Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    1:46:06 PM

  • major accident in phagwara

    ਫਗਵਾੜਾ 'ਚ ਵੱਡਾ ਹਾਦਸਾ! ਬੇਕਾਬੂ ਕਾਰ ਨੇ ਸੜਕ...

  • punjabi person in italy

    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ...

  • naqvi arrived in tehran

    ਅਮਰੀਕਾ-ਈਰਾਨ ਜੰਗ ਰੁਕਵਾਉਣ ਲਈ ਪਾਕਿਸਤਾਨ ਦੀ ਵੱਡੀ...

  • retired asi commits suicide makes major revelations in suicide note

    ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਲੋਕਾਂ ਨੂੰ ਵੱਡੀ ਰਾਹਤ! ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ

PUNJAB News Punjabi(ਪੰਜਾਬ)

ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਲੋਕਾਂ ਨੂੰ ਵੱਡੀ ਰਾਹਤ! ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ

  • Edited By Babita,
  • Updated: 07 Jun, 2026 11:00 AM
Chandigarh
big relief for people regarding electricity connections
  • Share
    • Facebook
    • Tumblr
    • Linkedin
    • Twitter
  • Comment

ਜ਼ੀਰਕਪੁਰ (ਧੀਮਾਨ) : ਜ਼ੀਰਕਪੁਰ ਦੀ ਸੁਸ਼ਮਾ ਵੈਲੇਨਸੀਆ ਸੁਸਾਇਟੀ ’ਚ ਰਹਿ ਰਹੇ 500 ਤੋਂ ਵੱਧ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਬਿਲਡਰ ਵੱਲੋਂ ਲੋਕਾਂ ਤੋਂ ਕਰੋੜਾਂ ਰੁਪਏ ਇਕੱਠੇ ਕਰਕੇ ਪ੍ਰਾਜੈਕਟ ਅਧੂਰਾ ਛੱਡ ਦੇਣ ਕਾਰਨ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ। ਅਦਾਲਤ ਨੇ ਕਿਹਾ ਕਿ ਦੇਸ਼ ਦੇ ਨਾਗਰਿਕਾਂ ਨੂੰ ਪ੍ਰਸ਼ਾਸਨਿਕ ਪ੍ਰਣਾਲੀ ਦੀ ਨਾਕਾਮੀ ਦਾ ਖਮਿਆਜ਼ਾ ਨਹੀਂ ਭੁਗਤਣਾ ਚਾਹੀਦਾ ਅਤੇ ਭਿਆਨਕ ਗਰਮੀ ’ਚ ਬੱਚਿਆਂ, ਬਜ਼ੁਰਗਾਂ ਤੇ ਔਰਤਾਂ ਨੂੰ ਬਿਜਲੀ ਵਰਗੀ ਜ਼ਰੂਰੀ ਸਹੂਲਤ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ। ਇਹ ਟਿੱਪਣੀਆਂ ਉਸ ਵੇਲੇ ਸਾਹਮਣੇ ਆਈਆਂ, ਜਦੋਂ ਸੁਸ਼ਮਾ ਵੈਲੇਨਸੀਆ ਅਪਾਰਟਮੈਂਟ ਓਨਰਜ਼ ਐਸੋਸੀਏਸ਼ਨ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਅਦਾਲਤ ਦੇ ਧਿਆਨ ’ਚ ਲਿਆਂਦਾ ਗਿਆ ਕਿ ਸੁਸਾਇਟੀ ’ਚ ਸੈਂਕੜੇ ਪਰਿਵਾਰ ਰਹਿ ਰਹੇ ਹਨ, ਜਦੋਂ ਕਿ ਪ੍ਰਾਜੈਕਟ ਦੇ ਡਿਵੈਲਪਰ ਕਥਿਤ ਤੌਰ ’ਤੇ ਪ੍ਰਾਜੈਕਟ ਨੂੰ ਅਧੂਰਾ ਛੱਡ ਕੇ ਗਾਇਬ ਹੋ ਚੁੱਕੇ ਹਨ। ਨਤੀਜੇ ਵਜੋਂ ਵਸਨੀਕ ਲੰਬੇ ਸਮੇਂ ਤੋਂ ਨਿਯਮਤ ਬਿਜਲੀ ਕੁਨੈਕਸ਼ਨਾਂ ਲਈ ਸੰਘਰਸ਼ ਕਰ ਰਹੇ ਹਨ।

ਜ਼ਿੰਦਗੀ ਭਰ ਦੀ ਕਮਾਈ ਲਗਾ ਕੇ ਫਲੈਟ ਖ਼ਰੀਦੇ: ਪਟੀਸ਼ਨਕਰਤਾ

ਪਟੀਸ਼ਨਕਰਤਾਵਾਂ ਨੇ ਅਦਾਲਤ ਨੂੰ ਦੱਸਿਆ ਕਿ ਲੋਕਾਂ ਨੇ ਜ਼ਿੰਦਗੀ ਭਰ ਦੀ ਕਮਾਈ ਲਗਾ ਕੇ ਫਲੈਟ ਖ਼ਰੀਦੇ ਸਨ ਪਰ ਹੁਣ ਉਹ ਬੁਨਿਆਦੀ ਸਹੂਲਤਾਂ ਲਈ ਵੀ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ। ਸੁਣਵਾਈ ਦੌਰਾਨ ਪੀ. ਐੱਸ. ਪੀ. ਸੀ. ਐੱਲ. ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਜੇਕਰ ਨਿਵਾਸੀ ਕਰੀਬ 4.44 ਕਰੋੜ ਰੁਪਏ ਦੀ ਬਕਾਇਆ ਰਕਮ ਜਮ੍ਹਾਂ ਕਰਵਾ ਦੇਣ ਤਾਂ ਬਿਜਲੀ ਕੁਨੈਕਸ਼ਨ ਜਾਰੀ ਕੀਤੇ ਜਾ ਸਕਦੇ ਹਨ। ਇਸ ਦੇ ਉਲਟ ਐਸੋਸੀਏਸ਼ਨ ਨੇ ਦਲੀਲ ਦਿੱਤੀ ਕਿ ਇਹ ਜ਼ਿੰਮੇਵਾਰੀ ਵਸਨੀਕਾਂ ਦੀ ਨਹੀਂ, ਸਗੋਂ ਉਸ ਬਿਲਡਰ ਦੀ ਹੈ, ਜਿਸ ਨੇ ਲੋਕਾਂ ਤੋਂ ਕਰੋੜਾਂ ਰੁਪਏ ਇਕੱਠੇ ਕਰਕੇ ਪ੍ਰਾਜੈਕਟ ਨੂੰ ਅਧੂਰਾ ਛੱਡ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ

20 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਨਾਲ ਅਸਥਾਈ ਕਨੈਕਸ਼ਨ ਦਿੱਤਾ ਜਾਵੇਗਾ

ਹਾਈਕੋਰਟ ਨੇ ਅੰਤਰਿਮ ਹੁਕਮ ਜਾਰੀ ਕਰਦਿਆਂ ਕਿਹਾ ਕਿ ਹਰ ਉਹ ਨਿਵਾਸੀ ਜੋ ਆਮ ਚਾਰਜਾਂ ਦੇ ਨਾਲ 20 ਹਜ਼ਾਰ ਰੁਪਏ ਜਮ੍ਹਾਂ ਕਰਵਾਏਗਾ, ਉਸ ਨੂੰ ਅਸਥਾਈ ਬਿਜਲੀ ਕੁਨੈਕਸ਼ਨ ਦਿੱਤਾ ਜਾਵੇ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਹ ਸਿਰਫ਼ ਅੰਤਰਿਮ ਪ੍ਰਬੰਧ ਹੋਵੇਗਾ ਅਤੇ ਇਸ ਨਾਲ ਸਥਾਈ ਕੁਨੈਕਸ਼ਨ ਦਾ ਕੋਈ ਹੱਕ ਪੈਦਾ ਨਹੀਂ ਹੋਵੇਗਾ। ਨਾਲ ਹੀ ਪੀ. ਐੱਸ. ਪੀ. ਸੀ. ਐੱਲ, ਗਮਾਡਾ ਤੇ ਹੋਰ ਸਬੰਧਿਤ ਵਿਭਾਗਾਂ ਨੂੰ ਸਾਂਝੀ ਮੀਟਿੰਗ ਕਰਕੇ ਇਸ ਸਮੱਸਿਆ ਦਾ ਸਥਾਈ ਹੱਲ ਲੱਭਣ ਲਈ ਵੀ ਕਿਹਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 19 ਜੂਨ ਨੂੰ ਹੋਵੇਗੀ।

150 ਪਰਿਵਾਰ ਹੋਰ ਥਾਵਾਂ ’ਤੇ ਰਹਿਣ ਲਈ ਮਜਬੂਰ

ਸੁਸਾਇਟੀ ਨਿਵਾਸੀਆਂ ਦਾ ਦਾਅਵਾ ਹੈ ਕਿ ਬਿਜਲੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਕਾਰਨ ਹਾਲਾਤ ਇੰਨੇ ਗੰਭੀਰ ਹੋ ਗਏ ਸਨ ਕਿ ਕਰੀਬ 150 ਪਰਿਵਾਰ ਸੁਸ਼ਮਾ ਵੈਲੇਨਸੀਆ ਛੱਡ ਕੇ ਹੋਰ ਥਾਵਾਂ ’ਤੇ ਰਹਿਣ ਲਈ ਮਜਬੂਰ ਹੋ ਗਏ। ਨਿਵਾਸੀਆਂ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਨੇ ਨਿਵੇਸ਼ ਵਜੋਂ ਕਰੋੜਾਂ ਰੁਪਏ ਖ਼ਰਚ ਕਰਕੇ ਫਲੈਟ ਖ਼ਰੀਦੇ ਸਨ, ਉਨ੍ਹਾਂ ਦੇ ਕਿਰਾਏਦਾਰ ਵੀ ਇਕ-ਇਕ ਕਰਕੇ ਹੋਰ ਸੁਸਾਇਟੀਆਂ ’ਚ ਚਲੇ ਗਏ, ਜਿਸ ਕਾਰਨ ਫਲੈਟ ਮਾਲਕਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ। ਹੁਣ ਹਾਈਕੋਰਟ ਦੇ ਦਖ਼ਲ ਤੋਂ ਬਾਅਦ ਵਸਨੀਕਾਂ ਨੂੰ ਉਮੀਦ ਜਾਗੀ ਹੈ ਕਿ ਲੰਬੇ ਸਮੇਂ ਤੋਂ ਚੱਲ ਰਿਹਾ ਇਹ ਸੰਕਟ ਆਖ਼ਰਕਾਰ ਹੱਲ ਵੱਲ ਵਧੇਗਾ।

ਇਹ ਵੀ ਪੜ੍ਹੋ : ਸਕੂਲਾਂ 'ਚ ਫ਼ੀਸਾਂ ਨੂੰ ਲੈ ਕੇ ਮਾਪਿਆਂ ਨੂੰ ਵੱਡੀ ਰਾਹਤ, ਸਿੱਖਿਆ ਵਿਭਾਗ ਨੇ ਕੀਤਾ ਅਹਿਮ ਐਲਾਨ

ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਾਂਗੇ : ਗਿੱਲ

ਮਾਮਲੇ ਸਬੰਧੀ ਪਾਵਰਕਾਮ ਦੇ ਸੁਪਰੀਡੈਂਟ ਇੰਜੀਨੀਅਰ ਅਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫਿਲਹਾਲ ਸੁਸਾਇਟੀ ਤੱਕ ਕੋਈ ਸਮਰਪਿਤ ਫੀਡਰ ਨਹੀਂ ਹੈ, ਪਰ ਜਲਦ ਹੀ ਫੀਡਰ ਉੱਥੇ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਯੋਗ ਨਿਵਾਸੀਆਂ ਨੂੰ ਅਸਥਾਈ ਬਿਜਲੀ ਕੁਨੈਕਸ਼ਨ ਜਾਰੀ ਕੀਤੇ ਜਾ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e



 

  • Electricity connections
  • people
  • big relief
  • Highcourt
  • decision
  • ਬਿਜਲੀ ਕੁਨੈਕਸ਼ਨ
  • ਲੋਕ
  • ਵੱਡੀ ਰਾਹਤ
  • ਹਾਈਕੋਰਟ
  • ਫ਼ੈਸਲਾ

ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ...

NEXT STORY

Stories You May Like

  • relief news for punjab employees
    ਡੀ. ਏ. ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਫ਼ੈਸਲਾ ਰੱਖਿਆ ਬਰਕਰਾਰ, ਇਸ ਤਾਰੀਖ਼ ਤੱਕ...
  • important news about permanent status of prtc employees
    PRTC ਮੁਲਾਜ਼ਮਾਂ ਨੂੰ ਪੱਕਾ ਕਰਨ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ ਪੰਜਾਬ-ਹਰਿਆਣਾ ਹਾਈਕੋਰਟ ਦਾ ਕੀ ਆਇਆ ਫ਼ੈਸਲਾ
  • gndu vc and registrar sentenced to imprisonment
    GNDU ਦੇ VC ਤੇ ਰਜਿਸਟਰਾਰ ਨੂੰ ਕੈਦ ਦੀ ਸਜ਼ਾ, ਪੜ੍ਹੋ ਹਾਈਕੋਰਟ ਨੇ ਕਿਉਂ ਸੁਣਾਇਆ ਸਖ਼ਤ ਫ਼ੈਸਲਾ
  • punjab  big controversy over teachers   salaries
    ਪੰਜਾਬ : ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਆਇਆ ਸਖ਼ਤ ਫ਼ੈਸਲਾ, ਪੜ੍ਹੋ ਆਖ਼ਰ ਅਜਿਹਾ ਕਿਉਂ ਕੀਤਾ ਗਿਆ
  • highcourt concerned over delay in hearing of ndps cases
    NDPS ਮਾਮਲਿਆਂ ਦੀ ਸੁਣਵਾਈ 'ਚ ਦੇਰੀ ਨੂੰ ਲੈ ਕੇ ਹਾਈਕੋਰਟ ਚਿੰਤਤ, ਜਾਰੀ ਕੀਤੇ ਸਖ਼ਤ ਹੁਕਮ
  • big relief for parents regarding school fees
    ਸਕੂਲਾਂ 'ਚ ਫ਼ੀਸਾਂ ਨੂੰ ਲੈ ਕੇ ਮਾਪਿਆਂ ਨੂੰ ਵੱਡੀ ਰਾਹਤ, ਸਿੱਖਿਆ ਵਿਭਾਗ ਨੇ ਕੀਤਾ ਅਹਿਮ ਐਲਾਨ
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ ਸਖ਼ਤ ਹੁਕਮ
  • municipal council elections  high court  punjab elections
    ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਅਹਿਮ ਫ਼ੈਸਲਾ
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
Trending
Ek Nazar
young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • young man climbed the tower with his daughter
      ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...
    • big relief for people regarding electricity connections
      ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਲੋਕਾਂ ਨੂੰ ਵੱਡੀ ਰਾਹਤ! ਪੰਜਾਬ-ਹਰਿਆਣਾ ਹਾਈਕੋਰਟ...
    • 3 people arrested with heroin
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ
    • fir case
      ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ
    • big on punjab weather
      ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
    • major incident at a liquor shop in punjab
      ਪੰਜਾਬ 'ਚ ਸ਼ਰਾਬ ਦੇ ਠੇਕੇ 'ਤੇ ਵੱਡੀ ਵਾਰਦਾਤ, ਕਰਿੰਦੇ ਦੇ ਹੱਥ-ਪੈਰ ਨੂੜ ਕੇ ਅੱਧੀ...
    • big warning for punjab drivers
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
    • ferozepur accident pm modi grief 2 lakh compensation
      ਫਿਰੋਜ਼ਪੁਰ ਹਾਦਸੇ 'ਚ 9 ਲੋਕਾਂ ਦੀ ਮੌਤ, PM ਮੋਦੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ...
    • theft  2 youths  stripped of clothes  beaten
      ਚੋਰੀ ਦੇ ਸ਼ੱਕ ’ਚ 2 ਨੌਜਵਾਨਾਂ ਦਾ ਕੱਪੜੇ ਉਤਾਰ ਚਾੜ੍ਹਿਆ ਕੁਟਾਪਾ, ਰੱਸਿਆਂ ਨਾਲ...
    • 6 ias officers transferred see list
      6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +