Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    4:55:55 PM

  • ways to avoid extreme heat

    ਕੁੱਤੇ ਦੇ ਮਾਸ ਦਾ ਸੂਪ ਪੀਓ ! ਇਸ ਦੇਸ਼ 'ਚ ਜਾਰੀ...

  • big news for noodle lovers

    ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ,...

  • sgpc takes a strong stand on live telecast of gurbani

    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ...

  • heavy rain  roof of house

    ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਕਾਂਗਰਸ 'ਚ ਵੱਡੇ ਫੇਰਬਦਲ ਦੀ ਆਹਟ! ਰਾਹੁਲ-ਸੋਨੀਆ ਨਾਲ ਮੰਥਨ ਮਗਰੋਂ ਫ਼ੈਸਲੇ ਦੀ ਉਡੀਕ

PUNJAB News Punjabi(ਪੰਜਾਬ)

ਪੰਜਾਬ ਕਾਂਗਰਸ 'ਚ ਵੱਡੇ ਫੇਰਬਦਲ ਦੀ ਆਹਟ! ਰਾਹੁਲ-ਸੋਨੀਆ ਨਾਲ ਮੰਥਨ ਮਗਰੋਂ ਫ਼ੈਸਲੇ ਦੀ ਉਡੀਕ

  • Edited By Babita,
  • Updated: 21 Jun, 2026 07:21 PM
Chandigarh
big reshuffle expected in punjab congress
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਨਵੀਂ ਦਿੱਲੀ (ਅੰਕੁਰ ਤਾਂਗੜੀ) : ਪੰਜਾਬ ਕਾਂਗਰਸ ਦੀ ਲੀਡਰਸ਼ਿਪ ਅਤੇ ਸੰਗਠਨਾਤਮਕ ਢਾਂਚੇ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਿਹਾ ਮੰਥਨ ਹੁਣ ਅੰਤਿਮ ਪੜਾਅ 'ਚ ਪਹੁੰਚ ਗਿਆ ਹੈ। ਦਿੱਲੀ 'ਚ ਐਤਵਾਰ ਨੂੰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਦੀ ਮੌਜੂਦਗੀ 'ਚ ਪੰਜਾਬ ਦੇ ਪ੍ਰਮੁੱਖ ਆਗੂਆਂ ਨਾਲ ਕਰੀਬ ਡੇਢ ਤੋਂ ਦੋ ਘੰਟੇ ਤੱਕ ਅਹਿਮ ਬੈਠਕ ਹੋਈ। ਇਸ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ 'ਚ ਸੰਭਾਵਿਤ ਬਦਲਾਅ ਨੂੰ ਲੈ ਕੇ ਸਿਆਸੀ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ। ਬੈਠਕ 'ਚ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸੀਨੀਅਰ ਆਗੂ ਵਿਜੇਇੰਦਰ ਸਿੰਗਲਾ ਸ਼ਾਮਲ ਰਹੇ। ਮੀਟਿੰਗ ਦੇ ਖ਼ਤਮ ਹੋਣ ਮਗਰੋਂ ਭਾਵੇਂ ਜ਼ਿਆਦਾਤਰ ਆਗੂਆਂ ਨੇ ਮੀਡੀਆ ਨਾਲ ਕੋਈ ਵਿਸਥਾਰਤ ਗੱਲਬਾਤ ਨਹੀਂ ਕੀਤੀ ਪਰ ਪ੍ਰਤਾਪ ਸਿੰਘ ਬਾਜਵਾ ਨੇ ਇੰਨਾ ਜ਼ਰੂਰ ਕਿਹਾ ਕਿ ਹਾਈਕਮਾਨ ਦਾ ਜੋ ਵੀ ਫ਼ੈਸਲਾ ਹੋਵੇਗਾ, ਉਹ ਸਾਰਿਆਂ ਨੂੰ ਮਨਜ਼ੂਰ ਹੋਵੇਗਾ। 

'ਜੋ ਜ਼ਿੰਮੇਵਾਰੀ ਮਿਲੇਗੀ, ਨਿਭਾਵਾਂਗੇ'

ਮੀਟਿੰਗ ਤੋਂ ਬਾਹਰ ਆਉਣ ਮਗਰੋਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਅਤੇ ਪੰਜਾਬ ਦੋਵੇਂ ਹੀ ਉਨ੍ਹਾਂ ਲਈ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਪਹਿਲਾਂ ਵੀ ਫ਼ੈਸਲੇ ਕਰਦੀ ਰਹੀ ਹੈ ਅਤੇ ਅੱਗੇ ਵੀ ਕਰੇਗੀ। ਜੋ ਵੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ। ਬਾਜਵਾ ਨੇ ਕਿਹਾ ਕਿ ਕਾਂਗਰਸ ਦੇ ਸਾਰੇ ਆਗੂਆਂ ਦੀ ਪਛਾਣ ਪਾਰਟੀ ਨਾਲ ਹੈ ਅਤੇ ਪੰਜਾਬ 'ਚ ਕਾਂਗਰਸ ਕੋਲ ਮਜ਼ਬੂਤ ਕੈਡਰ ਅਤੇ ਸਿਆਸੀ ਆਧਾਰ ਮੌਜੂਦ ਹੈ। ਉਨ੍ਹਾਂ ਨੇ 2024 ਦੀਆਂ ਲੋਕ ਸਭਾ ਚੋਣਾਂ 'ਚ ਪਾਰਟੀ ਦੇ ਪ੍ਰਦਰਸ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਅਤੇ ਚੰਡੀਗੜ੍ਹ 'ਚ ਵਧੀਆ ਨਤੀਜੇ ਦਿੱਤੇ ਹਨ ਅਤੇ ਆਉਣ ਵਾਲੇ ਸਮੇਂ 'ਚ ਵੀ ਪਾਰਟੀ ਇੱਕ ਮਜ਼ਬੂਤ ਦਾਅਵੇਦਾਰ ਵਜੋਂ ਉੱਭਰ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 4 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਸੂਬਾ ਵਾਸੀ ਹੋ ਜਾਣ ALERT

ਡੇਢ ਘੰਟੇ ਤੋਂ ਵੱਧ ਚੱਲੀ ਅਹਿਮ ਬੈਠਕ

ਦਿੱਲੀ 'ਚ ਹੋਈ ਇਹ ਬੈਠਕ ਕਈ ਮਾਇਨਿਆਂ 'ਚ ਅਹਿਮ ਮੰਨੀ ਜਾ ਰਹੀ ਹੈ। ਪਿਛਲੇ ਕੁੱਝ ਮਹੀਨਿਆਂ ਤੋਂ ਪੰਜਾਬ ਕਾਂਗਰਸ ਦੀ ਅੰਦਰੂਨੀ ਸਥਿਤੀ, ਸੰਗਠਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਨੂੰ ਲੈ ਕੇ ਲਗਾਤਾਰ ਮੀਟਿੰਗਾਂ ਦਾ ਦੌਰ ਚੱਲ ਰਿਹਾ ਸੀ। ਇਸੇ ਸਿਲਸਿਲੇ ਤਹਿਤ ਪਾਰਟੀ ਹਾਈਕਮਾਨ ਵੱਲੋਂ ਸੂਬੇ ਦੇ ਵੱਖ-ਵੱਖ ਆਗੂਆਂ ਨਾਲ ਵੱਖ-ਵੱਖ ਪੱਧਰਾਂ 'ਤੇ ਗੱਲਬਾਤ ਕੀਤੀ ਗਈ। ਸੂਤਰਾਂ ਮੁਤਾਬਕ ਬੈਠਕ 'ਚ ਪੰਜਾਬ ਕਾਂਗਰਸ ਦੇ ਸੰਗਠਨਾਤਮਕ ਢਾਂਚੇ, ਸੰਭਾਵਿਤ ਬਦਲਾਅ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਬਾਰੇ ਵਿਸਥਾਰ ਨਾਲ ਚਰਚਾ ਹੋਈ। ਹਾਲਾਂਕਿ ਮੀਟਿੰਗ 'ਚ ਕੀ ਫ਼ੈਸਲੇ ਲਏ ਗਏ, ਇਸ ਬਾਰੇ ਅਧਿਕਾਰਿਕ ਤੌਰ 'ਤੇ ਕੁੱਝ ਵੀ ਸਾਹਮਣੇ ਨਹੀਂ ਆਇਆ।

70 ਤੋਂ ਵੱਧ ਆਗੂਆਂ ਨਾਲ ਹੋ ਚੁੱਕੀ ਹੈ ਗੱਲਬਾਤ

ਪੰਜਾਬ ਕਾਂਗਰਸ ਨੂੰ ਲੈ ਕੇ ਹਾਈਕਮਾਨ ਨੇ ਪਿਛਲੇ ਸਮੇਂ 'ਚ ਇੱਕ ਵਿਸ਼ੇਸ਼ ਪ੍ਰਕਿਰਿਆ ਅਪਣਾਈ ਸੀ। ਪਾਰਟੀ ਵੱਲੋਂ ਨਿਯੁਕਤ ਅਬਜ਼ਰਵਰਾਂ ਨੇ ਸੂਬੇ ਦੇ ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਸੀਨੀਅਰ ਆਗੂਆਂ ਸਮੇਤ 70 ਤੋਂ ਵੱਧ ਨੇਤਾਵਾਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਸਨ। ਇਨ੍ਹਾਂ ਮੀਟਿੰਗਾਂ ਦੌਰਾਨ ਸੰਗਠਨ ਦੀ ਮੌਜੂਦਾ ਸਥਿਤੀ, ਚੁਣੌਤੀਆਂ, ਸਿਆਸੀ ਮਾਹੌਲ ਅਤੇ ਆਉਣ ਵਾਲੀਆਂ ਚੋਣਾਂ ਲਈ ਸੁਝਾਅ ਇਕੱਠੇ ਕੀਤੇ ਗਏ ਸਨ। ਇਸ ਪੂਰੀ ਕਵਾਇਦ ਤੋਂ ਬਾਅਦ ਇੱਕ ਵਿਸਤ੍ਰਿਤ ਰਿਪੋਰਟ ਤਿਆਰ ਕਰਕੇ ਹਾਈਕਮਾਨ ਨੂੰ ਸੌਂਪੀ ਗਈ ਸੀ। ਮੰਨਿਆ ਜਾ ਰਿਹਾ ਹੈ ਕਿ ਐਤਵਾਰ ਦੀ ਬੈਠਕ 'ਚ ਇਸੇ ਰਿਪੋਰਟ ਦੇ ਆਧਾਰ 'ਤੇ ਅੰਤਿਮ ਮੰਥਨ ਕੀਤਾ ਗਿਆ।

ਇੱਕਜੁੱਟਤਾ ਦਾ ਸੰਦੇਸ਼

ਦਿੱਲੀ ਦੀ ਬੈਠਕ ਦਾ ਇੱਕ ਹੋਰ ਅਹਿਮ ਪੱਖ ਪੰਜਾਬ ਕਾਂਗਰਸ ਨੂੰ ਇੱਕਜੁੱਟਤਾ ਦਾ ਸੰਦੇਸ਼ ਦੇਣਾ ਵੀ ਮੰਨਿਆ ਜਾ ਰਿਹਾ ਹੈ। ਪਾਰਟੀ ਹਾਈਕਮਾਨ ਵੱਲੋਂ ਇਹ ਸਪੱਸ਼ਟ ਸੰਕੇਤ ਦਿੱਤੇ ਗਏ ਹਨ ਕਿ ਆਉਣ ਵਾਲੀਆਂ ਚੋਣਾਂ 'ਚ ਸਫਲਤਾ ਲਈ ਸਾਰੇ ਆਗੂਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਕਾਂਗਰਸ ਪਿਛਲੇ ਕੁੱਝ ਸਾਲਾਂ ਦੌਰਾਨ ਅੰਦਰੂਨੀ ਖਿੱਚੋਤਾਣ ਅਤੇ ਧੜੇਬੰਦੀ ਦੇ ਮੁੱਦਿਆਂ ਨਾਲ ਜੂਝਦੀ ਰਹੀ ਹੈ। ਅਜਿਹੇ 'ਚ ਪਾਰਟੀ ਲੀਡਰਸ਼ਿਪ ਦੀ ਕੋਸ਼ਿਸ਼ ਹੈ ਕਿ ਕਿਸੇ ਵੀ ਸੰਭਾਵਿਤ ਫ਼ੈਸਲੇ ਤੋਂ ਪਹਿਲਾਂ ਸਾਰੇ ਸੀਨੀਅਰ ਆਗੂਆਂ ਨੂੰ ਭਰੋਸੇ 'ਚ ਲਿਆ ਜਾਵੇ ਅਤੇ ਇੱਕ ਸਾਂਝੀ ਰਣਨੀਤੀ ਤਿਆਰ ਕੀਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਮਿਲੀ ਮਨਜ਼ੂਰੀ, ਲੱਖਾਂ ਪੰਜਾਬੀਆਂ ਨੂੰ ਮਿਲੇਗਾ ਵੱਡਾ ਫ਼ਾਇਦਾ

ਦਿੱਲੀ ਤੋਂ ਆਈਆਂ ਤਸਵੀਰਾਂ ਨੇ ਖਿੱਚਿਆ ਧਿਆਨ

ਬੈਠਕ ਦੌਰਾਨ ਸਾਹਮਣੇ ਆਈਆਂ ਤਸਵੀਰਾਂ ਵੀ ਸਿਆਸੀ ਚਰਚਾ ਦਾ ਕੇਂਦਰ ਬਣੀਆਂ ਰਹੀਆਂ। ਕਈ ਆਗੂ ਆਪਸ 'ਚ ਗੱਲਬਾਤ ਕਰਦੇ ਅਤੇ ਇਕੱਠੇ ਬੈਠਕ ਲਈ ਜਾਂਦੇ ਨਜ਼ਰ ਆਏ। ਸਿਆਸੀ ਮਾਹਿਰ ਇਨ੍ਹਾਂ ਤਸਵੀਰਾਂ ਨੂੰ ਪਾਰਟੀ ਦੇ ਅੰਦਰ ਏਕਤਾ ਦੇ ਸੰਦੇਸ਼ ਵਜੋਂ ਦੇਖ ਰਹੇ ਹਨ, ਹਾਲਾਂਕਿ ਇਸ ਨੂੰ ਲੈ ਕੇ ਵੱਖ-ਵੱਖ ਸਿਆਸੀ ਅਰਥ ਵੀ ਕੱਢੇ ਜਾ ਰਹੇ ਹਨ। ਫਿਲਹਾਲ, ਪਾਰਟੀ ਵੱਲੋਂ ਕਿਸੇ ਵੀ ਅਹੁਦੇ 'ਚ ਤਬਦੀਲੀ ਜਾਂ ਨਵੀਂ ਨਿਯੁਕਤੀ ਬਾਰੇ ਕੋਈ ਅਧਿਕਾਰਿਕ ਐਲਾਨ ਨਹੀਂ ਕੀਤਾ ਗਿਆ ਹੈ। ਇਸ ਕਰਕੇ ਸਾਰੀਆਂ ਅਟਕਲਾਂ ਸਿਰਫ਼ ਚਰਚਾਵਾਂ ਦੇ ਪੱਧਰ 'ਤੇ ਹੀ ਹਨ।

ਹੁਣ ਨਜ਼ਰਾਂ ਹਾਈਕਮਾਨ ਦੇ ਫ਼ੈਸਲੇ 'ਤੇ

ਦਿੱਲੀ ਦੀ ਇਸ ਬੈਠਕ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਦੀਆਂ ਨਜ਼ਰਾਂ ਹਾਈਕਮਾਨ ਦੇ ਅਗਲੇ ਕਦਮ 'ਤੇ ਟਿਕੀਆਂ ਹੋਈਆਂ ਹਨ। ਸਿਆਸੀ ਹਲਕਿਆਂ 'ਚ ਇਹ ਚਰਚਾ ਹੈ ਕਿ ਪੰਜਾਬ ਕਾਂਗਰਸ ਨਾਲ ਜੁੜੇ ਸੰਗਠਨਾਤਮਕ ਫ਼ੈਸਲਿਆਂ ਦਾ ਐਲਾਨ ਜਲਦੀ ਕੀਤਾ ਜਾ ਸਕਦਾ ਹੈ। ਹਾਲਾਂਕਿ ਇਹ ਸਪੱਸ਼ਟ ਹੈ ਕਿ ਪਾਰਟੀ ਹਾਈਕਮਾਨ ਪੰਜਾਬ ਨੂੰ ਸਿਆਸੀ ਤੌਰ 'ਤੇ ਅਹਿਮ ਸੂਬਾ ਮੰਨਦੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਹਰ ਫ਼ੈਸਲਾ ਸੋਚ-ਵਿਚਾਰ ਤੋਂ ਬਾਅਦ ਲੈਣਾ ਚਾਹੁੰਦੀ ਹੈ। ਇਸੇ ਕਰਕੇ ਦਿੱਲੀ 'ਚ ਹੋਈ ਇਹ ਬੈਠਕ ਸਿਰਫ਼ ਇੱਕ ਰੂਟੀਨ ਮੀਟਿੰਗ ਨਹੀਂ, ਸਗੋਂ ਪੰਜਾਬ ਕਾਂਗਰਸ ਦੇ ਭਵਿੱਖੀ ਸਿਆਸੀ ਰਾਹ ਨੂੰ ਤੈਅ ਕਰਨ ਵਾਲੇ ਮਹੱਤਵਪੂਰਨ ਪੜਾਅ ਵਜੋਂ ਦੇਖੀ ਜਾ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਹਾਈਕਮਾਨ ਆਉਣ ਵਾਲੇ ਦਿਨਾਂ 'ਚ ਕੀ ਫ਼ੈਸਲਾ ਕਰਦੀ ਹੈ ਅਤੇ ਉਸ ਦਾ ਪੰਜਾਬ ਦੀ ਸਿਆਸਤ 'ਤੇ ਕੀ ਅਸਰ ਪੈਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 

  • Punjab Congress
  • big reshuffle
  • high command
  • meeting
  • ਪੰਜਾਬ ਕਾਂਗਰਸ
  • ਵੱਡਾ ਫੇਰਬਦਲ
  • ਹਾਈਕਮਾਨ
  • ਮੀਟਿੰਗ

ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ ਹਥਿਆਰਾਂ ਸਣੇ ਗ੍ਰਿਫ਼ਤਾਰ

NEXT STORY

Stories You May Like

  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • punjab congress obc wing congress high command
    ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
  • a new discussion has arisen in punjab congress politics
    ਪੰਜਾਬ ਕਾਂਗਰਸ ਦੀ ਸਿਆਸਤ 'ਚ ਫਿਰ ਛਿੜੀ ਨਵੀਂ ਚਰਚਾ, ਕੀ ਪਾਰਟੀ 'ਚ ਸਭ ਕੁੱਝ ਠੀਕ ਹੈ?
  • manish tewari statement
    ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ
  • third day of punjab vidhan sabha proceedings begins
    ਪੰਜਾਬ ਵਿਧਾਨ ਸਭਾ ਦੀ ਤੀਜੇ ਦਿਨ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਕੀਤਾ ਜਾ ਰਿਹਾ ਪ੍ਰਦਰਸ਼ਨ
  • poster war in punjab congress
    ਪੰਜਾਬ ਕਾਂਗਰਸ 'ਚ POSTER WAR! ਚੰਨੀ ਦੇ ਵਿਵਾਦਿਤ ਪੋਸਟਰਾਂ ਨਾਲ ਗਰਮਾਈ ਸਿਆਸਤ (ਵੀਡੀਓ)
  • one accused arrested with consignment of big weapons in taran tarn
    ਪੰਜਾਬ 'ਚ ਹੋ ਜਾਣੀ ਸੀ ਟਾਰਗੇਟ ਕਿਲਿੰਗ! ਵੱਡੇ ਹਥਿਆਰਾਂ ਦੀ ਖੇਪ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
  • big reshuffle in punjab bjp
    ਪੰਜਾਬ ਭਾਜਪਾ ਦਾ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਬਣੇ ਸੂਬਾ ਸਕੱਤਰ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • malaout ayushman kendra
      ਮਲੋਟ ਦੇ ਆਯੁਸ਼ਮਾਨ ਅਰੋਗਿਆ ਕੇਂਦਰ ਦੇ ਬਾਥਰੂਮ ’ਚ 18 ਘੰਟੇ ਬੰਦ ਰਹੀ ਬਜ਼ੁਰਗ ਔਰਤ
    • 2 thieves arrested for stealing submersible motor wires from fields
      ਖੇਤਾਂ ’ਚੋਂ ਸਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ 2 ਚੋਰ ਗ੍ਰਿਫ਼ਤਾਰ
    • punjab agriculture department
      ਪੰਜਾਬ ਦੇ ਖੇਤਾਂ ’ਚ ਵਰਤੇ ਜਾ ਰਹੇ ਘਟੀਆ ਕੀਟਨਾਸ਼ਕ! 3 ਸਾਲਾਂ ’ਚ ਮਿਲੀਆਂ 254...
    • ludhiana road collapsed
      ਲੁਧਿਆਣਾ ਦੀ ਇਕ ਹੋਰ ਸੜਕ ਧਸੀ! ਪੈੈ ਗਿਆ ਵੱਡਾ ਟੋਇਆ; ਆਵਾਜਾਈ ਠੱਪ
    • transport department  s surprise checkpoint
      ਟਰਾਂਸਪੋਰਟ ਵਿਭਾਗ ਦਾ ਅਚਨਚੇਤ ਨਾਕਾ, ਕਈ ਵਾਹਨਾਂ ਦੇ ਕੱਟੇ ਚਲਾਨ
    • work will be halted for 2 days in punjab
      ਪੰਜਾਬ 'ਚ 2 ਦਿਨ ਠੱਪ ਰਹੇਗਾ ਕੰਮ! ਰਜਿਸਟਰੀ ਕਰਾਉਣ ਤੇ ਡਰਾਈਵਿੰਗ ਲਾਇਸੈਂਸ...
    • beware of those who set off firecrackers on the bullet motorcycles
      ਬੁਲਟ 'ਤੇ ਪਟਾਕੇ ਵਜਾਉਣ ਵਾਲੇ ਸਾਵਧਾਨ! SHO ਨੇ ਫਿਲਮੀ ਅੰਦਾਜ਼ 'ਚ ਖ਼ੁਦ ਦੌੜ ਕੇ...
    • snatching in machiwara
      ਗੁਰੂ ਘਰ ਨਤਮਸਤਕ ਹੋਣ ਜਾ ਰਹੀ ਮਹਿਲਾ ਨਾਲ ਲੁੱਟ! ਸੋਨੇ ਦੀ ਚੇਨ ਲਾਹ ਕੇ ਲੈ ਗਏ...
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +