Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    10:40:29 PM

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Year Ender '22 : ਸ਼ਰਮਸਾਰ ਹੋਇਆ 'ਪੰਜਾਬ', ਜਦੋਂ ਆਪਣਿਆਂ ਨੇ ਰੋਲ਼ੀ ਪੱਤ, ਕਿਤੇ ਪਿਓ ਤੇ ਕਿਤੇ ਪਤੀ ਨੇ ਕਮਾਇਆ ਧ੍ਰੋਹ

PUNJAB News Punjabi(ਪੰਜਾਬ)

Year Ender '22 : ਸ਼ਰਮਸਾਰ ਹੋਇਆ 'ਪੰਜਾਬ', ਜਦੋਂ ਆਪਣਿਆਂ ਨੇ ਰੋਲ਼ੀ ਪੱਤ, ਕਿਤੇ ਪਿਓ ਤੇ ਕਿਤੇ ਪਤੀ ਨੇ ਕਮਾਇਆ ਧ੍ਰੋਹ

  • Updated: 20 Dec, 2022 02:45 PM
Jalandhar
big rape cases of punjab in 2022
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ ) : ਜਬਰ-ਜ਼ਿਨਾਹ ਦੀਆਂ ਘਟਨਾਵਾਂ ਸਮਾਜ ਲਈ ਘਾਤਕ ਸਿੱਧ ਹੋ ਰਹੀਆਂ ਹਨ ਅਤੇ ਸਾਲ 2022 'ਚ ਜਬਰ-ਜ਼ਿਨਾਹ ਦੀਆਂ ਘਟਨਾਵਾਂ 'ਚ ਦਿਨੋਂ-ਦਿਨ ਵਾਧਾ ਦੇਖਣ ਨੂੰ ਮਿਲਿਆ ਹੈ। ਕੋਈ ਵੀ ਔਰਤ ਕਿਸੇ ਵੀ ਥਾਂ 'ਤੇ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦੀ ਕਿਉਂਕਿ ਜਬਰ-ਜ਼ਿਨਾਹ ਦੀਆਂ ਵਧ ਰਹੀਆਂ ਘਟਨਾਵਾਂ ਨੇ ਹਰੇਕ ਦੇ ਮਨ ਅੰਦਰ ਡਰ ਪੈਦਾ ਕਰ ਦਿੱਤਾ। ਹੈਰਾਨੀ ਵਾਲੀ ਗੱਲ ਹੈ ਇਹ ਹੈ ਕਿ ਜ਼ਿਆਦਾਤਰ ਔਰਤਾਂ ਜਾਂ ਬੱਚੀਆਂ ਕਿਸੇ ਅਣਜਾਣ ਵਿਅਕਤੀਆਂ ਦੀ ਨਹੀਂ ਸਗੋਂ ਆਪਣਿਆਂ ਦੀ ਹਵਸ ਦਾ ਸ਼ਿਕਾਰ ਹੋ ਰਹੀਆਂ ਹਨ। ਜੇਕਰ ਬੱਚੀਆਂ ਜਾਂ ਔਰਤਾਂ ਖ਼ੁਦ ਨੂੰ ਆਪਣੇ ਘਰਾਂ , ਸਕੂਲਾਂ, ਕਾਲਜਾਂ ਜਾਂ ਧਾਰਮਿਕ ਥਾਵਾਂ 'ਤੇ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੀਆਂ ਤਾਂ ਇਹ ਬਹੁਤ ਦੁਖਦਾਇਕ ਤੇ ਗੰਭੀਰ ਸਮੱਸਿਆ ਹੈ। ਕਿਤੇ ਨਾ ਕਿਤੇ ਅਜਿਹੀਆਂ ਘਟਨਾਵਾਂ 'ਚ ਵਾਧਾ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਰ ਕੇ ਵੀ ਹੋ ਰਿਹਾ ਹੈ , ਕਿਉਂਕਿ ਜਬਰ-ਜ਼ਿਨਾਹ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਨਹੀਂ ਦਿੱਤੀ ਜਾਂਦੀ। ਜਿਸ ਦੇ ਚੱਲਦੇ ਲੋਕ ਆਪਣੀ ਹਵਸ ਦੀ ਪੂਰਤੀ ਕਰਨ ਲਈ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ। ਆਓ ਤੁਹਾਨੂੰ ਜਾਣੂ ਕਰਵਾਉਂਦੇ ਹਾਂ ਪੰਜਾਬ ਦੇ ਅਜਿਹੇ ਹੀ ਕੁਝ ਮਾਮਲਿਆਂ ਬਾਰੇ , ਜਿੱਥੇ ਕਿਸੇ ਨੇ ਆਪਣੀ ਹਵਸ ਪੂਰੀ ਕਰਨ ਲੱਗਿਆ ਨਾ ਤਾਂ ਰਿਸ਼ਤਿਆਂ ਦੀ ਕਦਰ ਕੀਤੀ ਅਤੇ ਨਾ ਹੀ ਉਮਰ ਨੂੰ ਧਿਆਨ 'ਚ ਰੱਖਿਆ :

ਹੈਵਾਨ ਬਣੇ ਸ਼ਰਾਬੀ ਪਿਓ ਨੇ ਨਾਬਾਲਗ ਧੀਆਂ ਨਾਲ ਕਮਾਇਆ ਕਹਿਰ

ਖੰਨਾ 'ਚ ਇਕ ਸ਼ਰਾਬੀ ਪਿਓ ਵੱਲੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਦਿਆਂ ਆਪਣੀਆਂ ਨਾਬਾਲਗ ਧੀਆਂ ਨਾਲ ਸ਼ਰਮਨਾਕ ਕਾਰਾ ਕੀਤਾ ਗਿਆ। ਜਾਣਕਾਰੀ ਮੁਤਾਬਕ ਇੱਥੇ ਇਕ ਮੁਹੱਲੇ 'ਚ ਰਹਿਣ ਵਾਲੀ 15 ਸਾਲਾ ਅਤੇ 10 ਸਾਲ ਭੈਣ ਘਰ 'ਚ ਆਪਣੇ ਪਿਤਾ ਨਾਲ ਰਹਿੰਦੀਆਂ ਸਨ। ਉਕਤ ਪਿਓ ਸ਼ਰਾਬ ਪੀਣ ਦਾ ਆਦੀ ਸੀ ਅਤੇ ਕਾਫ਼ੀ ਸਮੇਂ ਤੋਂ ਸ਼ਰਾਬ ਦੇ ਨਸ਼ੇ 'ਚ ਆਪਣੀਆਂ ਹੀ ਬੱਚੀਆਂ ਨਾਲ ਜਬਰ-ਜ਼ਿਨਾਹ ਕਰਦਾ ਆ ਰਿਹਾ ਸੀ। ਕਲਯੁੱਗੀ ਪਿਓ ਇਸ ਘਟਨਾ ਦਾ ਵਿਰੋਧ ਕਰਨ 'ਤੇ ਬੱਚੀਆਂ ਦੀ ਕੁੱਟਮਾਰ ਕਰਦਾ ਸੀ। ਕਿਸੇ ਨੂੰ ਦੱਸਣ ਦੀ ਸੂਰਤ 'ਚ ਉਹ ਬੱਚੀਆਂ 'ਤੇ ਹੋਰ ਵੀ ਜ਼ਿਆਦਾ ਤਸ਼ੱਦਦ ਕਰਦਾ ਸੀ। ਆਖ਼ਰਕਾਰ ਬੱਚੀਆਂ ਨੇ ਇਸ  ਦੀ ਜਾਣਕਾਰੀ ਆਪਣੀ ਗੁਆਂਢਣ ਨੂੰ ਦਿੱਤੀ। ਇਸ ਤੋਂ ਬਾਅਦ ਮਹੁੱਲੇ ਵਾਲਿਆਂ ਨੇ ਇਕੱਠੇ ਕੇ ਐੱਸ. ਐੱਸ. ਪੀ. ਨੂੰ ਇਸ ਘਟਨਾ ਸਬੰਧੀ ਸ਼ਿਕਾਇਤ ਦਿੱਤੀ। ਐੱਸ. ਐੱਸ. ਪੀ. ਨੇ ਪੁਲਸ ਟੀਮਾਂ ਨੂੰ ਮੌਕੇ 'ਤੇ ਭੇਜ ਕੇ ਬੱਚੀਆਂ ਦਾ ਬਿਆਨ ਦਰਜ ਕਰਨ ਮਗਰੋਂ ਪਿਓ ਨੂੰ ਹਿਰਾਸਤ 'ਚ ਲੈ ਲਿਆ।

ਚਾਚੇ ਦਾ ਸ਼ਰਮਨਾਕ ਕਾਰਾ, ਨਸ਼ੀਲੀ ਚੀਜ਼ ਖੁਆ 10 ਸਾਲਾ ਭਤੀਜੀ ਨਾਲ ਟੱਪੀਆਂ ਹੱਦਾਂ

ਲੁਧਿਆਣਾ ਚ ਕਲਯੁਗੀ ਚਾਚੇ ਵੱਲੋਂ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ 10 ਸਾਲਾ ਮਾਮੂਮ ਭਤੀਜੀ ਨੂੰ ਨਸ਼ੇ ਵਾਲਾ ਪਦਾਰਥ ਖੁਆ ਜਬਰ-ਜ਼ਿਨਾਹ ਕੀਤਾ ਗਿਆ। ਇਸ ਘਟਨਾ ਬਾਰੇ ਉਸ ਵੇਲੇ ਪਤਾ ਲੱਗਾ ਜਦੋਂ ਇਲਾਕੇ ਦੀ ਐੱਨ. ਜੀ. ਓ. ਦੇ ਮੈਂਬਰ ਕੱਪੜੇ ਵੰਡਣ ਆਏ। ਮਾਸੂਮ ਕੁੜੀ ਨੇ ਸਾਰੀ ਗੱਲ ਐੱਨ. ਜੀ. ਓ.ਦੀਆਂ ਔਰਤਾਂ ਨੂੰ ਦੱਸੀ। ਇਸ ਤੋਂ ਬਾਅਦ ਔਰਤਾਂ ਨੇ ਇਸ ਸਬੰਧੀ ਥਾਣਾ ਡਵੀਜ਼ਨ ਨੰ. 7 ਦੀ ਪੁਲਸ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਚ ਪੁਲਸ ਨੇ ਮੁਲਜ਼ਮ ਚਾਚੇ ਰਾਜਪਾਲ ਨੂੰ ਗ੍ਰਿਫ਼ਤਾਰ ਕਰ ਲਿਆ।

ਪਵਿੱਤਰ ਰਿਸ਼ਤੇ ਦੀ ਲਾਜ ਭੁੱਲ ਭੂਆ ਦੀ ਕੁੜੀ ਤੇ ਬੇਈਮਾਨ ਹੋਇਆ ਮੁੰਡਾ, ਟੱਪੀਆਂ ਸਭ ਹੱਦਾਂ

ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੀ ਲਾਜ ਭੁੱਲਦਿਆਂ ਮਾਮੇ ਦੇ ਮੁੰਡੇ ਵੱਲੋਂ ਸਭ ਹੱਦਾਂ ਪਾਰ ਕਰਦਿਆਂ ਭੂਆ ਦੀ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁੜੀ ਦੀ ਮਾਂ ਨੇ ਦੱਸਿਆ ਸੀ ਕਿ 7 ਮਈ ਨੂੰ ਉਹ ਆਪਣੀ ਰਿਸ਼ਤੇਦਾਰੀ 'ਚ ਨਵਾਂਸ਼ਹਿਰ ਆਈ ਹੋਈ ਸੀ। ਜਦੋਂ ਅਗਲੇ ਦਿਨ ਉਹ ਘਰ ਵਾਪਸ ਆਈ ਤਾਂ ਉਸ ਦੀ 16 ਸਾਲ ਦੀ ਧੀ ਨੇ ਦੱਸਿਆ ਕਿ ਉਸ ਦੇ ਮਾਮੇ ਦਾ ਮੁੰਡਾ ਉਸ ਨੂੰ ਆਪਣੇ ਘਰ ਰੋਟੀ ਬਣਾਉਣ ਦੇ ਬਹਾਨੇ ਨਾਲ ਲੈ ਗਿਆ। ਜਦੋਂ ਉਹ ਰਸੋਈ 'ਚ ਰੋਟੀ ਬਣਾ ਰਹੀ ਸੀ ਤਾਂ ਉਸ ਸਮੇਂ ਉਸ ਦੇ ਮਾਮੇ ਦੇ ਮੁੰਡੇ ਨੇ ਉਸ ਦੀ ਮਰਜ਼ੀ ਖ਼ਿਲਾਫ਼ ਉਸ ਨਾਲ ਜਬਰ-ਜ਼ਿਨਾਹ ਕੀਤਾ। ਇੱਥੇ ਹੀ ਬਸ ਨਹੀਂ, ਇਸ ਤੋਂ ਬਾਅਦ ਉਕਤ ਮੁਲਜ਼ਮ ਨੇ ਉਸ ਨੂੰ ਧਮਕਾਇਆ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਇਸ ਦਾ ਅੰਜਾਮ ਬੁਰਾ ਹੋਵੇਗਾ ਅਤੇ ਬਾਅਦ 'ਚ ਉਕਤ ਕੁੜੀ ਨੂੰ ਘਰ ਛੱਡ ਆਇਆ। ਜਾਂਚ ਅਧਿਕਾਰੀ ਨੇ ਪੀੜਤ ਕੁੜੀ ਦੀ ਮਾਂ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਕਰਦਿਆਂ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਕੇਸ ਦੀ ਜਾਂਚ ਸ਼ੁਰੂ ਕਰ ਦਿੱਤੀ।

ਸੱਤ ਜਨਮਾਂ ਦਾ ਸਾਥ ਨਿਭਾਉਣ ਵਾਲੇ ਪਤੀ ਨੇ ਕਮਾਇਆ ਧਰੋਹ, ਖ਼ੁਦ ਦੋਸਤ ਅੱਗੇ ਪਰੋਸ ਦਿੱਤੀ ਪਤਨੀ

ਕਹਿੰਦੇ ਨੇ ਕਿ ਪਤੀ ਸਿਰ ਦਾ ਸਾਈਂ ਹੁੰਦਾ ਹੈ ਪਰ ਜੇਕਰ ਪਤੀ ਹੀ ਪਤਨੀ ਦਾ ਜਬਰ-ਜ਼ਿਨਾਹ ਕਰਵਾਉਣ ਲੱਗ ਗਏ ਤਾਂ ਉਸ ਦੀ ਸੁਰੱਖਿਆ ਕੌਣ ਕਰੇਗਾ? ਅਜਿਹਾ ਹੀ ਮਾਮਲਾ ਖਰੜ ਤੋਂ ਸਾਹਮਣੇ ਆਇਆ ਸੀ, ਜਿੱਥੇ ਪਤੀ ਨੇ ਪੈਸੇ ਦੇ ਲਾਲਚ ਵਿਚ ਆਪਣੀ ਪਤਨੀ ਦਾ ਆਪਣੇ ਹੀ ਦੋਸਤ ਤੋਂ ਜਬਰ-ਜ਼ਿਨਾਹ ਕਰਵਾਇਆ ਸੀ। ਇਸ ਸਬੰਧੀ ਪੀੜਤਾ ਨੇ ਥਾਣਾ ਸਿਟੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਪਤੀ ਆਪਣੇ ਦੋਸਤ ਅਰਜਨ ਸਿੰਘ ਨੂੰ ਲੈ ਕੇ ਘਰ ਆ ਗਿਆ ਅਤੇ ਪਤੀ ਨੇ ਉਸ ਨੂੰ ਕੋਲਡ ਡਰਿੰਕਸ ਵਿਚ ਨਸ਼ੇ ਵਾਲੀ ਮਿਲਾ ਕੇ ਪਿਲਾ ਦਿੱਤੀ, ਜਿਸ ਨਾਲ ਉਹ ਬੇਹੋਸ਼ ਹੋ ਗਈ। ਬੇਹੋਸ਼ੀ ਦਾ ਹਾਲਤ ਵਿਚ ਉਸ ਦੇ ਪਤੀ ਨੇ ਆਪਣੇ ਦੋਸਤ ਤੋਂ ਉਸ ਦਾ ਜਬਰ-ਜ਼ਿਨਾਹ ਕਰਵਾਇਆ ਅਤੇ ਇਸ ਤੋਂ ਬਾਅਦ ਦੋਵੇਂ ਫ਼ਰਾਰ ਹੋ ਗਏ। ਪੁਲਸ ਨੇ ਮਾਮਲੇ ਦੀ ਜਾਂਚ ਕਰਨ ਉਪਰੰਤ ਪੀੜਤਾ ਦੇ ਪਤੀ ਉਮੇਸ਼ ਅਤੇ ਉਸਦੇ ਦੋਸਤ ਅਰਜੁਨ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। 

ਪਿਓ ਵਰਗੇ ਸਹੁਰੇ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਨੂੰਹ ਨਾਲ ਕੀਤਾ ਜਬਰ-ਜ਼ਿਨਾਹ

ਪਵਿੱਤਰ ਰਿਸ਼ਤਿਆਂ ਨੂੰ ਤਾਰ-ਤਾਰ ਕਰਦਿਆਂ ਨਵਾਂਸ਼ਹਿਰ 'ਚ ਕਲਯੁੱਗੀ ਸਹੁਰੇ ਨੇ ਆਪਣੇ ਨੂੰਹ ਨਾਲ ਜਬਰ-ਜ਼ਿਨਾਹ ਕੀਤਾ। ਪੀੜਤ ਔਰਤ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਕੁਝ ਦਿਨ ਪਹਿਲਾਂ ਉਹ ਤੇ ਉਸ ਦਾ ਸਹੁਰਾ ਘਰ 'ਚ ਇਕੱਲੇ ਸਨ ਕਿ ਦੁਪਹਿਰ ਕਰੀਬ 1 ਵਜੇ ਉਸ ਦਾ ਸਹੁਰਾ ਘਰ ਦਾ ਮੇਨ ਗੇਟ ਬੰਦ ਕਰਕੇ ਉਸ ਦੇ ਕਮਰੇ 'ਚ ਆ ਗਿਆ ਅਤੇ ਅੰਦਰੋਂ ਕੁੰਡੀ ਲਗਾ ਲਈ। ਜਿਸ ਤੋਂ ਬਾਅਦ ਉਸ ਦੇ ਸਹੁਰੇ ਨੇ ਉਸ ਦੀ ਇੱਜ਼ਤ ਨਾਲ ਖਿਲਵਾੜ ਕਰਦੇ ਹੋਏ ਜਬਰ-ਜ਼ਿਨਾਹ ਕੀਤਾ। ਪੁਲਸ ਵਲੋਂ ਪੀੜਤ ਔਰਤ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ।

ਮਤਰੇਏ ਪਿਓ ਨੇ ਦਿਖਾਈ ਦਰਿੰਦਗੀ, 11 ਸਾਲਾ ਧੀ ਨਾਲ ਕਰਦਾ ਰਿਹਾ ਜਬਰ-ਜ਼ਿਨਾਹ

ਜ਼ੀਰਕਪੁਰ ਦੇ ਬਲਟਾਣਾ ਇਲਾਕੇ 'ਚ ਮਾਂ ਅਤੇ ਮਤਰੇਏ ਪਿਓ ਦੇ ਨਾਲ ਰਹਿ ਰਹੀ 11 ਸਾਲਾ ਨਾਬਾਲਗ ਕੁੜੀ ਨੂੰ ਉਸ ਦੇ ਮਤਰੇਏ ਪਿਓ ਨੇ ਹੀ ਹਵਸ ਦਾ ਸ਼ਿਕਾਰ ਬਣਾ ਲਿਆ। ਬੱਚੇ ਦਾ ਮਤਰੇਆ ਪਿਓ ਇਕ ਮਹੀਨੇ ਤੋਂ ਬਾਅਦ ਇਸ ਘਿਨੌਣੇ ਅਪਰਾਧ ਨੂੰ ਅੰਜਾਮ ਦੇ ਰਿਹਾ ਸੀ। ਪੁਲਸ ਨੇ 11 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਦੇ ਦੋਸ਼ ਵਿਚ ਉਸ ਦੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ ਇਕ ਸੰਸਥਾ ਵੱਲੋਂ ਉਜਾਗਰ ਕੀਤਾ ਗਿਆ, ਜੋ ਕੀ ਬਲਟਾਣਾ ਪਾਰਕ 'ਚ ਗਰੀਬ ਬੱਚਿਆਂ ਨੂੰ ਪੜ੍ਹਾਉਣ ਦਾ ਕੰਮ ਕਰਦੀ ਹੈ। ਜਾਣਕਾਰੀ ਮੁਤਾਬਕ ਪੁਲਸ ਨੂੰ ਦਿੱਤੇ ਬਿਆਨਾਂ 'ਚ ਪੂਜਾ ਅਰੋੜਾ, ਜੋ ਕਿ ਬਲਟਾਣਾ ਖੇਤਰ ਵਿਚ ਸਮਾਜ ਸੇਵਕ ਫਾਊਂਡੇਸ਼ਨ ਚਲਾਉਂਦੀ ਹੈ ਨੂੰ, 11 ਸਾਲਾ ਬੱਚੀ ਨੇ ਦੱਸਿਆ ਕਿ ਉਸਦਾ ਪਿਤਾ ਉਸ ਨਾਲ ਕਰੀਬ 1 ਮਹੀਨੇ ਤੋਂ ਗ਼ਲਤ ਕੰਮ ਕਰ ਰਿਹਾ ਹੈ। ਜਿਸ ਤੋਂ ਬਾਅਦ ਉਸ ਨੇ ਇਹ ਘਟਨਾ ਦੀ ਜਾਣਕਾਰੀ ਬਲਟਾਣਾ ਚੌਂਕੀ ਇੰਚਾਰਜ ਨੂੰ ਦਿੱਤੀ। ਚੌਂਕੀ ਇੰਚਾਰਜ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਸ਼ਿਕਾਇਤ 'ਤੇ ਕੁੜੀ ਦੇ ਮਤਰੇਏ ਪਿਓ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। 

8 ਮਹੀਨੇ ਦੀ ਧੀ 'ਤੇ ਪਿਸਤੌਲ ਤਾਣ ਰਿਟਾਇਰਡ ਪੁਲਸ ਮੁਲਾਜ਼ਮ ਨੇ ਮਾਂ ਨਾਲ ਕੀਤਾ ਜਬਰ-ਜ਼ਿਨਾਹ

ਸਾਹਨੇਵਾਲ 'ਚ ਆਪਣੇ ਵਿਹੜੇ 'ਚ ਰਹਿੰਦੀ ਇਕ ਵਿਆਹੁਤਾ ਦੀ 8 ਮਹੀਨੇ ਦੀ ਬੱਚੀ 'ਤੇ ਪਿਸਤੌਲ ਤਾਣ ਕੇ ਰਿਟਾਇਰਡ ਪੁਲਸ ਇੰਸਪੈਕਟਰ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਜਾਣਕਾਰੀ ਮੁਤਾਬਕ ਚੌਂਕੀ ਮੂੰਡੀਆਂ ਟਿੱਬਾ ਦੇ ਸੁਖਦੇਵ ਨਗਰ 'ਚ ਰਿਟਾਇਰਡ ਪੁਲਸ ਇੰਸਪੈਕਟਰ ਗੁਰਦੀਪ ਸਿੰਘ ਖੁਰਦ ਦਾ ਇਕ ਵਿਹੜਾ ਹੈ। ਜਿੱਥੇ ਪੀੜਤਾ ਆਪਣੀ 8 ਮਹੀਨਿਆਂ ਦੀ ਬੱਚੀ ਅਤੇ ਪਤੀ ਨਾਲ ਕਿਰਾਏ 'ਤੇ ਰਹਿੰਦੀ ਸੀ। ਪੀੜਤਾ ਨੇ ਦੱਸਿਆ ਕਿ ਉਸ ਦਾ ਪਤੀ ਕੰਮ ਦੀ ਭਾਲ 'ਚ ਗਿਆ ਹੋਇਆ ਸੀ। ਇਸ ਦੌਰਾਨ ਵਿਹੜਾ ਮਾਲਕ ਗੁਰਦੀਪ ਸਿੰਘ ਅਚਾਨਕ ਕਮਰੇ 'ਚ ਦਾਖ਼ਲ ਹੋ ਗਿਆ ਅਤੇ ਉਸ ਨੇ ਬੈੱਡ 'ਤੇ ਪਈ ਉਸਦੀ 8 ਮਹੀਨੇ ਦੀ ਬੱਚੀ 'ਤੇ ਕਥਿਤ ਤੌਰ 'ਤੇ ਪਿਸਤੌਲ ਤਾਣ ਕੇ ਵਿਆਹੁਤਾ ਨੂੰ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕੀਤਾ। ਇਸ ਤੋਂ ਬਾਅਦ ਦੋਸ਼ੀ ਨੇ ਪੀੜਤਾ ਦੇ ਕੱਪੜੇ ਪਾੜ ਕੇ ਉਸ ਨਾਲ ਜ਼ਬਰਦਸਤੀ ਕੀਤੀ ਅਤੇ ਸਰੀਰਕ ਸਬੰਧ ਬਣਾਏ। ਮੌਕੇ 'ਤੇ ਹੀ ਪੀੜਤਾ ਦੇ ਪਤੀ ਦੇ ਆਉਣ ਤੋਂ ਬਾਅਦ ਦੋਸ਼ੀ ਦੀ ਉਸ ਨਾਲ ਹੱਥੋਪਾਈ ਹੋ ਗਈ। ਦੋਸ਼ੀ ਗੁਰਦੀਪ ਪਿਸਤੌਲ ਦੀ ਨੋਕ 'ਤੇ ਦੋਵਾਂ ਪਤੀ-ਪਤਨੀ ਨੂੰ ਡਰਾ-ਧਮਕਾ ਕੇ ਮੌਕੇ ਤੋਂ ਫ਼ਰਾਰ ਹੋ ਗਿਆ।

ਇਨਸਾਨੀਅਤ ਸ਼ਰਮਸਾਰ , ਮਾਂ ਵਰਗੀ ਔਰਤ ਨਾਲ ਆਟੋ-ਚਾਲਕ ਨੇ ਕੀਤਾ ਜਬਰ-ਜ਼ਿਨਾਹ

ਜਲੰਧਰ ਜ਼ਿਲ੍ਹੇ ਦੇ ਰਾਮਾ ਮੰਡੀ ਦੇ ਇਕ ਇਲਾਕੇ ਚ ਆਟੋ ਚਾਲਕ ਵੱਲੋਂ ਇਕ ਕਰੀਬ 70 ਸਾਲਾ ਬਜ਼ੁਰਗ ਔਰਤ ਨਾਲ ਜਬਰ-ਜ਼ਿਨਾਹ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਬਜ਼ੁਰਗ ਔਰਤ ਕਿਤੇ ਜਾਣ ਲਈ ਆਟੋ 'ਚ ਬੈਠੀ ਹੋਈ ਸੀ। ਇਸ ਦੌਰਾਨ ਆਟੋ ਚਾਲਕ ਨੇ ਪੈਟਰੋਲ ਪਵਾਉਣ ਦੇ ਬਹਾਨੇ ਆਟੋ ਨੂੰ ਰਸਤੇ 'ਚ ਝਾੜੀਆਂ 'ਚ ਰੋਕ ਲਿਆ। ਇਸ ਤੋਂ ਬਾਅਦ ਆਟੋ ਚਾਲਕ ਬਜ਼ੁਰਗ ਔਰਤ ਨੂੰ ਖਿੱਚ ਕੇ ਝਾੜੀਆਂ 'ਚ ਲੈ ਗਿਆ, ਜਿੱਥੇ ਉਸ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਔਰਤ ਦੇ ਰੌਲਾ ਪਾਉਣ 'ਤੇ ਲੋਕਾਂ ਨੇ ਦੋਸ਼ੀ ਚਾਲਕ ਨੂੰ ਕਾਬੂ ਕਰ ਲਿਆ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਕੈਂਟ ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਮਹਿਲਾ ਦਾ ਮੈਡੀਕਲ ਕਰਵਾਇਆ। ਦੱਸਿਆ ਗਿਆ ਸੀ ਉਕਤ ਆਟੋ ਚਾਲਕ ਨਸ਼ਾ ਕਰਨ ਦਾ ਆਦੀ ਸੀ ਅਤੇ ਪਹਿਲਾਂ ਵੀ ਰਾਹ ਜਾਂਦੀਆਂ ਔਰਤਾਂ ਅਤੇ ਕੁੜੀਆਂ ਨਾਲ ਛੇੜਖਾਨੀ ਕਰਦਾ ਸੀ। ਜਦੋਂ ਉਸ ਨੇ ਇਸ ਘਿਨਾਉਣੀ ਵਾਰਦਾਤ ਨੂੰ ਅੰਜਾਮ ਦਿੱਤਾ , ਉਸ ਵੇਲੇ ਵੀ ਉਹ ਨਸ਼ੇ 'ਚ ਹੀ ਸੀ।

ਨੋਟ- ਦਿਨੋਂ-ਦਿਨ ਵਧ ਰਹੇ ਜਬਰ-ਜ਼ਿਨਾਹ ਦੇ ਮਾਮਲਿਆਂ ਲਈ ਤੁਸੀਂ ਕਿਸ ਚੀਜ਼ ਨੂੰ ਜ਼ਿੰਮੇਵਾਰ ਮੰਨਦੇ ਹੋ? ਕੁਮੈਂਟ ਕਰਕੇ ਦਿਓ ਜਵਾਬ।

 

  • Year Ender
  • Punjab
  • big rape cases
  • 2022
  • ਪੰਜਾਬ
  • ਜਬਰ-ਜ਼ਿਨਾਹ ਦੇ ਮਾਮਲੇ
  • 2022

ਸੰਘਣੀ ਧੁੰਦ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ, ਭਿਆਨਕ ਹਾਦਸੇ 'ਚ ਭੈਣ ਦੀ ਮੌਤ, ਭਰਾ ਗੰਭੀਰ ਜ਼ਖ਼ਮੀ

NEXT STORY

Stories You May Like

  • mercury drops to 6 degrees in gurdaspur  cold winds bring relief
    ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ
  • stock market gains momentum  sensex closes at 22 555
    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ ਵਧ ਕੇ 22,555 'ਤੇ ਹੋਇਆ ਬੰਦ
  • traders from 22 states unite to oppose the 0 4 fee on upi
    UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ ਦੇ ਵਪਾਰੀ ਇੱਕਜੁਟ, MP ਨੂੰ ਦਿੱਤੇ ਜਾਣਗੇ ਮੰਗ-ਪੱਤਰ
  • bsp  akash anand  mayawati  apology
    ਆਕਾਸ਼ ਆਨੰਦ ਨੇ ਮਾਇਆਵਤੀ ਤੋਂ ਮੰਗੀ ਮੁਆਫ਼ੀ, ਕਿਹਾ- ਬਸਪਾ ਛੱਡ ਕੇ ਕਿਤੇ ਨਹੀਂ ਜਾ ਰਿਹਾ
  • gold and silver prices fell   prices of 24 22 18 carats
    ਨਰਾਤਿਆਂ 'ਚ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 24-22-18 ਕੈਰੇਟ ਦੇ ਭਾਅ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • stock market sensex jumps 879 points nifty closes above 22 560
    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ ਨੇ ਮਾਰੀ 879 ਅੰਕਾਂ ਦੀ ਛਾਲ, ਨਿਫਟੀ 22,500 ਦੇ ਪਾਰ ਬੰਦ
  • bathinda  drug addict  father daughter
    ਬਠਿੰਡਾ: ਨਸ਼ੇੜੀ ਪਿਓ ਤੋਂ ਪ੍ਰੇਸ਼ਾਨ ਧੀ ਨੇ ਚੁੱਕਿਆ ਅਜਿਹਾ ਕਦਮ, ਮੌਕੇ 'ਤੇ ਪੁੱਜੀ ਪੁਲਸ, ਫਿਰ...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • gangrape in ludhiana
      ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...
    • accident in machiwara
      ਘਰੋਂ ਦਵਾਈ ਲੈਣ ਲਈ ਆਈ ਬਜ਼ੁਰਗ ਔਰਤ ਨੂੰ ਮੌਤ ਨੇ ਪਾਇਆ ਘੇਰਾ, ਸੜਕ ਹਾਦਸੇ 'ਚ ਗਈ...
    • parvinder jhota social media post
      ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ...
    • car occupant zira elderly person
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +