ਅੰਮ੍ਰਿਤਸਰ- ਅੰਮ੍ਰਿਤਸਰ ਦੇ ਪਿੰਡ ਦਬੁਰਜੀ ਵਿਖੇ ਸ਼ਨੀਵਾਰ ਸਵੇਰੇ ਘਰ ਅੰਦਰ ਵੜ ਕੇ ਦੋ ਨੌਜਵਾਨਾਂ ਨੇ ਅਮਰੀਕਾ ਪੀ. ਆਰ. ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ। ਦੋ ਗੋਲੀਆਂ ਲੱਗਣ ਕਾਰਣ ਐੱਨ. ਆਰ. ਆਈ. ਨੌਜਵਾਨ ਸੁਖਚੈਨ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- NRI ਨੌਜਵਾਨ ਨੂੰ ਘਰ ਵੜ ਕੇ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਪੁਲਸ ਦਾ ਬਿਆਨ ਆਇਆ ਸਾਹਮਣੇ
ਇਸ ਮਾਮਲੇ 'ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪੁਲਸ ਨੇ ਕਾਰਵਾਈ ਕਰਦਿਆਂ ਪੰਜ ਵਿਅਕਤੀਆਂ ਨੂੰ ਰਾਊਂਡਅਪ ਕਰ ਲਿਆ ਹੈ। ਪੁਲਸ ਨੇ ਪੀੜਤ ਨੌਜਵਾਨ ਦੀ ਪਹਿਲੀ ਪਤਨੀ ਦੇ ਪਰਿਵਾਰ 'ਤੇ ਸ਼ੱਕ ਪ੍ਰਗਟਾਇਆ ਹੈ, ਜਿਸ ਦੇ ਚੱਲਦੇ ਪਰਿਵਾਰ ਦੇ ਪੰਜ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਘਰ ਅੰਦਰ ਵੜ ਕੇ NRI ਨੂੰ ਗੋਲੀਆਂ ਨਾਲ ਭੁੰਨਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਪਣੇ ਚਹੇਤਿਆਂ ਨੂੰ ਉੱਚੇ ਅਹੁਦਿਆਂ 'ਤੇ ਬਿਠਾਉਣ ਦੀ ਯੋਜਨਾ 'ਤੇ ਕੰਮ ਕਰ ਰਹੀ ਕੇਂਦਰ ਸਰਕਾਰ : ਬਰਸਟ
NEXT STORY