Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:49:42 PM

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੰਜਾਬ ਦੇ ਇਸ ਸਰਹੱਦੀ ਪਿੰਡ 'ਚ ਜਾਰੀ ਹੋਏ ਵੱਡੇ ਹੁਕਮ, ਲੱਗੀਆਂ ਵੱਡੀਆਂ ਪਾਬੰਦੀਆਂ

PUNJAB News Punjabi(ਪੰਜਾਬ)

ਪੰਜਾਬ ਦੇ ਇਸ ਸਰਹੱਦੀ ਪਿੰਡ 'ਚ ਜਾਰੀ ਹੋਏ ਵੱਡੇ ਹੁਕਮ, ਲੱਗੀਆਂ ਵੱਡੀਆਂ ਪਾਬੰਦੀਆਂ

  • Edited By Shivani Bassan,
  • Updated: 29 May, 2025 04:53 PM
Gurdaspur
big restrictions imposed in this border village of punjab
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਹਰਜਿੰਦਰ ਸਿੰਘ ਬੇਦੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ’ਚ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਪਾਬੰਧੀਆਂ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਆਦੇਸ਼ ਜਾਰੀ ਕਰਦਿਆਂ ਕਿਹਾ ਕਿ  ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਪਸ਼ੂਆਂ ਨੂੰ ਅਵਾਰਾ ਛੱਡਣਗੇ। ਇਸ ਤਰ੍ਹਾਂ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਜਾਂ ਇਸ ਦੇ ਪਿੰਡਾਂ ਜਾਂ ਕਸਬਿਆਂ ਵਿੱਚ ਬਾਹਰ ਤੋਂ ਆ ਕੇ ਆਰਜ਼ੀ ਤੌਰ ’ਤੇ ਰਹਿ ਰਹੇ ਜਾਂ ਕਾਰੋਬਾਰ ਕਰਦੇ ਪਰਿਵਾਰਾਂ ਦੇ ਮੁਖੀ ਜਾਂ ਹੋਰ ਪੁਰਸ਼ ਅਤੇ ਔਰਤਾਂ ਆਪ ਦੇ ਰਿਹਾਇਸ਼ੀ ਜਾਂ ਨਜ਼ਦੀਕੀ ਥਾਣੇ ਵਿੱਚ ਇਸ ਸਬੰਧੀ ਲੋੜੀਂਦੀ ਸੂਚਨਾ ਤੁਰੰਤ ਦੇਣਗੇ। 

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

ਇਸ ਤੋਂ ਇਲਾਵਾ ਕੋਈ ਬਾਹਰਲੇ ਜ਼ਿਲ੍ਹੇ ਦਾ ਵਾਸੀ ਉਨ੍ਹਾਂ ਪਾਸ ਮਿਲਣ ਆਵੇ ਜਾਂ ਉਨ੍ਹਾਂ ਪਾਸ ਠਹਿਰੇ ਤਾਂ ਇਸ ਬਾਰੇ ਵੀ ਲੋੜੀਂਦੀ ਸੂਚਨਾ ਤੁਰੰਤ ਨਜ਼ਦੀਕੀ ਥਾਣੇ ਵਿੱਚ ਦੇਣਗੇ। ਉਨ੍ਹਾਂ ਲਈ ਸੂਚਨਾ ਦੇਣਾ ਇਸ ਹੁਕਮ ਦੇ ਲਾਗੂ ਹੋਣ ਤੋਂ ਇੱਕ ਹਫ਼ਤੇ ਦੇ ਅੰਦਰ-ਅੰਦਰ ਲਾਜ਼ਮੀ ਹੋਵੇਗਾ। ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ/ ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਪੂਰਨ ਪਾਬੰਦੀ ਹੋਵੇਗੀ, ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਹੋਵੇਗੀ। 

ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਸਾਈਬਰ ਕੈਫ਼ੇ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸ ਦੀ ਪਹਿਚਾਣ ਬਾਰੇ ਸਾਈਬਰ ਕੈਫ਼ੇ ਦੇ ਮਾਲਕ ਸੁਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫ਼ੇ ਦਾ ਪ੍ਰਯੋਗ ਨਾ ਕਰਨ ਦਿੱਤਾ ਜਾਵੇ। ਆਉਣ ਵਾਲੇ/ਪ੍ਰਯੋਗ ਕਰਤਾ ਦੀ ਪਹਿਚਾਣ ਰਜਿਸਟਰ ਵਿੱਚ ਦਰਜ਼ ਕੀਤੀ ਜਾਵੇ। ਰਜਿਸਟਰ ਵਿੱਚ ਆਉਣ ਵਾਲੇ/ਪ੍ਰਯੋਗ ਕਰਤਾ ਦੀ ਆਪਣੀ ਲਿਖਾਈ ਵਿੱਚ ਉਸ ਦਾ ਨਾਮ, ਪਤਾ, ਟੈਲੀਫ਼ੋਨ ਨੰਬਰ ਅਤੇ ਪਹਿਚਾਣ ਸਬੂਤ ਆਦਿ ਦਰਜ ਕੀਤਾ ਜਾਵੇ। ਆਉਣ ਵਾਲੇ/ਪ੍ਰਯੋਗ ਕਰਤਾ ਦੀ ਪਹਿਚਾਣ, ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਅਧਾਰ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫ਼ੋਟੋ ਕਰੈਡਿਟ ਕਾਰਡ ਰਾਹੀਂ ਕੀਤੀ ਜਾਣੀ ਚਾਹੀਦੀ ਹੈ। ਮੇਨ ਸਰਵਰ ਵਿੱਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਣਾ ਚਾਹੀਦਾ ਹੈ ਅਤੇ ਇਸ ਦਾ ਰਿਕਾਰਡ ਮੇਨ ਸਰਵਰ ਵਿੱਚ ਘੱਟੋ-ਘੱਟ 6 ਮਹੀਨੇ ਤੱਕ ਰੱਖਣਾ ਚਾਹੀਦਾ ਹੈ। ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈ ਤਾਂ ਸਾਈਬਰ ਕੈਫ਼ੇ ਦੇ ਮਾਲਕ ਨੂੰ ਇਸ ਦੀ ਸੂਚਨਾ ਪੁਲਸ ਸਟੇਸ਼ਨ ਵਿੱਚ ਦੇਣੀ ਚਾਹੀਦੀ ਹੈ। ਵਿਅਕਤੀ ਵੱਲੋਂ ਪ੍ਰਯੋਗ ਕੀਤੇ ਗਏ ਕੰਪਿਊਟਰ ਦਾ ਰਿਕਾਰਡ ਦਰਜ ਹੋਣਾ ਚਾਹੀਦਾ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ ਆਮ ਜਨਤਾ ਕਿਸੇ ਵੱਲੋਂ ਵੀ ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲਗਾ ਦਿੱਤੀ ਹੈ। ਮਿਲਟਰੀ ਫੋਰਸਿਜ਼ ਅਤੇ ਬੀ.ਐੱਸ.ਐੱਫ਼ ਪਰਸਨਲ ਨੂੰ ਇਨ੍ਹਾਂ ਹੁਕਮਾਂ ਤੋਂ ਛੋਟ ਹੋਵੇਗੀ।

ਇਹ ਵੀ ਪੜ੍ਹੋ- ਜਲੰਧਰ 'ਚ ਵਕੀਲ ਦਾ ਗੋਲੀਆਂ ਮਾਰ ਕੇ ਕਤਲ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਓਥੇ ਠਹਿਰਨ ਵਾਲੇ ਵਿਅਕਤੀਆਂ ਦੀ ਸ਼ਨਾਖ਼ਤ ਸਬੰਧੀ ਸਬੂਤ ਲੈਣਾ ਅਤੇ ਉਨ੍ਹਾਂ ਸਬੂਤਾਂ ਬਾਰੇ ਐਂਟਰੀਆਂ ਦਾ ਰਜਿਸਟਰ ਵਿੱਚ ਇੰਦਰਾਜ ਕਰਨਾ ਜ਼ਰੂਰੀ ਹੋਵੇਗਾ ਅਤੇ ਉਹ ਇਸ ਦੀ ਸੂਚਨਾ ਸਬੰਧਿਤ ਥਾਣਿਆਂ ਨੂੰ ਦੇਣਗੇ। ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਵਿੱਚ ਵੱਸਦੇ ਸਮੁੱਚੇ ਮਾਲਕਾਂ ਨੂੰ ਹੁਕਮ ਕੀਤਾ ਹੈ ਕਿ ਬਿਨਾਂ ਸਬੰਧਿਤ ਥਾਣਿਆਂ ਵਿੱਚ ਇਤਲਾਹ ਕੀਤੇ ਨਵੇਂ ਕਿਰਾਏਦਾਰ ਨਾ ਰੱਖਣ।

ਜ਼ਿਲ੍ਹਾ ਗੁਰਦਾਸਪੁਰ ਦੀਆਂ ਸੀਮਾਵਾਂ ਅੰਦਰ ਉੱਚੀ ਅਵਾਜ਼ ਵਿੱਚ ਚਲਾਏ ਜਾਂਦੇ ਮਿਊਜ਼ਿਕ, ਧਮਾਕਾ ਕਰਨ ਵਾਲੇ ਪਦਾਰਥਾਂ, ਗੱਡੀਆਂ ਦੇ ਪ੍ਰੈਸ਼ਰ ਹਾਰਨਾਂ ਅਤੇ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰ ਚਲਾਉਣ ’ਤੇ ਪਾਬੰਦੀ ਲਗਾਈ ਹੈ।  ਪ੍ਰਾਈਵੇਟ ਗੱਡੀਆਂ ਜਿਨ੍ਹਾਂ ਦਾ ਰੰਗ, ਚਿੰਨ੍ਹ, ਸ਼ਕਲ ਅਤੇ ਡਿਜ਼ਾਈਨ ਸੈਨਾ ਦੀਆਂ ਮੋਟਰ ਗੱਡੀਆਂ ਨਾਲ ਮਿਲਦੇ ਜੁਲਦੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤਰ੍ਹਾਂ ਇਕ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਕਿਸਾਨ ਜ਼ਿਲਾ ਗੁਰਦਾਸਪੁਰ ਵਿੱਚ ਪੈਂਦੀ ਅੰਤਰਰਾਸ਼ਟਰੀ ਸਰਹੱਦ ਅਤੇ ਬਾਰਡਰ ਸੁਰੱਖਿਆ ਫੈਂਸ ਦੇ ਵਿੱਚ ਅਤੇ ਬਾਰਡਰ ਸੁਰੱਖਿਆ ਫੈਂਸ ਤੋਂ ਭਾਰਤੀ ਇਲਾਕੇ ਵਾਲੇ ਪਾਸੇ 50 ਗਜ਼ (150 ਫੁੱਟ) ਦੇ ਇਲਾਕੇ ਅੰਦਰ ਉੱਚੇ ਕੱਦ ਦੇ ਬੂਟੇ ਪਾਪੂਲਰ, ਸਫ਼ੈਦੇ, ਬਗੀਚੇ, ਗੰਨਾਂ ਅਤੇ ਹੋਰ ਉੱਚੇ ਕੱਦ ਦੀਆਂ ਫ਼ਸਲਾਂ ਆਦਿ ਨਹੀਂ ਲਗਾਵੇਗਾ ਅਤੇ ਨਾ ਹੀ ਇਸ ਏਰੀਏ ਵਿੱਚ ਉੱਚੀਆਂ ਇਮਾਰਤਾਂ ਦੀ ਉਸਾਰੀ ਕਰੇਗਾ।

ਇਹ ਵੀ ਪੜ੍ਹੋ-ਲਓ ਜੀ! ਪੰਜਾਬ 'ਚ ਲਗਾਤਾਰ 3 ਛੁੱਟੀਆਂ, ਲੱਗ ਗਈਆਂ ਮੌਜਾਂ

ਜ਼ਿਲ੍ਹਾ ਗੁਰਦਾਸਪੁਰ ਵਿਚ ਪਾਬੰਦੀ ਲਗਾਈ ਹੈ ਕਿ ਕੋਈ ਵੀ ਵਿਅਕਤੀ ਜਾਂ ਸਮੂਹ ਵਿਅਕਤੀ ਕਿਸੇ ਪਬਲਿਕ ਥਾਂ ’ਤੇ ਕੋਈ ਵੀ ਹਥਿਆਰ ਜਿਨ੍ਹਾਂ ਵਿੱਚ ਲਾਇਸੈਂਸੀ ਹਥਿਆਰ/ਗੋਲੀ ਸਿੱਕਾ, ਗੰਡਾਸਾ, ਚਾਕੂ, ਟਕੂਏ, ਬਰਸੇ, ਲੋਹੇ ਦੀਆਂ ਸਲਾਖ਼ਾਂ, ਲਾਠੀਆਂ, ਛਵ੍ਹੀਆਂ ਅਤੇ ਧਮਾਕਾਖ਼ੇਜ਼ ਪਦਾਰਥ ਜੋ ਕੋਈ ਵੀ ਐਸੀ ਚੀਜ਼ ਜੋ ਜੁਰਮ ਕਰਨ ਲਈ ਹਥਿਆਰ ਵਜੋਂ ਵਰਤੀ ਜਾ ਸਕਦੀ ਹੋਵੇ, ਨੂੰ ਲੈ ਕੇ ਨਹੀਂ ਚੱਲੇਗਾ। ਮਨਾਹੀ ਦੇ ਇਹ ਹੁਕਮ ਮਿਲਟਰੀ, ਬੀ.ਐੱਸ.ਐੱਫ. ਅਤੇ ਹੋਮ ਗਾਰਡ ਦੇ ਜਵਾਨਾਂ ਤੇ ਵਰਦੀਆਂ ਵਿੱਚ ਡਿਊਟੀ ਸਮੇਂ ਦੌਰਾਨ ਲਾਗੂ ਨਹੀਂ ਹੋਵੇਗਾ। ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੀ ਅੰਤਰਰਾਸ਼ਟਰੀ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਦੇ 500 ਮੀਟਰ ਅਤੇ ਜਿੱਥੇ ਕੰਡਿਆਲੀ ਤਾਰ ਨਹੀਂ ਲੱਗੀ ਉੱਥੇ ਸਰਹੱਦ ਤੋਂ 1000 ਮੀਟਰ ਤੱਕ ਦੀ ਦੂਰੀ ਤੱਕ ਸ਼ਾਮ 8:00 ਵਜੇ ਤੋਂ ਸਵੇਰ 5:00 ਵਜੇ ਤੱਕ ਕਿਸੇ ਵੀ ਪ੍ਰਕਾਰ ਦੀ ਗਤੀਵਿਧੀ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਮਨਾਹੀ ਬੀ.ਐੱਸ.ਐੱਫ, ਪੁਲਿਸ, ਆਰਮੀ, ਸੀ.ਆਰ.ਪੀ.ਐੱਫ. ਪੰਜਾਬ ਹੋਮਗਾਰਡ ਅਤੇ ਐਕਸਾਈਜ਼ ਵਿਭਾਗ ਦੇ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ’ਤੇ ਲਾਗੂ ਨਹੀਂ ਹੋਵੇਗਾ।

ਗੁਰਦਾਸਪੁਰ ਸ਼ਹਿਰ ਦੇ ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ (ਵਾਇਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਰਿਜਨਲ ਰਿਸਰਚ ਸੈਂਟਰ, ਗੁਰਦਾਸਪੁਰ) ਰੋਜ਼ਾਨਾ ਸਵੇਰੇ 4:00 ਵਜੇ ਤੋਂ 7:00 ਵਜੇ ਤੱਕ ਅਤੇ ਸ਼ਾਮ 6:00 ਵਜੇ ਤੋਂ 7:30 ਵਜੇ ਤੱਕ ਨੋ ਵਹੀਕਲ ਜ਼ੋਨ ਘੋਸ਼ਿਤ ਕੀਤਾ ਜਾਂਦਾ ਹੈ। ਇਸ ਸਮੇਂ ਦੌਰਾਨ ਕੇਵਲ ਸੈਰ, ਦੌੜ, ਬਾਈ ਸਾਈਕਲ ਅਤੇ ਐਮਰਜੈਂਸੀ ਵਹੀਕਲ ਹੀ ਇਸ ਸੜਕ ਦੀ ਵਰਤੋਂ ਕਰ ਸਕਣਗੇ।

ਇਹ ਵੀ ਪੜ੍ਹੋ- ਪੰਜਾਬ 'ਚ ਜ਼ੋਰਦਾਰ ਧਮਾਕਾ! ਕੰਬ ਗਿਆ ਪੂਰਾ ਇਲਾਕਾ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪ੍ਰੈਗਾਬਾਲਿਨ ਸਾਲਟ (ਪ੍ਰੈਗਾਬਾਲਿਨ 300 ਐੱਮ.ਜੀ.) ਨੂੰ ਬਿਨਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਅਤੇ ਇਹ ਦਵਾਈ ਬਿਨਾਂ ਪ੍ਰੀਸਕਰਿਪਸ਼ਨ ਵਿੱਕਰੀ ’ਤੇ ਰੋਕ ਲਗਾ ਦਿੱਤੀ ਹੈ। ਇਸ ਹੁਕਮ ਲਈ ਐੱਸ.ਐੱਸ.ਪੀ. ਗੁਰਦਾਸਪੁਰ, ਬਟਾਲਾ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਜ਼ਿਲ੍ਹਾ ਗੁਰਦਾਸਪੁਰ ਅਤੇ ਸਿਵਲ ਸਰਜਨ ਗੁਰਦਾਸਪੁਰ ਵੱਲੋਂ ਲਾਗੂ ਕਰਵਾਇਆ ਜਾਵੇਗਾ। ਇਹ ਹੁਕਮ 25 ਮਈ 2025 ਤੋਂ 23 ਜੁਲਾਈ 2025 ਤੱਕ ਲਾਗੂ ਰਹੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Big orders
  • big restrictions
  • border village
  • Punjab
  • ਵੱਡੇ ਹੁਕਮ
  • ਵੱਡੀਆਂ ਪਾਬੰਦੀਆਂ
  • ਸਰਹੱਦੀ ਪਿੰਡ
  • ਪੰਜਾਬ

ਚੰਡੀਗੜ੍ਹ ਦੇ ਸੈਕਟਰ-17 'ਚ ਲੱਗੀ ਭਿਆਨਕ ਅੱਗ

NEXT STORY

Stories You May Like

  • major restrictions imposed in bathinda city district magistrate issues orders
    ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
  • major restrictions imposed in this district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ, 30 ਨਵੰਬਰ ਤੱਕ ਲਾਗੂ ਰਹਿਣਗੇ ਹੁਕਮ
  • major restrictions imposed in nawanshahr district until november 29
    29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਜਾਰੀ
  • major orders issued in ferozepur district
    ਫਿਰੋਜ਼ਪੁਰ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਪੜ੍ਹੋ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹੜੀਆਂ ਲਾਈਆਂ ਪਾਬੰਦੀਆਂ
  • nawanshahr  restrictions  district magistrate
    ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, 5 ਦਸੰਬਰ ਤੱਕ ਜਾਰੀ ਹੋਏ ਹੁਕਮ
  • restrictions issued by the additional district magistrate
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
  • major operation by bsf and police
    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ ਬਰਮਾਦ
  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • farmer case
      ਗੁਆਂਢੀ ਕਿਸਾਨ ’ਤੇ ਨਦੀਨਾਸ਼ਕ ਦਵਾਈ ਮਿਲਾ ਕੇ ਝੋਨੇ ਦੀ ਫ਼ਸਲ ਬਰਬਾਦ ਕਰਨ ਦੇ ਕਥਿਤ...
    • bjp kewal singh dhillon visit mansa
      ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ...
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ, CBI...
    • raid in moga
      ਇਕ ਹੋਰ ਮੈਡੀਕਲ ਸਟੋਰ 'ਤੇ ਪੈ ਗਈ RAID! ਤਲਾਸ਼ੀ ਮਗਰੋਂ ਮਾਲਕ ਗ੍ਰਿਫ਼ਤਾਰ
    • 10 kg of heroin recovered based on information provided by a head constable
      ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ...
    • sweets in festivals
      ਮਿਲਾਵਟ ਰਹਿਤ ਮਠਿਆਈਆਂ ਬਣਾਉਣ ਲਈ ਹਲਵਾਈ ਹੋਏ ਚੌਕੰਨੇ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • neeru bajwa puts a stop to the release of the film thapi
      'ਪੰਜਾਬ ਤੇ ਪੰਜਾਬੀਅਤ ਤੋਂ ਉੱਪਰ ਕੁਝ ਵੀ ਨਹੀਂ..!', ਨੀਰੂ ਬਾਜਵਾ ਨੇ 'ਥਾਪੀ'...
    • punjab congress incharge sachin pilot
      ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +