Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    8:39:32 PM

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

  • sp major statement following the meeting

    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਆਊਟਸੋਰਸ ਕੀਤੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਰੈਗੂਲਰ ਕਰਨ ਦੇ ਹਾਈਕੋਰਟ ਨੇ ਦਿੱਤੇ ਹੁਕਮ

PUNJAB News Punjabi(ਪੰਜਾਬ)

ਪੰਜਾਬ 'ਚ ਆਊਟਸੋਰਸ ਕੀਤੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਰੈਗੂਲਰ ਕਰਨ ਦੇ ਹਾਈਕੋਰਟ ਨੇ ਦਿੱਤੇ ਹੁਕਮ

  • Edited By Babita,
  • Updated: 15 Feb, 2026 11:15 AM
Chandigarh
big relief for outsourced employees in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਗੰਭੀਰ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ 'ਚ ਵਰ੍ਹਿਆਂ ਤੋਂ ਆਊਟਸੋਰਸ ਆਧਾਰ 'ਤੇ ਕੰਮ ਕਰ ਰਹੇ ਚੌਂਕੀਦਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਸੂਬਾ ਸਰਕਾਰ ਨੂੰ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਲੰਬੇ ਸਮੇਂ ਤੱਕ ਨਿਰੰਤਰ ਸੇਵਾਵਾਂ ਲੈਣ ਦੇ ਬਾਵਜੂਦ ਕਰਮਚਾਰੀਆਂ ਨੂੰ ਅਸਥਾਈ ਦਰਜੇ 'ਚ ਰਖਣਾ ਅਨੁਚਿਤ ਕਿਰਤ ਪ੍ਰਥਾ ਹੈ ਅਤੇ ਸੰਵਿਧਾਨ ਦੇ ਸਮਾਨਤਾ ਦੇ ਸਿਧਾਂਤ ਦੇ ਉਲਟ ਹੈ। ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ ਮਨਕ ਸਿੰਘ ਅਤੇ ਹੋਰਨਾ ਸਮੇਤ ਕਈ ਪਟੀਸ਼ਨਾਂ 'ਤੇ ਇੱਕਠੇ ਸੁਣਵਾਈ ਕਰਦੇ ਹੋਏ ਇਹ ਫ਼ੈਸਲਾ ਸੁਣਾਇਆ। ਅਦਾਲਤ ਨੇ ਕਿਹਾ ਕਿ ਕਰਮਚਾਰੀਆਂ ਦੀ ਰੈਗੂਲਰ ਕਰਨ ਸਬੰਧੀ ਮੰਗ ਨੂੰ 15 ਅਕਤੂਬਰ, 2020 ਦੇ ਹੁਕਮ ਰਾਹੀਂ ਰੱਦ ਕਰਨਾ ਕਾਨੂੰਨ ਦੀ ਨਜਰ 'ਚ ਟਿਕਾਊ ਨਹੀਂ ਹੈ। ਅੰਤਿਮ ਹੁਕਮ 'ਚ ਅਦਾਲਤ ਨੇ ਸੂਬਾ ਸਰਕਾਰ ਅਤੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਹੁਕਮ ਦੀ ਕਾਪੀ ਮਿਲਣ ਦੇ 6 ਹਫ਼ਤਿਆਂ ਦੇ ਅੰਦਰ ਸਾਰੇ ਪਟੀਸ਼ਨਰਾਂ ਨੂੰ ਰੈਗੂਲਰ ਕੀਤਾ ਜਾਵੇ। ਜੇਕਰ ਨਿਰਧਾਰਤ ਸਮੇਂ ਦੇ ਅੰਦਰ ਹੁਕਮ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਕਰਮਚਾਰੀਆਂ ਨੂੰ ਖ਼ੁਦ ਹੀ ਰੈਗੂਲਰ ਮੰਨਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਗਰੀਬ ਪਰਿਵਾਰਾਂ ਲਈ ਚਿੰਤਾ ਭਰੀ ਖ਼ਬਰ, ਘਰ ਬਣਾਉਣਾ ਹੋਵੇਗਾ ਮੁਸ਼ਕਲ, ਪੜ੍ਹੋ ਪੂਰੀ ਖ਼ਬਰ

ਅਦਾਲਤ ਨੇ ਕਿਹਾ ਕਿ ਕਰਮਚਾਰੀਆਂ ਦੀ ਪਿਛਲੀ ਸੇਵਾ ਮਿਆਦ ਨੂੰ ਵੀ ਗਣਨਾ 'ਚ ਸ਼ਾਮਲ ਕੀਰ ਕੇ ਉਨ੍ਹਾਂ ਨੂੰ ਸਾਰੇ ਸਬੰਧਿਤ ਸੇਵਾ ਲਾਭ ਦਿੱਤੇ ਜਾਣ। ਇਸ ਫ਼ੈਸਲੇ ਨੂੰ ਸੂਬੇ 'ਚ ਆਊਟਸੋਰਸ ਅਤੇ ਅਸਥਾਈ ਕਰਮਚਾਰੀਆਂ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਨਾਲ ਸਮਾਨ ਹਾਲਾਤ 'ਚ ਕੰਮ ਕਰਨ ਵਾਲੇ ਹੋਰ ਕਰਮਚਾਰੀਆਂ ਨੂੰ ਵੀ ਨਿਆਇਕ ਰਾਹਤ ਮਿਲਣ ਦਾ ਰਾਹ ਖੁੱਲ੍ਹ ਸਕਦਾ ਹੈ। ਪਟੀਸ਼ਨਕਰਤਾਵਾਂ ਨੇ ਅਦਾਲਤ ਨੂੰ ਦੱਸਿਆ ਕਿ ਉਹ 2008 ਤੋਂ ਵੱਖ-ਵੱਖ ਵਿਭਾਗਾਂ 'ਚ ਚੌਂਕੀਦਾਰ ਵਜੋਂ ਕੰਮ ਕਰ ਰਹੇ ਹਨ ਅਤੇ ਅਸਲ ਨਿਯੰਤਰਣ ਵਿਭਾਗ ਦਾ ਹੀ ਹੈ, ਜਦੋਂਕਿ ਉਨ੍ਹਾਂ ਨੂੰ ਠੇਕੇਦਾਰ ਜ਼ਰੀਏ ਤੋਂ ਨਿਯੁਕਤ ਦਿਖਾਇਆ ਗਿਆ ਹੈ। ਉਨ੍ਹਾਂ ਬਰਾਬਰ ਕੰਮ ਦੇ ਬਦਲੇ ਬਰਾਬਰ ਤਨਖ਼ਾਹ, ਘੱਟੋ-ਘੱਟ ਉਜਰਤ ਅਤੇ ਨਿਯਮਤ ਕਰਨ ਦੀ ਮੰਗ ਕਰਦੇ ਹੋਏ ਕਿਹਾ ਕਿ ਉਨ੍ਹਾਂ ਤੋਂ ਉਹੋ ਕੰਮ ਲਿਆ ਜਾਂਦਾ ਹੈ, ਜੋ ਨਿਯਮਤ ਕਰਮਚਾਰੀਆਂ ਤੋਂ ਲਿਆ ਜਾਂਦਾ ਹੈ।

ਇਹ ਵੀ ਪੜ੍ਹੋ : PUNJAB : ਹਨੀ ਸੇਠੀ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ, ਡੋਪ ਟੈਸਟ 'ਚ ਹੋਇਆ ਵੱਡਾ ਖ਼ੁਲਾਸਾ (ਵੀਡੀਓ)

ਵਿਭਾਗ ਪ੍ਰਤੀ ਕਰਮਚਾਰੀ ਲਗਭਗ 14,000 ਰੁਪਏ ਠੇਕੇਦਾਰ ਨੂੰ ਦਿੰਦਾ ਸੀ ਪਰ ਕਰਮਚਾਰੀਆਂ ਨੂੰ ਇਸ ਤੋਂ ਕਾਫ਼ੀ ਘੱਟ ਤਨਖ਼ਾਹ ਮਿਲਦੀ ਸੀ, ਜਿਸ ਕਾਰਨ ਉਹ ਘੱਟੋ-ਘੱਟ ਤਨਖ਼ਾਹ ਤੋਂ ਵੀ ਹੇਠਾਂ ਰਹਿ ਜਾਂਦੇ ਸਨ। ਅਦਾਲਤ ਨੇ ਇਸ ਸਥਿਤੀ ਨੂੰ ਅਨੁਚਿਤ ਦੱਸਦੇ ਹੋਏ ਸੁਪਰੀਮ ਕੋਰਟ ਦੇ ਬਰਾਬਰ ਕੰਮ ਲਈ 'ਬਰਾਬਰ ਕੰਮ ਦੇ ਬਦਲੇ ਬਰਾਬਰ ਤਨਖ਼ਾਹ'' ਸਬੰਧੀ ਫ਼ੈਸਲਿਆਂ ਦਾ ਹਵਾਲਾ ਦਿੱਤਾ ਅਤੇ ਕਿਹਾ ਕਿ ਸੂਬਾ ਇੱਕ ਆਦਰਸ਼ ਨਿਯੋਕਤਾ ਵੱਜੋਂ ਕਰਮਚਾਰੀਆਂ ਦੇ ਅਧਿਕਾਰਾਂ ਨੂੰ ਨਜ਼ਰ-ਅੰਦਾਜ਼ ਨਹੀਂ ਕਰ ਸਕਦਾ। ਹਾਈਕੋਰਟ ਨੇ ਕਿਹਾ ਕਿ ਜਦੋਂ ਕਰਮਚਾਰੀ ਲੰਬੇ ਸਮੇਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਹੋਣ ਅਤੇ ਉਨ੍ਹਾਂ ਦਾ ਕੰਮ ਸਥਾਈ ਪ੍ਰਕਿਰਤੀ ਦਾ ਹੋਵੇ ਤਾਂ ਉਨ੍ਹਾਂ ਨੂੰ ਸਿਰਫ਼ ਆਊਟਸੋਰਸ ਕਰਨਾ ਜਾਂ ਅਸਥਾਈ ਸ਼੍ਰੇਣੀ 'ਚ ਰੱਖਣਾ ਸੰਵਿਧਾਨ ਦੇ ਅਨੁਛੇਦ 14, 16 ਅਤੇ 21 ਦੀ ਭਾਵਨਾ ਦੇ ਉਲਟ ਹੈ। ਅਦਾਲਤ ਨੇ ਇਹ ਵੀ ਟਿੱਪਣੀ ਕੀਤੀ ਕਿ ਸਰਕਾਰੀ ਵਿਭਾਗ ਵਰ੍ਹਿਆਂ ਤੱਕ ਅਸਥਾਈ ਕਿਰਤ ਲੈ ਕੇ ਬਾਅਦ 'ਚ ਨਿਯਮਤ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 

  • Punjab
  • Outsourced Employee
  • Chowkidar
  • Regular
  • Punjab Haryana High Court
  • Order
  • ਪੰਜਾਬ
  • ਆਊਟਸੋਰਸ ਮੁਲਾਜ਼ਮ
  • ਚੌਂਕੀਦਾਰ
  • ਰੈਗੂਲਰ
  • ਪੰਜਾਬ ਹਰਿਆਣਾ ਹਾਈਕੋਰਟ
  • ਹੁਕਮ

ਪਾਵਰਕਾਮ ਦੀ 50 ਏਕੜ ਜ਼ਮੀਨ ਪੁੱਡਾ ਨੂੰ ਟਰਾਂਸਫਰ ਕਰਨ ’ਤੇ ਮਚੀ ਹਫੜਾ-ਦਫੜੀ, ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ ਦਾ ਐਲਾਨ

NEXT STORY

Stories You May Like

  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • punjab  highcourt  s major decision for government employees
    ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32 ਸਾਲਾਂ ਬਾਅਦ ਜਿੱਤੀ ਲੜਾਈ
  • highcourt s major ruling on withholding pension and gratuity
    ਪੈਨਸ਼ਨ-ਗ੍ਰੈਚੁਟੀ ਰੋਕਣ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਸੇਵਾਮੁਕਤ ਪੁਲਸ ਮੁਲਾਜ਼ਮ ਨੂੰ ਵੱਡੀ ਰਾਹਤ
  • epfo employees government salary limit increased
    12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰ ਨੇ ਤਨਖ਼ਾਹ ਹੱਦ 'ਚ ਕੀਤਾ ਵਾਧਾ
  • employees punjab increment
    ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ ਹੁਕਮ
  • highcourt stays fireman recruitment controversy in punjab
    ਪੰਜਾਬ 'ਚ ਫਾਇਰਮੈਨ ਭਰਤੀ ਵਿਵਾਦ ਮਾਮਲੇ 'ਚ ਹਾਈਕੋਰਟ ਨੇ ਲਾਈ ਰੋਕ, ਪੜ੍ਹੋ ਕੀ ਸੁਣਾਇਆ ਫ਼ੈਸਲਾ
  • punjab government dearness allowance
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • punjab police police checkpoint traffic challan
      Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ
    • bbmb  central government  chairman
      ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
    • sanjay bhatia in punjab
      ਪੰਜਾਬ 'ਚ ਪੀਜ਼ਾ ਨਾਲੋਂ ਵੀ ਛੇਤੀ ਹੋ ਰਹੀ ਹੈ ਨਸ਼ਿਆਂ ਦੀ ਹੋਮ ਡਿਲੀਵਰੀ: ਸੰਜੇ...
    • chitkara university update
      ਮਹਿਲਾ ਕਮਿਸ਼ਨ ਨੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਲਿਆ ਸੂ ਮੋਟੋ ਨੋਟਿਸ
    • rmp doctor goes missing under suspicious circumstances
      ਅਬੋਹਰ: ਘਰੋਂ ਕਿਸੇ ਨੂੰ ਦਵਾਈ ਦੇਣ ਗਿਆ ਡਾਕਟਰ ਸ਼ੱਕੀ ਹਾਲਾਤ ’ਚ ਲਾਪਤਾ
    • vacant plot becomes a den for drug addicts video viral
      ਖ਼ਾਲੀ ਪਲਾਟ ਬਣਿਆ ਨਸ਼ੇੜੀਆਂ ਦਾ ਅੱਡਾ! ਗੁਪਤ ਅੰਗ 'ਚ ਨਸ਼ੇ ਦੇ ਟੀਕੇ ਲਗਾਉਂਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +