Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    10:39:35 AM

  • ant attack in hospital

    ਕੈਨੇਡਾ ਦੇ ਹਸਪਤਾਲ 'ਚ ਕੀੜੀਆਂ ਦਾ ‘ਹਮਲਾ’! ਕਈ...

  • restrictions imposed in these areas including amritsar airport

    ਅੰਮ੍ਰਿਤਸਰ ਹਵਾਈ ਅੱਡੇ ਸਮੇਤ ਇਨ੍ਹਾਂ ਇਲਾਕਿਆਂ 'ਚ...

  • stock market in turmoil amid rising global tensions both sensex and nifty fall

    ਵਿਸ਼ਵ ਪੱਧਰ 'ਤੇ ਵਧਦੇ ਤਣਾਅ ਦਰਮਿਆਨ ਸ਼ੇਅਰ ਬਾਜ਼ਾਰ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੀਆਂ 'ਮੰਡੀਆਂ' ਨੂੰ ਲੈ ਕੇ ਆਈ ਵੱਡੀ ਖ਼ਬਰ, ਆਮ ਲੋਕ ਵੀ ਹੋ ਜਾਣਗੇ ਖ਼ੁਸ਼

PUNJAB News Punjabi(ਪੰਜਾਬ)

ਪੰਜਾਬ ਦੀਆਂ 'ਮੰਡੀਆਂ' ਨੂੰ ਲੈ ਕੇ ਆਈ ਵੱਡੀ ਖ਼ਬਰ, ਆਮ ਲੋਕ ਵੀ ਹੋ ਜਾਣਗੇ ਖ਼ੁਸ਼

  • Edited By Babita,
  • Updated: 06 Nov, 2024 04:30 PM
Chandigarh
big news regarding the mandis of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੀਆਂ ਮੰਡੀਆਂ 'ਚ ਹੁਣ ਵਿਆਹ ਦੀਆਂ ਸ਼ਹਿਨਾਈਆਂ ਗੂੰਜਣਗੀਆਂ। ਇਹ ਗੱਲ ਬਿਲਕੁਲ ਸਹੀ ਹੈ ਕਿਉਂਕਿ ਪੰਜਾਬ ਮੰਡੀ ਬੋਰਡ ਨੇ ਆਪਣੀ ਆਮਦਨ ਵਧਾਉਣ ਦੀ ਤਿਆਰੀ ਕਰ ਲਈ ਹੈ। ਦਰਅਸਲ ਬੋਰਡ ਨੂੰ ਕੇਂਦਰ ਤੋਂ ਕਰੀਬ 10 ਹਜ਼ਾਰ ਕਰੋੜ ਰੁਪਏ ਦਾ ਆਰ. ਡੀ. ਐੱਫ. ਦਾ ਪੈਸਾ ਨਹੀਂ ਮਿਲਿਆ ਹੈ, ਜਿਸ ਕਾਰਨ ਮੰਡੀ ਬੋਰਡ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਇਸ ਲਈ ਹੁਣ ਮੰਡੀ ਬੋਰਡ ਵਲੋਂ ਆਫ਼ ਸੀਜ਼ਨ 'ਚ ਖ਼ਾਲੀ ਮੰਡੀਆਂ ਦੀ ਥਾਂ ਅਤੇ ਸ਼ੈੱਡਾਂ ਨੂੰ ਵਿਆਹ ਸਮਾਰੋਹ, ਧਾਰਮਿਕ ਸਮਾਗਮ ਅਤੇ ਹੋਰ ਸਮਾਗਮਾਂ ਲਈ ਕਿਰਾਏ 'ਤੇ ਦੇਣ 'ਤੇ ਵਿਚਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬੀਓ ਅਜੇ ਰਹਿਣਾ ਪਵੇਗਾ ਸਾਵਧਾਨ! ਖ਼ੁਦ ਦਾ ਤੇ ਆਪਣਿਆਂ ਦਾ ਰੱਖੋ ਧਿਆਨ

ਇਕ ਹਿੰਦੀ ਅਖ਼ਬਾਰ ਦੀ ਖ਼ਬਰ ਮੁਤਾਬਕ ਬੋਰਡ ਦੇ ਅਧਿਕਾਰੀਆਂ ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਮੰਡੀਆਂ ਦੀ ਥਾਂ ਅਤੇ ਸ਼ੈੱਡਾਂ ਨੂੰ ਸਿਆਸੀ ਰੈਲੀਆਂ ਅਤੇ ਧਾਰਮਿਕ ਸਮਾਗਮਾਂ ਲਈ ਹੀ ਇਸਤੇਮਾਲ ਕੀਤਾ ਜਾਂਦਾ ਸੀ। ਇਸ ਲਈ ਮੰਡੀ ਬੋਰਡ ਨੇ ਕਿਰਾਇਆ ਸੂਚੀ ਵੀ ਤਿਆਰ ਕਰ ਲਈ ਹੈ।

ਇਹ ਵੀ ਪੜ੍ਹੋ : ਪੀਕ ਸੀਜ਼ਨ 'ਤੇ ਇਹ ਬੀਮਾਰੀ! ਪੁਲਸ ਕਰ ਰਹੀ ਮਰੀਜ਼ਾਂ ਦੀ ਮਦਦ

ਦੱਸਿਆ ਜਾ ਰਿਹਾ ਹੈ ਕਿ ਸੂਚੀ ਦੇ ਮੁਤਾਬਕ ਮੰਡੀ ਦੇ ਓਪਨ ਏਰੀਆ (ਪ੍ਰਤੀ ਏਕੜ) ਥਾਂ ਦਾ ਪ੍ਰਤੀ ਦਿਨ ਦਾ ਕਿਰਾਇਆ 4000 ਰੁਪਏ ਅਤੇ ਕਵਰਡ ਏਰੀਆ (ਪ੍ਰਤੀ ਏਕੜ) ਥਾਂ ਦਾ ਰੋਜ਼ਾਨਾ ਦਾ ਕਿਰਾਇਆ 10,000 ਰੁਪਏ ਹੋਵੇਗਾ। ਇਸ ਦੀ ਬੁਕਿੰਗ ਆਨਲਾਈਨ ਸ਼ੁਰੂ ਕੀਤੀ ਜਾ ਰਹੀ ਹੈ। ਇਹ ਫ਼ੀਸ ਮੰਡੀ ਬੋਰਡ ਦੇ ਖ਼ਾਤੇ 'ਚ ਜਮ੍ਹਾਂ ਹੋਵੇਗੀ, ਜਿਸ ਨਾਲ ਮੰਡੀ ਬੋਰਡ ਦੀ ਆਮਦਨੀ ਵਧੇਗੀ ਅਤੇ ਆਮ ਲੋਕਾਂ ਨੂੰ ਵੀ ਘੱਟ ਫ਼ੀਸ 'ਚ ਵਿਆਹ ਸਮਾਰੋਹ ਲਈ ਚੰਗੀ ਸਹੂਲਤ ਮਿਲ ਸਕੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

 

  • Punjab
  • Mandis
  • Marriage Functions
  • ਪੰਜਾਬ
  • ਮੰਡੀਆਂ
  • ਵਿਆਹ ਸਮਾਰੋਹ
  • ਕਿਰਾਇਆ

ਵਿਦੇਸ਼ ਭੇਜਣ ਦੇ ਨਾਂ 'ਤੇ ਵੱਡੀਆਂ ਠੱਗੀਆਂ ਮਾਰਣ ਵਾਲਾ ਗ੍ਰਿਫ਼ਤਾਰ

NEXT STORY

Stories You May Like

  • big news regarding 9 municipal corporation elections in punjab
    ਪੰਜਾਬ 'ਚ 9 ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਸ ਤਾਰੀਖ਼ ਨੂੰ ਪੈ ਸਕਦੀਆਂ ਨੇ ਵੋਟਾਂ!
  • big news about summer vacations in punjab schools
    ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ! ਕਿਸ ਤਾਰੀਖ਼ ਤੋਂ ਹੋਣਗੀਆਂ ਸ਼ੁਰੂ?
  • announcement made in punjab regarding may 20
    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • be careful not to become addicted to alcohol
    ਸ਼ਰਾਬ ਪੀਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਖ਼ਬਰ ਪੜ੍ਹ ਉੱਡ ਜਾਣਗੇ ਹੋਸ਼, ਮਹਿੰਗੀਆਂ ਬ੍ਰਾਂਡਿਡ ਬੋਤਲਾਂ ਨੂੰ ਲੈ ਕੇ...
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
  • new problem in punjab regarding salaries and pensions
    ਪੰਜਾਬ 'ਚ ਤਨਖ਼ਾਹਾਂ ਅਤੇ ਪੈਨਸ਼ਨਾਂ ਨੂੰ ਲੈ ਕੇ ਪਿਆ ਨਵਾਂ ਪੰਗਾ, ਲੱਖਾਂ ਪਰਿਵਾਰ ਹੋ ਰਹੇ ਪ੍ਰਭਾਵਿਤ
  • a big danger bell for punjabis
    ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਖ਼ਬਰ ਆਈ ਸਾਹਮਣੇ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in gurdwara sahib
      ਗੁਰਦੁਆਰਾ ਸਾਹਿਬ ਦੇ ਸਟੋਰ ਰੂਮ 'ਚ ਲੱਗੀ ਅੱਗ, 5 ਲੱਖ ਰੁਪਏ ਦਾ ਸਾਮਾਨ ਸੜਿਆ
    • ludhiana police
      ਵੱਡੀ ਲਾਪਰਵਾਹੀ! ਛੁੱਟੀ ਕੱਟਣ ਆਏ ਭਾਰਤੀ ਫ਼ੌਜ ਦੇ ਜਵਾਨ ਦਾ ਬੈਗ ਚੋਰੀ, 17 ਦਿਨ...
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
    • power outage in punjab tomorrow
      ਭਲਕੇ ਬਿਜਲੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
    • punjab schools  summer vacations
      ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ ਸਕਦਾ ਹੈ ਗਰਮੀਆਂ ਦੀਆਂ ਛੁੱਟੀਆਂ...
    • hearing in the sessions court in the amritpal singh case
      ਅੰਮ੍ਰਿਤਪਾਲ ਸਿੰਘ ਮਾਮਲੇ ’ਚ ਸੈਸ਼ਨ ਕੋਰਟ ’ਚ ਸੁਣਵਾਈ, ਡਿਸਚਾਰਜ ਅਰਜ਼ੀ ’ਤੇ...
    • ludhaina businessman rimpy aneja
      ਪੰਜਾਬ: ਕਾਰੋਬਾਰੀ ਨੇ ਵੀਡੀਓ 'ਚ ਸਨਸਨੀਖੇਜ਼ ਦੋਸ਼ ਲਗਾਉਣ ਮਗਰੋਂ ਚੁੱਕ ਲਿਆ...
    • electricity consumer meter load electricity department
      ਪੰਜਾਬ 'ਚ ਲੋਡ ਤੋਂ ਵੱਧ ਬਿਜਲੀ ਵਰਤਣ ਵਾਲਿਆਂ 'ਤੇ ਹੋਵੇਗੀ ਕਾਰਵਾਈ, PSPCL ਨੇ...
    • bhagwant mann  legal notice  punjab bjp
      ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ...
    • faridkot police police raid
      ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ ਛਾਪਾ ਮਾਰਨ ਗਈ ਪੁਲਸ, ਅੰਦਰ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +