Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    3:54:03 AM

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

  • punjab mla resigned

    BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਨਸ਼ਿਆਂ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ! ਤਾਬੜਤੋੜ ਛਾਪੇਮਾਰੀ, ਰਡਾਰ 'ਤੇ ਕਈ ਮੈਡੀਕਲ ਸਟੋਰ

PUNJAB News Punjabi(ਪੰਜਾਬ)

ਨਸ਼ਿਆਂ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ! ਤਾਬੜਤੋੜ ਛਾਪੇਮਾਰੀ, ਰਡਾਰ 'ਤੇ ਕਈ ਮੈਡੀਕਲ ਸਟੋਰ

  • Edited By Baljit Singh,
  • Updated: 14 Jul, 2025 08:45 PM
Punjab
big police action against drugs
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੈ ਵਰਮਾ) : ਜ਼ਿਲ੍ਹੇ 'ਚ ਵੱਧ ਰਹੀ ਨਸ਼ੇਖੋਰੀ 'ਤੇ ਨਕੇਲ ਪਾਉਣ ਲਈ ਪੁਲਸ ਨੇ ਇੱਕ ਵਾਰ ਫਿਰ ਤਗੜੀ ਰਣਨੀਤੀ ਬਣਾਈ ਹੈ। ਇਸ ਲੜੀ 'ਚ ਸੋਮਵਾਰ ਨੂੰ ਡਰੱਗ ਇੰਸਪੈਕਟਰ ਦੇ ਨਾਲ ਮਿਲ ਕੇ ਸ਼ਹਿਰ ਭਰ ਦੇ ਮੈਡੀਕਲ ਸਟੋਰਾਂ 'ਤੇ ਅਚਾਨਕ ਛਾਪੇ ਮਾਰੇ ਗਏ।

PunjabKesari

ਇਸ ਮੁਹਿੰਮ ਦਾ ਮੁੱਖ ਮਕਸਦ ਉਨ੍ਹਾਂ ‘ਚਿੱਟੇਪੋਸ਼’ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨੀ ਸੀ, ਜੋ ਮੈਡੀਕਲ ਸਟੋਰਾਂ ਦੀ ਆੜ 'ਚ ਨੌਜਵਾਨਾਂ ਨੂੰ ਨਸ਼ੇ ਦੀ ਦੁਨੀਆ 'ਚ ਧੱਕ ਰਹੇ ਹਨ। ਇਨ੍ਹਾਂ ਮੈਡੀਕਲ ਸਟੋਰਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸ਼ਹਿਰਵਾਸੀਆਂ ਵਿਚ ਰੋਸ ਪੈਦਾ ਹੋਇਆ ਸੀ। ਪੁਲਸ ਦੀ ਇਸ ਸਖ਼ਤੀ ਨਾਲ ਜਿਥੇ ਗੈਰਕਾਨੂੰਨੀ ਧੰਧੇ ਕਰਣ ਵਾਲਿਆਂ ਵਿਚ ਹੜਕੰਪ ਮਚ ਗਿਆ, ਉਥੇ ਆਮ ਲੋਕਾਂ ਨੇ ਚੈਨ ਦੀ ਸਾਹ ਲਈ। ਇਹ ਪਹਿਲਾ ਮੌਕਾ ਨਹੀਂ ਹੈ ਕਿ ਜਦੋਂ ਬਠਿੰਡਾ ਪੁਲਸ ਨੇ ਮੈਡੀਕਲ ਸਟੋਰਾਂ 'ਤੇ ਕਾਰਵਾਈ ਕੀਤੀ ਹੋਵੇ, ਪਰ ਇਸ ਵਾਰ ਦੀ ਕਾਰਵਾਈ ਹੋਰ ਵੱਧ ਸਖ਼ਤ ਅਤੇ ਨਿਸ਼ਾਨੇਬਾਜ਼ੀ ਵਾਲੀ ਦਿਖਾਈ ਦਿੱਤੀ। ਕਈ ਮੈਡੀਕਲ ਸਟੋਰਾਂ ਬਾਰੇ ਸ਼ਹਿਰ 'ਚ ਅੱਜਕੱਲ੍ਹ ਖੁੱਲ੍ਹੀ ਚਰਚਾ ਹੋ ਰਹੀ ਸੀ ਕਿ ਉਥੋਂ ਨਸ਼ੀਲੀਆਂ ਦਵਾਈਆਂ ਖੁੱਲ੍ਹਿਆਂ ਵੇਚੀਆਂ ਜਾ ਰਹੀਆਂ ਹਨ।

PunjabKesari

ਸ਼ਹਿਰ ਵਾਸੀਆਂ ਦੀ ਇਹ ਮੰਗ ਸੀ ਕਿ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਐੱਸ.ਐੱਸ.ਪੀ. ਦੇ ਹੁਕਮਾਂ 'ਤੇ ਪੁਲਸ ਨੇ ਵੱਡੇ ਪੱਧਰ 'ਤੇ ਇਹ ਮੁਹਿੰਮ ਚਲਾਈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਅਚਾਨਕ ਜਾਂਚ ਸਿਰਫ਼ ਨਸ਼ੀਲੀਆਂ ਦਵਾਈਆਂ ਦੀ ਵਿਕਰੀ 'ਤੇ ਰੋਕ ਲਾਉਣ ਲਈ ਨਹੀਂ ਸੀ, ਸਗੋਂ ਇਹ ਵੇਖਣ ਲਈ ਵੀ ਸੀ ਕਿ ਮੈਡੀਕਲ ਸਟੋਰ ਸਾਰੇ ਨਿਯਮਾਂ ਅਤੇ ਲਾਇਸੈਂਸ ਦੀ ਪਾਲਣਾ ਕਰ ਰਹੇ ਹਨ ਜਾਂ ਨਹੀਂ। ਜਾਂਚ ਦੌਰਾਨ ਪੁਲਸ ਟੀਮਾਂ ਨੇ ਮੈਡੀਕਲ ਸਟੋਰਾਂ ਦੇ ਸਟਾਕ ਰਜਿਸਟਰ, ਵਿਕਰੀ ਰਿਕਾਰਡ, ਦਵਾਈਆਂ ਦੇ ਲਾਇਸੈਂਸ ਅਤੇ ਖਾਸ ਕਰਕੇ ਟ੍ਰਾਮਾਡੋਲ, ਐਲਪ੍ਰਾਜੋਲਮ ਅਤੇ ਕੋਡੀਨ ਵਾਲੀਆਂ ਕਫ਼ ਸਿਰਪ ਵਰਗੀਆਂ ਨਸ਼ੀਲੀਆਂ ਦਵਾਈਆਂ ਦੇ ਸਟਾਕ ਦੀ ਗਹਿਣ ਜਾਂਚ ਕੀਤੀ।

PunjabKesari

ਪੁਲਸ ਪ੍ਰਸ਼ਾਸਨ ਨੇ ਸਾਫ਼ ਸੰਦੇਸ਼ ਦਿੱਤਾ ਹੈ ਕਿ ਕਿਸੇ ਵੀ ਮੈਡੀਕਲ ਸਟੋਰ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੋ ਵੀ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਖ਼ਿਲਾਫ਼ ਲਾਇਸੈਂਸ ਰੱਦ ਕਰਨ ਤੋਂ ਲੈ ਕੇ ਕ੍ਰਿਮਿਨਲ ਮਾਮਲਾ ਦਰਜ ਕਰਨ ਤਕ ਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਸ ਨੇ ਇਹ ਵੀ ਦੱਸਿਆ ਕਿ ਭਵਿੱਖ 'ਚ ਵੀ ਅਜਿਹੀਆਂ ਅਚਾਨਕ ਜਾਂਚਾਂ ਜਾਰੀ ਰਹਿਣਗੀਆਂ, ਤਾਂ ਜੋ ਸ਼ਹਿਰ ਨੂੰ ਨਸ਼ੇ ਦੀ ਚੰਗਲ ਤੋਂ ਪੂਰੀ ਤਰ੍ਹਾਂ ਅਜ਼ਾਦ ਕਰਵਾਇਆ ਜਾ ਸਕੇ। ਸ਼ਹਿਰ ਵਾਸੀਆਂ ਨੇ ਪੁਲਸ ਦੀ ਇਸ ਪਹਿਲ ਨੂੰ ਸਿਰਾਹੁਣਯੋਗ ਕਦਮ ਦੱਸਦੇ ਹੋਏ ਉਮੀਦ ਜਤਾਈ ਹੈ ਕਿ ਇਹ ਸਿਰਫ਼ ਦਿਖਾਵਾ ਨਹੀਂ ਹੋਵੇਗਾ, ਸਗੋਂ ਨਸ਼ੇਖੋਰੀ ਦੀ ਜੜ੍ਹ ਉਖਾੜਣ 'ਚ ਫਾਇਦੈਮੰਦ ਸਾਬਤ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Bathinda
  • medical store
  • raid
  • major operation
  • ਬਠਿੰਡਾ
  • ਮੈਡੀਕਲ ਸਟੋਰ
  • ਛਾਪੇਮਾਰੀ
  • ਵੱਡੀ ਕਾਰਵਾਈ

ਭਗਵਾਨਪੁਰੀਆ ਗੈਂਗ ਨਾਲ ਸਬੰਧਤ 4 ਗੁਰਗੇ ਗ੍ਰਿਫਤਾਰ, ਹਥਿਆਰ ਬਰਾਮਦ

NEXT STORY

Stories You May Like

  • moga police  drug control department
    ਮੋਗਾ ਪੁਲਸ ਅਤੇ ਡਰੱਗ ਕੰਟਰੋਲ ਵਿਭਾਗ ਵੱਲੋਂ ਤਿੰਨ ਮੈਡੀਕਲ ਸਟੋਰ ਸੀਲ
  • person arrested for keeping banned medicines in medical store warehouse
    ਮੈਡੀਕਲ ਸਟੋਰ ਦੇ ਗੋਦਾਮ ’ਚ ਪਾਬੰਦੀਸ਼ੁਦਾ ਦਵਾਈਆਂ ਰੱਖਣ ਵਾਲਾ ਗ੍ਰਿਫ਼ਤਾਰ
  • 6 000 intoxicating capsules recovered from a medical store
    ਮੈਡੀਕਲ ਸਟੋਰ ਤੋਂ 6 ਹਜ਼ਾਰ ਨਸ਼ੀਲੇ ਕੈਪਸੂਲ ਬਰਾਮਦ, ਇੱਕ ਗ੍ਰਿਫ਼ਤਾਰ
  • 160 feet of copper pipe stolen from the roof of a medical store
    ਚੋਰਾਂ ਦੇ ਬੁਲੰਦ ਹੌਂਸਲੇ! ਮੈਡੀਕਲ ਸਟੋਰ ਦੀ ਛੱਤ ਤੋਂ 160 ਫੁੱਟ ਕਾਪਰ ਪਾਈਪ ਕੀਤੀ ਚੋਰੀ
  • parvinder jhota medical store seal
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ
  • cbi  s big operation in mohali
    ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ
  • drug smugglers  police  raid
    ਨਸ਼ਾ ਸਮੱਗਲਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਪੁਲਸ ਨੇ ਵੱਡੀ ਛਾਪੇਮਾਰੀ
  • major police action in gurdaspur  15 teams cordon off areas notorious for drugs
    ਗੁਰਦਾਸਪੁਰ ’ਚ ਪੁਲਸ ਦਾ ਵੱਡਾ ਐਕਸ਼ਨ, 300 ਪੁਲਸ ਮੁਲਾਜ਼ਮਾਂ ਨੇ ਘੇਰੇ ਨਸ਼ਿਆਂ ਦੇ ਬਦਨਾਮ ਇਲਾਕੇ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new twist case of a daughter murdered by her father
      ਪੰਜਾਬ: ਸੁੱਤੀ ਪਈ ਧੀ ਦਾ ਕਤਲ ਕਰਨ ਵਾਲੇ ਪਿਓ ਨੇ ਵੀ ਛੱਡੀ ਦੁਨੀਆ! ਹਾਲ ਵੇਖ ਉੱਡੇ...
    • young man brutally beaten up at auto repair shop
      ਲੁਧਿਆਣਾ 'ਚ ਵੱਡੀ ਵਾਰਦਾਤ! ਆਟੋ ਰਿਪੇਅਰ ਦੀ ਦੁਕਾਨ 'ਤੇ ਨੌਜਵਾਨ ਦੀ ਬੇਰਹਿਮੀ...
    • chandigarh police receives presidential honour
      ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ...
    • an nda alliance government will be formed in punjab
      'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ
    • the situation surrounding daljit singh s cremation has become tense
      ਦਲਜੀਤ ਸਿੰਘ ਦੇ ਸਸਕਾਰ ਨੂੰ ਲੈ ਕੇ ਕਸੂਤੇ ਬਣੇ ਹਾਲਾਤ, ਪਰਿਵਾਰ ਨੂੰ ਮਨਾਉਣ ਧਰਨੇ...
    • missing boy deadbody found bein river
      ਵੇਈਂ ਨਦੀ 'ਚੋਂ ਮਿਲੀ ਕਰੀਬ 14 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼, ਇਲਾਕੇ ’ਚ...
    • drug trafficking network busted in amritsar
      ਅੰਮ੍ਰਿਤਸਰ 'ਚ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ ਸਣੇ...
    • speed records owner s son dead on road accident
      ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
    • punjab bus car
      ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਉੱਜੜ ਗਿਆ ਪਰਿਵਾਰ
    • big incident in ludhiana
      ਵੱਡੀ ਖ਼ਬਰ: 4 ਦਿਨ ਪਹਿਲਾਂ ਪੰਜਾਬ ਆਈ NRI ਮਹਿਲਾ ਦਾ ਕਤਲ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +