ਚੰਡੀਗੜ੍ਹ : ਪੰਜਾਬ ’ਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਇਸ ਦੌਰਾਨ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਚਕੂਲਾ ਦੇ ਅਮਰਾਵਤੀ ਐਨਕਲੇਵ ਨੂੰ ਜੋੜਨ ਵਾਲੇ ਪੁਲ ਦਾ ਕੁਝ ਹਿੱਸਾ ਟੁੱਟ ਗਿਆ ਹੈ, ਜਿਸ ਕਾਰਨ ਪੰਜਾਬ ਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਨਾਲ ਵੀ ਸੰਪਰਕ ਖ਼ਤਰੇ ’ਚ ਹੈ।
ਇਹ ਖ਼ਬਰ ਵੀ ਪੜ੍ਹੋ : ਰਾਹਤ ਭਰੀ ਖ਼ਬਰ : ਭਾਖੜਾ ਤੇ ਪੌਂਗ ਡੈਮ ਤੋਂ ਨਹੀਂ ਛੱਡਿਆ ਜਾਵੇਗਾ ਪਾਣੀ, ਸਮਰੱਥਾ ਤੋਂ ਬਹੁਤ ਹੇਠਾਂ ਹੈ ਪਾਣੀ ਦਾ ਪੱਧਰ
ਇਸ ਪੁਲ ਦੇ ਟੁੱਟਣ ਕਾਰਨ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਦੱਸ ਦੇਈਏ ਕਿ ਪੰਜਾਬ ਵਿਚ ਵੀ ਹਾਲਾਤ ਬੇਕਾਬੂ ਹੋ ਗਏ ਹਨ। ਸੂਬੇ ਦੇ ਕਈ ਹਿੱਸਿਆਂ ਵਿਚ ਪਾਣੀ ਭਰ ਗਿਆ ਹੈ ਅਤੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਹੜ੍ਹਾਂ ਵਰਗੇ ਹਾਲਾਤ ਵਿਚਾਲੇ ਸਰਕਾਰ ਦਾ ਵੱਡਾ ਐਲਾਨ, CM ਮਾਨ ਦੀ ਲੋਕਾਂ ਨੂੰ ਅਪੀਲ, ਪੜ੍ਹੋ Top 10
ਰਾਹਤ ਭਰੀ ਖ਼ਬਰ : ਭਾਖੜਾ ਤੇ ਪੌਂਗ ਡੈਮ ਤੋਂ ਨਹੀਂ ਛੱਡਿਆ ਜਾਵੇਗਾ ਪਾਣੀ, ਸਮਰੱਥਾ ਤੋਂ ਬਹੁਤ ਹੇਠਾਂ ਹੈ ਪਾਣੀ ਦਾ ਪੱਧਰ
NEXT STORY