Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    4:00:23 PM

  • stock market closes in red  sensex falls 382 points and nifty crosses 23 700

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • gippy and shehnaaz reached wagah border to promote   singh vs kaur 2

    'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ...

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

  • fake passport  acharya balakrishna  cbi court  acquitted

    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ

PUNJAB News Punjabi(ਪੰਜਾਬ)

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ

  • Edited By Shivani Attri,
  • Updated: 18 Apr, 2026 05:17 PM
Jalandhar
big relief for train travelers
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)-ਰੇਲ ਯਾਤਰੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਫਿਰੋਜ਼ਪੁਰ ਮੰਡਲ ਨੇ ਫਗਵਾੜਾ-ਨਵਾਂਸ਼ਹਿਰ-ਦੋਆਬਾ-ਰਾਹੋਂ-ਜੇਜੋਂ ਦੋਆਬਾ ਰੇਲ ਸੈਕਸ਼ਨ ’ਤੇ ਟਰੇਨ ਸੇਵਾ ਨੂੰ ਮੁੜ ਬਹਾਲ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਸੇਵਾ ਅੱਜ ਤੋਂ ਸ਼ੁਰੂ ਹੋਈ, ਜਿਸ ਨਾਲ ਇਸ ਰੂਟ ’ਤੇ ਸਫ਼ਰ ਕਰਨ ਵਾਲੇ ਹਜ਼ਾਰਾਂ ਯਾਤਰੀਆਂ ਨੂੰ ਸਿੱਧਾ ਲਾਭ ਮਿਲੇਗਾ। ਲੰਮੇ ਸਮੇਂ ਤੋਂ ਇਸ ਰੇਲ ਸੈਕਸ਼ਨ ’ਤੇ ਟਰੇਨ ਸੇਵਾ ਬੰਦ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਲੰਧਰ ਦੇ ਯਾਤਰੀ ਫਗਵਾੜਾ ਤੋਂ ਇਸ ਟਰੇਨ ਦਾ ਲਾਭ ਲੈ ਸਕਦੇ ਹਨ। ਜਲੰਧਰ ਦੇ ਕਈ ਨੌਕਰੀਪੇਸ਼ਾ ਲੋਕਾਂ ਦਾ ਕਹਿਣਾ ਹੈ ਕਿ ਉਹ ਫਗਵਾੜਾ ਤੋਂ ਇਸ ਟਰੇਨ ਰਾਹੀਂ ਆਪਣੇ ਕੰਮ ’ਤੇ ਜਾਂਦੇ ਸਨ ਅਤੇ ਟਰੇਨ ਬੰਦ ਹੋਣ ਕਾਰਨ ਬੱਸਾਂ ਵਿਚ ਭਾਰੀ ਦਿੱਕਤਾਂ ਪੇਸ਼ ਆ ਰਹੀਆਂ ਸਨ।

ਇਹ ਵੀ ਪੜ੍ਹੋ:  ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਲਪਟਾਂ

ਰੇਲਵੇ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਟਰੇਨ ਨੰਬਰ 74954 ਅਤੇ 74951 ਨੂੰ ਸੋਧੀ ਹੋਈ ਸਮਾਂ-ਸਾਰਣੀ ਅਨੁਸਾਰ ਚਲਾਇਆ ਜਾਵੇਗਾ। ਇਹ ਟਰੇਨ ਹਫ਼ਤੇ 'ਚ ਪੰਜ ਦਿਨ ਚੱਲੇਗੀ ਅਤੇ ਵੀਰਵਾਰ ਅਤੇ ਐਤਵਾਰ ਨੂੰ ਇਹ ਸੇਵਾ ਉਪਲੱਬਧ ਨਹੀਂ ਹੋਵੇਗੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਯਾਤਰੀਆਂ ਦੀ ਸਹੂਲਤ ਅਤੇ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ।

ਸਮਾਂ-ਸਾਰਣੀ ਅਨੁਸਾਰ ਟਰੇਨ ਨੰਬਰ 74954 ਫਗਵਾੜਾ ਤੋਂ ਸਵੇਰੇ 10.20 ਵਜੇ ਰਵਾਨਾ ਹੋਇਆ ਕਰੇਗੀ ਅਤੇ ਦੁਪਹਿਰ 1.20 ਵਜੇ ਜੇਜੋਂ ਦੋਆਬਾ ਪਹੁੰਚੇਗੀ। ਉੱਥੇ ਹੀ ਵਾਪਸੀ ਵਿਚ ਟਰੇਨ ਨੰਬਰ 74951 ਜੇਜੋਂ ਦੋਆਬਾ ਤੋਂ ਦੁਪਹਿਰ 1.45 ਵਜੇ ਰਵਾਨਾ ਹੋ ਕੇ ਸ਼ਾਮ 5 ਵਜੇ ਫਗਵਾੜਾ ਪਹੁੰਚੇਗੀ। ਇਸ ਤਰ੍ਹਾਂ ਯਾਤਰੀਆਂ ਨੂੰ ਦਿਨ ਦੇ ਸਮੇਂ ਹੀ ਆਉਣ-ਜਾਣ ਦੀ ਸਹੂਲਤ ਮਿਲੇਗੀ, ਜਿਸ ਨਾਲ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਵਿਸ਼ੇਸ਼ ਲਾਭ ਮਿਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ:  ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼

ਰੇਲਵੇ ਦੇ ਅਧਿਕਾਰੀਆਂ ਮੁਤਾਬਕ ਇਸ ਰੇਲ ਸੇਵਾ ਦੇ ਬਹਾਲ ਹੋਣ ਨਾਲ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ। ਇਹ ਰੂਟ ਖ਼ਾਸ ਤੌਰ ’ਤੇ ਵਿਦਿਆਰਥੀਆਂ, ਨੌਕਰੀਪੇਸ਼ਾ ਲੋਕਾਂ ਅਤੇ ਛੋਟੇ ਵਪਾਰੀਆਂ ਲਈ ਮਹੱਤਵਪੂਰਨ ਮੰਨਿਆ ਜਾਂਦਾ ਹੈ, ਜੋ ਰੋਜ਼ਾਨਾ ਇਸ ਮਾਰਗ ’ਤੇ ਸਫ਼ਰ ਕਰਦੇ ਹਨ। ਰਸਤੇ ਵਿਚ ਇਹ ਟਰੇਨ ਕੁਲਥਮ ਅਬਦੁੱਲਾ ਸ਼ਾਹ, ਭੰਭੇਵਾ, ਮਾਲੂਪੋਤਾ, ਬੰਗਾ, ਖਟਕੜ ਝੰਡਾ ਜੀ, ਕਰੀਹਾ, ਨਵਾਂਸ਼ਹਿਰ ਦੋਆਬਾ, ਰਾਹੋਂ, ਗੜ੍ਹਸ਼ੰਕਰ, ਸਤਨੌਰ, ਬਡੇਸਰੋਂ, ਸੈਲਾ ਖੁਰਦ ਅਤੇ ਮਹਿੰਗਰੋਵਾਲ ਦੋਆਬਾ ਸਮੇਤ ਕਈ ਸਟੇਸ਼ਨਾਂ ’ਤੇ ਦੋਵੇਂ ਦਿਸ਼ਾਵਾਂ ਵਿਚ ਰੁਕੇਗੀ। ਇਸ ਨਾਲ ਛੋਟੇ ਸਟੇਸ਼ਨਾਂ ਅਤੇ ਪੇਂਡੂ ਖੇਤਰਾਂ ਨੂੰ ਵੀ ਰੇਲ ਸੰਪਰਕ (ਕੁਨੈਕਟੀਵਿਟੀ) ਦਾ ਲਾਭ ਮਿਲੇਗਾ।

ਭੀੜ ਕਾਰਨ ਲੰਮੀ ਵੇਟਿੰਗ ਬਣੀ ਪ੍ਰੇਸ਼ਾਨੀ
ਪਿਛਲੇ ਕੁਝ ਦਿਨਾਂ ਤੋਂ ਸਟੇਸ਼ਨ ’ਤੇ ਯਾਤਰੀਆਂ ਦਾ ਭਾਰੀ ਭੀੜ ਵੇਖਣ ਨੂੰ ਮਿਲ ਰਹੀ ਹੈ ਅਤੇ ਟਰੇਨਾਂ ਵਿਚ ਬੁਕਿੰਗ ਦੇ ਸਮੇਂ ਲੰਮੀ ਵੇਟਿੰਗ ਲਿਸਟ ਯਾਤਰੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਰਹੀ ਹੈ। ਲੰਮੇ ਰੂਟਾਂ ਸਮੇਤ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਕਈ ਹਫ਼ਤੇ ਬਾਅਦ ਦੀਆਂ ਟਰੇਨਾਂ ਵਿਚ ਵੀ ਵੇਟਿੰਗ ਚੱਲ ਰਹੀ ਹੈ।

ਇਹ ਵੀ ਪੜ੍ਹੋ:  ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Big relief for train travelers
  • Phagwara Jejon Doaba train service
  • ਫਿਰੋਜ਼ਪੁਰ ਮੰਡਲ
  • ਫਗਵਾੜਾ ਜੇਜੋਂ ਦੋਆਬਾ ਟਰੇਨ ਸੇਵਾ ਬਹਾਲ
  • ਰੇਲਵੇ ਵਿਭਾਗ

ਤਰਨਤਾਰਨ: ਸਰੋਵਰ 'ਚ ਛਲਾਂਗ ਮਾਰਣ ਵਾਲੇ ਵਿਅਕਤੀ ਦੀ ਲਾਸ਼ ਬਰਾਮਦ

NEXT STORY

Stories You May Like

  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • train  photo  electric wire  boy
    ਫੁਕਰੀ ਦੇ ਚੱਕਰ 'ਚ ਗੁਆ ਬੈਠਾ ਜਾਨ ! ਫੋਟੋ ਖਿਚਵਾਉਣ ਲਈ ਟਰੇਨ ਦੀ ਛੱਤ 'ਤੇ ਜਾ ਚੜ੍ਹਿਆ ਮੁੰਡਾ, ਫ਼ਿਰ...
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • fssai gives instruction to 5 star hotels
    5-ਸਟਾਰ ਹੋਟਲ ’ਚ ਖ਼ੁਰਾਕ ਸੁਰੱਖਿਆ ਨਿਯਮਾਂ ਦੀ ਉਲੰਘਣਾ ’ਤੇ ‘FSSAI’ ਸਖਤ, ਦਿੱਤੇ ਇਹ ਨਿਰਦੇਸ਼
  • on janmashtami  gold and silver prices fall
    ਜਨਮਅਸ਼ਟਮੀ ਮੌਕੇ ਗਹਿਣੇ ਖ਼ਰੀਦਣ ਵਾਲਿਆਂ ਲਈ ਵੱਡੀ ਰਾਹਤ, ਡਿੱਗੇ ਸੋਨੇ-ਚਾਂਦੀ ਦੇ ਭਾਅ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
  • 1 rupee shagan  5 clothes  marriage barat
    ਸਿਰਫ਼ 1 ਰੁਪਏ ਤੇ 5 ਕੱਪੜਿਆਂ 'ਚ ਹੋਵੇਗਾ ਵਿਆਹ ! ਬਰਾਤ 'ਚ ਜਾਣਗੇ 51 ਬੰਦੇ, ਮਹਾਪੰਚਾਇਤ ਨੇ ਸੁਣਾਇਆ ਫ਼ੈਸਲਾ
  • police action in gurdaspur  one arrested with 5 packets of heroin
    ਗੁਰਦਾਸਪੁਰ 'ਚ ਪੁਲਸ ਦੀ ਕਾਰਵਾਈ, 5 ਪੈਕੇਟ ਹੈਰੋਇਨ ਸਮੇਤ ਇਕ ਗ੍ਰਿਫਤਾਰ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
Trending
Ek Nazar
china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major smuggling operation across border busted in punjab
      ਪੰਜਾਬ 'ਚ ਸਰਹੱਦ ਪਾਰੋਂ ਚੱਲ ਰਹੀ ਵੱਡੀ ਤਸਕਰੀ ਦਾ ਪਰਦਾਫਾਸ਼, 15 ਪਿਸਤੌਲਾਂ ਤੇ...
    • special sir camps set up at 650 polling booths in mansa district
      ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ
    • theft in ludhiana
      ਜਿਊਲਰ ਨੂੰ ਗੱਲਾਂ ’ਚ ਉਲਝਾ ਕੇ ਔਰਤ ਨੇ ਉਡਾਈ ਸੋਨੇ ਦੀ ਚੇਨ, ਸੀ. ਸੀ. ਟੀ. ਵੀ....
    • judge  s house  red house
      ਪੰਜਾਬ : ਜੱਜ ਵਾਲੀ ਕੋਠੀ ਵਿਚ ਹੋ ਗਿਆ ਵੱਡਾ ਕਾਂਡ, ਏ.ਸੀ., ਪੱਖੇ, ਮੋਟਰ,...
    • fear of long power cuts in punjab
      ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ...
    • a unique incident that happened in this village surprised everyone
      ਮੁਰਦੇ ਨੂੰ ਵੀ ਨਾ ਛੱਡਿਆ! ਪੰਜਾਬ ਦੇ ਇਸ ਪਿੰਡ 'ਚ ਵਾਪਰੀ ਹੈਰਾਨ ਕਰਦੀ ਘਟਨਾ,...
    • two more accused arrested in youth  s murder case
      ਥਾਰ ਨਾਲ ਟੱਕਰ ਮਾਰ ਕੇ ਨੌਜਵਾਨ ਦੇ ਕਤਲ ਮਾਮਲੇ ’ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ
    • bjp hindu leader punjab police
      RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ ਤੋਂ ਬਾਅਦ ਪੁਲਸ ਨੇ ਜਾਰੀ...
    • big news for border state
      ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ 11,639 ਕਰੋੜ ਦਾ ਗੱਫ਼ਾ ! ਬਦਲ...
    • fake cia personnel threatened the operator of padrino restaurant
      ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +