Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    1:06:21 AM

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਪੈਟਰੋਲ-ਡੀਜ਼ਲ ਨੂੰ ਲੈ ਕੇ ਵੱਡੀ ਖ਼ਬਰ, ਗੰਭੀਰ ਹੋਣ ਲੱਗੇ ਹਾਲਾਤ, ਐਡਵਾਂਸ ਪੇਮੈਂਟ ਦੇ ਬਾਵਜੂਦ ਵੀ...

PUNJAB News Punjabi(ਪੰਜਾਬ)

ਪੰਜਾਬ 'ਚ ਪੈਟਰੋਲ-ਡੀਜ਼ਲ ਨੂੰ ਲੈ ਕੇ ਵੱਡੀ ਖ਼ਬਰ, ਗੰਭੀਰ ਹੋਣ ਲੱਗੇ ਹਾਲਾਤ, ਐਡਵਾਂਸ ਪੇਮੈਂਟ ਦੇ ਬਾਵਜੂਦ ਵੀ...

  • Edited By Babita,
  • Updated: 21 May, 2026 12:38 PM
Chandigarh
big news regarding petrol and diesel in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਲੁਧਿਆਣਾ (ਖੁਰਾਣਾ) : ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦਾ ਭਾਰੀ ਸੰਕਟ ਪੈਦਾ ਹੋ ਗਿਆ ਹੈ, ਜਿਸ ਕਾਰਨ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਪੈਟਰੋਲ ਪੰਪ ਲਗਾਤਾਰ ਡਰਾਈ ਹੋ ਰਹੇ ਹਨ। ਇਸ ਸਥਿਤੀ ਨੇ ਜਿੱਥੇ ਆਮ ਜਨਤਾ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ, ਉੱਥੇ ਹੀ ਵਪਾਰਕ ਗਤੀਵਿਧੀਆਂ 'ਤੇ ਵੀ ਬੁਰਾ ਅਸਰ ਪੈ ਰਿਹਾ ਹੈ। ਹਾਲਾਤ ਇੰਨੇ ਗੰਭੀਰ ਹੋ ਚੁੱਕੇ ਹਨ ਕਿ ਪੈਟਰੋਲ ਪੰਪ ਡੀਲਰਾਂ ਵੱਲੋਂ ਤੇਲ ਕੰਪਨੀਆਂ ਨੂੰ ਐਡਵਾਂਸ 'ਚ ਪੈਸੇ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਪੂਰਾ ਮਾਲ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ, ਜਦੋਂ ਕਿ ਕੁੱਝ ਸਮਾਂ ਪਹਿਲਾਂ ਤੱਕ ਇਹ ਕੰਪਨੀਆਂ ਉਧਾਰ 'ਤੇ ਵੀ ਮਾਲ ਦਿੰਦੀਆਂ ਸਨ ਪਰ ਹੁਣ ਹਾਲਾਤ ਬਦਲ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਖ਼ਪਤਕਾਰਾਂ ਲਈ ਆਖ਼ਰੀ ਚਿਤਾਵਨੀ, 30 ਮਈ ਤੋਂ ਬਾਅਦ ਪੈ ਸਕਦੈ ਵੱਡਾ ਪੰਗਾ, ਮੁਫ਼ਤ 'ਚ ਫਟਾਫਟ...

ਨਤੀਜੇ ਵਜੋਂ ਪੈਟਰੋਲ ਪੰਪ ਡਰਾਈ ਹੋ ਰਹੇ ਹਨ, ਉੱਥੇ ਹੀ ਜ਼ਿਆਦਾਤਰ ਪੈਟਰੋਲ ਪੰਪਾਂ ਦਾ ਕਾਰੋਬਾਰੀ ਸਿਸਟਮ ਵੀ ਲਗਾਤਾਰ ਗਿਰਾਵਟ ਦੀ ਸਥਿਤੀ 'ਚ ਨਜ਼ਰ ਆ ਰਿਹਾ ਹੈ। ਇਸ ਕਾਰਨ ਡੀਲਰਾਂ ਲਈ ਆਪਣੇ ਰੋਜ਼ਾਨਾ ਦੇ ਖ਼ਰਚੇ ਕੱਢਣੇ ਵੀ ਮੁਸ਼ਕਲ ਹੋ ਰਹੇ ਹਨ। ਇਸ ਤੋਂ ਇਲਾਵਾ ਤੇਲ ਕੰਪਨੀਆਂ ਵੱਲੋਂ ਡੀਲਰਾਂ 'ਤੇ ਮਹਿੰਗਾ ਪ੍ਰੀਮੀਅਮ ਪੈਟਰੋਲ (ਲਗਭਗ 109 ਰੁਪਏ ਪ੍ਰਤੀ ਲੀਟਰ) ਵੇਚਣ ਲਈ ਦਬਾਅ ਪਾਇਆ ਜਾ ਰਿਹਾ ਹੈ, ਜਦੋਂ ਕਿ ਆਮ ਪੈਟਰੋਲ ਦੀ ਸਪਲਾਈ ਬੰਦ ਹੈ।

ਇਹ ਵੀ ਪੜ੍ਹੋ : ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ 'ਚ ਮਚਿਆ ਹੜਕੰਪ! ਪੜ੍ਹੋ ਆਖ਼ਰ ਅਜਿਹਾ ਕੀ ਹੋਇਆ

ਇਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ 'ਤੇ ਪੈ ਰਿਹਾ ਹੈ। ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਸੂਬੇ ਦੇ ਮੁੱਖ ਸਕੱਤਰ ਨੂੰ ਈ-ਮੇਲ ਭੇਜ ਕੇ ਇਸ ਗੰਭੀਰ ਮੁੱਦੇ ਬਾਰੇ ਜਾਣੂੰ ਕਰਵਾਇਆ ਹੈ। ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਤੁਰੰਤ ਦਖ਼ਲ ਦੇਵੇ ਤਾਂ ਜੋ ਸਪਲਾਈ ਬਹਾਲ ਹੋ ਸਕੇ ਅਤੇ ਜਨਤਾ 'ਚ ਪੈਦਾ ਹੋ ਰਹੀ ਹੜਕੰਪ ਦੀ ਸਥਿਤੀ ਨੂੰ ਕਾਬੂ ਕੀਤਾ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


 

  • Punjab
  • petrol diesel
  • crisis
  • petrol pump
  • ਪੰਜਾਬ
  • ਪੈਟਰੋਲ ਡੀਜ਼ਲ
  • ਸੰਕਟ
  • ਪੈਟਰੋਲ ਪੰਪ

ਅਬੋਹਰ ਦੇ ਮਲੂਕਪੁਰਾ ਮਾਈਨਰ ਵਿਚੋਂ ਮਿਲੀ ਨੌਜਵਾਨ ਦੀ ਲਾਸ਼

NEXT STORY

Stories You May Like

  • vehicles petrol diesel  good news
    ਕਰੋੜਾਂ ਵਾਹਨ ਚਾਲਕਾਂ ਲਈ ਵੱਡੀ ਖ਼ਬਰ ! ਪੈਟਰੋਲ-ਡੀਜ਼ਲ ਬਾਰੇ ਆ ਗਈ Good News
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • big regarding bhakra and thin dams in punjab
    ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ ਅਪਡੇਟ, ਪਾਣੀ ਦੇ ਤਾਜ਼ਾ ਹਾਲਾਤ ਨੇ ਵਧਾਈ ਚਿੰਤਾ
  • outcry over petrol supply in sultanpur lodhi area
    ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!
  • big news regarding da and arrears of 8 lakh employees of punjab
    ਪੰਜਾਬ ਦੇ 8 ਲੱਖ ਮੁਲਾਜ਼ਮਾਂ ਦੇ DA ਅਤੇ ਏਰੀਅਰ ਨੂੰ ਲੈ ਕੇ ਵੱਡੀ ਖ਼ਬਰ, ਅੱਜ ਪੰਜਾਬ-ਹਰਿਆਣਾ ਹਾਈਕੋਰਟ 'ਚ...
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਪੰਪ ਕਰਮਚਾਰੀ ਨਾਲ ਕੁੱਟਮਾਰ
  • petroleum levy hikes
    ਪੈਟਰੋਲੀਅਮ ਟੈਕਸ 'ਚ ਹੋ ਗਿਆ ਵਾਧਾ ! ਕੀ ਵੱਧ ਜਾਣਗੀਆਂ ਗੁਆਂਢੀ ਮੁਲਕ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
  • crude oil prices may fall to  60 per barrel  relief for petrol and diesel prices
    60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਰਾਹਤ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • deadbody of boy missing for 10 days found in bist doab canal
      10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼! ਇਸ ਹਾਲ 'ਚ ਪੁੱਤ ਨੂੰ...
    • khalra police station sho arrested
      ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ ਸਿੰਘ ਗ੍ਰਿਫ਼ਤਾਰ
    • dig raids sho suspended punjab police
      ਡੀ. ਆਈ. ਜੀ. ਨੇ ਥਾਣੇ 'ਚ ਰੇਡ ਕਰ ਸੁੱਤਾ ਪਿਆ ਫੜਿਆ SHO, ਕਿਹਾ ਹੁਣ ਤੁਸੀਂ...
    • drug smuggler punjab police police station
      ਤਸਕਰਾਂ ਦਾ ਪਿੱਛਾ ਕਰ ਰਹੇ ਪੰਜਾਬ ਪੁਲਸ ਦੇ ਐੱਸ. ਐੱਚ. ਓ. ਨਾਲ ਵਾਪਰ ਗਿਆ ਵੱਡਾ...
    • gunshot fire in bathinda
      ਅੱਧੀ ਰਾਤ ਨੂੰ ਸੁੱਤੇ ਪਏ ਬੰਦੇ ਦੀ ਧੋਣ 'ਚ ਮਾਰੀ ਗੋਲ਼ੀ!
    • bhawanigarh police action
      ਭਵਾਨੀਗੜ੍ਹ ਪੁਲਸ ਦਾ ਐਕਸ਼ਨ! ਚੋਰੀ ਦੇ 5 ਮੋਟਰਸਾਈਕਲ, 410 ਲੀਟਰ ਲਾਹਣ ਤੇ 7 ਗ੍ਰਾਮ...
    • video chicken businessman brandishing pistol in car goes viral in jalandhar
      ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
    • punjab fireworks storage
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਉੱਡ ਗਈ ਛੱਤ
    • action in ludhiana
      ਘੁਮਾਰ ਮੰਡੀ ਇਲਾਕੇ ’ਚ ਨਾਜਾਇਜ਼ ਇਮਾਰਤਾਂ ਖਿਲਾਫ ਫਿਰ ਦੇਖਣ ਨੂੰ ਮਿਲੀ ਨਗਰ ਨਿਗਮ...
    • public health risk
      ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ! ਸਬਜ਼ੀਆਂ ਦੇ ਖੇਤਾਂ ਨੂੰ ਹੋ ਰਹੀ ਸੀਵਰੇਜ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +