Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    8:24:34 PM

  • punjab bandh update

    'ਪੰਜਾਬ ਬੰਦ' ਦੇ ਸੱਦੇ ਨੂੰ ਲੈ ਕੇ ਵਪਾਰ ਮੰਡਲ ਨੇ...

  • punjab bandh update

    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ...

  • amit shah slams congress

    'ਵੰਦੇ ਮਾਤਰਮ' ਬਾਰੇ ਕਾਂਗਰਸ ਵਰਕਿੰਗ ਕਮੇਟੀ ਦਾ...

  • sajjan kumar passes away

    1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਮੁੜ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

PUNJAB News Punjabi(ਪੰਜਾਬ)

ਪੰਜਾਬ 'ਚ ਮੁੜ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

  • Edited By Shivani Bassan,
  • Updated: 28 Aug, 2025 11:33 AM
Jalandhar
big on punjab s weather
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪਿਛਲੇ ਕਈ ਦਿਨਾਂ ਤੋਂ ਪੰਜਾਬ 'ਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਇਲਾਕੇ ਹੜ੍ਹ ਦੀ ਲਪੇਟ 'ਚ ਆ ਗਏ ਹਨ। ਕਈ ਪਿੰਡਾਂ ਦੇ ਪਿੰਡ ਪਾਣੀ ਨੇ ਤਬਾਹ ਕਰ ਦਿੱਤੇ ਹਨ। ਲੋਕਾਂ ਦਾ ਘਰੋਂ ਬਾਹਰ ਜਾਣਾ ਵੀ ਮੁਸ਼ਕਿਲ ਹੋ ਗਿਆ। ਮੌਸਮ 'ਚ ਵੱਡੀ ਤਬਦੀਲੀ ਕਾਰਨ ਲੋਕਾਂ ਦੇ ਕਾਰੋਬਾਰ ਠੱਪ ਹੋ ਗਏ। ਯਾਨੀ ਕਿ ਵੱਡੀ ਗਿਣਤੀ 'ਚ ਲੋਕ ਪ੍ਰਭਾਵਿਤ ਹੋਏ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਆ ਗਈ ਇਕ ਹੋਰ ਵੱਡੀ ਆਫਤ, ਮਾਧੋਪੁਰ ਹੈੱਡਵਰਕਸ ਦੇ ਟੁੱਟੇ ਗੇਟ

ਇਸੇ ਦਰਮਿਆਨ ਭਾਰਤੀ ਮੌਸਮ ਵਿਭਾਗ ਨੇ 28 ਅਗਸਤ ਤੋਂ 31 ਅਗਸਤ ਤੱਕ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਂਝੀ ਕੀਤੀ ਹੈ, ਉਸ ਮੁਤਾਬਕ ਰਾਜ ਦੇ ਕਈ ਹਿੱਸਿਆਂ ਸ਼ੁਰੂਆਤ 'ਚ ਦਰਮਿਆਨੇ ਮੀਂਹ ਤੋਂ ਲੈ ਕੇ ਭਾਰੀ ਮੀਂਹ ਹੋਣ ਦੀ ਸੰਭਾਵਨਾ ਹੈ ਖ਼ਾਸ ਕਰਕੇ ਉੱਤਰੀ ਜ਼ਿਲ੍ਹਿਆਂ 'ਚ ਬਹੁਤ ਭਾਰੀ ਮੀਂਹ ਪੈਣ ਦੇ ਆਸਾਰ ਹਨ, ਜਿਸ ਨਾਲ ਹੜ੍ਹ ਵਰਗੇ ਹਾਲਾਤ ਵੀ ਪੈਦਾ ਹੋ ਸਕਦੇ ਹਨ।

ਇਹ ਵੀ ਪੜ੍ਹੋ- CM ਮਾਨ ਨੇ ਹੜ੍ਹ 'ਚ ਫਸੇ ਲੋਕਾਂ ਨੂੰ ਦਿੱਤਾ ਆਪਣਾ ਹੈਲੀਕਾਪਟਰ ! 'ਕਹਿੰਦੇ ਮੇਰਾ ਕੀ ਮੈਂ ਤਾਂ...

ਅੱਜ ਪੰਜਾਬ 'ਚ ਬਹੁਤ ਸਾਰੇ ਹਿੱਸਿਆਂ 'ਚ ਹਲਕੀ ਬਾਰਿਸ਼ ਰਹੇਗੀ। ਇਸ ਦੌਰਾਨ ਅਸਮਾਨੀ ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਭਲਕੇ ਯਾਨੀ 29 ਅਗਸਤ ਨੂੰ ਹਾਲਾਤ ਵੱਧ ਗੰਭੀਰ ਹੋਣਗੇ ਕਿਉਂਕਿ ਪੰਜਾਬ ਦਾ ਵੱਡੇ ਹਿੱਸੇ 'ਚ ਮੀਂਹ ਪਵੇਗਾ। ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਐਸ. ਏ.ਐਸ ਨਗਰ, ਹੁਸ਼ਿਆਰਪੁਰ, ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ 'ਚ ਵੱਡੇ ਪੱਧਰ ’ਤੇ ਬਾਰਿਸ਼ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ 14 ਪਿੰਡਾਂ ਨੂੰ ਖਾਲੀ ਕਰਵਾਉਣ ਦੇ ਆਦੇਸ਼ ਜਾਰੀ

ਇਸੇ ਤਰ੍ਹਾਂ 30 ਅਗਸਤ ਨੂੰ ਵੀ ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਸਮੇਤ ਉੱਤਰੀ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਦਰਮਿਆਨਾ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਅਨੁਸਾਰ 31 ਅਗਸਤ ਨੂੰ ਰਾਜ ਦੇ ਉੱਤਰੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਮੋਹਾਲੀ ਅਤੇ  ਐਸ. ਏ.ਐਸ ਨਗਰ ਵਿੱਚ ਕਾਫੀ ਮਾਤਰਾ 'ਚ ਬਾਰਿਸ਼ ਹੋਵੇਗੀ। ਬਾਕੀ ਇਲਾਕਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਕਿਸਾਨ ਅਤੇ ਆਮ ਲੋਕ ਇਸ ਦੌਰਾਨ ਸਾਵਧਾਨੀ ਵਰਤਣ। ਖ਼ਾਸ ਤੌਰ ‘ਤੇ 29 ਤੋਂ 31 ਅਗਸਤ ਦੇ ਦਿਨਾਂ ਦੌਰਾਨ ਉੱਤਰੀ ਪੰਜਾਬ ਦੇ ਜ਼ਿਲ੍ਹਿਆਂ 'ਚ ਭਾਰੀ ਬਾਰਿਸ਼ ਕਾਰਨ ਪਾਣੀ ਭਰਨ ਅਤੇ ਹੜ੍ਹ ਵਰਗੇ ਹਾਲਾਤ ਪੈਦਾ ਹੋ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Big update
  • Punjab weather
  • Rain
  • ਵੱਡਾ ਅਪਡੇਟ
  • ਪੰਜਾਬ ਦਾ ਮੌਸਮ
  • ਮੀਂਹ

ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਸਰਪੰਚੀ ਚੋਣ ਲੜਨ ਵਾਲੇ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ ਦੀ ਵੱਡੀ ਭਵਿੱਖਬਾਣੀ
  • heavy rain 6 days punjab weather
    9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
  • heavy rain weather department red alert
    ਕੇਰਲ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ! ਮੌਸਮ ਵਿਭਾਗ ਵਲੋਂ 7 ਜ਼ਿਲ੍ਹਿਆਂ 'ਚ 'ਰੈੱਡ ਅਲਰਟ' ਜਾਰੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦਾ Alert
  • rain alert  meteorological department  weather update  imd
    11, 12 ਤੇ 13 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ Alert
  • monsoon gains momentum  daily rains expected
    ਮਾਨਸੂਨ ਨੇ ਫੜੀ ਰਫ਼ਤਾਰ, ਰੋਜ਼ਾਨਾ ਮੀਂਹ ਪੈਣ ਦੇ ਆਸਾਰ
  • heavy rains expected tomorrow meteorological department issues alert
    ਕੱਲ੍ਹ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • holiday in schools holiday on friday
      ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ ਖੁੱਲ੍ਹਾ ਰਹੇਗਾ ਕੀ ਬੰਦ?...
    • sant harchand singh longowal
      ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ...
    • farmers union brother state president
      ਕਿਸਾਨ ਯੂਨੀਅਨ ਦੇ ਪ੍ਰਧਾਨ ਦੇ ਭਰਾ ਦਾ ਕਤਲ ਕਰਨ ਵਾਲੇ ਦੀ ਮਿਲੀ ਲਾਸ਼, ਬਦਲਾ ਲੈਣ...
    • rahul gandhi will come to punjab
      ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ
    • a major robbery was about to happen in punjab
      ਪੰਜਾਬ 'ਚ ਹੋ ਜਾਣੀ ਸੀ ਵੱਡੀ ਡਕੈਤੀ, ਪੁਲਸ ਨੇ ਐਨ ਮੌਕੇ ਪਾ'ਤੀ ਵੱਡੀ ਕਾਰਵਾਈ
    • raksha bandhan  sweets  foot safety department
      ਰੱਖੜੀ ਦੇ ਤਿਉਹਾਰ ਮੌਕੇ ਮਿੱਠਾ ਜ਼ਹਿਰ? ਫੂਡ ਸੇਫ਼ਟੀ ਵਿਭਾਗ ਦੀ ਕਾਰਗੁਜ਼ਾਰੀ 'ਤੇ...
    • food safety checking
      ਫ਼ੂਡ ਸੇਫਟੀ ਵਿਭਾਗ ਦੀ ਰੇਡ! ਕਈ ਕੁਇੰਟਲ ਮਿਠਾਈ ਜ਼ਬਤ
    • bandi singh  punjab bandh  support
      ਬੰਦੀ ਸਿੰਘਾਂ ਦੀ ਰਿਹਾਈ ਲੲ ਅੱਜ ਪੰਜਾਬ ਬੰਦ ਦੀ ਹਮਾਇਤ
    • congress  punjab bjp  kewal singh dhillon
      ‘ਵੰਦੇ ਮਾਤਰਮ’ ਬਾਰੇ ਕਾਂਗਰਸ ਦਾ ਫੈਸਲਾ : ਕੇਵਲ ਢਿੱਲੋਂ ਵੱਲੋਂ ਕਾਂਗਰਸ ਦੀ ਤਿੱਖੀ...
    • sgpc buses vandalized in amritsar
      SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ, ਗੋਲੀਆਂ ਚਲਾਉਣ ਦਾ ਸ਼ੱਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +