Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    1:40:09 PM

  • pinkoo tv rainy day video

    ''ਰੱਬਾ-ਰੱਬਾ ਮੀਂਹ ਵਰਸਾ...'' Pinkoo TV ਦੀ...

  • voting continues peacefully at these places in ferozepur

    ਫਿਰੋਜ਼ਪੁਰ 'ਚ ਇਨ੍ਹਾਂ ਥਾਵਾਂ 'ਤੇ ਅਮਨ-ਸ਼ਾਂਤੀ ਨਾਲ...

  • man murdered in jalandhar deadbody found covered in blood in fields

    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ...

  • poet threat trump

    'ਟਰੰਪ ਨੂੰ ਮਾਰ ਦਿਓ..!' ਖਮੇਨੀ ਦੇ ਅੰਤਿਮ ਸੰਸਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • NEET UG ਦੇ ਲੱਖਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਰੀ-ਐਗਜ਼ਾਮ ਤੋਂ ਪਹਿਲਾਂ NTA ਨੇ ਦਿੱਤਾ ਵੱਡਾ ਤੋਹਫ਼ਾ

PUNJAB News Punjabi(ਪੰਜਾਬ)

NEET UG ਦੇ ਲੱਖਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਰੀ-ਐਗਜ਼ਾਮ ਤੋਂ ਪਹਿਲਾਂ NTA ਨੇ ਦਿੱਤਾ ਵੱਡਾ ਤੋਹਫ਼ਾ

  • Edited By Babita,
  • Updated: 18 May, 2026 10:49 AM
Ludhiana-Khanna
big relief to lakhs of neet ug students
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਨੈਸ਼ਨਲ ਟੈਸਟਿੰਗ ਏਜੰਸੀ (ਐੱਨ. ਟੀ. ਏ.) ਨੇ ਨੀਟ ਯੂ. ਜੀ. 2026 ਦੀ ਦੁਬਾਰਾ ਪ੍ਰੀਖਿਆ ਦੀ ਤਾਰੀਖ਼ ਐਲਾਨ ਕਰਨ ਤੋਂ ਬਾਅਦ ਹੁਣ ਦੇਸ਼ ਭਰ ਦੇ ਲੱਖਾਂ ਵਿਦਿਆਰਥੀਆਂ ਨੂੰ ਇਕ ਹੋਰ ਵੱਡੀ ਸਹੂਲਤ ਦਿੱਤੀ ਹੈ। ਪੇਪਰ ਲੀਕ ਤੇ ਪ੍ਰੀਖਿਆ 'ਚ ਗੜਬੜੀ ਦੇ ਦੋਸ਼ਾਂ ਤੋਂ ਬਾਅਦ ਆਗਾਮੀ 21 ਜੂਨ ਨੂੰ ਹੋਣ ਜਾ ਰਹੀ ਰੀ-ਐਗਜ਼ਾਮ ਨੂੰ ਲੈ ਕੇ ਵਿਦਿਆਰਥੀਆਂ 'ਚ ਪ੍ਰੀਖਿਆ ਕੇਂਦਰ ਅਤੇ ਸਫ਼ਰ ਨੂੰ ਲੈ ਕੇ ਕਾਫ਼ੀ ਅਸਮੰਜਸ ਸੀ।ਵਿਦਿਆਰਥੀਆਂ ਦੀ ਇਸੇ ਵੱਡੀ ਚਿੰਤਾ ਨੂੰ ਦੂਰ ਕਰਦਿਆਂ ਐੱਨ. ਟੀ. ਏ. ਨੇ ਹੁਣ ਪ੍ਰੀਖਿਆ ਸ਼ਹਿਰ ਚੁਣਨ ਅਤੇ ਆਪਣਾ ਮੌਜੂਦਾ ਪਤਾ ਬਦਲਣ ਦੀ ਵਿੰਡੋ ਅਧਿਕਾਰਤ ਤੌਰ ’ਤੇ ਖੋਲ੍ਹ ਦਿੱਤੀ ਹੈ। ਸਹੂਲਤ ਤੋਂ ਬਾਅਦ ਹੁਣ ਪ੍ਰਭਾਵਿਤ ਉਮੀਦਵਾਰ 21 ਮਈ ਦੀ ਰਾਤ 11:50 ਵਜੇ ਤੱਕ ਨੀਟ ਦੀ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਆਪਣੇ ਪਹਿਲਾਂ ਚੁਣੇ ਐਗਜ਼ਾਮ ਸਿਟੀ ਨੂੰ ਆਨਲਾਈਨ ਬਦਲ ਸਕਦੇ ਹਨ। ਐੱਨ. ਟੀ. ਏ. ਨੇ ਸਪੱਸ਼ਟ ਕੀਤਾ ਹੈ ਕਿ ਜੋ ਉਮੀਦਵਾਰ ਇਸ ਤੈਅ ਸਮੇਂ ਦੇ ਅੰਦਰ ਇਸ ਸੁਵਿਧਾ ਦਾ ਲਾਭ ਨਹੀਂ ਉਠਾਉਣਗੇ, ਉਨ੍ਹਾਂ ਲਈ ਪਹਿਲਾਂ ਤੋਂ ਚੁਣਿਆ ਪ੍ਰੀਖਿਆ ਸ਼ਹਿਰ ਹੀ ਮਾਨਤਾ ਪ੍ਰਾਪਤ ਰਹੇਗਾ।

ਇਹ ਵੀ ਪੜ੍ਹੋ : ਪੰਜਾਬ : ਡਿਊਟੀਆਂ ਨੇ ਪਾ 'ਤਾ ਵੱਡਾ ਪੰਗਾ, ਅਧਿਆਪਕਾਂ ਵਲੋਂ ਨੌਕਰੀ ਛੱਡਣ ਦੀ ਚਿਤਾਵਨੀ!

ਵਾਧੂ ਸਫ਼ਰ ਤੇ ਟਰੇਨ ਟਿਕਟ ਦੇ ਖ਼ਰਚੇ ਤੋਂ ਮਿਲੇਗੀ ਰਾਹਤ

ਦਰਅਸਲ ਨੀਟ ਦੁਬਾਰਾ ਕਰਵਾਏ ਜਾਣ ਦੇ ਐਲਾਨ ਤੋਂ ਬਾਅਦ ਤੋਂ ਹੀ ਸੋਸ਼ਲ ਮੀਡੀਆ ’ਤੇ ਵਿਦਿਆਰਥੀ ਅਤੇ ਮਾਪੇ ਪ੍ਰੀਖਿਆ ਕੇਂਦਰਾਂ ਨੂੰ ਲੈ ਕੇ ਲਗਾਤਾਰ ਸਵਾਲ ਚੁੱਕ ਰਹੇ ਸਨ। ਕਈ ਉਮੀਦਵਾਰਾਂ ਦੀ ਚਿੰਤਾ ਸੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਦੂਜੇ ਸ਼ਹਿਰ 'ਚ ਪ੍ਰੀਖਿਆ ਕੇਂਦਰ ਅਲਾਟ ਕਰ ਦਿੱਤਾ ਗਿਆ ਤਾਂ ਐਨ ਮੌਕੇ ’ਤੇ ਟਰੇਨ ਦੀ ਟਿਕਟ ਬੁੱਕ ਕਰਵਾਉਣ ਅਤੇ ਉੱਥੇ ਰਹਿਣ-ਖਾਣ ਦਾ ਵਾਧੂ ਆਰਥਿਕ ਬੋਝ ਕੌਣ ਚੁੱਕੇਗਾ। ਐੱਨ. ਟੀ.ਏ. ਵੱਲੋਂ ਆਪਣੀ ਪਸੰਦ ਦਾ ਪ੍ਰੀਖਿਆ ਸ਼ਹਿਰ ਚੁਣਨ ਤੇ ਐਡਰੈੱਸ ਬਦਲਣ ਦਾ ਵਿਕਲਪ ਦਿੱਤੇ ਜਾਣ ਨਾਲ ਹੁਣ ਲੱਖਾਂ ਵਿਦਿਆਰਥੀਆਂ ਨੂੰ ਰਾਹਤ ਮਿਲੇਗੀ ਤੇ ਉਹ ਆਪਣੇ ਨਜ਼ਦੀਕੀ ਖੇਤਰ ਵਿਚ ਹੀ ਪ੍ਰੀਖਿਆ ਦੇ ਸਕਣਗੇ।

ਸਿਰਫ਼ ਮੌਜੂਦਾ ਪਤਾ ਤੇ ਪ੍ਰੀਖਿਆ ਸ਼ਹਿਰ ਬਦਲਣ ਦੀ ਇਜਾਜ਼ਤ, ਕੋਈ ਫ਼ੀਸ ਨਹੀਂ

ਐੱਨ. ਟੀ. ਏ. ਨੇ ਆਪਣੇ ਨੋਟੀਫਿਕੇਸ਼ਨ 'ਚ ਸਾਫ਼ ਕੀਤਾ ਹੈ ਕਿ ਇਸ ਕੁਰੈਕਸ਼ਨ ਵਿੰਡੋ ਦੌਰਾਨ ਸਿਰਫ਼ ਮੌਜੂਦਾ ਪਤਾ ਅਤੇ ਪ੍ਰੀਖਿਆ ਸ਼ਹਿਰ 'ਚ ਹੀ ਬਦਲਾਅ ਕਰਨ ਦੀ ਇਜਾਜ਼ਤ ਹੋਵੇਗੀ। ਵਿਦਿਆਰਥੀ ਦੇ ਫਾਰਮ ਵਿਚ ਦਰਜ ਕਿਸੇ ਵੀ ਹੋਰ ਜਾਣਕਾਰੀ ਵਿਚ ਸੁਧਾਰ ਨਹੀਂ ਕੀਤਾ ਜਾ ਸਕੇਗਾ ਤੇ 21 ਮਈ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੇ ਬਦਲਾਅ ਦੀ ਬੇਨਤੀ ਸਵੀਕਾਰ ਨਹੀਂ ਹੋਵੇਗੀ। ਉਨ੍ਹਾਂ ਕੋਲੋਂ ਕੋਈ ਵਾਧੂ ਫ਼ੀਸ ਜਾਂ ਚਾਰਜ ਨਹੀਂ ਲਿਆ ਜਾਵੇਗਾ।

15 ਮਿੰਟ ਦਾ ਐਕਸਟਰਾ ਟਾਈਮ ਮਿਲੇਗਾ

ਵਿਦਿਆਰਥੀਆਂ ਨੂੰ ਦੁਬਾਰਾ ਪ੍ਰੀਖਿਆ ਲਈ ਕਿਸੇ ਵੀ ਤਰ੍ਹਾਂ ਦਾ ਨਵਾਂ ਫਾਰਮ ਭਰਨ ਜਾਂ ਨਵਾਂ ਰਜਿਸਟ੍ਰੇਸ਼ਨ ਕਰਵਾਉਣ ਦੀ ਲੋੜ ਨਹੀਂ ਹੈ। ਮਈ 2026 'ਚ ਜਿਨ੍ਹਾਂ ਕਰੀਬ 22 ਲੱਖ ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ ਸੀ, ਦਾ ਪੁਰਾਣਾ ਰਜਿਸਟ੍ਰੇਸ਼ਨ ਹੀ ਰੀ-ਐਗਜ਼ਾਮ ਲਈ ਪੂਰੀ ਤਰ੍ਹਾਂ ਮਾਨਤਾ ਪ੍ਰਾਪਤ ਰਹੇਗਾ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ 15 ਮਿੰਟ ਦਾ ਐਕਸਟਰਾ ਟਾਈਮ ਦੇਣ ਦਾ ਫ਼ੈਸਲਾ ਕੀਤਾ ਹੈ। ਐੱਨ. ਟੀ. ਏ. ਨੇ ਦੱਸਿਆ ਕਿ ਪ੍ਰੀਖਿਆ ਸ਼ਹਿਰ ਦੀ ਸਹੀ ਸੂਚਨਾ ਤੇ ਐਡਮਿਟ ਕਾਰਡ ਜਾਰੀ ਕਰਨ ਦੀ ਤਰੀਕ ਬਾਅਦ ਵਿਚ ਵੈੱਬਸਾਈਟ ’ਤੇ ਐਲਾਨ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਐਲਾਨ, ਵਿਦਿਆਰਥੀਆਂ ਨੂੰ ਮਿਲਿਆ ਆਖ਼ਰੀ ਮੌਕਾ, ਪੜ੍ਹੋ ਪੂਰਾ ਸ਼ਡਿਊਲ

ਅਗਲੇ ਸਾਲ ਤੋਂ ਪੂਰੀ ਤਰ੍ਹਾਂ ਆਨਲਾਈਨ ਹੋਵੇਗੀ ਨੀਟ ਪ੍ਰੀਖਿਆ

|ਇਸ ਦੌਰਾਨ ਸਿੱਖਿਆ ਵਿਵਸਥਾ ਨੂੰ ਹੋਰ ਜ਼ਿਆਦਾ ਪਾਰਦਰਸ਼ੀ ਬਣਾਉਣ ਲਈ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਸ਼ੁੱਕਰਵਾਰ ਨੂੰ ਸਪੱਸ਼ਟ ਕੀਤਾ ਕਿ ਅਗਲੇ ਸਾਲ ਤੋਂ ਨੀਟ ਪ੍ਰੀਖਿਆ 'ਚ ਓ. ਐੱਮ. ਆਰ. ਸਿਸਟਮ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ ਅਤੇ ਪ੍ਰੀਖਿਆ ਪੂਰੀ ਤਰ੍ਹਾਂ ਆਨਲਾਈਨ ਕੰਪਿਊਟਰ ਬੇਸਡ ਮੋਡ ’ਤੇ ਆਯੋਜਿਤ ਹੋਵੇਗੀ। ਸਰਕਾਰ ਦਾ ਮਕਸਦ ਪ੍ਰੀਖਿਆ ਮਾਫ਼ੀਆ ਦੇ ਨੈੱਟਵਰਕ ਨੂੰ ਤੋੜਨਾ ਅਤੇ ਪੂਰੇ ਸਿਸਟਮ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਉਣਾ ਹੈ ਤਾਂ ਜੋ ਪ੍ਰਸ਼ਨ ਪੱਤਰ ਲੀਕ ਹੋਣ ਦੀ ਸੰਭਾਵਨਾ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e

 

  • NEET UG
  • Re exam
  • Students
  • NTA
  • Big Gift
  • ਨੀਟ ਯੂਜੀ
  • ਰੀ ਐਗਜ਼ਾਮ
  • ਵਿਦਿਆਰਥੀ
  • ਐੱਨਟੀਏ
  • ਵੱਡਾ ਤੋਹਫ਼ਾ

ਪੰਜਾਬ 'ਚ 'ਲੂ' ਦਾ ਕਹਿਰ ਜਾਰੀ, ਅਗਲੇ 6 ਦਿਨਾਂ ਲਈ ਵੱਡੀ ਚਿਤਾਵਨੀ, ਪੜ੍ਹੋ ਮੌਸਮ ਵਿਭਾਗ ਦਾ ਅਲਰਟ

NEXT STORY

Stories You May Like

  • neet ug exam no entry after 1 30 pm
    NEET UG Exam : ਦੁਪਹਿਰ 1.30 ਵਜੇ ਤੋਂ ਬਾਅਦ ਨੋ ਐਂਟਰੀ, NTA ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ
  • bjp mla  daughter  cuet ug exam  top  nta
    BJP ਵਿਧਾਇਕ ਦੀ ਧੀ ਨੇ ਮਾਰੀਆਂ ਮੱਲਾਂ ! CUET UG ਦੀ ਪ੍ਰੀਖਿਆ 'ਚ ਕੀਤਾ Top
  • nta on test center
    ਵਿਦਿਆਰਥੀ ਦੀ ID ਤੋਂ ਹੀ ਬਦਲਿਆ ਗਿਆ ਸੀ ਪ੍ਰੀਖਿਆ ਕੇਂਦਰ ! ਅਬੂ-ਧਾਬੀ ਸੈਂਟਰ ਵਿਵਾਦ 'ਤੇ NTA ਨੇ ਤੋੜੀ ਚੁੱਪੀ
  • neet re exam today
    NEET Re-exam ਅੱਜ: 22 ਲੱਖ ਸਟੂਡੈਂਟ ਦੇਣਗੇ ਪ੍ਰੀਖਿਆ, NTA ਨੇ ਸੁਰੱਖਿਆ ਲਈ ਲਾਏ 1.38 ਲੱਖ CCTV ਕੈਮਰੇ
  • paper  neet examinee
    ਹੈਦਰਾਬਾਦ: ਪੇਪਰ ਤੋਂ ਪਹਿਲਾਂ ਇਕ ਹੋਰ NEET ਪ੍ਰੀਖਿਆਰਥੀ ਨੇ ਕੀਤੀ ਖ਼ੁਦਕੁਸ਼ੀ, ਮਿਲਿਆ ਸੁਸਾਇਡ ਨੋਟ
  • another neet student is no more
    NEET ਪ੍ਰੀਖਿਆ ਦਾ ਦਬਾਅ ਨਹੀਂ ਝੱਲ ਸਕਿਆ 22 ਸਾਲਾ ਵਿਦਿਆਰਥੀ, 24 ਘੰਟੇ ਪਹਿਲਾਂ...
  • neet exam late students
    ''ਪਲੀਜ਼ ਸਰ..!'' 5 ਮਿੰਟਾਂ ਦੀ ਦੇਰ ਨੇ ਡੋਬ'ਤਾ ਪੂਰਾ ਸਾਲ, NEET ਵਿਦਿਆਰਥਣਾਂ ਦਾ ਰੋ-ਰੋ ਹੋਇਆ ਬੁਰਾ ਹਾਲ
  • neet question paper leak
    NEET ਪ੍ਰਸ਼ਨ ਪੱਤਰ ਲੀਕ: ਅਦਾਲਤ ਨੇ 10 ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 11 ਜੁਲਾਈ ਤੱਕ ਵਧਾਈ
  • pinkoo tv rainy day video
    ''ਰੱਬਾ-ਰੱਬਾ ਮੀਂਹ ਵਰਸਾ...'' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
Trending
Ek Nazar
famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • man murder with sharp weapons in dasuya
      ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਸਨਸਨੀ
    • punjab weather update
      ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
    • cyber   fraud network busted  729 arrests in one year
      ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
    • youth death case
      ਨਹਿਰ ’ਚ ਡੁੱਬਣ ਨਾਲ ਨੌਜਵਾਨ ਦੀ ਮੌਤ
    • creation day of sri akal takht sahib celebrated
      ਸ਼ਰਧਾ ਸਹਿਤ ਮਨਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ, ਜਥੇਦਾਰ ਗੜਗੱਜ...
    • punjab politics new party
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! ਲੜੇਗੀ 2027 ਦੀਆਂ ਚੋਣਾਂ; ਇਸ...
    • akali dal punar surjit launched in chandigarh
      ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ...
    • death of a young man who went abroad for employment
      ਰੋਜ਼ਗਾਰ ਦੀ ਖਾਤਰ ਵਿਦੇਸ਼ ਗਏ ਨੌਜਵਾਨ ਦੀ ਮੌਤ, ਅੱਖਾਂ ਸਾਹਮਣੇ ਪੁੱਤ ਨੂੰ ਮ੍ਰਿਤਕ...
    • 2 storey building collapses in chandigarh 2 people killed
      ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2...
    • voting continues in guruharsahai mamdot and jalalabad
      ਗੁਰੂਹਰਸਹਾਏ, ਮਮਦੋਟ ਤੇ ਜਲਾਲਾਬਾਦ 'ਚ ਵੋਟਾਂ ਪੈਣ ਦਾ ਕੰਮ ਜਾਰੀ, ਸੁਰੱਖਿਆ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +