Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    8:29:28 AM

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ ਲੱਗਣਗੀਆਂ ਮੌਜਾਂ

PUNJAB News Punjabi(ਪੰਜਾਬ)

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ ਲੱਗਣਗੀਆਂ ਮੌਜਾਂ

  • Edited By Shivani Bassan,
  • Updated: 09 Jun, 2025 06:36 PM
Gurdaspur
big relief for the people of punjab from the mann government
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਹਰਮਨ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਗੁਰਦਾਸਪੁਰ, ਬਰਨਾਲਾ, ਬਠਿੰਡਾ, ਫ਼ਰੀਦਕੋਟ, ਸ੍ਰੀ ਫ਼ਤਿਹਗੜ੍ਹ ਸਾਹਿਬ, ਫ਼ਾਜ਼ਿਲਕਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ,  ਐੱਸ.ਏ.ਐੱਸ.ਨਗਰ, ਸੰਗਰੂਰ, ਮਲੇਰਕੋਟਲਾ ਅਤੇ ਤਰਨਤਾਰਨ ਦੇ ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾ ਦੇ ਕੁੱਲ 3207 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਸਨ। ਇਹਨਾਂ 3207 ਲਾਭਪਾਤਰੀਆਂ ਨੂੰ ਕਵਰ ਕਰਨ ਲਈ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਇਆ ਵਿਅਕਤੀ ਲਾਪਤਾ, ਪਈਆਂ ਭਾਜੜਾਂ

ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ 135, ਬਰਨਾਲਾ ਦੇ 94, ਬਠਿੰਡਾ ਦੇ  219, ਫ਼ਰੀਦਕੋਟ ਦੇ 80, ਫ਼ਤਿਹਗੜ੍ਹ ਸਾਹਿਬ ਦੇ 41, ਫ਼ਾਜ਼ਿਲਕਾ ਦੇ  137, ਹੁਸ਼ਿਆਰਪੁਰ ਦੇ  602, ਜਲੰਧਰ ਦੇ 123, ਕਪੂਰਥਲਾ ਦੇ 27 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮਾਨਸਾ ਦੇ 254, ਮੋਗਾ ਦੇ  64, ਸ੍ਰੀ ਮੁਕਤਸਰ ਸਾਹਿਬ ਦੇ 43, ਪਟਿਆਲਾ ਦੇ 616, ਪਠਾਨਕੋਟ ਦੇ 127, ਐੱਸ.ਏ.ਐੱਸ.ਨਗਰ ਦੇ 200, ਸੰਗਰੂਰ ਦੇ 288, ਮਲੇਰਕੋਟਲਾ ਦੇ 16 ਅਤੇ ਜ਼ਿਲ੍ਹਾ ਤਰਨਤਾਰਨ ਦੇ 141 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ। ਸੇਖਵਾਂ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਿਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ- 14 ਸਾਲ ਦੀ ਵਿਆਹੀ ਜ਼ਿੰਦਗੀ ਦਾ ਦੁਖਦਾਈ ਅੰਤ, ਸਹੁਰਾ ਪਰਿਵਾਰ ਦਾ ਕਾਰਾ ਜਾਣ ਹੋਵੋਗੇ ਹੈਰਾਨ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗ਼ਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਿਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਇਹ ਵੀ ਪੜ੍ਹੋ- ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ ਲਾਸ਼

ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ 42 ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Big relief
  • people
  • Punjab
  • Mann government
  • beneficiaries
  • 18 districts
  • ਵੱਡੀ ਰਾਹਤ
  • ਲੋਕ
  • ਪੰਜਾਬ
  • ਮਾਨ ਸਰਕਾਰ
  • ਲਾਭਪਾਤਰੀ
  • 18 ਜ਼ਿਲ੍ਹੇ

'ਯੁੱਧ ਨਸ਼ਿਆਂ ਵਿਰੁੱਧ' ਦੇ 100 ਦਿਨ : ਬਠਿੰਡਾ ਪੁਲਸ ਵਲੋਂ 900 ਤੋਂ ਵੱਧ ਤਸਕਰ ਗ੍ਰਿਫ਼ਤਾਰ

NEXT STORY

Stories You May Like

  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • big relief for punjab chemists drug licenses extended till december 31
    ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3 ਮਹੀਨਿਆਂ ਦਾ ਮਿਲਿਆ ਸਮਾਂ
  • ios 18 becomes a problem for apple users
    ਐਪਲ ਯੂਜ਼ਰਸ ਲਈ ਮੁਸੀਬਤ ਬਣਿਆ iOS 18, CCPA ਕਰੇਗਾ ਜਾਂਚ
  • instagram users are in for a treat
    Instagram ਯੂਜ਼ਰਸ ਦੀਆਂ ਲੱਗਣਗੀਆਂ ਮੌਜਾਂ ! ਲਾਂਚ ਹੋਣ ਵਾਲੈ ਧਾਕੜ ਫੀਚਰ
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
  • banks will remain closed on september 18
    18 ਸਤੰਬਰ ਨੂੰ ਬੈਂਕ ਰਹਿਣਗੇ ਬੰਦ, ਜਾਣੋ RBI ਨੇ ਕਿਉਂ ਐਲਾਨੀ ਛੁੱਟੀ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ
  • major relief from cbse for class 12 students in gulf countries
    CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ ਵਿਸ਼ਿਆਂ ਲਈ ਮੁੜ ਹੋਵੇਗੀ ਬੋਰਡ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • uproar in gurdaspur jail two groups of inmates clash
      ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ...
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +