Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    1:50:25 PM

  • kim jong un strict orders to army

    ਮਰ ਜਾਓ ਜਾਂ ਮਾਰ ਦਿਓ! ਕਿਮ ਜੋਂਗ ਨੇ ਯੂਕਰੇਨ...

  • australia deport punjabi

    ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ...

  • us marines commercial ship arabian sea

    ਅਰਬ ਸਾਗਰ 'ਚ ਅਮਰੀਕੀ ਮਰੀਨਾਂ ਦੀ ਵੱਡੀ ਕਾਰਵਾਈ!...

  • punjab bjp appointments

    ਪੰਜਾਬ ਭਾਜਪਾ ਨੇ ਚੋਣਾਂ ਤੋਂ ਪਹਿਲਾਂ ਕੀਤੀਆਂ ਅਹਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ

PUNJAB News Punjabi(ਪੰਜਾਬ)

ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ

  • Edited By Shivani Attri,
  • Updated: 29 Apr, 2026 11:33 AM
Chandigarh
big reshuffle transfers of 96 judicial officers of punjab see full details
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਗੰਭੀਰ)- ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਂ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਦਲਜੀਤ ਕੌਰ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਸਕੱਤਰ ਡੀ. ਐੱਲ. ਐੱਸ. ਏ. ਨੂੰ ਫਰੀਦਕੋਟ ’ਚ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਰੁਪਿੰਦਰ ਸਿੰਘ, ਸਿਵਲ ਜੱਜ (ਐੱਸ.ਡੀ.)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੂੰ ਐੱਸ.ਏ.ਐੱਸ. ਨਗਰ ’ਚ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਸ਼ਿਲਪਾ, ਸਿਵਲ ਜੱਜ (ਐੱਸ.ਡੀ.)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੂੰ ਮਾਨਸਾ ’ਚ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਲਵਦੀਪ ਹੁੰਡਲ, ਸਿਵਲ ਜੱਜ (ਐੱਸ.ਡੀ.) ਨੂੰ ਜਲੰਧਰ ’ਚ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਵਿਸ਼ੇਸ਼ ਐੱਨ.ਆਰ.ਆਈ. ਕੋਰਟ, ਮੁਨੀਸ਼ ਗਰਗ ਨੂੰ ਫਤਿਹਗੜ੍ਹ ਸਾਹਿਬ ’ਚ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਮੰਨੀ ਅਰੋੜਾ ਨੂੰ ਬਰਨਾਲਾ ’ਚ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਡਾ. ਸ਼ਿਲਪੀ ਗੁਪਤਾ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੂੰ ਪਟਿਆਲਾ ’ਚ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਰਾਹੁਲ ਗਰਗ ਨੂੰ ਰੂਪਨਗਰ ’ਚ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਅਨੀਸ਼ ਗੋਇਲ ਨੂੰ ਬਰਨਾਲਾ ’ਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਆਸ਼ੀਸ਼ ਥਥਈ ਨੂੰ ਸੰਗਰੂਰ ’ਚ ਸਿਵਲ ਜੱਜ (ਐੱਸ. ਡੀ.)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਤੇ ਸਕੱਤਰ ਡੀ. ਐੱਲ. ਐੱਸ. ਏ., ਕਿਰਨ ਜਿਓਤੀ ਨੂੰ ਤਰਨਤਾਰਨ ’ਚ ਸਿਵਲ ਜੱਜ (ਐੱਸ. ਡੀ.)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਤੇ ਸਕੱਤਰ ਡੀ. ਐੱਲ. ਐੱਸ. ਏ., ਸੋਨਾਲੀ ਸਿੰਘ ਨੂੰ ਚੰਡੀਗੜ੍ਹ ’ਚ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਔਨ ਡੈਪੂਟੇਸ਼ਨ, ਹਿਮਾਂਸ਼ੂ ਅਰੋੜਾ ਨੂੰ ਲੁਧਿਆਣਾ ’ਚ ਸਿਵਲ ਜੱਜ (ਐੱਸ. ਡੀ.)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਤੇ ਸਕੱਤਰ ਡੀ. ਐੱਲ. ਐੱਸ. ਏ., ਮੇਘਾ ਧਾਲੀਵਾਲ ਨੂੰ ਐੱਸ. ਏ. ਐੱਸ. ਨਗਰ ’ਚ ਸਿਵਲ ਜੱਜ (ਐੱਸ. ਡੀ.)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਤੇ ਸਕੱਤਰ ਡੀ. ਐੱਲ. ਐੱਸ. ਏ, ਮਮਤਾ ਕੱਕੜ ਨੂੰ ਮੋਗਾ ’ਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਰਵਨੀਤ ਸਿੰਘ ਨੂੰ ਐੱਸ. ਏ. ਐੱਸ. ਨਗਰ ’ਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਪ੍ਰਭਜੋਤ ਕੌਰ ਨੂੰ ਪਠਾਨਕੋਟ ’ਚ ਸਿਵਲ ਜੱਜ (ਐੱਸ. ਡੀ.)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਤੇ ਸਕੱਤਰ ਡੀ. ਐੱਲ. ਐੱਸ. ਏ. ਅਤੇ ਮੀਨਾਕਸ਼ੀ ਗੁਪਤਾ ਨੂੰ ਪਠਾਨਕੋਟ ’ਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ

ਇਸੇ ਤਰ੍ਹਾਂ ਸਿਮਰਨ ਸਿੰਘ ਨੂੰ ਮੋਗਾ, ਬਲਵਿੰਦਰ ਕੌਰ ਧਾਲੀਵਾਲ ਨੂੰ ਰੂਪਨਗਰ, ਪੰਕਜ ਵਰਮਾ ਨੂੰ ਸਰਦੂਲਗੜ੍ਹ, ਕੋਮਪਲੇ ਧੰਜਲ ਨੂੰ ਮਲੋਟ, ਸਤੀਸ਼ ਕੁਮਾਰ ਸ਼ਰਮਾ ਨੂੰ ਪਾਇਲ, ਮੀਨਾਕਸ਼ੀ ਮਹਾਜਨ ਨੂੰ ਨੰਗਲ ਵਿਖੇ, ਮੀਨਾਕਸ਼ੀ ਮਹਾਜਨ ਨੂੰ ਨੰਗਲ, ਸੁਮੁਖੀ ਨੂੰ ਜਗਰਾਉਂ, ਭੁਪਿੰਦਰ ਮਿੱਤਲ ਨੂੰ ਅਬੋਹਰ, ਨਿਧੀ ਖੁਰਾਨਾ ਨੂੰ ਫਤਿਹਗੜ੍ਹ ਸਾਹਿਬ, ਕ੍ਰਿਸ਼ਣਾਨੁਜਾ ਮਿੱਤਲ ਨੂੰ ਸੁਨਾਮ, ਜਗਮੀਤ ਸਿੰਘ ਨੂੰ ਸ੍ਰੀ ਆਨੰਦਪੁਰ ਸਾਹਿਬ, ਦਲੀਪ ਕੁਮਾਰ ਨੂੰ ਤਰਨਤਾਰਨ, ਰਵੀਪਾਲ ਸਿੰਘ ਭਾਰਦਵਾਜ ਨੂੰ ਸ਼ਹੀਦ ਭਗਤ ਸਿੰਘ ਨਗਰ ’ਚ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਲਗਾਇਆ ਗਿਆ।

ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ

ਜੂਨੀਅਰ ਡਿਵੀਜ਼ਨ ’ਚ ਅਮਰਜੀਤ ਸਿੰਘ ਨੂੰ ਕਪੂਰਥਲਾ, ਕੁਲਵਿੰਦਰ ਕੌਰ ਨੂੰ ਧੂਰੀ, ਡਾ. ਗੁਰਦਰਸ਼ਨ ਸਿੰਘ ਨੂੰ ਬਰਨਾਲਾ, ਡਾ. ਅੰਕਿਤਾ ਗੁਪਤਾ ਨੂੰ ਖਰੜ, ਕਰਨ ਅਗਰਵਾਲ ਨੂੰ ਅੰਮ੍ਰਿਤਸਰ, ਸੁਦੀਪਾ ਕੌਰ ਨੂੰ ਡੇਰਾਬੱਸੀ, ਸ਼ਰੁਤੀ ਨੂੰ ਬਠਿੰਡਾ, ਆਕਾਸ਼ਦੀਪ ਸਿੰਘ ਮਲਵਾਈ ਨੂੰ ਬਟਾਲਾ, ਨਵਨੀਤ ਕੌਰ ਨੂੰ ਚੰਡੀਗੜ੍ਹ, ਪਪਨੀਤ ਨੂੰ ਖਮਾਣੋਂ, ਰਾਜਨਦੀਪ ਕੌਰ ਬਿਲੰਗ ਨੂੰ ਲੁਧਿਆਣਾ, ਮਹਿਕ ਪੁਰੀ ਨੂੰ ਪਟਿਆਲਾ, ਰੀਤਬਰਿੰਦਰ ਸਿੰਘ ਧਾਲੀਵਾਲ ਨੂੰ ਸੰਗਰੂਰ, ਕਵਿਤਾ ਸ਼ਰਮਾ ਨੂੰ ਗੁਰਦਾਸਪੁਰ, ਆਰਤੀ ਸ਼ਰਮਾ ਨੂੰ ਜਲੰਧਰ ਵਿਸ਼ੇਸ਼ ਐੱਨ.ਆਰ.ਆਈ. ਕੋਰਟ, ਸੰਦੀਪ ਕੌਰ ਨੂੰ ਜਲੰਧਰ, ਕਮਲਦੀਪ ਕੌਰ ਨੂੰ ਮਲੇਰਕੋਟਲਾ, ਕੁਨਾਲ ਲਾਂਬਾ ਨੂੰ ਪਟਿਆਲਾ, ਨਵਜੋਤ ਕੌਰ ਨੂੰ ਅੰਮ੍ਰਿਤਸਰ, ਪਰਵੀਨ ਸਿੰਘ ਨੂੰ ਪਟਿਆਲਾ, ਨਿਹਾਰਿਕਾ ਸਿੰਗਲਾ ਨੂੰ ਪਟਿਆਲਾ, ਪਵਨਪ੍ਰੀਤ ਸਿੰਘ ਨੂੰ ਜਲੰਧਰ ਅਤੇ ਪਾਰਿਕਾ ਚੌਹਾਨ ਨੂੰ ਮੋਗਾ ਵਿਸੇਸ਼ ਐੱਨ. ਆਰ. ਆਈ. ਕੋਰਟ ਸਮੇਤ ਵੱਖ-ਵੱਖ ਸਟੇਸ਼ਨਾਂ ’ਤੇ ਸਿਵਲ ਜੱਜ (ਜੂਨੀਅਰ ਡਵੀਜ਼ਨ) ਵਜੋਂ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ ਮੌਸਮ ਦੀ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Big reshuffle
  • judicial officers of Punjab
  • Transfers
  • details
  • ਵੱਡਾ ਫੇਰਬਦਲ
  • ਨਿਆਇਕ ਅਧਿਕਾਰੀਆਂ ਦੇ ਤਬਾਦਲੇ
  • ਅਧਿਕਾਰੀਆਂ ਦੇ ਤਬਾਦਲੇ

ਜ਼ਿਲ੍ਹੇ 'ਚ 714015 ਮੀਟ੍ਰਿਕ ਟਨ ਤੋਂ ਵਧੇਰੇ ਹੋਈ ਕਣਕ ਦੀ ਆਮਦ : ਡਿਪਟੀ ਕਮਿਸ਼ਨਰ

NEXT STORY

Stories You May Like

  • big administrative reshuffle 20 officers transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! 20 ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਵੇਖੋ List
  • ias ips officers transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 65 IAS ਅਤੇ IPS ਅਧਿਕਾਰੀਆਂ ਦੇ ਤਬਾਦਲੇ
  • 24 ias officers transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • gst department  reshuffle  chief minister  rekha gupta
    GST ਵਿਭਾਗ 'ਚ ਵੱਡਾ ਫੇਰਬਦਲ, CM ਰੇਖਾ ਨੇ 162 ਅਧਿਕਾਰੀਆਂ ਦਾ ਕੀਤਾ ਟਰਾਂਸਫਰ
  • dcs transfers  large scale transfers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ, 129 ਡੀ. ਐੱਸ. ਪੀਜ਼. ਬਦਲੇ
  • petition against transfer of officers in west bengal dismissed
    ਪੱਛਮੀ ਬੰਗਾਲ ’ਚ ਅਧਿਕਾਰੀਆਂ ਦੇ ਤਬਾਦਲੇ ਖਿਲਾਫ ਪਟੀਸ਼ਨ ਖਾਰਿਜ
  • punjab and haryana high court transfers
    ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 38 ਜ਼ਿਲ੍ਹਾ ਜੱਜਾਂ ਤੇ ਨਿਆਂਇਕ ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
Trending
Ek Nazar
singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • murder in nabha  murder of a young man
      ਪੰਜਾਬ 'ਚ ਖੌਫਨਾਕ ਵਾਰਦਾਤ, ਪਹਿਲਾਂ ਫੋਨ ਕਰਕੇ ਘੁਰੋਂ ਬੁਲਾਇਆ ਮੁੰਡਾ, ਫਿਰ ਕਰ...
    • ludhiana businessman video
      'ਮੇਰੇ ਮੱਥੇ 'ਚ ਗੋਲ਼ੀ ਮਾਰ ਦਿਓ...' ਫੁੱਟ-ਫੁੱਟ ਕੇ ਰੋਇਆ ਲੁਧਿਆਣਾ ਦਾ...
    • 2 drones and 1 kg heroin recovered near the border in tarn taran
      ਤਰਨਤਾਰਨ ਵਿਖੇ ਸਰਹੱਦ ਨੇੜਿਓਂ 2 ਡਰੋਨ ਤੇ 1 ਕਿਲੋ ਹੈਰੋਇਨ ਬਰਾਮਦ
    • transgender woman appeals to change name in school records
      ਟਰਾਂਸਜੈਂਡਰ ਔਰਤ ਨੇ ਸਕੂਲ ਰਿਕਾਰਡ ’ਚ ਨਾਂ ਬਦਲਣ ਦੀ ਕੀਤੀ ਅਪੀਲ, ਹਾਈਕੋਰਟ ਨੇ...
    • warning of rain thunderstorm and lightning in punjab
      ਪੰਜਾਬ 'ਚ ਮੀਂਹ-ਤੂਫ਼ਾਨ ਤੇ ਬਿਜਲੀ ਚਮਕਣ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ...
    • happy lohat joins bjp
      ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ
    • kapurthala police solve two blind murder cases  important revelations
      ਕਪੂਰਥਲਾ ਪੁਲਸ ਨੇ ਸੁਲਝਾਏ ਦੋ ਅੰਨ੍ਹੇ ਕਤਲ ਕੇਸ, ਹੋਏ ਅਹਿਮ ਖ਼ੁਲਾਸੇ
    • big reshuffle transfers of 96 judicial officers of punjab see full details
      ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ...
    • tarun chugh on raghav chadha
      ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
    • fatehjang bajwa exclusive interview
      ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +