Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    12:29:54 PM

  • aus japan refuses to send warships to hormuz

    Aus-Japan ਨੇ ਹੋਰਮੁਜ਼ 'ਚ ਜੰਗੀ ਜਹਾਜ਼ ਭੇਜਣ ਤੋਂ...

  • jalandhar schools delhi train and assembly receive bomb threats

    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ...

  • punjab bjp rally in moga

    ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ...

  • a big blow to aam aadmi party

    ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਪ੍ਰਸ਼ਾਸਨ 'ਚ ਵੱਡਾ ਫੇਰਬਦਲ, 2 DC ਸਣੇ 5 IAS ਤੇ 1 PCS ਦਾ ਤਬਾਦਲਾ

PUNJAB News Punjabi(ਪੰਜਾਬ)

ਪੰਜਾਬ ਪ੍ਰਸ਼ਾਸਨ 'ਚ ਵੱਡਾ ਫੇਰਬਦਲ, 2 DC ਸਣੇ 5 IAS ਤੇ 1 PCS ਦਾ ਤਬਾਦਲਾ

  • Edited By Shivani Attri,
  • Updated: 27 Feb, 2025 06:17 PM
Chandigarh
big reshuffle in punjab administration officeres
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ, ਅਨਿਲ)- ਪੰਜਾਬ ਸਰਕਾਰ ਵੱਲੋਂ ਪੁਲਸ ਅਫ਼ਸਰਾਂ ਵਿਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਫਿਰ 2 ਡਿਪਟੀ ਕਮਿਸ਼ਨਰ ਸਮੇਤ 5 ਆਈ. ਏ. ਐੱਸ. ਅਤੇ 1 ਪੀ. ਸੀ. ਐੱਸ. ਦਾ ਤਬਾਦਲਾ ਕੀਤਾ ਗਿਆ ਹੈ। ਤਬਾਦਲੇ ਦੀ ਕਾਪੀ ਵੀ ਬਕਾਇਦਾ ਜਾਰੀ ਕਰ ਦਿੱਤੀ ਹੈ। ਹੁਕਮਾਂ ਅਨੁਸਾਰ ਵਿਸ਼ੇਸ਼ ਸਾਰੰਗਲ ਨੂੰ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਗ੍ਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ ਦਾ ਵਾਧੂ ਚਾਰਜ, ਸੰਦੀਪ ਕੁਮਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ ਦਾ ਵਾਧੂ ਚਾਰਜ ਅਤੇ ਅਭਿਜੀਤ ਕਪਲਿਸ਼ ਨੂੰ ਡਾਇਰੈਕਟਰ, ਖਾਣਾ ਅਤੇ ਭੂ-ਵਿਗਿਆਨ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

PunjabKesari

ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਪੜ੍ਹੋ ਪੂਰੀ ਜਾਣਕਾਰੀ
ਵਿਸ਼ੇਸ਼ ਸਾਰੰਗਲ, ਆਈ. ਏ. ਐੱਸ (2013)– ਡਿਪਟੀ ਕਮਿਸ਼ਨਰ, ਮੋਗਾ ਨੂੰ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧੀਨ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਿਟੀ (GMADA), SAS ਨਗਰ ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਉਹ ਮਨੀਸ਼ ਕੁਮਾਰ, ਆਈ. ਏ. ਐੱਸ. ਦੀ ਥਾਂ ਲੈਣਗੇ।
ਸੰਦੀਪ ਕੁਮਾਰ, ਆਈ. ਏ. ਐੱਸ (2015)– ਵਧੀਕ ਰਜਿਸਟਰਾਰ (ਪ੍ਰਸ਼ਾਸਨ), ਸਹਿਕਾਰੀ ਸਭਾਵਾਂ, ਪੰਜਾਬ ਨੂੰ ਮੁੱਖ ਪ੍ਰਸ਼ਾਸਕ, ਗ੍ਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਿਟੀ, ਲੁਧਿਆਣਾ ਨਿਯੁਕਤ ਕੀਤਾ ਗਿਆ ਹੈ। ਉਹ ਹਰਪ੍ਰੀਤ ਸਿੰਘ, ਆਈ. ਏ. ਐੱਸ. ਦੀ ਥਾਂ ਲੈਣਗੇ।
ਅਭਿਜੀਤ ਕਪਲਿਸ਼, ਆਈ. ਏ. ਐੱਸ  (2015) – ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦੇ 'ਤੇ ਬਰਕਰਾਰ ਰੱਖਦੇ ਹੋਏ, ਡਾਇਰੈਕਟਰ-ਖਾਣਾ ਅਤੇ ਭੂ-ਵਿਗਿਆਨ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਸਾਗਰ ਸੇਤੀਆ, ਆਈ. ਏ. ਐੱਸ  (2017)– ਉੱਚ ਸਿੱਖਿਆ ਅਤੇ ਭਾਸ਼ਾ ਵਿਭਾਗ ਦੇ ਵਧੀਕ ਸਕੱਤਰ ਨੂੰ ਡਿਪਟੀ ਕਮਿਸ਼ਨਰ, ਮੋਗਾ ਨਿਯੁਕਤ ਕੀਤਾ ਗਿਆ ਹੈ। ਉਹ ਵਿਸ਼ੇਸ਼ ਸਾਰੰਗਲ, ਆਈਏਐਸ ਦੀ ਥਾਂ ਲੈਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਕਾਰ ਹਾਦਸੇ ਮਗਰੋਂ ਧਮਾਕਾ ! ਜਾਨ ਬਚਾਉਣ ਲਈ ਇੱਧਰ-ਉਧਰ ਭੱਜੇ ਲੋਕ

ਓਜਸਵੀ, ਆਈ. ਏ. ਐੱਸ  (2020) – ਵਧੀਕ ਡਿਪਟੀ ਕਮਿਸ਼ਨਰ (ਜਨਰਲ), ਫਰੀਦਕੋਟ ਨੂੰ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ, ਲੁਧਿਆਣਾ ਦਾ ਵਧੀਕ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਉਹ ਵਿਨੀਤ ਕੁਮਾਰ, ਪੀਸੀਐਸ ਦੀ ਥਾਂ ਲੈਣਗੇ।
ਅਮਰਿੰਦਰ ਸਿੰਘ ਮੱਲ੍ਹੀ, ਪੀ. ਸੀ. ਐੱਸ. (2016) – ਡਿਪਟੀ ਸੈਕਟਰੀ, ਜਸਟਿਸ ਨੂੰ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧੀਨ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ, ਐੱਸ. ਏ. ਐੱਸ. ਨਗਰ ਦਾ ਵਧੀਕ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਉਹ ਅਮਰਿੰਦਰ ਸਿੰਘ ਟਿਵਾਣਾ, ਪੀ. ਸੀ. ਐੱਸ. ਦੀ ਥਾਂ ਲੈਣਗੇ।
ਸਰਕਾਰ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਜਿਨ੍ਹਾਂ ਅਧਿਕਾਰੀਆਂ ਨੂੰ ਇਸ ਵੇਲੇ ਕੋਈ ਸਟੇਸ਼ਨ ਨਹੀਂ ਦਿੱਤਾ ਗਿਆ ਹੈ, ਉਹ ਪ੍ਰਸੋਨਲ ਵਿਭਾਗ ਦੇ ਸਕੱਤਰ ਨੂੰ ਰਿਪੋਰਟ ਕਰਨ। ਉਨ੍ਹਾਂ ਦੇ ਤਬਾਦਲਿਆਂ ਦੇ ਹੁਕਮ ਬਾਅਦ ਵਿੱਚ ਜਾਰੀ ਕੀਤੇ ਜਾਣਗੇ। ਸਬੰਧਤ ਵਿਭਾਗਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਖ਼ਾਲੀ ਅਸਾਮੀਆਂ ਦਾ ਚਾਰਜ ਸੰਭਾਲਣ ਲਈ ਅੰਦਰੂਨੀ ਪ੍ਰਬੰਧ ਕੀਤੇ ਜਾਣ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਰਸਤੇ 'ਚ ਘੇਰ ਕੇ ਚਲਾ 'ਤੀਆਂ ਤਾੜ-ਤਾੜ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

  • Big reshuffle
  • Punjab administration
  • officeres
  • ਪੰਜਾਬ ਪ੍ਰਸ਼ਾਸਨ
  • ਵੱਡਾ ਫੇਰਬਦਲ
  • ਡਿਪਟੀ ਕਮਿਸ਼ਨਰ
  • ਵਿਸ਼ੇਸ਼ ਸਾਰੰਗਲ

UPI 'ਚ ਨਵੇਂ ਫੀਚਰ, ਮਿਉਚੁਅਲ ਫੰਡ ਸਮੇਤ ਦੇਸ਼ ਭਰ 'ਚ ਅੱਜ ਤੋਂ ਲਾਗੂ ਹੋਏ ਕਈ ਵੱਡੇ ਬਦਲਾਅ

NEXT STORY

Stories You May Like

  • administrative reshuffle  senior ias and pcs officers transferred
    ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ
  • big change in police administration  transfer of these 19 big officers in punjab
    ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ ਤਬਾਦਲੇ, ਵੇਖੋ List
  • big announcement made in punjab on march 18 and april 1
    ਪੰਜਾਬ 'ਚ 18 ਮਾਰਚ ਤੇ 1 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ ਬਿਆਨ
  • 5 robbers including 2 women looted 60 thousand rupees from a house and fled
    2 ਔਰਤਾਂ ਸਮੇਤ 5 ਲੁਟੇਰੇ ਘਰ ’ਚੋਂ 60 ਹਜ਼ਾਰ ਰੁਪਏ ਲੁੱਟ ਕੇ ਫਰਾਰ
  • 5 injured  including women in accident
    ਛੋਟਾ ਹਾਥੀ ਅਤੇ ਕਾਰ ਦੀ ਟੱਕਰ ’ਚ ਔਰਤਾਂ ਸਣੇ 5 ਜ਼ਖ਼ਮੀ
  • remand of 2 accused in red fort blast extended by 5 days
    ਲਾਲ ਕਿਲਾ ਧਮਾਕੇ ਦੇ 2 ਦੋਸ਼ੀਆਂ ਦੀ ਹਿਰਾਸਤ 5 ਦਿਨ ਵਧੀ
  • women in punjab will get installments for only 2 3 months
    'ਪੰਜਾਬ 'ਚ ਔਰਤਾਂ ਨੂੰ ਸਿਰਫ 2-3 ਮਹੀਨੇ ਮਿਲੇਗੀ ਕਿਸ਼ਤ'-ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਖ਼ੁਲਾਸਾ (ਵੀਡੀਓ)
  • jalandhar schools delhi train and assembly receive bomb threats
    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ...
  • punjab bjp rally in moga
    ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ...
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
  • punjabi air routes canada
    Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
  • rains in punjab dash farmers hopes
    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ...
  • punjab rain weather
    ਪੰਜਾਬ 'ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ
  • bjp  sikhs  rural  farmer vote share
    19 ਫ਼ੀਸਦੀ ਤੋਂ ਅੱਗੇ ਦਾ ਸਫ਼ਰ : ਭਾਜਪਾ ਨੂੰ ਕਿਉਂ ਜ਼ਰੂਰੀ ਹੈ ਸਿੱਖ, ਪੇਂਡੂ ਤੇ...
  • jalandhar police station becomes battlefield
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
Trending
Ek Nazar
firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • rains in punjab dash farmers hopes
      ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ...
    • hopes of 4 63 lakh ration card holders shattered
      4.63 ਲੱਖ ਰਾਸ਼ਨ ਕਾਰਡ ਧਾਰਕਾਂ ਦੀ ਟੁੱਟੀ ਆਸ! 1 ਸਾਲ ਬਾਅਦ ਵੀ ਨਹੀਂ ਮਿਲੀ ਕਣਕ
    • dri  s major action against drug smuggling
      ਨਸ਼ਾ ਤਸਕਰੀ ਖ਼ਿਲਾਫ਼ ਡੀ. ਆਰ. ਆਈ. ਦੀ ਵੱਡੀ ਕਾਰਵਾਈ, 9.19 ਕਰੋੜ ਦੀ ਹੈਰੋਇਨ ਸਣੇ...
    • relief for phagwara resident who was denied a flight to dubai
      ਦੁਬਈ ਉਡਾਣ ਤੋਂ ਰੋਕੇ ਗਏ ਫਗਵਾੜਾ ਵਾਸੀ ਨੂੰ ਰਾਹਤ, ਕਮਿਸ਼ਨ ਵੱਲੋਂ Air India...
    • punjab rain weather
      ਪੰਜਾਬ 'ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ
    • bjp  sikhs  rural  farmer vote share
      19 ਫ਼ੀਸਦੀ ਤੋਂ ਅੱਗੇ ਦਾ ਸਫ਼ਰ : ਭਾਜਪਾ ਨੂੰ ਕਿਉਂ ਜ਼ਰੂਰੀ ਹੈ ਸਿੱਖ, ਪੇਂਡੂ ਤੇ...
    • the act of a drug dealer
      ਨੌਸਰਬਾਜ਼ ਦਾ ਕਾਰਾ: ਕਾਰੋਬਾਰੀ ਨੂੰ ਦਰਦ ਮਿਟਾਉਣ ਬਹਾਨੇ ਪਿਆਈ ਬੇਹੋਸ਼ੀ ਦੀ ਦਵਾਈ,...
    • jalandhar police station becomes battlefield
      ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
    • thunderstorm and hailstorm till march 20
      20 ਮਾਰਚ ਤੱਕ ਹਨੇਰੀ-ਤੂਫਾਨ ਤੇ ਗੜੇਮਾਰੀ, ਮੌਸਮ ਵਿਭਾਗ ਦੀ ਪੰਜਾਬ ਲਈ ਚਿਤਾਵਨੀ
    • devotees at the india pakistan border prayed for the reopening of the corridor
      ਭਾਰਤ-ਪਾਕਿਸਤਾਨ ਸਰਹੱਦ 'ਤੇ ਸੰਗਤਾਂ ਨੇ ਕੀਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +