Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    1:37:56 PM

  • be ready

    'ਭਰ ਲਓ ਰਾਸ਼ਨ, ਫ਼ੋਨ-ਪਾਵਰਬੈਂਕ ਵੀ ਕਰ ਲਓ ਫੁੱਲ...

  • youth moga dgp

    ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ...

  • punjabi boys in france

    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ,...

  • major accident in nangal

    ਨੰਗਲ 'ਚ ਵੱਡਾ ਹਾਦਸਾ! ਕੈਂਟਰ ਨੇ ਕਾਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਪਈ ਨਵੀਂ ਟੈਨਸ਼ਨ

PUNJAB News Punjabi(ਪੰਜਾਬ)

ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਪਈ ਨਵੀਂ ਟੈਨਸ਼ਨ

  • Edited By Babita,
  • Updated: 17 Oct, 2026 10:35 AM
Chandigarh
big news from across punjab regarding aadhaar cards
  • Share
    • Facebook
    • Tumblr
    • Linkedin
    • Twitter
  • Comment

ਜ਼ੀਰਕਪੁਰ (ਧੀਮਾਨ) : ਸੇਵਾ ਕੇਂਦਰਾਂ ਦੇ ਆਪਰੇਟਰਾਂ ਨੂੰ ਆਧਾਰ ਅਤੇ ਟੋਕਨ ਦੇ ਨਾਂ ’ਤੇ ਲੱਖਾਂ ਰੁਪਏ ਦੇ ਜੁਰਮਾਨੇ ਲਾਉਣ ਅਤੇ ਤਨਖ਼ਾਹਾਂ ’ਚੋਂ ਕਿਸ਼ਤਾਂ ਰਾਹੀਂ ਵਸੂਲੀ ਕਰਨ ਦੇ ਵਿਰੋਧ ’ਚ ਸੂਬੇ ਭਰ ’ਚ ਆਧਾਰ ਸਬੰਧੀ ਕੰਮ ਠੱਪ ਹੋ ਗਿਆ ਹੈ। ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ 13 ਅਕਤੂਬਰ ਤੋਂ ਆਧਾਰ ਅਤੇ ਟੋਕਨ ਪ੍ਰਣਾਲੀ ਨਾਲ ਸਬੰਧਿਤ ਕੰਮ ਬੰਦ ਕਰਨ ਦਾ ਸੱਦਾ ਦਿੱਤਾ ਸੀ। ਆਪਰੇਟਰਾਂ ਦਾ ਕਹਿਣਾ ਹੈ ਕਿ ਮੰਗਾਂ ਮੰਨੇ ਜਾਣ ਤੱਕ ਕੰਮ ਬੰਦ ਰਹੇਗਾ। ਕੰਮ ਰੁਕਣ ਨਾਲ ਆਧਾਰ ਬਣਵਾਉਣ ਅਤੇ ਉਸ ’ਚ ਸੋਧ ਕਰਵਾਉਣ ਲਈ ਸੇਵਾ ਕੇਂਦਰਾਂ ’ਚ ਪਹੁੰਚ ਰਹੇ ਲੋਕਾਂ ਦੀ ਪਰੇਸ਼ਾਨੀ ਵੱਧ ਗਈ ਹੈ। ਸਮਾਂ ਕੱਢ ਕੇ ਆਉਣ ਦੇ ਬਾਵਜੂਦ ਉਨ੍ਹਾਂ ਨੂੰ ਕੰਮ ਕਰਵਾਏ ਬਿਨਾਂ ਪਰਤਣਾ ਪੈ ਰਿਹਾ ਹੈ। ਦਿਹਾੜੀਦਾਰਾਂ, ਨੌਕਰੀਪੇਸ਼ਾ ਲੋਕਾਂ ਅਤੇ ਬਜ਼ੁਰਗਾਂ ਲਈ ਵਾਰ-ਵਾਰ ਕੇਂਦਰ ਪਹੁੰਚਣਾ ਹੋਰ ਵੀ ਔਖਾ ਹੈ। ਸੇਵਾਵਾਂ ਬਹਾਲ ਹੋਣ ਦਾ ਸਮਾਂ ਸਪੱਸ਼ਟ ਨਾ ਹੋਣ ਕਾਰਨ ਲੋਕ ਦੁਚਿੱਤੀ ’ਚ ਹਨ ਕਿ ਉਹ ਆਪਣੇ ਕੰਮ ਲਈ ਮੁੜ ਕਦੋਂ ਆਉਣ। ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਅਤੇ ਜਨਰਲ ਸਕੱਤਰ ਗੁਰਸੇਵਕ ਸਿੰਘ ਚਹਿਲ ਵੱਲੋਂ 12 ਅਕਤੂਬਰ ਨੂੰ ਡਾਇਰੈਕਟਰ, ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਭੇਜੇ ਪੱਤਰ ਦੀ ਕਾਪੀ ਡਿਪਟੀ ਕਮਿਸ਼ਨਰ ਮੋਹਾਲੀ ਨੂੰ ਵੀ ਭੇਜੀ ਗਈ ਹੈ। ਪੱਤਰ ’ਚ ਦੋਸ਼ ਲਾਇਆ ਗਿਆ ਹੈ ਕਿ ਕੰਪਨੀ ਨੇ ਜੁਰਮਾਨਿਆਂ ਦੀਆਂ ਸੂਚੀਆਂ ਜਾਰੀ ਕਰਕੇ ਤਨਖ਼ਾਹਾਂ ’ਚੋਂ ਵਸੂਲੀ ਲਈ ਕਿਸ਼ਤਾਂ ਬਣਾ ਦਿੱਤੀਆਂ ਹਨ। ਯੂਨੀਅਨ ਮੁਤਾਬਕ ਪਿਛਲੀ ਹੜਤਾਲ ਦੌਰਾਨ ਵਿਭਾਗ ਅਤੇ ਕੰਪਨੀ ਵੱਲੋਂ ਜੁਰਮਾਨੇ ਨਾ ਲਾਉਣ ਦੀ ਸਹਿਮਤੀ ਦੇ ਬਾਵਜੂਦ ਮੁੜ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਕਿਸ ਕਾਰਨ ਲੱਗਾ ਜੁਰਮਾਨਾ, ਵੇਰਵੇ ਦੀ ਮੰਗ

ਯੂਨੀਅਨ ਨੇ ਸਵਾਲ ਚੁੱਕਿਆ ਕਿ ਜੁਰਮਾਨਾ ਕਿਸ ਦਿਨ, ਕਿਹੜੇ ਟੋਕਨ ਅਤੇ ਕਿਸ ਆਪਰੇਟਰ ਦੀ ਗਲਤੀ ਕਾਰਨ ਲਾਇਆ ਗਿਆ, ਇਸ ਦਾ ਸਪਸ਼ਟ ਵੇਰਵਾ ਕਿਉਂ ਨਹੀਂ ਦਿੱਤਾ ਗਿਆ। ਪੱਤਰ ’ਚ ਬਿਜਲੀ ਬੰਦ ਹੋਣ, ਸਰਵਰ ਦੀ ਖ਼ਰਾਬੀ ਅਤੇ ਹੋਰ ਤਕਨੀਕੀ ਦਿੱਕਤਾਂ ਦੀ ਭੂਮਿਕਾ ਸਪੱਸ਼ਟ ਕਰਨ ਦੀ ਮੰਗ ਵੀ ਕੀਤੀ ਗਈ ਹੈ। ਯੂਨੀਅਨ ਦਾ ਕਹਿਣਾ ਹੈ ਕਿ ਮੁਲਾਜ਼ਮਾਂ ਨੇ ਤਨਖ਼ਾਹਾਂ ’ਚੋਂ ਅਜਿਹੀ ਵਸੂਲੀ ਲਈ ਕੰਪਨੀ ਨਾਲ ਕੋਈ ਸਮਝੌਤਾ ਨਹੀਂ ਕੀਤਾ। ਲੋਹਗੜ੍ਹ ਸੇਵਾ ਕੇਂਦਰ ਦੇ ਆਪਰੇਟਰ ਗੁਰਜੰਟ ਸਿੰਘ ਨੇ ਦੱਸਿਆ ਕਿ ਕਿਸੇ ਨੂੰ ਡੇਢ ਲੱਖ ਅਤੇ ਕਿਸੇ ਨੂੰ ਦੋ ਲੱਖ ਰੁਪਏ ਜੁਰਮਾਨਾ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ 10 ਤੋਂ 12 ਹਜ਼ਾਰ ਰੁਪਏ ਮਹੀਨਾਵਾਰ ਤਨਖ਼ਾਹ ’ਚੋਂ ਕਟੌਤੀ ਹੋਣ ਨਾਲ ਪਰਿਵਾਰਾਂ ਦਾ ਗੁਜ਼ਾਰਾ ਔਖਾ ਹੋ ਗਿਆ ਹੈ। ਉਨ੍ਹਾਂ ਅਨੁਸਾਰ ਪੰਜਾਬ ਭਰ ’ਚ ਆਧਾਰ ਦਾ ਕੰਮ ਬੰਦ ਹੈ ਅਤੇ 17 ਅਕਤੂਬਰ ਨੂੰ ਲੁਧਿਆਣਾ ’ਚ ਮੀਟਿੰਗ ਮਗਰੋਂ ਅਗਲਾ ਫ਼ੈਸਲਾ ਲਿਆ ਜਾਵੇਗਾ।

ਇਹ ਵੀ ਪੜ੍ਹੋ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਪੁੱਜਾ ਹਾਈਕੋਰਟ, ਅਦਾਲਤ ਨੂੰ ਕੀਤੀ ਗਈ ਵੱਡੀ ਮੰਗ

ਕਟੌਤੀ ਨਾ ਕਰਨ ਦਾ ਮੰਗਿਆ ਲਿਖ਼ਤੀ ਭਰੋਸਾ

ਆਪਰੇਟਰ ਸੁਰਿੰਦਰ ਸਿੰਘ ਨੇ ਕਿਹਾ ਕਿ ਉਸ ਦੀ ਤਨਖ਼ਾਹ 10,500 ਰੁਪਏ ਹੈ, ਜਦੋਂ ਕਿ ਉਸ ਨੂੰ 2 ਲੱਖ 61 ਹਜ਼ਾਰ ਰੁਪਏ ਜੁਰਮਾਨਾ ਲਾਇਆ ਗਿਆ ਹੈ। ਇਸ ਮਹੀਨੇ ਤਨਖ਼ਾਹ ਵਿੱਚੋਂ 3,200 ਰੁਪਏ ਕੱਟੇ ਗਏ ਹਨ। ਡੇਢ ਸਾਲ ਦੀ ਧੀ ਦੇ ਪਿਤਾ ਸੁਰਿੰਦਰ ਨੇ ਮੰਗ ਕੀਤੀ ਕਿ ਉਸ ਨੂੰ ਗਲਤੀ ਵਾਲੇ ਦਸਤਾਵੇਜ਼ ਦਿਖਾਏ ਜਾਣ। ਉਸ ਨੇ ਸਵਾਲ ਕੀਤਾ ਕਿ ਜੁਰਮਾਨਾ ਲੱਖਾਂ ’ਚ ਪਹੁੰਚਣ ਤੋਂ ਪਹਿਲਾਂ ਚਿਤਾਵਨੀ ਕਿਉਂ ਨਹੀਂ ਦਿੱਤੀ ਗਈ। ਯੂਨੀਅਨ ਨੇ ਸਫ਼ਾਈ ਸੇਵਕਾਂ ਅਤੇ ਸੁਰੱਖਿਆ ਗਾਰਡਾਂ ਦੀ ਇੱਕ ਮਹੀਨੇ ਦੀ ਬਕਾਇਆ ਤਨਖ਼ਾਹ ਅਤੇ ਡੀ. ਐੱਸ. ਡੀ. ਤੇ ਐੱਲ. ਆਰ. ਓ. ਆਪਰੇਟਰਾਂ ਦੇ ਸਫ਼ਰ ਭੱਤੇ ਜਾਰੀ ਕਰਨ ਦੀ ਮੰਗ ਵੀ ਕੀਤੀ ਹੈ। ਕੱਟੀ ਰਕਮ ਦੀ ਪੂਰੀ ਵਾਪਸੀ ਅਤੇ ਭਵਿੱਖ ’ਚ ਅਜਿਹੀ ਕਟੌਤੀ ਨਾ ਕਰਨ ਦਾ ਲਿਖਤੀ ਭਰੋਸਾ ਵੀ ਮੰਗਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

 

  • Aadhaar Cards
  • Punjab
  • State Residents
  • New Tension
  • ਆਧਾਰ ਕਾਰਡ
  • ਪੰਜਾਬ
  • ਸੂਬਾ ਵਾਸੀ
  • ਨਵੀਂ ਟੈਨਸ਼ਨ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ ਨਵਾਂ ਖ਼ੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ਼

NEXT STORY

Stories You May Like

  • highly concerning news for the people of punjab
    ਪੰਜਾਬ ਵਾਸੀਆਂ ਲਈ ਵੱਡੀ ਚਿੰਤਾ ਭਰੀ ਖ਼ਬਰ! ਫਾਰਮਾ ਨਸ਼ਿਆਂ ਨੂੰ ਲੈ ਕੇ ਸਾਹਮਣੇ ਆਈ ਵੱਡੀ ਗੱਲ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • assembly elections punjab election commission
    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ ਆਵੇਗਾ ਚੋਣ ਕਮਿਸ਼ਨ
  • latest on rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ
  • big news regarding the shambhu railway blast case
    ਸ਼ੰਭੂ ਰੇਲਵੇ ਬਲਾਸਟ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, NIA ਦੀ 6 ਮੁਲਜ਼ਮਾਂ ਖ਼ਿਲਾਫ਼ ਵੱਡੀ ਕਾਰਵਾਈ (ਵੀਡੀਓ)
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ ਅਪਡੇਟ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
  • brother reveals major secret illness of kulhad pizza fame sahaj arora
    ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ...
Trending
Ek Nazar
us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • venugopal s meeting with the punjab congress leadership begins
      ਪੰਜਾਬ ਕਾਂਗਰਸ ਲੀਡਰਸ਼ਿਪ ਨਾਲ ਵੇਣੂਗੋਪਾਲ ਦੀ ਮੀਟਿੰਗ ਸ਼ੁਰੂ, ਬੋਲੇ-ਪੰਜਾਬ ਦੇ ਲੋਕ...
    • decoration of lights and flowers begins at sri harmandir sahib
      ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ...
    • good news for government school students
      ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਸ਼ੁਰੂ ਹੋਣ ਜਾ ਰਹੀ ਨਵੀਂ ਯੋਜਨਾ
    • amritsar ranks second in punjab for stubble burning
      ਪਰਾਲੀ ਸਾੜਨ ਦੇ ਮਾਮਲੇ 'ਚ ਅੰਮ੍ਰਿਤਸਰ ਪੰਜਾਬ ’ਚੋਂ ਦੂਜੇ ਨੰਬਰ ’ਤੇ, ਰੈੱਡ ਐਂਟਰੀ...
    • announcement of a public holiday on tuesday as well
      ਮੰਗਲਵਾਰ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ...
    • police take major action in suicide case of boy
      ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
    • raowali firecracker market dispute firecracker traders   protest
      ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
    • important news about firearms licenses in punjab
      ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਅਹਿਮ ਖ਼ਬਰ, ਰੱਦ ਕਰਨ ਦੀ ਉੱਠੀ ਮੰਗ,...
    • firecrackers will be sold without a license in guruharsahai
      ਗੁਰੂਹਰਸਹਾਏ ’ਚ ਬਿਨਾਂ ਲਾਇਸੈਂਸ ਵਿਕਣਗੇ ਪਟਾਕੇ, ਪ੍ਰਸ਼ਾਸਨ ’ਤੇ ਉੱਠੇ ਵੱਡੇ ਸਵਾਲ
    • promotions and pensions of police personnel stalled
      ਪੁਲਸ ਮੁਲਾਜ਼ਮਾਂ ਦੀਆਂ ਤਰੱਕੀਆਂ ਅਤੇ ਪੈਨਸ਼ਨਾਂ ਰੁਕੀਆਂ! ਮਿਲ ਸਕਦੀ ਹੈ ਰਾਹਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +