Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    3:42:25 PM

  • trump  s statement  the stock market collapsed  sensex fell by 1663 points

    ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • indian officials canada

    ਨਿੱਝਰ ਕਤਲ ਮਾਮਲੇ 'ਚ ਕੈਨੇਡਾ ਨੇ ਭਾਰਤੀ ਅਧਿਕਾਰੀਆਂ...

  • punjab congress new

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਨਵੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਵੱਡੀ ਖ਼ਬਰ: ਮੁੜ ਵਾਪਸ ਪਰਤਿਆ ਕਿਸਾਨਾਂ ਦਾ ਜੱਥਾ, ਪੰਧੇਰ ਨੇ ਦਿੱਤਾ ਵੱਡਾ ਬਿਆਨ

PUNJAB News Punjabi(ਪੰਜਾਬ)

ਵੱਡੀ ਖ਼ਬਰ: ਮੁੜ ਵਾਪਸ ਪਰਤਿਆ ਕਿਸਾਨਾਂ ਦਾ ਜੱਥਾ, ਪੰਧੇਰ ਨੇ ਦਿੱਤਾ ਵੱਡਾ ਬਿਆਨ

  • Edited By Shivani Attri,
  • Updated: 08 Dec, 2024 07:33 PM
Patiala
big news the group of farmers has returned again
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਹਰਿਆਣਾ (ਵੈੱਬ ਡੈਸਕ)- ਹਰਿਆਣਾ ਪੁਲਸ ਵੱਲੋਂ ਇਕ ਵਾਰ ਫਿਰ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਤੋਂ ਰੋਕਣ ਲਈ ਅੱਜ ਮੁੜ ਤੋਂ ਅੱਥਰੂ ਗੈਸ ਦੇ ਗੋਲ਼ੇ ਦਾਗੇ ਗਏ ਹਨ। ਹਰਿਆਣਾ ਪੁਲਸ ਵੱਲੋਂ ਪੰਜਾਬ ਨਾਲ ਲੱਗਦੀ ਸਰਹੱਦ 'ਤੇ ਮਲਟੀ ਲੇਅਰ ਬੈਰੀਕੇਡਿੰਗ ਕੀਤੀ ਗਈ ਹੈ। ਅੱਥਰੂ ਗੈਸ ਦੇ ਗੋਲ਼ੇ ਦਾਗੇ ਜਾਣ ਕਾਰਨ ਕਿਸਾਨਾਂ ਨੂੰ ਕੁਝ ਮੀਟਰ ਪਿੱਛੇ ਹਟਣਾ ਪਿਆ ਹੈ। ਹੁਣ ਮੁੜ ਸ਼ੰਭੂ ਬਾਰਡਰ ਤੋਂ 101 ਕਿਸਾਨਾਂ ਦਾ ਜੱਥਾ ਵਾਪਸ ਪਰਤ ਆਇਆ ਹੈ। ਕਿਸਾਨਾਂ 'ਤੇ ਢਾਏ ਗਏ ਤਸ਼ਦੱਦ ਦੌਰਾਨ ਕਰੀਬ 7-8 ਕਿਸਾਨ ਜ਼ਖ਼ਮੀ ਹੋਏ ਹਨ।
ਪੁਲਸ ਅਤੇ ਸੁਰੱਖਿਆ ਕਰਮੀਆਂ ਨੇ ਪਹਿਲਾਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਉਨ੍ਹਾਂ ਨੂੰ ਪਾਣੀ ਵੀ ਪਿਲਾਇਆ ਪਰ ਜਦੋਂ ਪ੍ਰਦਰਸ਼ਨਕਾਰੀ ਬੈਰੀਕੇਡ ‘ਤੇ ਪਹੁੰਚੇ ਤਾਂ ਉਨ੍ਹਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡ ਦਿੱਤੇ ਗਏ ਅਤੇ ਪਾਣੀ ਦੀਆਂ ਵਾਛੜਾਂ ਵੀ ਛੱਡੀਆਂ ਗਈਆਂ। ਇਸ ਕਾਰਨ ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨ ਖਿੱਲਰ ਗਏ। ਉਪਰੰਤ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਕਿਸਾਨਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਨਿਗਮ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ

PunjabKesari

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਇਕ ਕਿਸਾਨ ਰੇਸ਼ਮ ਸਿੰਘ ਪਿੰਡ ਭਗਤਾ ਭਾਈ ਗੰਭੀਰ ਰੂਪ ਨਾਲ ਜ਼ਖ਼ਮੀ ਹੋਇਆ ਹੈ, ਜਿਸ ਨੂੰ ਪੀ. ਜੀ. ਆਈ. ਵਿਚ ਰੈਫਰ ਕੀਤਾ ਗਿਆ ਹੈ। ਅਗਲੀ ਰਣਨੀਤੀ ਕੱਲ੍ਹ ਦੋਵੇਂ ਫਰਮਾਂ ਦੀ ਮੀਟਿੰਗ ਤੋਂ ਬਾਅਦ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਛੱਡੇ ਗਏ ਹੰਝੂ ਗੈਸ ਦੇ ਗੋਲ਼ਿਆਂ ਵਿਚ ਜ਼ਹਿਰੀਲੀ ਗੈਸ ਜ਼ਿਆਦਾ ਸੀ। 

ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਉਨ੍ਹਾਂ ਦਾ ਰੋਸ ਐਤਵਾਰ ਨੂੰ 300 ਦਿਨ ਪੂਰੇ ਹੋ ਗਿਆ ਹੈ।  ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਕਿਸਾਨ 13 ਫਰਵਰੀ ਤੋਂ ਪੰਜਾਬ ਅਤੇ ਹਰਿਆਣਾ ਵਿਚਕਾਰ ਸ਼ੰਭੂ ਅਤੇ ਖਨੌਰੀ ਸਰਹੱਦੀ ਪੁਆਇੰਟਾਂ ‘ਤੇ ਡੇਰੇ ਲਾਏ ਹੋਏ ਹਨ, ਜਦੋਂ ਉਨ੍ਹਾਂ ਦੇ ਦਿੱਲੀ ਵੱਲ ਮਾਰਚ ਨੂੰ ਸੁਰੱਖਿਆ ਬਲਾਂ ਨੇ ਰੋਕ ਦਿੱਤਾ ਸੀ। ਪੰਧੇਰ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਮੀਟਿੰਗ ਕਰਕੇ ਅਗਲਾ ਫ਼ੈਸਲਾ ਕਰਨਗੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਰੇਲਵੇ ਟਰੈਕ ਨੇੜੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਫ਼ਿਲਹਾਲ ਕਿਸਾਨਾਂ ਵੱਲੋਂ ਦਿੱਲੀ ਕੂਚ ਲਈ ਪੰਜਾਬ-ਹਰਿਆਣਾ ਬਾਰਡਰ 'ਤੇ ਹੀ ਜੱਦੋ-ਜਹਿਦ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ 101 ਕਿਸਾਨਾਂ ਦਾ ਜੱਥਾ ਪੈਦਲ ਦਿੱਲੀ ਜਾਣ ਲਈ ਰਵਾਨਾ ਹੋਇਆ ਸੀ ਪਰ ਉਨ੍ਹਾਂ ਨੂੰ ਹਰਿਆਣਾ ਵਿਚ ਹੀ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ। ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਤਾਂ ਸਾਡੀਆਂ ਮੰਗਾਂ ਦਾ ਹੱਲ ਕਰ ਦੇਣ ਜਾਂ ਫ਼ਿਰ ਸਾਨੂੰ ਦਿੱਲੀ ਜਾਣ ਦੀ ਇਜਾਜ਼ਤ ਦੇ ਦੇਣ। ਉਨ੍ਹਾਂ ਕਿਹਾ ਕਿ ਉਂਝ ਵੀ ਕਿਸਾਨ ਕਰਜ਼ੇ ਦੀ ਮਾਰ ਹੇਠ ਮਰ ਰਿਹਾ ਹੈ, ਇਸ ਲਈ ਆਪਣੇ ਸੰਘਰਸ਼ ਲਈ ਕੁਝ ਕਿਸਾਨਾਂ ਨੂੰ ਆਪਣੀ ਜਾਨ ਦੀ ਕੁਰਬਾਨੀ ਵੀ ਦੇਣੀ ਪਈ ਤਾਂ ਉਹ ਇਸ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਅਸੀਂ ਜਬਰ ਦਾ ਮੁਕਾਬਲਾ ਸਬਰ ਦੇ ਨਾਲ ਕਰਾਂਗੇ ਤੇ ਆਪਣੀਆਂ ਮੰਗਾਂ 'ਤੇ ਡਟੇ ਰਹਾਂਗੇ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Big news
  • farmers
  • returned
  • again
  • sarvan singh pandher
  • ਵੱਡੀ ਖ਼ਬਰ
  • ਕਿਸਾਨਾਂ ਦਾ ਜੱਥਾ
  • ਵੱਡਾ ਬਿਆਨ
  • ਸਰਵਣ ਸਿੰਘ ਪੰਧੇਰ

ਨਰਾਇਣ ਸਿੰਘ ਚੌੜਾ ਨੂੰ ਮਾਨਯੋਗ ਅਦਾਲਤ 'ਚ ਕੀਤਾ ਪੇਸ਼, ਪੁਲਸ ਨੂੰ ਫਿਰ ਮਿਲਿਆ 3 ਦਿਨ ਦਾ ਰਿਮਾਂਡ

NEXT STORY

Stories You May Like

  • amarnath yatra 9837 pilgrims baba barfani
    ਹਰ ਹਰ ਮਹਾਦੇਵ! ਅਮਰਨਾਥ ਯਾਤਰਾ ਲਈ 9837 ਸ਼ਰਧਾਲੂਆਂ ਦਾ ਸਭ ਤੋਂ ਵੱਡਾ ਜੱਥਾ ਜੰਮੂ ਤੋਂ ਰਵਾਨਾ
  • will there be an akali bjp alliance in punjab or not
    ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ (ਵੀਡੀਓ)
  • london court gives big blow to nirav modi orders to return 100 crores
    ਲੰਡਨ ਦੀ ਅਦਾਲਤ ਨੇ ਨੀਰਵ ਮੋਦੀ ਨੂੰ ਦਿੱਤਾ ਵੱਡਾ ਝਟਕਾ, 100 ਕਰੋੜ ਵਾਪਸ ਕਰਨ ਦੇ ਹੁਕਮ ਜਾਰੀ
  • charanjit channi  punjab congress
    ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ ਵੱਡਾ ਬਿਆਨ
  • sgpc president dhami gives statement on resignation talks
    SGPC ਪ੍ਰਧਾਨ ਧਾਮੀ ਨੇ ਅਸਤੀਫੇ ਦੀਆਂ ਚਰਚਾਵਾਂ 'ਤੇ ਦਿੱਤਾ ਬਿਆਨ
  • ukraine breakup
    ਵੱਡੀ ਖ਼ਬਰ : ਯੂਕਰੇਨ ਦੇ ਟੋਟੇ ਹੋਣ ਦਾ ਖਦਸ਼ਾ! ਗੁਆਂਢੀ ਮੁਲਕ ਨੇ ਕਰ'ਤਾ ਵੱਡਾ ਦਾਅਵਾ
  • india us trade
    ''ਸਿਰਫ਼ 1 ਫ਼ੀਸਦੀ ਗੱਲਬਾਤ ਬਾਕੀ..!'', ਭਾਰਤ-ਅਮਰੀਕਾ ਵਪਾਰ ਸਮਝੌਤੇ 'ਤ ਸਰਜੀਓ ਗੋਰ ਨੇ ਦਿੱਤਾ ਵੱਡਾ ਬਿਆਨ
  • amarnath yatra  3800 pilgrims  second batch
    ਅਮਰਨਾਥ ਯਾਤਰਾ: 3800 ਤੋਂ ਵੱਧ ਸ਼ਰਧਾਲੂਆਂ ਦਾ ਦੂਜਾ ਜੱਥਾ ਜੰਮੂ ਤੋਂ ਹੋਇਆ ਰਵਾਨਾ
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
Trending
Ek Nazar
free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • us charges punjab police officer
      ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
    • bhupesh baghel gave a big warning to congress leaders
      'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ...
    • ludhiana school news
      ਸਕੂਲ 'ਚ ਲੱਗੀ ਅੱਗ! ਛੁੱਟੀ ਕਰ ਕੇ ਘਰ ਭੇਜੇ ਗਏ ਵਿਦਿਆਰਥੀ
    • accident in gurdaspur
      ਬੈਂਕ ਤੋਂ ਪਰਤਦੇ ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ! ਪਤੀ ਨੇ ਮੌਕੇ 'ਤੇ ਹੀ...
    • punjab sarpanch suspended
      'ਸਰਪੰਚ ਸਾਬ੍ਹ' ਹੱਥੋਂ ਗਈ ਸਰਪੰਚੀ! ਹੱਕ 'ਚ ਨਿੱਤਰੇ ਸਾਰੇ ਸਾਥੀ
    • pm modi chandigarh visit
      PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼...
    • big incident in jalandhar two brothers shot
      ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
    • major action can be taken against defaulter colonizers
      ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
    • ram mandir  arvind kejriwal  kewal singh dhillon
      ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ...
    • punjab congress hands over important responsibilities new working presidents
      ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +