Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    8:06:19 AM

  • hike in lpg cylinder prices

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG...

  • major accident in zimbabwe

    ਜ਼ਿੰਬਾਬਵੇ 'ਚ ਵੱਡਾ ਹਾਦਸਾ: ਹੈਲੀਕਾਪਟਰ ਕ੍ਰੈਸ਼...

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ, ਇਲਾਕੇ 'ਚ ਤਣਾਅ ਦਾ ਮਾਹੌਲ

PUNJAB News Punjabi(ਪੰਜਾਬ)

ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ, ਇਲਾਕੇ 'ਚ ਤਣਾਅ ਦਾ ਮਾਹੌਲ

  • Edited By Inder Prajapati,
  • Updated: 04 Aug, 2026 09:05 PM
Punjab
big news from jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ ਮਹਾਜਨ, ਸ਼ੋਰੀ) - ਭਾਰਗਵ ਕੈਂਪ ਵਿਚ ਸ਼ਰਾਬ ਸਮੱਗਲਿੰਗ ਦੇ ਇਨਪੁੱਟ ਨੂੰ ਲੈ ਕੇ ਐਕਸਾਈਜ਼ ਵਿਭਾਗ ਦੀ ਰੇਡ ਦੌਰਾਨ ਫਾਇਰਿੰਗ ਹੋ ਗਈ। ਦੋਸ਼ ਹੈ ਕਿ ਸ਼ਰਾਬ ਸਮੱਗਲਰਾਂ ਦੇ ਹੱਕ ਵਿਚ ਕੁਝ ਲੋਕਾਂ ਨੇ ਗੋਲੀਆਂ ਚਲਾਈਆਂ, ਜਦਕਿ ਦੂਜੀ ਧਿਰ ਵੱਲੋਂ ਵੀ ਫਾਇਰਿੰਗ ਕੀਤੀ ਗਈ।

ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਨੇ ਦੱਸਿਆ ਕਿ ਅੱਡਾ ਭਾਰਗਵ ਕੈਂਪ ਵਿਚ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿਚ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਦੀ ਮੌਜੂਦਗੀ ਵਿਚ ਵਿਅਕਤੀ ਨੂੰ ਗ਼ੈਰ-ਕਾਨੂੰਨੀ ਸ਼ਰਾਬ ਨਾਲ ਗ੍ਰਿਫ਼ਤਾਰ ਕੀਤਾ, ਪਰ ਇਸੇ ਵਿਚਾਲੇ ਕੁਝ ਲੋਕ ਇਕੱਠੇ ਹੋ ਗਏ ਅਤੇ ਫਾਇਰਿੰਗ ਹੋ ਗਈ। ਉਨ੍ਹਾਂ ਕਿਹਾ ਕਿ ਇਕ ਗੋਲੀ ਦਾ ਖੋਲ ਬਰਾਮਦ ਹੋਇਆ ਹੈ। ਦੋਸ਼ ਹੈ ਕਿ ਇਸ ਵਿਚ ਸੰਦੀਪ ਪਾਹਵਾ ਖੁੱਲ੍ਹ ਕੇ ਸਾਹਮਣੇ ਆਇਆ, ਜਿਸ ਤੋਂ ਬਾਅਦ ਇਲਾਕੇ ਦਾ ਮਾਹੌਲ ਵਿਗਾੜਿਆ ਗਿਆ। ਉੱਧਰ ਏ. ਡੀ. ਸੀ. ਪੀ. ਰਾਕੇਸ਼ ਯਾਦਵ ਨੇ ਕਿਹਾ ਕਿ ਹਵਾ ਵਿਚ ਫਾਇਰਿੰਗ ਹੋਈ ਹੈ।

ਉਨ੍ਹਾਂ ਕਿਹਾ ਕਿ ਰੇਡ ਕਰਨ ਆਈ ਐਕਸਾਈਜ਼ ਵਿਭਾਗ ਦੀ ਟੀਮ ’ਤੇ ਫਾਇਰਿੰਗ ਹੋਈ ਤਾਂ ਤੋਤਾ ਨਾਂ ਦੇ ਵਿਅਕਤੀ ਨੇ ਵੀ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਦਹਿਸ਼ਤ ਫ਼ੈਲ ਗਈ। ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਨੇ ਕਿਹਾ ਕਿ ਸੰਦੀਪ ਪਾਹਵਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਤੋਤਾ, ਡੀਸੀ, ਬੋਨੀ ਸਮੇਤ ਕਈ ਅਣਪਛਾਤੇ ਲੋਕਾਂ ਨੂੰ ਵੀ ਨਾਮਜ਼ਦ ਕੀਤਾ ਹੈ। ਏ. ਡੀ. ਸੀ. ਪੀ. ਰਾਕੇਸ਼ ਯਾਦਵ ਨੇ ਕਿਹਾ ਕਿ ਨਾਮਜ਼ਦ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

ਜਾਣਕਾਰੀ ਅਨੁਸਾਰ ਐਕਸਾਈਜ਼ ਵਿਭਾਗ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਭਾਰਗਵ ਕੈਂਪ ਵਿਚ ਸੰਦੀਪ ਪਾਹਵਾ ਗ਼ੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ਵੇਚ ਰਿਹਾ ਹੈ। ਜਿਉਂ ਹੀ ਐਕਸਾਈਜ਼ ਵਿਭਾਗ ਦੀ ਟੀਮ ਨੇ ਇਸ ’ਤੇ ਕੰਮ ਕੀਤਾ ਤਾਂ ਨਿੱਜੀ ਟੀਮ ਨੂੰ ਨਾਲ ਲੈ ਕੇ ਉੱਥੇ ਰੇਡ ਕਰ ਦਿੱਤੀ। ਇਸ ਟੀਮ ਵਿਚ ਤੋਤਾ ਵੀ ਸੀ, ਜਿਸ ਖ਼ਿਲਾਫ਼ ਪਹਿਲਾਂ ਤੋਂ ਹੀ ਅਪਰਾਧਿਕ ਕੇਸ ਦਰਜ ਹੈ। ਕੁਝ ਲੋਕਾਂ ਨੇ ਤੋਤਾ ’ਤੇ ਵੀ ਫਾਇਰਿੰਗ ਦੇ ਦੋਸ਼ ਲਾਏ। ਦੱਸਿਆ ਜਾ ਰਿਹਾ ਹੈ ਕਿ ਤੋਤਾ ਐਕਸਾਈਜ਼ ਟੀਮ ਦੇ ਨਾਲ ਗਿਆ ਸੀ। ਲੋਕਾਂ ਦਾ ਕਹਿਣਾ ਹੈ ਕਿ ਤੋਤਾ ਕੋਲ ਕੋਈ ਲਾਇਸੈਂਸ ਵਾਲਾ ਵੈਪਨ ਨਹੀਂ ਹੈ।

ਦੇਰ ਰਾਤ ਥਾਣਾ ਭਾਰਗਵ ਕੈਂਪ ਵਿਚ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਗਏ। ਸੰਦੀਪ ਪਾਹਵਾ ਨਾਂ ਦੇ ਵਿਅਕਤੀ ਦਾ ਦੋਸ਼ ਹੈ ਕਿ ਐਕਸਾਈਜ਼ ਵਿਭਾਗ ਦੀ ਟੀਮ ਦੇ ਨਾਲ ਕੁਝ ਅਪਰਾਧਿਕ ਕਿਸਮ ਦੇ ਲੋਕ ਆਏ, ਜਿਨ੍ਹਾਂ ਨੇ ਘਰ ਵਿਚ ਦਾਖਲ ਹੋ ਕੇ ਔਰਤਾਂ ਨਾਲ ਛੇੜਛਾੜ ਕੀਤੀ। ਹਾਲਾਂਕਿ ਸ਼ਰਾਬ ਸਮੱਗਲਿੰਗ ਨੂੰ ਲੈ ਕੇ ਪਾਹਵਾ ਨੇ ਕੋਈ ਟਿੱਪਣੀ ਨਹੀਂ ਕੀਤੀ ਪਰ ਉਸ ਦਾ ਦੋਸ਼ ਹੈ ਕਿ ਇਕ ਟੀਮ ਗ਼ਲਤ ਢੰਗ ਨਾਲ ਘਰ ਵਿਚ ਦਾਖਲ ਹੋਈ। ਪਾਹਵਾ ਲੰਮੇ ਸਮੇਂ ਤੋਂ ਸ਼ਰਾਬ ਸਮੱਗਲਿੰਗ ਦੇ ਧੰਦੇ ਨਾਲ ਜੁੜਿਆ ਹੋਇਆ ਹੈ।

ਉਧਰ ਸਰੋਤਾਂ ਦੀ ਮੰਨੀਏ ਤਾਂ ਐਕਸਾਈਜ਼ ਵਿਭਾਗ ਨੇ ਰੇਡ ਕਰਨ ਤੋਂ ਪਹਿਲਾਂ ਸੰਬੰਧਿਤ ਥਾਣੇ ਵਿਚ ਕੋਈ ਸੂਚਨਾ ਨਹੀਂ ਦਿੱਤੀ। ਜੇਕਰ ਪੁਲਸ ਪਾਰਟੀ ਨਾਲ ਹੁੰਦੀ ਤਾਂ ਅਜਿਹਾ ਕਾਰਾ ਨਾ ਹੁੰਦਾ। ਐਕਸਾਈਜ਼ ਵਿਭਾਗ ਦਾ ਕਹਿਣਾ ਹੈ ਕਿ ਪੁਲਸ ਨਾਲ ਮਿਲੀ ਹੋਈ ਹੈ, ਇਸੇ ਲਈ ਸਮੱਗਲਿੰਗ ਹੁੰਦੀ ਹੈ। ਜੇਕਰ ਪੁਲਸ ਨੂੰ ਸੂਚਨਾ ਦਿੱਤੀ ਜਾਂਦੀ ਤਾਂ ਕੁਝ ਨਾ ਮਿਲਦਾ।

ਵੈਸਟ ਹਲਕੇ ’ਚ ਤਾਇਨਾਤ ਪੀ. ਸੀ. ਆਰ. ਦਾ ਸੈਂਟਾ ਬਣਿਆ ਮੁਖ਼ਬਰ
ਸਰੋਤਾਂ ਦੀ ਮੰਨੀਏ ਤਾਂ ਵੈਸਟ ਹਲਕੇ ਵਿਚ ਜੋ ਵੀ ਕਾਰਨਾਮੇ ਹੋ ਰਹੇ ਹਨ, ਉਸ ਦਾ ਮਾਲਕ ਸੈਂਟਾ ਬਣਿਆ ਹੋਇਆ ਹੈ। ਦਰਅਸਲ ਇਹ ਸੈਂਟਾ ਪੀ. ਸੀ. ਆਰ. ਦਾ ਕਰਮਚਾਰੀ ਹੈ, ਜਿਸ ਨੂੰ ਜਿਵੇਂ ਹੀ ਕੋਈ ਵਾਕੀ-ਟਾਕੀ ’ਤੇ ਇਨਫ਼ਾਰਮੇਸ਼ਨ ਆਉਂਦੀ ਹੈ ਤਾਂ ਇਹ ਲੀਕ ਕਰ ਦਿੰਦਾ ਹੈ।

ਸਰੋਤਾਂ ਦੀ ਮੰਨੀਏ ਤਾਂ ਇਸ ਦੇ ਇਸ਼ਾਰੇ ’ਤੇ ਜੂਏ ਦੇ ਅੱਡੇ ਵੀ ਚੱਲ ਰਹੇ ਹਨ। ਕਈ ਨਾਮੀ ਗੈਂਗਸਟਰ ਇਸ ਦੇ ਇਸ਼ਾਰੇ ’ਤੇ ਆਪਣਾ ਜੂਏ ਦਾ ਅੱਡਾ ਚਲਾ ਰਹੇ ਹਨ। ਕਈ ਵਾਰ ਤਾਂ ਇਹ ਲੋਕ ਜੂਏ ਦੇ ਅੱਡੇ ਦੇ ਬਾਹਰ ਨਾਕਾਬੰਦੀ ਕਰ ਕੇ ਅੱਡੇ ਨੂੰ ਪ੍ਰੋਟੈਕਟ ਕਰਦੇ ਹਨ। ਜੇਕਰ ਅਜਿਹੇ ਮੁਲਾਜ਼ਮ ਫ਼ੀਲਡ ਵਿਚ ਰਹੇ ਤਾਂ ਇਹ ਪੁਲਸ ਦੇ ਗਲੇ ਦੀ ਹੱਡੀ ਵੀ ਬਣ ਸਕਦੇ ਹਨ।

  • Jalandhar
  • Gunfire
  • excise team
  • drug smuggler
  • Bhargava Camp

ਬਿਜਲੀ ਘਰ ਦੇ ਗੇਟ ਤੋੜ ਕੇ ਅੰਦਰ ਦਾਖਲ ਹੋਏ ਲੋਕਾਂ ਨੇ ਪਾਵਰਕਾਮ ਮੁਲਾਜ਼ਮ ’ਤੇ ਕੀਤਾ ਹਮਲਾ

NEXT STORY

Stories You May Like

  • shots fired in abohar  youth critically injured
    ਅਬੋਹਰ 'ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
  • drug smuggler  family  house  1 crore property  seized
    ਹਿਮਾਚਲ ਪੁਲਸ ਦਾ ਵੱਡਾ ਐਕਸ਼ਨ; ਨਸ਼ਾ ਤਸਕਰ ਦੇ ਪਰਿਵਾਰ ਦੀ ਕੋਠੀ ਸਣੇ 1 ਕਰੋੜ ਤੋਂ ਵੱਧ ਦੀ ਜਾਇਦਾਦ ਜ਼ਬਤ
  • 4 smugglers arrested with 65 narcotic pills  cases registered
    65 ਨਸ਼ੀਲੀਆਂ ਗੋਲੀਆਂ ਸਮੇਤ 4 ਤਸਕਰ ਕਾਬੂ, ਮਾਮਲੇ ਦਰਜ
  • laksar police arrests wanted drug smuggler carrying
    ਉਤਰਾਖੰਡ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ! 5 ਹਜ਼ਾਰ ਦਾ ਇਨਾਮੀ ਨਸ਼ਾ ਤਸਕਰ ਕਾਬੂ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ ਗ੍ਰਿਫ਼ਤਾਰ
  • heroin  smuggler  supply
    1 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ, ਸਪਲਾਈ ਦੇਣ ਆਇਆ ਚੌਥਾ ਮੁਲਜ਼ਮ ਵੀ ਗ੍ਰਿਫ਼ਤਾਰ
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • video of youth doing drugs at dussehra ground in jalandhar goes viral
    ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • inspector arrest moga court
      'ਆਲ ਇਜ਼ ਵੈੱਲ' ਕਹਿਣ ਵਾਲੀ ਗ੍ਰਿਫ਼ਤਾਰ ਇੰਸਪੈਕਟਰ ਸੁਨੀਤਾ ਬਾਵਾ ਪੁਲਸ ਰਿਮਾਂਡ...
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +