋ ਮੌਸਮ ਵਿਭਾਗ ਦਾ ਅਲਰਟ
  • important news for those who get free wheat from ration depots
    ਪੰਜਾਬ : ਰਾਸ਼ਨ ਡਿਪੂਆਂ ਤੋਂ ਮੁਫ਼ਤ ਕਣਕ ਲੈਣ ਵਾਲਿਆਂ ਲਈ ਅਹਿਮ ਖ਼ਬਰ, ਡਿਪੂ ਹੋਲਡਰਾਂ ਨੇ ਦਿੱਤੀ ਵੱਡੀ ਚਿਤਾਵਨੀ
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ 'ਚ ਓਰੇਂਜ ਤੇ ਯੈਲੋ ਅਲਰਟ ਜਾਰੀ
  • punjab  big news regarding employees   salaries
    ਪੰਜਾਬ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡਾ ਪੰਗਾ ਪੈਣ ਮਗਰੋਂ ਹੁਣ...
  • hamirpur  trader license date extension
    ਹਮੀਰਪੁਰ: ਵਪਾਰੀਆਂ ਲਈ ਰਾਹਤ ਦੀ ਖ਼ਬਰ, ਟ੍ਰੇਡ ਲਾਇਸੈਂਸ ਬਣਾਉਣ ਦੀ ਮਿਤੀ 30 ਜੂਨ ਤੱਕ ਵਧਾਈ
  • important news for those travelling in buses with aadhaar card
    ਆਧਾਰ ਕਾਰਡ ਵਾਲੀਆਂ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਹੁਣ ਇਨ੍ਹਾਂ ਤਾਰੀਖ਼ਾਂ ਨੂੰ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • union minister ravneet singh bittu apologized for controversial statement
      SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ...
    • chief minister naib singh saini at the mata bhadrakali temple in kapurthala
      ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ
    • rti activist simranjit singh funreal
      ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
    • amritsar 12th class student commits suicide
      ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ...
    • short circuit in gurdwara sahib
      ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਦਾ...
    • big weather forecast for punjab
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
    • drug overdose friends
      ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਦੋਸਤਾਂ ਨੇ ਡਰੇਨ 'ਚ ਸੁੱਟੀ ਲਾਸ਼
    • punjab shocking incident
      ਕਹਿਰ ਓ ਰੱਬਾ! ਪੰਜਾਬ 'ਚ ਮਾੜੇ ਸਿਸਟਮ ਦੀ ਭੇਟ ਚੜ੍ਹ ਗਿਆ ਮਾਸੂਮ, ਪਹਿਲਾ ਜਨਮ ਦਿਨ...
    • halwara airport
      ਪਹਿਲੀ ਬਾਰਿਸ਼ 'ਚ ਹਲਵਾਰਾ ਏਅਰਪੋਰਟ 'ਤੇ ਹੋਏ ਨੁਕਸਾਨ ਦਾ ਮਸਲਾ ਭਖਿਆ! ਜਾਂਚ ਦੇ...
    • punjabis in kasaul
      ਕਸੌਲ ਘੁੰਮਣ ਗਏ ਪੰਜਾਬੀਆਂ ਦਾ ਪੈ ਗਿਆ ਪੰਗਾ ! ਚੱਲ ਗਈ ਗੋਲ਼ੀ, 4 ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +