Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    8:34:38 PM

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

  • punjab police employee dies in horrible road accident

    ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ...

  • ravneet bittu s big statement regarding the attack on sukhbir badal

    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ ਸਿਸਟਮ ਹੁਣ...

PUNJAB News Punjabi(ਪੰਜਾਬ)

ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ ਸਿਸਟਮ ਹੁਣ...

  • Edited By Babita,
  • Updated: 20 Jul, 2026 10:47 AM
Chandigarh
big relief for those buying and selling land in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਪੰਜਾਬ ’ਚ ਜ਼ਮੀਨ ਅਤੇ ਜਾਇਦਾਦ ਦੀ ਖਰੀਦੋ-ਫ਼ਰੋਖ਼ਤ ਦੌਰਾਨ ਰਜਿਸਟਰੀ ਲਈ ਵਰਤੀ ਜਾਣ ਵਾਲੀ ਭਾਸ਼ਾ ਨੂੰ ਹੋਰ ਸਰਲ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਮਾਲ ਵਿਭਾਗ ’ਚ ਲੰਬੇ ਸਮੇਂ ਤੋਂ ਵਰਤੇ ਜਾ ਰਹੇ 35 ਔਖੇ ਸ਼ਬਦਾਂ ਦੀ ਥਾਂ ਹੁਣ ਅਜਿਹੇ ਆਸਾਨ ਪੰਜਾਬੀ ਸ਼ਬਦ ਵਰਤੇ ਜਾਣਗੇ, ਜਿਨ੍ਹਾਂ ਨੂੰ ਆਮ ਨਾਗਰਿਕ ਆਸਾਨੀ ਨਾਲ ਸਮਝ ਸਕਣ। ਸਰਕਾਰੀ ਸੇਵਾਵਾਂ ਨੂੰ ਲੋਕਾਂ ਲਈ ਹੋਰ ਸਰਲ, ਪਾਰਦਰਸ਼ੀ ਅਤੇ ਸੁਗਮ ਬਣਾਉਣ ਦੇ ਮਕਸਦ ਨਾਲ ਇਹ ਫ਼ੈਸਲਾ ਲਿਆ ਗਿਆ ਹੈ ਕਿਉਂਕਿ ਜਾਇਦਾਦ ਰਜਿਸਟ੍ਰੇਸ਼ਨ ਨਾਲ ਸਬੰਧਿਤ ਦਸਤਾਵੇਜ਼ਾਂ ’ਚ ਵਰਤੀ ਜਾਂਦੀ ਔਖੀ ਭਾਸ਼ਾ ਕਾਰਨ ਆਮ ਲੋਕਾਂ ਨੂੰ ਅਕਸਰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ

ਇਨ੍ਹਾਂ ’ਚੋਂ ਬਹੁਤੇ ਸ਼ਬਦ ਉਰਦੂ ਅਤੇ ਫ਼ਾਰਸੀ ਨਾਲ ਸਬੰਧਿਤ ਸਨ, ਜਿਹੜੇ ਕਿ ਪੀੜ੍ਹੀ ਦਰ ਪੀੜ੍ਹੀ ਵਰਤੇ ਜਾ ਰਹੇ ਸਨ। ਇਨ੍ਹਾਂ ਦੀ ਥਾਂ ਸੌਖੇ ਸ਼ਬਦ ਲਿਆਉਣ ਲਈ ਮਾਲ ਅਤੇ ਮੁੜ-ਵਸੇਬਾ ਵਿਭਾਗ ਵੱਲੋਂ ਕਮੇਟੀ ਬਣਾਈ ਗਈ ਸੀ। ਕਮੇਟੀ ਵੱਲੋਂ ਜਾਇਦਾਦ ਦੀ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਸੁਖਾਲਾ ਬਣਾਉਣ ਲਈ ਪੁਰਾਣੇ 35 ਔਖੇ ਸ਼ਬਦਾਂ ਦੀ ਥਾਂ ਪੰਜਾਬੀ ਦੇ 35 ਨਵੇਂ ਸੌਖੇ ਸ਼ਬਦਾਂ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰ ਕੇ ਪੁਰਾਣੇ ਅਤੇ ਨਵੇਂ ਸਿਫ਼ਾਰਸ਼ੀ ਸ਼ਬਦਾਂ ਦੀ ਸੂਚੀ ਭੇਜ ਦਿੱਤੀ ਗਈ ਹੈ ਤਾਂ ਜੋ ਲੋਕਾਂ ਦੀ ਸਹੂਲਤ ਲਈ ਜਾਇਦਾਦ ਰਜਿਸਟ੍ਰੇਸ਼ਨ ਨਾਲ ਸਬੰਧਿਤ ਦਸਤਾਵੇਜ਼ਾਂ ’ਚ ਨਵੇਂ ਅਤੇ ਸਰਲ ਸ਼ਬਦਾਂ ਦੀ ਵਰਤੋਂ ਨੂੰ ਤਰਜ਼ੀਹ ਦੇ ਆਧਾਰ ’ਤੇ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਇਨ੍ਹਾਂ ਸ਼ਬਦਾਂ ਦੀ ਥਾਂ ਹੁਣ ਇਹ ਸ਼ਬਦ ਵਰਤੇ ਜਾਣਗੇ

ਪੁਰਾਣਾ ਸ਼ਬਦ : ਨਵਾਂ ਸ਼ਬਦ
ਉਜਰ : ਇਤਰਾਜ਼, ਉਜਰਤ : ਫ਼ੀਸ, ਅਰਾਜ਼ੀ : ਜ਼ਮੀਨ, ਸਾਕਿਨ : ਵਸਨੀਕ, ਸਾਕਿਨ ਦੇਹ : ਪਿੰਡ ਦਾ ਵਸਨੀਕ, ਹਸਬ ਜ਼ਾਬਤਾ : ਕਾਨੂੰਨ ਅਨੁਸਾਰ, ਹਿੱਬਾ : ਦਾਨ, ਕੈਫ਼ੀਅਤ : ਵਿਸ਼ੇਸ਼ ਕਥਨ, ਗੈਰ ਮਜ਼ਰੂਆ : ਅਣਵਾਹਿਆ ਖੇਤ, ਗਰਿੰਦਾ : ਲੈਣ ਵਾਲਾ, ਜ਼ਰ : ਰਕਮ, ਤਾਬੇਅਨੁਸਾਰ : ਮੁਤਾਬਕ / ਅਧੀਨ, ਤਕਾਵੀ : ਖੇਤੀ ਕਰਜ਼ਾ, ਤਰਮੀਮ : ਸੋਧ / ਦਰੁਸਤੀ, ਤਸੱਵੁਰ : ਮੰਨ ਲੈਣਾ, ਤਲਬਾਨਾ : ਖ਼ਰਚਾ, ਦੇਹ : ਪਿੰਡ, ਦਾਖ਼ਲ : ਖ਼ਾਰਜਇੰਤਕਾਲ, ਫ਼ਕ-ਉਲ-ਰਹਿਨ : ਗਹਿਣੇ ਰੱਖੀ ਜਾਇਦਾਦ ਛੁਡਾਉਣਾ, ਫ਼ੌਤ : ਮੌਤ, ਫ਼ਰਦ : ਨਕਲ ਜਮ੍ਹਾਂਬੰਦੀ, ਫ਼ਰੀਕ : ਧਿਰ, ਫ਼ਰੀਕ : ਪਹਿਲੀ ਧਿਰ, ਫ਼ਰੀਕ ਦੋਮ : ਦੂਜੀ ਧਿਰ, ਬਾਦਸਤੂਰ : ਪਹਿਲਾਂ ਦੀ ਤਰ੍ਹਾਂ, ਬੈਨਾਮਾ : ਵਿਕਰੀਨਾਮਾ, ਬਜ਼ਰੀਆ : ਰਾਹੀਂ, ਬਾਇਆ : ਵੇਚਣ ਵਾਲਾ, ਮਖ਼ਸੂਸ : ਖ਼ਾਸ, ਮੁਸ਼ਤਰਕਾ : ਸੰਯੁਕਤ, ਮੁੰਤਕਿਲ : ਤਬਦੀਲ, ਮਜ਼ਕੂਰ : ਉਪਰੋਕਤ, ਮਨਸੂਖ਼ ਕਰਨਾ : ਰੱਦ ਕਰਨਾ / ਖ਼ਾਰਜ ਕਰਨਾ, ਮੁਸ਼ਤਰੀ ਹੁਸ਼ਿਆਰਬਾਸ਼ : ਖ਼ਰੀਦਦਾਰ ਸਾਵਧਾਨ ਰਹੇ, ਮੁਰਤਹਿਨਕੀ : ਜ਼ਮੀਨ ਗਹਿਣੇ ਲੈਣ ਵਾਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 

  • Punjab
  • Lands
  • Registry
  • People
  • Relief
  • ਪੰਜਾਬ
  • ਜ਼ਮੀਨਾਂ
  • ਰਜਿਸਟਰੀ
  • ਲੋਕ
  • ਰਾਹਤ

ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ

NEXT STORY

Stories You May Like

  • relief news for thousands of electricity consumers
    ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...
  • japan earthquake
    ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ ਕੈਂਪਾਂ 'ਚ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • major incident in punjab retired soldier shoots shopkeeper
    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ
  • epfo  s e portal  old pf accounts will transferred in minutes
    EPFO ਦਾ ਨਵਾਂ ਈ-ਪੋਰਟਲ,  ਪੁਰਾਣੇ PF ਖਾਤੇ ਹੁਣ ਮਿੰਟਾਂ 'ਚ ਹੋਣਗੇ ਟ੍ਰਾਂਸਫਰ
  • big good news for powercom employees
    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਰਾਹਤ ਭਰਿਆ ਫ਼ੈਸਲਾ
  • big action in punjab    hi tech knock off racket   running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ ਪਰਦਾਫ਼ਾਸ਼, 35 ਗ੍ਰਿਫ਼ਤਾਰ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jagtar singh hawara parole
      ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ
    • sri akal takht sahib  sukhbir singh badal
      ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ
    • nanded sahib sukhbir singh badal akali dal
      ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
    • electricity bill defaulter consumer
      ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ...
    • central petroleum  gas cylinder  natural gas
      ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ...
    • pakistani drone in india
      15 ਅਗਸਤ ਤੋਂ ਪਹਿਲਾਂ ਪੰਜਾਬ 'ਚ ਆ ਵੜਿਆ ਪਾਕਿਸਤਾਨੀ ਡਰੋਨ! ਹਥਿਆਰ ਬਰਾਮਦ
    • pitbull attack  husband and wife
      ਮਕਾਨ ਦੇਖਣ ਗਏ ਪਤੀ-ਪਤਨੀ ’ਤੇ ਪਿੱਟਬੁਲ ਦਾ ਹਮਲਾ, ਮਕਾਨ ਮਾਲਕ ’ਤੇ ਪਰਚਾ ਦਰਜ
    • heavy rain alert for 2 days in punjab
      ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
    • machhiwara city  canal water  drinking water
      ਮਾਛੀਵਾੜਾ ਸ਼ਹਿਰ ਵਾਸੀਆਂ ਨੂੰ ਮਿਲੇਗਾ ਪੀਣ ਲਈ ਨਹਿਰੀ ਪਾਣੀ
    • amritsar police alert before august 15
      15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +