Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    9:59:41 PM

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • october 15 punjab bandh

    15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ...

  • toll plaza punjab

    15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ...

  • punjab bandh update

    'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • ਪੰਜਾਬ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਪੁਰੋਹਿਤ ਦੇ ਅਸਤੀਫ਼ੇ ਤੋਂ ਬਾਅਦ ਹੁਣ ਇਹ ਹੋਣਗੇ ਪੰਜਾਬ ਦੇ ਨਵੇਂ ਰਾਜਪਾਲ

PUNJAB News Punjabi(ਪੰਜਾਬ)

ਪੰਜਾਬ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਪੁਰੋਹਿਤ ਦੇ ਅਸਤੀਫ਼ੇ ਤੋਂ ਬਾਅਦ ਹੁਣ ਇਹ ਹੋਣਗੇ ਪੰਜਾਬ ਦੇ ਨਵੇਂ ਰਾਜਪਾਲ

  • Edited By Harpreet Singh,
  • Updated: 28 Jul, 2024 01:09 AM
New Delhi
big reshuffle in punjab administration
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪੰਜਾਬ ਪ੍ਰਸ਼ਾਸਨ 'ਚ ਵੱਡਾ ਫੇਰਬਦਲ ਹੋ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ, ਜੋ ਕਿ ਉਨ੍ਹਾਂ ਵੱਲੋਂ ਸਵੀਕਾਰ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਰਾਸ਼ਟਰਪਤੀ ਵੱਲੋਂ ਪੰਜਾਬ ਤੇ ਚੰਡੀਗੜ੍ਹ ਰਾਜਪਾਲ ਦੇ ਅਹੁਦੇ ਦੀ ਜ਼ਿੰਮੇਵਾਰੀ ਗੁਲਾਬ ਚੰਦ ਕਟਾਰੀਆ ਨੂੰ ਸੌਂਪੀ ਗਈ ਹੈ। ਗੁਲਾਬ ਚੰਦ ਕਟਾਰੀਆ ਇਸ ਸਮੇਂ ਅਸਾਮ ਦੇ ਰਾਜਪਾਲ ਵਜੋਂ ਸੇਵਾ ਨਿਭਾ ਰਹੇ ਹਨ। 

ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਵੱਲੋਂ ਤੇਲੰਗਾਨਾ ਅਤੇ ਝਾਰਖੰਡ ਸਮੇਤ ਦੇਸ਼ ਦੇ 9 ਸੂਬਿਆਂ ਵਿੱਚ ਨਵੇਂ ਰਾਜਪਾਲ ਨਿਯੁਕਤ ਕੀਤੇ ਗਏ ਹਨ। ਰਾਸ਼ਟਰਪਤੀ ਭਵਨ ਵੱਲੋਂ ਦਿੱਤੀ ਗਈ ਜਾਣਕਾਰੀ 'ਚ ਦੱਸਿਆ ਗਿਆ ਹੈ ਕਿ ਸੰਤੋਸ਼ ਕੁਮਾਰ ਗੰਗਵਾਰ ਨੂੰ ਝਾਰਖੰਡ ਦਾ ਨਵਾਂ ਰਾਜਪਾਲ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਝਾਰਖੰਡ ਦੇ ਰਾਜਪਾਲ ਰਹਿ ਚੁੱਕੇ ਸੀ.ਪੀ. ਰਾਧਾਕ੍ਰਿਸ਼ਨਨ ਹੁਣ ਮਹਾਰਾਸ਼ਟਰ ਦੇ ਨਵੇਂ ਰਾਜਪਾਲ ਹੋਣਗੇ।

ਇਸ ਤੋਂ ਬਾਅਦ ਲਕਸ਼ਮਣ ਪ੍ਰਸਾਦ ਅਚਾਰੀਆ ਨੂੰ ਅਸਾਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ, ਉਹ ਮਨੀਪੁਰ ਦੇ ਰਾਜਪਾਲ ਦਾ ਵਾਧੂ ਕਾਰਜਭਾਰ ਵੀ ਸੰਭਾਲਣਗੇ। ਇਸ ਦੇ ਨਾਲ ਹੀ ਸੀ.ਐੱਚ. ਵਿਜੇਸ਼ੰਕਰ ਨੂੰ ਮੇਘਾਲਿਆ ਦਾ ਰਾਜਪਾਲ, ਛੱਤੀਸਗੜ੍ਹ ਦਾ ਰਾਜਪਾਲ ਰਮਨ ਡੇਕਾ, ਰਾਜਸਥਾਨ ਦਾ ਰਾਜਪਾਲ ਹਰੀਭਾਊ ਕਿਸ਼ਨਰਾਓ ਬਾਗੜੇ, ਤੇਲੰਗਾਨਾ ਦਾ ਰਾਜਪਾਲ ਜਿਸ਼ਨੂੰ ਦੇਵ ਵਰਮਾ ਅਤੇ ਸਿੱਕਮ ਦਾ ਰਾਜਪਾਲ ਓਮ ਪ੍ਰਕਾਸ਼ ਮਾਥੁਰ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੇ. ਕੈਲਾਸ਼ਨਾਥਨ ਨੂੰ ਪੁਡੂਚੇਰੀ ਦਾ ਉਪ-ਰਾਜਪਾਲ ਬਣਾਇਆ ਗਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e

  • Punjab
  • Administration
  • Banwari Lal Purohit
  • Gulab Chand Kataria
  • Resign
  • Appointment

ਜਲੰਧਰ ਹੈ ਜਾਂ ਮਿਰਜ਼ਾਪੁਰ! ਬੇਖੌਫ ਲੁਟੇਰੇ ਦਿਨ-ਦਿਹਾੜੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਦੇ ਰਹੇ ਅੰਜਾਮ

NEXT STORY

Stories You May Like

  • punjab police administration reshuffle notification
    ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • punjab police  reshuffle  sho
    ਪੰਜਾਬ ਪੁਲਸ 'ਚ ਫੇਰਬਦਲ, ਕਈ ਥਾਣਿਆਂ ਦੇ ਐੱਸ. ਐੱਚ. ਓ. ਬਦਲੇ
  • major administrative reshuffle in punjab
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ, ਦੇਖੋ LIST
  • india will now have to find new markets and opportunities
    'ਦੁਨੀਆ ਦੀ ਅਰਥਵਿਵਸਥਾ ’ਚ ਵੱਡਾ ਬਦਲਾਅ, ਭਾਰਤ ਨੂੰ ਹੁਣ ਲੱਭਣੇ ਹੋਣਗੇ ਨਵੇਂ ਬਾਜ਼ਾਰ ਅਤੇ ਮੌਕੇ'
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • four gram panchayats of this village in punjab have taken a major decision
    ਪੰਜਾਬ ਦੇ ਇਸ ਪਿੰਡ ਦੀਆਂ ਚਾਰ ਗ੍ਰਾਮ ਪੰਚਾਇਤਾਂ ਨੇ ਲਿਆ ਵੱਡਾ ਫੈਸਲਾ, ਹੁਣ ਜ਼ਮੀਨ ਜਾਂ ਹੋਰ ਜਾਇਦਾਦ...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • parvinder jhota punjab government bhagwant mann
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • punjab bandh  farmers   union  parvinder jhota
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ...
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • gangrape in ludhiana
      ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...
    • accident in machiwara
      ਘਰੋਂ ਦਵਾਈ ਲੈਣ ਲਈ ਆਈ ਬਜ਼ੁਰਗ ਔਰਤ ਨੂੰ ਮੌਤ ਨੇ ਪਾਇਆ ਘੇਰਾ, ਸੜਕ ਹਾਦਸੇ 'ਚ ਗਈ...
    • parvinder jhota social media post
      ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ...
    • car occupant zira elderly person
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +