Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 12, 2026

    2:42:32 PM

  • dig and bsf in garo hills

    DIG 'ਤੇ ਹਮਲਾ ! ਲੋਕਾਂ ਨੇ ਗੱਡੀ ਨੂੰ ਲਾ'ਤੀ ਅੱਗ,...

  • big change in police administration transfer of these 19 big officers in punjab

    ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ...

  • jewelry worth 7 8 tolas stolen by breaking the window of a thar vehicle

    Punjab: ਢਾਬੇ 'ਤੇ ਖਾਣਾ ਖਾਣ ਰੁਕੇ ਪਰਿਵਾਰ ਨਾਲ...

  • instructions to government officials

    ਹੁਣ ਸਿਰਫ਼ ਇਲੈਕਟ੍ਰਿਕ ਵਾਹਨ ਖਰੀਦਣਗੇ ਸਰਕਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਰੀਜ਼ਾਂ ਤੋਂ ਸੁਣੋ 10 ਲੱਖ ਵਾਲੇ ਕਾਰਡ ਦਾ ਅਸਲ ਸੱਚ! ਹਸਪਤਾਲ ਤੋਂ  Exclusive Ground Report

PUNJAB News Punjabi(ਪੰਜਾਬ)

ਮਰੀਜ਼ਾਂ ਤੋਂ ਸੁਣੋ 10 ਲੱਖ ਵਾਲੇ ਕਾਰਡ ਦਾ ਅਸਲ ਸੱਚ! ਹਸਪਤਾਲ ਤੋਂ  Exclusive Ground Report

  • Edited By Shivani Attri,
  • Updated: 19 Feb, 2026 07:35 PM
Jalandhar
big revelation about chief minister s health insurance scheme exclusive report
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਆਮ ਆਦਮੀ ਪਾਟੀ ਦੀ ਸਰਕਾਰ ਦੀਆਂ ਵੱਡੀਆਂ ਯੋਜਨਾਵਾਂ ਵਿਚ ਸ਼ਾਮਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਜ਼ਮੀਨੀ ਹਕੀਕਤ ਸਾਹਮਣੇ ਆਉਣੀ ਸ਼ੁਰੂ ਹੋ ਗਈ ਹੈ। 'ਜਗ ਬਾਣੀ' ਦੀ ਟੀਮ ਵੱਲੋਂ ਕੀਤੀ ਗਈ ਐਕਸਕਲੂਸਿਵ ਗ੍ਰਾਊਂਡ ਰਿਪੋਰਟ ਦੌਰਾਨ ਕਈ ਅਹਿਮ ਤੱਥ ਸਾਹਮਣੇ ਆਏ ਹਨ, ਜਿਨ੍ਹਾਂ ਨੇ ਯੋਜਨਾ ਦੇ ਲਾਗੂ ਹੋਣ ਅਤੇ ਲਾਭਪਾਤਰੀਆਂ ਨੂੰ ਮਿਲ ਰਹੀਆਂ ਸਹੂਲਤਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਸੰਬੰਧੀ ਜਦੋਂ ਜਗ ਬਾਣੀ ਵਲੋਂ ਜ਼ਮੀਨੀ ਪੱਧਰ 'ਤੇ ਸੱਚਾਈ ਜਾਣੀ ਗਈ ਤਾਂ ਇਸ ਵਿਚ ਹੈਰਾਨੀਜਨਕ ਖ਼ੁਲਾਸੇ ਹੋਏ ਹਨ। 'ਜਗ ਬਾਣੀ' ਦੀ ਟੀਮ ਵੱਲੋਂ ਕੀਤੀ ਗਈ ਐਕਸਕਲੂਸਿਵ ਗ੍ਰਾਊਂਡ ਰਿਪੋਰਟ ਦੌਰਾਨ ਮਰੀਜ਼ਾਂ ਨੇ ਵੱਡੇ ਖ਼ੁਲਾਸੇ ਕੀਤੇ ਹਨ। ਮਰੀਜ਼ਾਂ ਨੇ 10 ਲੱਖ ਵਾਲੇ ਕਾਰਡ ਦਾ ਅਸਲ ਸੱਚ ਵੀ ਸਾਹਮਣੇ ਲਿਆਂਦਾ। 

ਇਹ ਵੀ ਪੜ੍ਹੋ: ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ

PunjabKesari

ਮੁਫ਼ਤ ਇਲਾਜ ਦੇ ਦਾਅਵਿਆਂ ਦੀ ਪੋਲ੍ਹ ਖੋਲਦੇ ਡੀ. ਏ. ਵੀ. ਕਾਲਜ ਨੇੜਿਓਂ ਆਈ ਔਰਤ ਨੇ ਕਿਹਾ ਕਿ ਇਹ ਇਥੇ ਸਿਹਤ ਬੀਮਾ ਵਾਲਾ ਕਾਰਡ ਬਣਵਾਉਣ ਆਏ ਹਨ ਪਰ ਅਧਿਕਾਰੀਆਂ ਵੱਲੋਂ ਹੁਣ ਕਹਿ ਦਿੱਤਾ ਗਿਆ ਹੈ ਕਿ ਸਿਸਟਮ ਬੰਦ ਹੋ ਗਿਆ ਅਤੇ ਕਾਰਡ ਨਹੀਂ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਕੱਲ੍ਹ ਵੀ ਇਸੇ ਤਰ੍ਹਾਂ ਇਥੇ ਆਏ ਸਨ ਪਰ ਕੱਲ੍ਹ ਵੀ ਕਾਰਡ ਨਹੀਂ ਬਣਾਇਆ ਗਿਆ। ਗੰਭੀਰ ਬੀਮਾਰੀਆਂ ਦੇ ਸ਼ਿਕਾਰ ਮਰੀਜ਼ਾਂ ਨੂੰ ਇਹ ਤੱਕ ਕਹਿ ਦਿੱਤਾ ਜਾ ਰਿਹਾ ਹੈ ਕਿ ਦੋ ਹਫ਼ਤਿਆਂ ਤੱਕ ਕਾਰਡ ਘਰ ਬਣ ਕੇ ਆਵੇਗਾ ਅਤੇ ਉਸ ਤੋਂ ਬਾਅਦ ਇਲਾਜ ਸ਼ੁਰੂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ ਇਲਾਕਾ

PunjabKesari

ਇਕ ਹੋਰ ਮਰੀਜ਼ ਨੇ ਕਿਹਾ ਕਿ ਪੈਸੇ ਲੈ ਕੇ ਫਾਰਮ ਦਿੱਤੇ ਜਾ ਰਹੇ ਹਨ। 10 ਰੁਪਏ ਦਾ ਫਾਰਮ ਦਿੱਤਾ ਜਾ ਰਿਹਾ ਹੈ ਪਰ ਫਿਰ ਵੀ ਇਹ ਕਹਿ ਦਿੱਤਾ ਗਿਆ ਹੈ ਕਿ ਸਰਵਰ ਡਾਊਨ ਹੋਣ ਕਾਰਨ ਕਾਰਡ ਨਹੀਂ ਬਣਾਏ ਜਾ ਰਹੇ। ਜਦਕਿ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਮੁਫ਼ਤ ਵਿਚ ਫਾਰਮ ਦਿੱਤੇ ਜਾਣਗੇ। ਉਥੇ ਹੀ ਮਰੀਜ਼ਾਂ ਵੱਲੋਂ ਮੁਲਾਜ਼ਮਾਂ ਨਾਲ ਬਹਿਸਬਾਜ਼ੀ ਵੀ ਕੀਤੀ ਜਾ ਰਹੀ ਹੈ। ਮਰੀਜ਼ ਕਈ-ਕਈ ਘੰਟੇ ਰੁਕਣ ਦੇ ਬਾਵਜੂਦ ਵੀ ਕਾਰਡ ਨਾ ਬਣਨ ਕਾਰਨ ਇਥੋਂ ਖਾਲ੍ਹੀ ਹੱਥ ਹੀ ਜਾ ਰਹੇ ਹਨ।
ਕਾਰਡ ਬਣਾਉਣ ਵਾਲੇ ਸਟਾਫ਼ ਨੇ ਖ਼ੁਦ ਕਿਹਾ ਕਿ ਸਿਸਟਮ ਬੰਦ ਹੋਣ ਕਾਰਨ ਦਿੱਕਤਾਂ ਆ ਰਹੀਆਂ ਹਨ। ਰੁਟੀਨ ਵਿਚ ਦੁਪਹਿਰ 2 ਵਜੇ ਤਕ ਕਾਰਡ ਤਿਆਰ ਕਰਨ ਵਾਲੇ ਪਹਿਲਾਂ ਹੀ ਕੰਮ ਛੱਡ ਕੇ ਵਾਪਸ ਆਪਣੇ ਘਰਾਂ ਨੂੰ ਚਲੇ ਜਾ ਰਹੇ ਸਨ। ਸਟਾਫ਼ ਦਾ ਕਹਿਣਾ ਸੀ ਕਿ ਸਿਸਟਮ ਬੰਦ ਹੋਣ ਕਾਰਨ ਕਾਰਡ ਤਿਆਰ ਨਹੀਂ ਹੋ ਰਹੇ, ਫਿਰ ਉਹ ਇਥੇ ਬੈਠ ਕੇ ਕੀ ਕਰਨਗੇ?

PunjabKesari

ਇਸ ਦੇ ਇਲਾਵਾ ਲੋਕਾਂ ਦਾ ਕਹਿਣਾ ਸੀ ਕਿ ਸਿਸਟਮ ਬੰਦ ਹੋਣ ਕਾਰਨ ਉਨ੍ਹਾਂ ਨੂੰ ਕਈ ਵਾਰ ਹਸਪਤਾਲ ਦੇ ਚੱਕਰ ਲਾਉਣੇ ਪੈ ਰਹੇ ਹਨ। ਅਜੇ ਲੋਕ ਗੱਲ ਕਰ ਰਹੇ ਸਨ ਕਿ ਹਸਪਤਾਲ ਵਿਚ ਤਾਇਨਾਤ ਪੈਸਕੋ ਦੇ ਸਕਿਓਰਿਟੀ ਗਾਰਡ ਨੇ ਦੁੱਖ ਪ੍ਰਗਟ ਕਰਨ ਵਾਲੀ ਔਰਤ ਨੂੰ ਚੁੱਪ ਕਰਵਾਉਣਾ ਸ਼ੁਰੂ ਕਰ ਦਿੱਤਾ ਤਾਂ ਕਿ ਮੀਡੀਆ ਵਿਚ ਗੱਲ ਲੀਕ ਨਾ ਹੋ ਸਕੇ ਪਰ ਕੋਲ ਹੀ ਖੜ੍ਹੇ ਇਕ ਵਿਅਕਤੀ ਜੋ ਕਿ ਕਾਰਡ ਬਣਵਾਉਣ ਆਇਆ ਸੀ, ਉਸ ਨੇ ਸਕਿਓਰਿਟੀ ਗਾਰਡ ਨੂੰ ਚੁੱਪ ਕਰਵਾਇਆ।

‘ਜਗ ਬਾਣੀ’ ਦੀ ਟੀਮ ਨੇ ਵੇਖਿਆ ਕਿ ਕਈ ਅਜਿਹੇ ਮਰੀਜ਼ ਹਸਪਤਾਲ ਵਿਚ ਮੌਜੂਦ ਸਨ, ਜੋ ਕਿ ਆਮ ਆਦਮੀ ਪਾਰਟੀ ਨੂੰ ਕੋਸਦੇ ਨਜ਼ਰ ਆਏ। ਇਕ ਮਰੀਜ਼ ਦਾ ਕਹਿਣਾ ਸੀ ਕਿ ਇਕ ਹਫਤੇ ਤੋਂ ਉਨ੍ਹਾਂ ਦਾ ਕਾਰਡ ਤਿਆਰ ਹੋਣ ਦਾ ਦਾਅਵਾ ਹੈ ਪਰ ਉਸ ਨੂੰ ਉਸ ਦਾ ਕਾਰਡ ਨਹੀਂ ਮਿਲ ਰਿਹਾ। ਪ੍ਰਮਾਤਮਾ ਨਾ ਕਰੇ ਕਿ ਕੱਲ ਨੂੰ ਉਹ ਬੀਮਾਰ ਹੋ ਜਾਣ ਤਾਂ ਕਾਰਡ ਕਿੱਥੋਂ ਆਵੇਗਾ। ਪੰਜਾਬ ਸਰਕਾਰ ਨੂੰ ਇਸ ਗੱਲ ’ਤੇ ਗੌਰ ਕਰਨਾ ਚਾਹੀਦਾ ਹੈ।

ਇਕ ਵਿਅਕਤੀ ਨੇ ਦੱਸਿਆ ਕਿ ਉਸ ਨੇ ਕਾਰਡ ਅਪਲਾਈ ਕੀਤਾ ਤਾਂ ਸਟਾਫ਼ ਬੋਲਿਆ ਕਿ 2 ਹਫ਼ਤੇ ਬਾਅਦ ਕਾਰਡ ਉਨ੍ਹਾਂ ਦੇ ਘਰ ਆਵੇਗਾ। ਉਨ੍ਹਾਂ ਦੀ ਮਾਤਾ ਨੂੰ ਕੱਲ੍ਹ ਨੂੰ ਕੁਝ ਹੋ ਗਿਆ ਤਾਂ ਕੀ ਸਰਕਾਰ ਇਸ ਲਈ ਜ਼ਿੰਮੇਵਾਰ ਹੋਵੇਗੀ। ਕੁੱਲ ਮਿਲਾ ਕੇ ਲੋਕਾਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਸਾਹਿਬ ਦਾਅਵਾ ਕਰਦੇ ਹਨ ਕਿ ਲੋਕਾਂ ਦੇ ਫ੍ਰੀ ਵਿਚ ਸਿਹਤ ਕਾਰਡ ਬਣਨਗੇ ਪਰ ਉਨ੍ਹਾਂ ਕੋਲੋਂ ਤਾਂ ਪ੍ਰਤੀ ਫਾਰਮ 10 ਰੁਪਏ ਲਏ ਜਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਗੱਲ ’ਤੇ ਧਿਆਨ ਦੇਣ ਦੀ ਲੋੜ ਹੈ। ਸਰਕਾਰ ਜਾਂ ਤਾਂ ਲੋਕਾਂ ਨਾਲ ਵਾਅਦਾ ਨਾ ਕਰਦੀ ਪਰ ਫਿਰ ਜੇ ਵਾਅਦਾ ਕੀਤਾ ਹੈ ਤਾਂ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਕਿਉਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 'ਜਗ ਬਾਣੀ' ਦੀ ਵਿਸ਼ੇਸ਼ ਰਿਪੋਰਟ ਤੁਸੀਂ 'ਜਗ ਬਾਣੀ' ਦੇ ਫੇਸਬੁੱਕ, ਯੂ-ਟਿਊਬ ਅਤੇ ਇੰਸਟਾਗ੍ਰਾਮ ਚੈਨਲ 'ਤੇ ਵੇਖ ਸਕਦੇ ਹੋ। 

 

ਇਹ ਵੀ ਪੜ੍ਹੋ: Punjab: ਨਸ਼ੇ 'ਚ ਝੂਮਦੀ ਔਰਤ ਦੀ ਵੀਡੀਓ ਵਾਇਰਲ, 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਖੁੱਲ੍ਹੀ ਪੋਲ

 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Big revelation
  • Chief Ministers Health Insurance Scheme
  • Exclusive Repot
  • jalandhar civil hospital
  • ਮੁੱਖ ਮੰਤਰੀ ਸਿਹਤ ਬੀਮਾ ਯੋਜਨਾ
  • ਜ਼ਮੀਨੀ ਹਕੀਕਤ
  • ਸਿਵਲ ਹਸਪਤਾਲ

ਦੇਖ ਲਓ ਪੰਜਾਬ ਦਾ ਹਾਲ, ਸਰਕਾਰੀ ਸਕੂਲਾਂ ਵਿਚ ਪ੍ਰੀਖਿਆਵਾਂ ਸਿਰ ’ਤੇ, ਅਧਿਆਪਕ ਸੈਮੀਨਾਰਾਂ ’ਤੇ

NEXT STORY

Stories You May Like

  • partap bajwa exclusive interview with jagbani
    ਆਮ ਆਦਮੀ ਪਾਰਟੀ ਵਾਲਿਆਂ ਨੂੰ ਪਾਥੀਆਂ ਮਾਰਨਗੇ ਪੰਜਾਬ ਦੇ ਲੋਕ: ਪ੍ਰਤਾਪ ਸਿੰਘ ਬਾਜਵਾ
  • shankaracharya swami avimukteshwaranand medical report
    "POCSO ਕੇਸ 'ਚ ਫਸੇ ਸ਼ੰਕਰਾਚਾਰੀਆ ਦਾ ਵੱਡਾ ਦਾਅਵਾ: 'ਐਪਸਟੀਨ ਫਾਈਲਜ਼' ਤੋਂ ਧਿਆਨ ਭਟਕਾਉਣ ਦੀ ਸਾਜ਼ਿਸ਼!
  • 2 lakh new ration cards
    ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ, ਦਿੱਲੀ CM ਦਾ ਵੱਡਾ ਐਲਾਨ
  • even after 11 days  the accused who committed fraud of rs 53 lakhs
    11 ਦਿਨ ਬੀਤ ਜਾਣ ਤੋਂ ਬਾਅਦ ਵੀ 53 ਲੱਖ ਦੀ ਧੋਖਾਦੇਹੀ ਕਰਨ ਵਾਲਾ ਮੁਲਜ਼ਮ ਪੁਲਸ ਗ੍ਰਿਫਤ ਤੋਂ ਬਾਹਰ
  • irctc  s package  travel to 10 beautiful cities of the world
    IRCTC ਦਾ ਸ਼ਾਨਦਾਰ ਪੈਕੇਜ : ਚੈਰੀ ਬਲੌਸਮ ਸੀਜ਼ਨ 'ਚ ਕਰੋ ਦੁਨੀਆ ਦੇ 10 ਖੂਬਸੂਰਤ ਸ਼ਹਿਰਾਂ ਦੀ ਸੈਰ
  • 10 pakistan cricketer
    ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ ਸਵਾਲ
  • aditi enters top 10 after first round in china
    ਅਦਿਤੀ ਚੀਨ ਵਿੱਚ ਪਹਿਲੇ ਦੌਰ ਤੋਂ ਬਾਅਦ ਚੋਟੀ ਦੇ 10 ਵਿੱਚ
  • two persons arrested for opening fire at hospital demanding ransom
    ਫਿਰੌਤੀ ਦੀ ਮੰਗ ਨੂੰ ਲੈ ਕੇ ਹਸਪਤਾਲ 'ਤੇ ਗੋਲ਼ੀਆਂ ਚਲਾਉਣ ਵਾਲੇ ਦੋ ਵਿਅਕਤੀ ਗ੍ਰਿਫ਼ਤਾਰ, ਹੋਏ ਅਹਿਮ ਖ਼ੁਲਾਸੇ
  • big change in police administration transfer of these 19 big officers in punjab
    ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ...
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • roads issue in punjab
    ਪੰਜਾਬ ਵਿਧਾਨ ਸਭਾ 'ਚ ਉੱਠਿਆ ਸੜਕਾਂ ਦੀ ਮਾੜੀ ਹਾਲਤ ਦਾ ਮੁੱਦਾ, ਲਾਡੀ ਸ਼ੇਰੋਵਾਲੀਆ...
  • punjabi person has become wanted in canada police have released a poster
    ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
  • pargat singh statement punjab budget session 2026
    ਵਿਧਾਨ ਸਭਾ 'ਚ ਬੋਲੇ ਪਰਗਟ ਸਿੰਘ, ਕਾਪੀਰਾਈਟ ਸਟ੍ਰਾਈਕ ਲਗਾ ਕੇ ਮੀਡੀਆ ਚੈਨਲਾਂ ਨੂੰ...
  • rain will fall in many districts of punjab on march 14 and 15
    ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ
  • viral pictures of g khan and jasmine akhtar created a stir
    'ਲਾੜਾ-ਲਾੜੀ': G Khan ਨੇ Jasmine Akhtar ਨਾਲ ਫੋਟੋਆ ਪੋਸਟ ਕਰ ਆਖਿਆ, 17 ਮਾਰਚ...
  • jalandhar two smugglers arrested in filmy style
    ਜਲੰਧਰ : ANTF ਨੇ ਫ਼ਿਲਮੀ ਸਟਾਈਲ 'ਚ ਪਿੱਛਾ ਕਰਕੇ ਦੋ ਨਸ਼ਾ ਤਸਕਰ ਦਬੋਚੇ, 1.564...
Trending
Ek Nazar
us missile hits iranian school due to technical mistake

ਜਾਂਚ 'ਚ ਖੁਲਾਸਾ, Targeting mistake ਕਾਰਨ ਈਰਾਨ ਦੇ ਸਕੂਲ 'ਤੇ ਡਿੱਗੀ ਅਮਰੀਕੀ...

american consulate closed in part of pakistan

ਪਾਕਿਸਤਾਨ ਦੇ ਇਕ ਹਿੱਸੇ 'ਚ ਅਮਰੀਕੀ ਕੌੰਸਲੇਟ ਹੋਇਆ ਬੰਦ!

abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

licenses of medical stores cancelled in amritsar

ਅੰਮ੍ਰਿਤਸਰ 'ਚ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

locked room recovered bodies debt

ਫਤਿਹਪੁਰ 'ਚ ਬੰਦ ਕਮਰੇ 'ਚੋਂ ਬਰਾਮਦ ਮਾਂ-ਪੁੱਤ ਸਣੇ ਤਿੰਨ ਜੀਆਂ ਦੀਆਂ ਲਾਸ਼ਾਂ,...

alcohol cheap price liquor

'90 ਰੁਪਏ ਦਾ ਕੁਆਰਟਰ 75 'ਚ ਅਤੇ 75 ਵਾਲਾ 55 'ਚ', ਇਸ ਸੂਬੇ 'ਚ ਪਿਆਕੜਾਂ ਦੀ...

zodiac signs

15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ

mahakumbh viral girl monalisa

'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...

pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

famous actress divorces husband

ਵਿਆਹ ਦੇ 4 ਸਾਲਾਂ ਅੰਦਰ ਹੀ ਟੁੱਟ ਗਿਆ ਮਸ਼ਹੂਰ ਅਦਾਕਾਰਾ ਦਾ ਘਰ ! ਤਲਾਕ ਲੈ ਪਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • it rained notes on the highway
      ਪੰਜਾਬ : HIGHWAY 'ਤੇ ਵਰ੍ਹਿਆ ਨੋਟਾਂ ਦਾ ਮੀਂਹ, ਖੜ੍ਹ-ਖੜ੍ਹ ਦੇਖਣ ਲੱਗੇ ਲੋਕ,...
    • sisters  husband and wife
      ਪੰਜਾਬ : ਪਤੀ-ਪਤਨੀ ਤੇ ਸਕੀਆਂ ਭੈਣਾਂ ਸਣੇ ਫੜਿਆ ਗਿਆ 11 ਮੈਂਬਰੀ ਗਿਰੋਹ, ਕਾਰਾ...
    • dc himanshu agarwal s big statement regarding petrol diesel and lpg
      ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
    • roads issue in punjab
      ਪੰਜਾਬ ਵਿਧਾਨ ਸਭਾ 'ਚ ਉੱਠਿਆ ਸੜਕਾਂ ਦੀ ਮਾੜੀ ਹਾਲਤ ਦਾ ਮੁੱਦਾ, ਲਾਡੀ ਸ਼ੇਰੋਵਾਲੀਆ...
    • punjabi person has become wanted in canada police have released a poster
      ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
    • young man committed suicide in kapurthala after being upset with his girlfriend
      Punjab:ਨੌਜਵਾਨ ਨੇ ਕੀਤੀ ਖ਼ੁਦਕੁਸ਼ੀ! ਮਰਨ ਤੋਂ ਪਹਿਲਾਂ ਵੀਡੀਓ ਬਣਾ ਗਰਲਫਰੈਂਡ...
    • punjab borders  police
      ਪੰਜਾਬ ਦੀਆਂ ਹੱਦਾਂ 'ਤੇ ਲੱਗ ਗਏ ਨਾਕੇ, ਤਿੰਨ ਲੇਅਰਾਂ ਵਿਚ ਪੁਲਸ ਨੇ ਸਾਂਭੇ ਮੋਰਚੇ
    • demand for protection of equal rights in punjab vidhan sabha
      ਪੰਜਾਬ ਵਿਧਾਨ ਸਭਾ 'ਚ ਬਰਾਬਰੀ ਦੇ ਹੱਕਾਂ ਦੀ ਰੱਖਿਆ ਦੀ ਮੰਗ : ਵਿਧਾਇਕ ਨਛੱਤਰ ਪਾਲ
    • highcourt refuses to grant bail to accused in ludhiana court blast case
      ਲੁਧਿਆਣਾ ਕੋਰਟ ਬਲਾਸਟ ਮਾਮਲੇ ਦੇ ਦੋਸ਼ੀ ਨੂੰ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਇਨਕਾਰ
    • punjab petrol diesel update
      ਪੰਜਾਬ 'ਚ ਪੈਟਰੋਲ-ਡੀਜ਼ਲ ਨੂੰ ਲੈ ਕੇ ਆ ਗਿਆ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +