Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    2:37:56 AM

  • fssai has issued notice to red bull  campa and pepsi  know the matter

    Red Bull, Campa ਤੇ Pepsi ਸਮੇਤ ਕਈ ਬ੍ਰਾਂਡਾਂ...

  • meteorological department has issued a big warning

    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

  • insurance agents   commission rules are about to change

    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਵੱਡੀ ਖ਼ਬਰ : ਪੰਜਾਬ ਕੈਬਨਿਟ ਵਲੋਂ 6ਵੇਂ ਪੇਅ ਕਮਿਸ਼ਨ ਨੂੰ ਮਨਜ਼ੂਰੀ

PUNJAB News Punjabi(ਪੰਜਾਬ)

ਵੱਡੀ ਖ਼ਬਰ : ਪੰਜਾਬ ਕੈਬਨਿਟ ਵਲੋਂ 6ਵੇਂ ਪੇਅ ਕਮਿਸ਼ਨ ਨੂੰ ਮਨਜ਼ੂਰੀ

  • Updated: 18 Jun, 2021 07:37 PM
Punjab
big news punjab cabinet approves 6th pay commission
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਬਹੁਤੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਨ ਦਾ ਫੈਸਲਾ ਕੀਤਾ। ਇਨ੍ਹਾਂ ਨੂੰ ਪਹਿਲੀ ਜੁਲਾਈ 2021 ਤੋਂ ਲਾਗੂ ਕਰਨ ਅਤੇ ਪਹਿਲੀ ਜਨਵਰੀ 2016 ਤੋਂ ਅਮਲ 'ਚ ਲਿਆਉਣ ਦਾ ਵੀ ਫੈਸਲਾ ਕੀਤਾ। ਇਸ ਨਾਲ ਸੂਬੇ ਦੇ 5.4 ਲੱਖ ਸਰਕਾਰੀ ਮੁਲਾਜ਼ਮਾਂ ਅਤੇ ਸੇਵਾ ਮੁਕਤ ਕਰਮਚਾਰੀਆਂ ਨੂੰ ਵੱਡਾ ਲਾਭ ਪੁੱਜੇਗਾ। ਸੂਬਾਈ ਵਜ਼ਾਰਤ ਦੀ ਮੀਟਿੰਗ 'ਚ ਲਏ ਗਏ ਇਸ ਫੈਸਲੇ ਨਾਲ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੂਬੇ ਦੀ ਚਿੰਤਾਜਨਕ ਵਿੱਤੀ ਹਾਲਤ ਦੇ ਬਾਵਜੂਦ ਲੋਕਾਂ ਨਾਲ ਕੀਤਾ ਇਕ ਹੋਰ ਵੱਡਾ ਵਾਅਦਾ ਪੂਰਾ ਕਰ ਦਿੱਤਾ। 

ਇਹ ਖ਼ਬਰ ਵੀ ਪੜ੍ਹੋ- WTC Final : ਨਿਰਾਸ਼ ਹੋਈ ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ, ਇਹ ਹੈ ਵਜ੍ਹਾ


ਇਸ ਫੈਸਲੇ ਦੇ ਨਤੀਜੇ ਵਜੋਂ ਸਰਕਾਰੀ ਕਰਮਚਾਰੀਆਂ ਦੀ ਘੱਟੋ-ਘੱਟ ਤਨਖਾਹ 6950 ਰੁਪਏ ਪ੍ਰਤੀ ਮਹੀਨਾ ਤੋਂ ਵੱਧ ਕੇ 18000 ਰੁਪਏ ਪ੍ਰਤੀ ਮਹੀਨਾ ਹੋ ਜਾਵੇਗੀ। ਤਨਖਾਹਾਂ ਤੇ ਪੈਨਸ਼ਨਾਂ ਪਿਛਲੇ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਮੁਕਾਬਲੇ ਇਸ ਵਾਰ 2.59 ਗੁਣਾਂ ਵਧ ਜਾਣਗੀਆਂ ਅਤੇ ਸਾਲਾਨਾਂ ਇੰਕਰੀਮੈਂਟ 3 ਫੀਸਦੀ ਮਿਲੇਗਾ ਜਿਸ ਨਾਲ ਸਾਰੇ ਮੌਜੂਦਾ ਮੁਲਾਜ਼ਮਾਂ ਦੇ ਤਨਖਾਹ ਸਕੇਲ ਗੁਆਂਢੀ ਸੂਬੇ ਹਰਿਆਣਾ ਤੋਂ ਵੱਧ ਹੋ ਜਾਣਗੇ। ਕੈਬਨਿਟ ਮੀਟਿੰਗ, ਜਿਸ ਵਿੱਚ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਦੀ ਮਨਜ਼ੂਰੀ ਦਿੱਤੀ ਗਈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਛੇਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਨਾਲ ਸੋਧੇ ਹੋਏ ਢਾਂਚੇ ਮੁਤਾਬਕ ਘੱਟੋ-ਘੱਟ ਪੈਨਸ਼ਨ 3500 ਰੁਪਏ ਪ੍ਰਤੀ ਮਹੀਨਾ ਤੋਂ ਵਧ ਕੇ 9000 ਰੁਪਏ ਪ੍ਰਤੀ ਮਹੀਨਾ ਹੋ ਜਾਵੇਗੀ ਅਤੇ ਘੱਟੋ-ਘੱਟ ਫੈਮਲੀ ਪੈਨਸ਼ਨ ਵਧ ਕੇ 9000 ਰੁਪਏ ਪ੍ਰਤੀ ਮਹੀਨਾ ਹੋ ਜਾਵੇਗੀ। ਨਵੇਂ ਢਾਂਚੇ ਤਹਿਤ ਤਲਾਕਸ਼ੁਦਾ/ਵਿਧਵਾ ਧੀ ਵੀ ਫੈਮਲੀ ਪੈਨਸ਼ਨ ਲਈ ਯੋਗ ਹੋਵੇਗੀ ਅਤੇ ਫੈਮਲੀ ਪੈਨਸ਼ਨ ਲਈ ਆਮਦਨ ਦਾ ਯੋਗਤਾ ਪੈਮਾਨਾ 3500 ਰੁਪਏ ਜਮ੍ਹਾਂ ਡੀ. ਏ. ਤੋਂ ਵਧਾ ਕੇ 9000 ਰੁਪਏ ਜਮ੍ਹਾਂ ਡੀ. ਏ. ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ।
 ਪਹਿਲੀ ਜਨਵਰੀ 2016 ਤੋਂ 30 ਜੂਨ 2021 ਤੱਕ ਮੂਲ ਬਕਾਇਆ (ਨੈਟ ਏਰੀਅਰ) ਦੀ ਅਨੁਮਾਨਤ ਰਕਮ ਕਰੀਬ 13800 ਕਰੋੜ ਰੁਪਏ ਬਣਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 2017 ਤੋਂ ਕਰਮਚਾਰੀਆਂ ਨੂੰ 5 ਫੀਸਦੀ ਅੰਤ੍ਰਿਮ ਰਾਹਤ ਪਹਿਲਾਂ ਹੀ ਦਿੱਤੀ ਜਾ ਰਹੀ ਹੈ। ਸਾਲ 2016 ਲਈ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਮੂਲ ਬਕਾਏ ਦੀ ਅਨੁਮਾਨਤ ਰਕਮ 2572 ਕਰੋੜ ਰੁਪਏ ਬਣਦੀ ਹੈ ਜੋ ਕਿ ਦੋ ਬਰਾਬਰ ਕਿਸ਼ਤਾਂ 'ਚ ਅਕਤੂਬਰ 2021 ਤੇ ਜਨਵਰੀ 2022 ਵਿੱਚ ਦਿੱਤੀ ਜਾਵੇਗੀ। ਸਰਕਾਰ ਨੇ ਪਹਿਲੀ ਜੁਲਾਈ 2021 ਤੋਂ ਪੈਨਸ਼ਨ ਦੀ ਕਮਿਊਟੇਸ਼ਨ 40 ਫੀਸਦੀ ਤੱਕ ਬਹਾਲ ਕਰਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਮੌਤ ਕਮ ਰਿਟਾਇਰਮੈਂਟ ਗਰੈਚੁਟੀ (ਡੀ. ਸੀ. ਆਰ. ਜੀ.) ਨੂੰ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਸ ਗ੍ਰੇਸ਼ੀਆ ਗਰਾਂਟ ਦੀਆਂ ਮੌਜੂਦਾ ਦਰਾਂ ਦੁਗਣੀਆਂ ਕਰ ਦਿੱਤੀਆਂ ਗਈਆਂ ਹਨ। ਮੌਤ ਕਮ ਰਿਟਾਇਰਮੈਂਟ ਗ੍ਰੈਚੁਟੀ ਤੇ ਐਕਸ ਗ੍ਰੇਸ਼ੀਆ ਨੂੰ ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਵੀ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ।  ਸਰਕਾਰੀ ਬੁਲਾਰੇ ਨੇ ਕਿਹਾ ਕਿ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਲਾਗੂ ਹੋਣ ਨਾਲ ਸੂਬੇ ਦੇ ਖਜ਼ਾਨੇ ਉਤੇ ਸਾਲਾਨਾ 8637 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ ਅਤੇ ਸੰਭਾਵੀ ਵਾਧੂ ਕੁੱਲ ਖਰਚਾ ਪ੍ਰਤੀ ਸਾਲ ਕਰੀਬ 4700 ਕਰੋੜ ਰੁਪਏ ਹੋਵੇਗਾ।ਗੌਰਤਲਬ ਹੈ ਕਿ ਛੇਵੇਂ ਤਨਖਾਹ ਕਮਿਸ਼ਨ ਨੇ ਆਪਣੀ ਰਿਪੋਰਟ ਦਾ ਪਹਿਲਾ ਹਿੱਸਾ ਪੰਜਾਬ ਸਰਕਾਰ ਨੂੰ 30 ਅਪ੍ਰੈਲ 2021 ਨੂੰ ਸੌਂਪਿਆ ਸੀ, ਜਿਸ 'ਚ ਮੋਟੇ ਤੌਰ 'ਤੇ ਤਨਖਾਹ ਸਕੇਲ, ਭੱਤੇ ਅਤੇ ਪੈਨਸ਼ਨ ਤੇ ਸੇਵਾ ਮੁਕਤੀ ਦੇ ਲਾਭ ਸੋਧਣ ਦੀਆਂ ਸਿਫਾਰਸ਼ਾਂ ਸ਼ਾਮਲ ਸਨ। ਇਹ ਫੈਸਲਾ ਕੀਤਾ ਗਿਆ ਕਿ ਨਵੇਂ ਭੱਤਿਆਂ/ਸੋਧੇ ਭੱਤਿਆਂ ਨੂੰ ਲਾਗੂ ਕਰਨ ਦੀ ਮਿਤੀ ਪਹਿਲੀ ਜੁਲਾਈ 2021 ਹੋਵੇਗੀ। ਫੀਸਦੀ ਆਧਾਰਿਤ ਭੱਤੇ ਜਿਵੇਂ ਕਿ ਮਕਾਨ ਕਿਰਾਇਆ ਭੱਤਾ (ਐਚ.ਆਰ.ਏ.), ਐਨ. ਪੀ. ਏ. ਆਦਿ ਨਵੇਂ ਢਾਂਚੇ ਅਨੁਸਾਰ ਤਰਕਸੰਗਤ ਕੀਤੇ ਜਾਣਗੇ ਜਦੋਂ ਕਿ ਡਿਜ਼ਾਇਨ ਭੱਤਾ, ਚੌਕੀਦਾਰਾਂ ਤੇ ਡਰਾਈਵਰਾਂ ਲਈ ਵਿਸ਼ੇਸ਼ ਭੱਤੇ ਨੂੰ ਦੁੱਗਣਾ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਇਕ ਨਵਾਂ ਭੱਤਾ-ਉਚੇਰੀ ਸਿੱਖਿਆ ਭੱਤਾ ਸ਼ੁਰੂ ਕੀਤਾ ਗਿਆ ਹੈ ਜੋ ਕਿ ਯਕਮੁਸ਼ਤ ਲਾਭ ਦੇ ਰੂਪ ਵਿੱਚ ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਦਿੱਤਾ ਜਾਵੇਗਾ ਜੋ ਆਪਣੀ ਨੌਕਰੀ ਦੌਰਾਨ ਉਸ ਖੇਤਰ 'ਚ ਉਚੇਰੀ ਯੋਗਤਾ ਹਾਸਲ ਕਰਨਗੇ ਜੋ ਉਨ੍ਹਾਂ ਦੀ ਨੌਕਰੀ ਨਾਲ ਸਬੰਧਤ ਹੋਵੇ। ਨਵੇਂ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਤਨਖਾਹ ਸਕੇਲਾਂ ਦੇ ਅਨੁਸਾਰ ਹੀ ਅਦਾਇਗੀ ਕੀਤੀ ਜਾਵੇਗੀ ਜੋ ਕਿ ਸਾਰੀਆਂ ਨਵੀਆਂ ਭਰਤੀਆਂ ਉਤੇ ਵੀ ਲਾਗੂ ਹੋਵੇਗੀ।

 

 

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • Punjab Cabinet
  • 6th Pay Commission
  • ਪੰਜਾਬ ਕੈਬਨਿਟ
  • 6ਵੇਂ ਪੇਅ ਕਮਿਸ਼ਨ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਅਹਿਮ ਫੈਸਲਿਆਂ ’ਤੇ ਮੋਹਰ

NEXT STORY

Stories You May Like

  • union cabinet approves 6 lane tunnel between dwarka expressway and vasant kunj
    ਦਵਾਰਕਾ ਐਕਸਪ੍ਰੈੱਸਵੇਅ ਤੇ ਵਸੰਤ ਕੁੰਜ ਵਿਚਕਾਰ 6 ਲੇਨ ਵਾਲੀ ਸੁਰੰਗ ਨੂੰ ਕੇਂਦਰੀ ਕੈਬਨਿਟ ਦੀ ਮਨਜ਼ੂਰੀ
  • this big project got approval in punjab
    ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਮਿਲੀ ਮਨਜ਼ੂਰੀ, ਲੱਖਾਂ ਪੰਜਾਬੀਆਂ ਨੂੰ ਮਿਲੇਗਾ ਵੱਡਾ ਫ਼ਾਇਦਾ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ ਤੱਕ ਹੋ ਗਿਆ ਨਵਾਂ ਐਲਾਨ
  • big news regarding da and arrears of 8 lakh employees of punjab
    ਪੰਜਾਬ ਦੇ 8 ਲੱਖ ਮੁਲਾਜ਼ਮਾਂ ਦੇ DA ਅਤੇ ਏਰੀਅਰ ਨੂੰ ਲੈ ਕੇ ਵੱਡੀ ਖ਼ਬਰ, ਅੱਜ ਪੰਜਾਬ-ਹਰਿਆਣਾ ਹਾਈਕੋਰਟ 'ਚ...
  • transport department vehicle blacklist
    ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ
  • flipkart gets true gold certification know why
    Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ ਇਹ ਵੱਡੀ ਉਪਲੱਬਧੀ
  • thousands of people in punjab have their bank accounts frozen
    ਪੰਜਾਬ 'ਚ ਹਜ਼ਾਰਾਂ ਲੋਕਾਂ ਦੇ ਬੈਂਕ ਖ਼ਾਤੇ ਫਰੀਜ਼, ਸਾਹਮਣੇ ਆਈ ਵੱਡੀ ਵਜ੍ਹਾ, ਪੜ੍ਹੋ ਕੀ ਹੈ ਪੂਰੀ ਖ਼ਬਰ
  • ravneet bittu appeared before the sc commission
    SC ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਬਿੱਟੂ, ਮਾਮਲੇ ਨੂੰ ਲੈ ਕੇ ਦਿੱਤਾ ਸਪੱਸ਼ਟੀਕਰਨ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 2 gujarati youths arrested with rs 62 lakh in a car without number plate
      ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ...
    • horrific road accident in amritsar
      ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ, ਟਿੱਪਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
    • charanjit channi  sukhjinder singh randhawa  congress
      ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
    • hearing of fir no 91 case against majithia completed
      ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ...
    • holidays of these punjab employees cancelled
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਤਿੰਨ ਮਹੀਨੇ ਤਕ ਨਹੀਂ ਮਿਲੇਗੀ...
    • kewal dhillon on punjab congress
      ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ...
    • amit shah punjab congress sukhjinder randhawa
      ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ
    • charanjit channi  punjab congress
      ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ...
    • punjab congress  sukhjinder randhawa  amit shah
      ਕਾਂਗਰਸ 'ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ
    • minor girl  punjab school
      ਸਕੂਲ ਜਾਣ ਤੋਂ ਬਚਣ ਲਈ ਰਿਸ਼ਤੇਦਾਰਾਂ ਦੇ ਜਾ ਰਹੀ ਕੁੜੀ ਭੁੱਲੀ ਰਾਹ, ਟੈਂਪੂ ਚਾਲਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +