Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    10:53:42 AM

  • explosion at high school

    ਵੱਡੀ ਖ਼ਬਰ : ਪ੍ਰੀਖਿਆ ਦੌਰਾਨ ਹਾਈ ਸਕੂਲ 'ਚ ਧਮਾਕਾ

  • big news again about jailed pastor bajinder singh

    ਜੇਲ੍ਹ 'ਚ ਬੰਦ ਪਾਸਟਰ ਬਜਿੰਦਰ ਸਿੰਘ ਨੂੰ ਲੈ ਕੇ ਫਿਰ...

  • bhagwant maan statement

    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ...

  • heavy rain alert  weather imd

    Weather Update: ਅਗਲੇ ਕੁਝ ਘੰਟਿਆਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਹਜ਼ਾਰਾਂ SC ਪਰਿਵਾਰਾਂ ਨੂੰ ਵੱਡੀ ਰਾਹਤ, ਮਾਨ ਸਰਕਾਰ ਨੇ ਕਰ 'ਤਾ ਵੱਡਾ ਐਲਾਨ (ਵੀਡੀਓ)

PUNJAB News Punjabi(ਪੰਜਾਬ)

ਪੰਜਾਬ ਦੇ ਹਜ਼ਾਰਾਂ SC ਪਰਿਵਾਰਾਂ ਨੂੰ ਵੱਡੀ ਰਾਹਤ, ਮਾਨ ਸਰਕਾਰ ਨੇ ਕਰ 'ਤਾ ਵੱਡਾ ਐਲਾਨ (ਵੀਡੀਓ)

  • Edited By Babita,
  • Updated: 03 Jun, 2025 01:43 PM
Chandigarh
big relief for thousands of sc families of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇੱਥੇ ਕੈਬਨਿਟ ਮੰਤਰੀ ਮਗਰੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੇ ਹਜ਼ਾਰਾਂ ਐੱਸ. ਸੀ. ਪਰਿਵਾਰਾਂ ਦਾ 68 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 31 ਮਾਰਚ, 2020 ਤੱਕ ਦੇ ਕਰਜ਼ਿਆਂ ਨੂੰ ਮੁਆਫ਼ ਕਰ ਦਿੱਤਾ ਗਿਆ ਹੈ ਅਤੇ ਅੱਜ ਹਜ਼ਾਰਾਂ ਐੱਸ. ਸੀ. ਪਰਿਵਾਰਾਂ ਲਈ ਬਹੁਤ ਵੱਡੀ ਰਾਹਤ ਵਾਲਾ ਦਿਨ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ! 'ਆਪਰੇਸ਼ਨ ਸਿੰਦੂਰ' ਦੌਰਾਨ ਕਰਦਾ ਸੀ...(ਵੀਡੀਓ)

ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੇ ਛੋਟੇ-ਛੋਟੇ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ੇ ਲਏ ਸਨ ਪਰ ਘਰ ਦੀਆਂ ਮਜਬੂਰੀਆਂ ਕਾਰਨ ਇਹ ਲੋਕ ਕਰਜ਼ੇ ਨਹੀਂ ਮੋੜ ਸਕੇ। ਉਨ੍ਹਾਂ ਕਿਹਾ ਕਿ ਪੀ. ਐੱਸ. ਸੀ. ਐੱਫ. ਸੀ. ਦੇ ਕਰਜ਼ੇ ਨੂੰ ਮੁਆਫ਼ ਕੀਤਾ ਗਿਆ ਹੈ ਅਤੇ ਕੁੱਲ 4727 ਪਰਿਵਾਰਾਂ ਨੂੰ ਇਸ ਦਾ ਫ਼ਾਇਦਾ ਹੋਵੇਗਾ।

ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਪੰਜਾਬ 'ਚ ਖ਼ਤਰੇ ਦੀ ਘੰਟੀ! ਲੋਕਾਂ ਨੂੰ ਬੇਹੱਦ ਚੌਕਸ ਰਹਿਣ ਦੀ ਲੋੜ

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਪੰਜਾਬ ਸਮਝਦੀ ਹੈ ਅਤੇ ਧਰਮਾਂ ਜਾਂ ਸਮਾਜਾਂ ਦੀ ਸਿਆਸਤ ਨਹੀਂ ਕਰਦੇ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਬਜਟ 'ਚ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਸੀ, ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਸੁਫ਼ਨਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ ਅਤੇ ਇਸ ਦੇ ਲਈ ਸਭ ਦੇ ਸਹਿਯੋਗ ਦੀ ਲੋੜ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

  • Punjab
  • SC Familes
  • Big Relief
  • Announcement
  • ਪੰਜਾਬ
  • ਐੱਸਸੀ ਪਰਿਵਾਰ
  • ਵੱਡੀ ਰਾਹਤ
  • ਐਲਾਨ

ਅਮਰਨਾਥ ਯਾਤਰਾ ਦੌਰਾਨ ਲੰਗਰਾਂ ਨੂੰ ਲੈ ਕੇ ਅਹਿਮ ਖ਼ਬਰ, ਇਸ ਵਾਰ ਪੰਜਾਬ ਤੋਂ...

NEXT STORY

Stories You May Like

  • good news for these families in punjab
    ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤਾ ਵੱਡਾ ਐਲਾਨ
  • sc reprimanded karnataka govt
    ਕਮਲ ਹਾਸਨ ਦੀ 'ਠੱਗ ਲਾਈਫ' 'ਤੇ ਲੱਗੀ ਪਾਬੰਦੀ 'ਤੇ SC ਨੇ ਲਗਾਈ ਕਰਨਾਟਕ ਸਰਕਾਰ ਨੂੰ ਫਟਕਾਰ
  • big good news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਜਾਰੀ ਕੀਤੇ ਹੁਕਮ
  • sc closes plea on thug life ban
    SC ਨੇ ਕਰਨਾਟਕ ਸਰਕਾਰ ਨੂੰ ਕਿਹਾ, ‘ਠੱਗ ਲਾਈਫ’ ਦੀ ਰਿਲੀਜ਼ ’ਚ ਰੁਕਾਵਟ ਪਾਉਣ ਵਾਲਿਆਂ ਵਿਰੁੱਧ ਕਰੋ ਕਾਰਵਾਈ
  • good news for punjab farmers
    ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ੀ ਭਰੀ ਖ਼ਬਰ, ਫ਼ਸਲਾਂ ਨੂੰ ਲੈ ਕੇ ਮਾਨ ਸਰਕਾਰ ਨੇ ਜਾਰੀ ਕਰ 'ਤੇ ਵੱਡੇ ਹੁਕਮ
  • cm mann  s big gift to the youth of punjab
    ਪੰਜਾਬ ਦੇ ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ, ਨਾਲ ਹੀ ਦਿੱਤੀ ਸਲਾਹ (ਵੀਡੀਓ)
  • people of dozens of villages will get great facilities
    ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ
  • diljit dosanjh decides to not release  sardaar ji 3   in india
    ਦਿਲਜੀਤ ਦੋਸਾਂਝ ਨੇ ਫਿਲਮ 'ਸਰਦਾਰ ਜੀ 3' ਸਬੰਧੀ ਲਿਆ ਅਹਿਮ ਫੈਸਲਾ, ਕਰ'ਤਾ ਵੱਡਾ ਐਲਾਨ
  • bhagwant maan statement
    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ...
  • big good news for farmers involved in the dairy industry of punjab
    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ...
  • punjab nia raid
    ਪੰਜਾਬ 'ਚ ਤੜਕਸਾਰ NIA ਦੀ ਰੇਡ!
  • punjab weather update
    ਅੱਜ ਪੂਰੇ ਪੰਜਾਬ 'ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਮੋਹਲੇਧਾਰ...
  • heavy rain and thunderstorm alert in punjab for the next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ...
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
  • aap appoints constituency in charges in punjab
    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ...
  • today  s top 10 news
    ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ...
Trending
Ek Nazar
minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk visa
      ਹੁਣ UK ਜਾਣ ਦਾ ਸੁਫ਼ਨਾ ਕਰੋ ਪੂਰਾ, ਵੱਡੀ ਗਿਣਤੀ 'ਚ ਮਿਲ ਰਿਹਾ ਵਰਕ ਵੀਜ਼ਾ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • illegal immigrants deported from america
      ਅਮਰੀਕਾ ਤੋਂ ਵੱਡੀ ਗਿਣਤੀ 'ਚ ਗੈਰ ਕਾਨੂੰਨੀ ਪ੍ਰਵਾਸੀ ਹੋਣਗੇ ਡਿਪੋਰਟ!
    • bikram majithia raid
      ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid! ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦਾ ਸਭ...
    • big relief regarding driving licenses
      ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਵੱਡੀ ਰਾਹਤ, ਹੁਣ ਅਪਲਾਈ ਕਰਨ ਵਾਲਿਆਂ ਦੀਆਂ...
    • rain meteorological department alert
      ਮੌਸਮ ਨੇ ਮਾਰੀ ਪਲਟੀ, 3 ਦਿਨ ਮੋਹਲੇਧਾਰ ਮੀਂਹ ਦਾ ਅਲਰਟ ਜਾਰੀ
    • rupee strengthens by 13 paise against usd
      ਅਮਰੀਕੀ ਡਾਲਰ ਮੁਕਾਬਲੇ ਰੁਪਇਆ 13 ਪੈਸੇ ​​ਹੋਇਆ ਮਜ਼ਬੂਤ
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • punjab ndmaew alert
      ਸਵੇਰੇ-ਸਵੇਰੇ ਖੜਕਣ ਲੱਗੀ ਪੰਜਾਬੀਆਂ ਦੇ ਫ਼ੋਨ ਦੀ ਘੰਟੀ! ਦਿੱਤੀ ਜਾ ਰਹੀ ਚੇਤਾਵਨੀ
    • 140 drug smugglers arrested on 115th day of   war on drugs
      'ਯੁੱਧ ਨਸ਼ਿਆਂ ਵਿਰੁੱਧ' ਤਹਿਤ 115ਵੇਂ ਦਿਨ 140 ਨਸ਼ਾ ਸਮੱਗਲਰ ਗ੍ਰਿਫ਼ਤਾਰ
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • ਪੰਜਾਬ ਦੀਆਂ ਖਬਰਾਂ
    • punjab weather update
      ਅੱਜ ਪੂਰੇ ਪੰਜਾਬ 'ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਮੋਹਲੇਧਾਰ...
    • punjab school orders
      ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਵਿਚਾਲੇ ਨਵੇਂ ਹੁਕਮ! ਹੁਣ 10 ਜੁਲਾਈ...
    • g  r  p  arrested a youth carrying an illegal pistol
      ਜੀ. ਆਰ. ਪੀ. ਨੇ ਗੈਰ-ਕਾਨੂੰਨੀ ਪਿਸਤੌਲ ਲੈ ਕੇ ਜਾ ਰਹੇ ਨੌਜਵਾਨ ਨੂੰ ਕੀਤਾ...
    • 4 women killed  3 seriously injured in collision between auto and car
      ਸਵਾਰੀਆਂ ਨਾਲ ਭਰੇ ਆਟੋ ਅਤੇ ਕਾਰ ਦੀ ਟੱਕਰ ਦੌਰਾਨ 4 ਔਰਤਾਂ ਦੀ ਮੌਤ, 3 ਗੰਭੀਰ...
    • gst department raids business premises of several hosiery and scrap
      ਜੀ. ਐੱਸ. ਟੀ. ਵਿਭਾਗ ਨੇ ਸ਼ਹਿਰ ਦੇ ਕਈ ਹੌਜ਼ਰੀ ਅਤੇ ਸਕ੍ਰੈਪ ਡੀਲਰਾਂ ਦੇ...
    • makora pattan lifted the pontoon bridge from the ravi river
      ਮਕੌੜਾ ਪੱਤਣ ਰਾਵੀ ਦਰਿਆ ਤੋਂ ਪਲਟੂਨ ਪੁਲ ਚੁੱਕਿਆ, ਅੱਧੀ ਦਰਜਨ ਪਿੰਡਾਂ ਲਈ ਇਕ...
    • youth who was in bonded labor for 15 years gets freedom
      ਰਾਜਪਾਲ ਦੀ ਪਹਿਲਕਦਮੀ 'ਤੇ 15 ਸਾਲਾਂ ਤੋਂ ਬੰਧੂਆ ਮਜ਼ਦੂਰੀ ਕਰ ਰਹੇ ਨੌਜਵਾਨ ਨੂੰ...
    • city residents thank kejriwal for new grain market
      ਨਵੀਂ ਅਨਾਜ ਮੰਡੀ ਨੂੰ ਲੈ ਕੇ ਸ਼ਹਿਰ ਵਾਸੀਆਂ ਨੇ ਕੇਜਰੀਵਾਲ ਦਾ ਕੀਤਾ ਧੰਨਵਾਦ
    • police provide information video of young man stripped beaten viral
      ਪੁਲਸ ਨੂੰ ਜਾਣਕਾਰੀ ਦੇਣੀ ਪਈ ਮਹਿੰਗੀ, ਨੌਜਵਾਨ ਦੇ ਕੱਪੜੇ ਉਤਾਰ ਕੇ ਕੀਤੀ ਜਾ ਰਹੀ...
    • heavy rain and thunderstorm alert in punjab for the next 48 hours
      ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +