Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    3:47:36 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਆਧਾਰ ਕਾਰਡ ਨਾਲ ਜੁੜੀ ਵੱਡੀ ਅਪਡੇਟ, ਜਾਰੀ ਹੋਏ ਨਵੇਂ ਹੁਕਮ, ਇਸ ਤਾਰੀਖ਼ ਤੱਕ...

PUNJAB News Punjabi(ਪੰਜਾਬ)

ਆਧਾਰ ਕਾਰਡ ਨਾਲ ਜੁੜੀ ਵੱਡੀ ਅਪਡੇਟ, ਜਾਰੀ ਹੋਏ ਨਵੇਂ ਹੁਕਮ, ਇਸ ਤਾਰੀਖ਼ ਤੱਕ...

  • Edited By Babita,
  • Updated: 04 Jun, 2025 11:55 AM
Firozpur-Fazilka
big related to aadhaar card
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ (ਨਾਗਪਾਲ) : ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ (ਯੂ. ਆਈ. ਡੀ. ਏ. ਆਈ.) ਦੇ ਪ੍ਰਾਜੈਕਟ ਹੈੱਡ ਮਧੁਰ ਬਾਂਸਲ ਅਤੇ ਏ. ਐੱਮ. ਅੰਕੁਸ਼ ਠਾਕੁਰ ਨੇ ਆਧਾਰ ਦੇ ਨਵੇਂ ਵਰਤੋਂ ਦੇ ਮਾਮਲਿਆਂ ਅਤੇ ਸਰਕਾਰ ਵਲੋਂ ਜਾਰੀ ਕੀਤੇ ਗਏ ਨਵੀਨਤਮ ਦਿਸ਼ਾ-ਨਿਰਦੇਸ਼ਾਂ ’ਤੇ ਅਧਾਰਿਤ ਵੀਡੀਓ ਕਾਨਫਰਸਿੰਗ ਰਾਹੀਂ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਦੀ ਮੀਟਿੰਗ ਕੀਤੀ। ਜ਼ਿਲ੍ਹਾ ਪੱਧਰ ਤੋਂ ਅਮਨਦੀਪ ਸਿੰਘ ਮਾਵੀ, ਪੀ. ਸੀ. ਐੱਸ,ਸਹਾਇਕ ਕਮਿਸ਼ਨਰ (ਜ) ਫਾਜ਼ਿਲਕਾ ਅਤੇ ਹੋਰ ਵਿਭਾਗਾਂ ਦੇ ਵੱਖ-ਵੱਖ ਅਧਿਕਾਰੀਆਂ ਨੇ ਵੀ. ਸੀ. ਨੂੰ ਜੁਆਇਨ ਕੀਤਾ। ਪ੍ਰਾਜੈਕਟ ਹੈੱਡ ਮਧੁਰ ਬਾਂਸਲ ਅਤੇ ਏ. ਐੱਮ. ਅੰਕੁਸ਼ ਠਾਕੁਰ ਨੇ ਨਿਵਾਸੀਆਂ ਦੇ ਪਛਾਣ ਦੇ ਸਬੂਤ ਅਤੇ ਪਤੇ ਦੇ ਸਬੂਤ ਦਸਤਾਵੇਜ਼ਾਂ ਨੂੰ ਅਪਡੇਟ ਕਰਕੇ ਆਧਾਰ ਰਿਕਾਰਡ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਪਹਿਲ ਕਦਮੀ ’ਤੇ ਚਾਨਣਾ ਪਾਇਆ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਹੋਣ ਜਾ ਰਿਹਾ ਵੱਡਾ ਐਲਾਨ! CM ਭਗਵੰਤ ਮਾਨ ਅੱਜ ਦੇਣਗੇ ਖ਼ੁਸ਼ਖ਼ਬਰੀ

ਮੀਟਿੰਗ ਰਾਹੀਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜਿਨ੍ਹਾਂ ਨਿਵਾਸੀਆਂ ਨੇ 2015 ਤੋਂ ਪਹਿਲਾਂ ਆਧਾਰ ਲਈ ਨਾਮ ਦਰਜ ਕਰਵਾਇਆ ਹੈ ਅਤੇ ਇਕ ਵਾਰ ਵੀ ਆਪਣੇ ਵੇਰਵੇ ਅਪਡੇਟ ਨਹੀਂ ਕੀਤੇ ਹਨ, ਉਨ੍ਹਾਂ ਨੂੰ ਨਜ਼ਦੀਕੀ ਆਧਾਰ ਕੇਂਦਰ ’ਤੇ ਜਾਂ ਆਨਲਾਈਨ ਪੋਰਟਲ https://uidai.gov.in ਰਾਹੀਂ ਅਪਡੇਟ ਨੂੰ ਪੂਰਾ ਕੀਤਾ ਜਾਵੇ। ਆਨਲਾਈਨ ਅਪਡੇਟ ਦੀ ਸਹੂਲਤ 14 ਜੂਨ ਤੱਕ ਮੁਫ਼ਤ ਹੈ। ਆਧਾਰ ਦੀਆਂ ਸੁਰੱਖਿਆ ਵਿਸ਼ੇਸ਼ਤਾਵਾਂ ’ਤੇ ਜ਼ੋਰ ਦਿੰਦੇ ਹੋਏ ਸਹਾਇਕ ਕਮਿਸ਼ਨਰ (ਜ) ਅਮਨਦੀਪ ਸਿੰਘ ਮਾਵੀ ਨੇ ਨਿਵਾਸੀਆਂ ਨੂੰ ਸੁਰੱਖਿਆ ਵਧਾਉਣ ਲਈ ਆਪਣੇ ਬਾਇਓਮੈਟ੍ਰਿਕਸ ਨੂੰ ਆਨਲਾਈਨ ਲਾਕ ਕਰਨ ਦੀ ਸਲਾਹ ਦਿੱਤੀ। ਉਨ੍ਹਾਂ https://myaadhaar.uidai.gov.in ਮੋਬਾਈਲ ਐਪਲੀਕੇਸ਼ਨ ਰਾਹੀਂ ਵੱਖ-ਵੱਖ ਆਧਾਰ-ਸਬੰਧਿਤ ਸੇਵਾਵਾਂ ਤੱਕ ਨਿਰਵਿਘਨ ਪਹੁੰਚ ਨੂੰ ਸਮਰੱਥ ਬਣਾਉਣ ਲਈ ਆਧਾਰ ਨਾਲ ਮੋਬਾਇਲ ਨੰਬਰ ਰਜਿਸਟਰ ਕਰਨ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬੀਓ ਸਾਵਧਾਨ! ਫਿਰ ਆਉਣ ਵਾਲਾ ਹੈ ਤੂਫ਼ਾਨ, ਜਾਰੀ ਹੋ ਗਿਆ ਵੱਡਾ ALERT (ਵੀਡੀਓ)

ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਤੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ. ਓ. ਬੀ. ਸਰਟੀਫਿਕੇਟਾਂ ’ਚ ਸਹੀ ਨਾਵਾਂ ਦੀ ਵਰਤੋਂ ’ਤੇ ਜ਼ੋਰ ਦਿੱਤਾ। ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਆਧਾਰ ਨਾਮਾਂਕਣ ਦੀ ਸਹੂਲਤ ਲਈ ਪ੍ਰਸ਼ਾਸਨ ਸੰਸਥਾਗਤ ਡਿਲੀਵਰੀ ਹਸਪਤਾਲਾਂ, ਨਰਸਿੰਗ ਹੋਮਾਂ, ਟੀਕਾਕਰਨ ਕੇਂਦਰਾਂ ਅਤੇ ਆਂਗਣਵਾੜੀ ਕੇਂਦਰਾਂ ’ਤੇ ਵਿਸ਼ੇਸ਼ ਨਾਮਾਂਕਣ ਕੈਂਪਾਂ ਦਾ ਆਯੋਜਨ ਕਰੇਗਾ। ਇਸ ਤੋਂ ਇਲਾਵਾ ਕ੍ਰਮਵਾਰ 5 ਅਤੇ 15 ਸਾਲ ਦੀ ਉਮਰ ਹੋਣ ’ਤੇ ਬੱਚਿਆਂ ਲਈ ਬਾਇਓਮੈਟ੍ਰਿਕਸ ਨੂੰ ਅਪਡੇਟ ਕਰਨਾ ਲਾਜ਼ਮੀ ਹੈ। ਮੈਨਡੇਟਰੀ ਬਾਇਓਮੈਟ੍ਰਿਕ ਅਪਡੇਟ (ਐਮ. ਬੀ. ਯੂ) ਇਕ ਮਹੱਤਵਪੂਰਨ ਪ੍ਰਕਿਰਿਆ ਹੈ ਜੋ ਆਧਾਰ ਡੇਟਾ ਦੀ ਸ਼ੁੱਧਤਾ ਅਤੇ ਪ੍ਰਮਾਣਿਕਤਾ ਨੂੰ ਯਕੀਨੀ ਬਣਾਉਂਦੀ ਹੈ, ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਇਨ੍ਹਾਂ ਬੱਚਿਆਂ ਦਾ ਆਧਾਰ 7 ਅਤੇ 17 ਸਾਲ ਦੀ ਉਮਰ ਹੋਣ ’ਤੇ ਅਯੋਗ ਹੋ ਜਾਂਦਾ ਹੈ। ਉਨ੍ਹਾਂ ਨੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਆਧਾਰ ਵੇਰਵੇ ਸਰਕਾਰੀ ਅਤੇ ਵਿੱਤੀ ਸੇਵਾਵਾਂ ਤੱਕ ਨਿਰਵਿਘਨ ਪਹੁੰਚ ਲਈ ਅੱਪ ਟੂ ਡੇਟ ਹੋਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Aadhar Card
  • Big Update
  • New Orders
  • ਆਧਾਰ ਕਾਰਡ
  • ਵੱਡੀ ਅਪਡੇਟ
  • ਨਵੇਂ ਹੁਕਮ

ਪੰਜਾਬ 'ਚ ਯੂ-ਟਿਊਬਰ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ, ਜੋਤੀ ਮਲਹੋਤਰਾ ਨਾਲ...

NEXT STORY

Stories You May Like

  • big on the fitness of the injured star play
    TEAM INDIA ਲਈ ਖ਼ੁਸ਼ਖ਼ਬਰੀ! ਧਾਕੜ ਖਿਡਾਰੀ ਦੀ ਵਾਪਸੀ ਨਾਲ ਜੁੜੀ ਵੱਡੀ ਅਪਡੇਟ
  • complete ban on this medicine in amritsar
    ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
  • voter id  aadhar card  pan card indian citizenship
    'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ ਨਾਗਰਿਕਤਾ ਦਾ ਸਬੂਤ ਨਹੀਂ', ਹਾਈ ਕੋਰਟ ਦਾ ਵੱਡਾ ਬਿਆਨ
  • municipal corporation strict on property owners  4 properties sealed
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • government  property  aadhar card  delhi land records bill
    ਹੁਣ Property ਦਾ ਵੀ ਬਣੇਗਾ 'ਆਧਾਰ ਕਾਰਡ', ਨਵਾਂ ਬਿੱਲ ਲਿਆ ਰਹੀ ਦਿੱਲੀ ਸਰਕਾਰ
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • weather forecast for next 5 days in punjab rain alert on these dates
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +