Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    3:31:51 PM

  • stormy rise in gold and silver prices  experts say   the rise will not stop now

    Gold-Silver ਦੀਆਂ ਕੀਮਤਾਂ 'ਚ ਤੂਫਾਨੀ ਵਾਧਾ,...

  • big news in the murder case in front of mohali ssp office

    ਮੋਹਾਲੀ SSP ਦਫ਼ਤਰ ਮੂਹਰੇ ਹੋਏ ਕਤਲ ਮਾਮਲੇ 'ਚ ਵੱਡੀ...

  • manjinder singh sirsa rahul gandhi

    'ਸਰਦਾਰ ਕਦੇ ਗੱਦਾਰ ਨਹੀਂ ਹੁੰਦਾ', ਰਾਹੁਲ-ਬਿੱਟੂ...

  • dangerous gaming

    ਸਾਵਧਾਨ ! ਕਿਤੇ ਤੁਹਾਡੇ ਬੱਚੇ ਤਾਂ ਨਹੀਂ ਖੇਡ ਰਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਜਿਊਲਰੀ ਸ਼ਾਪ 'ਤੇ ਲੁੱਟਣ ਵਾਲਿਆਂ ਬਾਰੇ ਵੱਡਾ ਖ਼ੁਲਾਸਾ, CCTV ਨੇ ਖੋਲ੍ਹ 'ਤੇ ਰਾਜ਼

PUNJAB News Punjabi(ਪੰਜਾਬ)

ਜਲੰਧਰ 'ਚ ਜਿਊਲਰੀ ਸ਼ਾਪ 'ਤੇ ਲੁੱਟਣ ਵਾਲਿਆਂ ਬਾਰੇ ਵੱਡਾ ਖ਼ੁਲਾਸਾ, CCTV ਨੇ ਖੋਲ੍ਹ 'ਤੇ ਰਾਜ਼

  • Edited By Shivani Attri,
  • Updated: 30 Oct, 2025 07:41 PM
Jalandhar
big revelation about robbed a jewelry shop in jalandhar cctv reveals the secret
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਦਿਨ-ਦਿਹਾੜੇ ਜਲੰਧਰ ਦੇ ਭਾਰਗਵ ਕੈਂਪ ਵਿਚ ਸੁਨਿਆਰੇ ਦੀ ਦੁਕਾਨ ਨੂੰ ਲੁੱਟਣ ਵਾਲੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਇਸ ਵਾਰਦਾਤ ਦੀ ਇਕ ਸੀ. ਸੀ. ਟੀ. ਵੀ. ਸਾਹਮਣੇ ਆਈ ਹੈ, ਜਿਸ ਵਿਚ ਲੁਟੇਰੇ ਕੱਪੜੇ ਬਦਲਣ ਮਗਰੋਂ ਜਾਂਦੇ ਹੋਏ ਵਿਖਾਈ ਦਿੱਤੇ ਹਨ। ਸਾਹਮਣੇ ਆਈ ਸੀ. ਸੀ. ਟੀ. ਵੀ. ਨੇ ਲੁਟੇਰਿਆਂ ਦੇ ਵੱਡੇ ਰਾਜ਼ ਖੋਲ੍ਹੇ ਹਨ।  ਮਿਲੀ ਜਾਣਕਾਰੀ ਮੁਤਾਬਕ ਵਿਜੈ ਜਿਊਲਰਜ਼ ਦੀ ਸ਼ਾਪ 'ਤੇ ਜਿਸ ਲੁਟੇਰੇ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ, ਉਸ ਲੁਟੇਰੇ ਦਾ ਇਕ ਹੱਥ ਖ਼ਰਾਬ ਹੈ, ਜਿਸ ਕਰਕੇ ਉਸ ਦੀ ਪਛਾਣ ਹੋ ਸਕੀ ਹੈ। ਪੁਲਸ ਵੱਲੋਂ ਹੁਣ ਤੱਕ ਦੋ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਜਦਕਿ ਇਕ ਫਰਾਰ ਚੱਲ ਰਿਹਾ ਹੈ।  

PunjabKesari

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਅਕਾਲੀ ਦਲ ਦਾ ਵੱਡਾ ਆਗੂ ਭਾਜਪਾ 'ਚ ਸ਼ਾਮਲਜ਼ਿਕਰਯੋਗ ਹੈ ਕਿ ਭਾਰਗੋ ਕੈਂਪ ਇਲਾਕੇ ਵਿਚ ਸਥਿਤ ਵਿਜੇ ਜਿਊਲਰ ਸ਼ਾਪ ਵਿਚ ਸਵੇਰੇ ਲਗਭਗ 10.30 ਵਜੇ 3 ਨਕਾਬਪੋਸ਼ ਨੌਜਵਾਨ ਆਏ ਅਤੇ ਪਿਸਤੌਲ ਵਿਖਾ ਕੇ ਦੁਕਾਨਦਾਰ ਨੂੰ ਡਰਾਇਆ। ਬੇਖ਼ੌਫ਼ ਨੌਜਵਾਨਾਂ ਨੇ ਦੁਕਾਨ ਦੇ ਕਾਊਂਟਰ ਨੂੰ ਤੇਜ਼ਧਾਰ ਹਥਿਆਰਾਂ ਨਾਲ ਤੋੜ ਦਿੱਤਾ। ਦੁਕਾਨਦਾਰ ਨੇ ਕਾਊਂਟਰ ਦੇ ਹੇਠਾਂ ਬੈਠ ਕੇ ਜਾਨ ਬਚਾਈ ਅਤੇ ਲੁਟੇਰੇ ਦੁਕਾਨ ਵਿਚੋਂ ਇਕ ਕਰੋੜ ਦੇ ਸੋਨੇ ਦੇ ਗਹਿਣੇ ਅਤੇ 2 ਲੱਖ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ, ਹਾਲਾਂਕਿ ਪੂਰੀ ਵਾਰਦਾਤ ਦੁਕਾਨ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ।
PunjabKesari

ਇਹ ਵੀ ਪੜ੍ਹੋ: ਪੰਜਾਬ 'ਚ 'ਆਪ' ਆਗੂ 'ਤੇ ਗੋਲ਼ੀਆਂ ਚਲਾਉਣ ਵਾਲਾ ਰਿਟਾਇਰਡ DSP ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ

ਘਟਨਾ ਦੀ ਸੂਚਨਾ ਅੱਗ ਵਾਂਗ ਫੈਲ ਗਈ ਅਤੇ ਮੌਕੇ ’ਤੇ ਡੀ. ਸੀ. ਪੀ. ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ, ਏ. ਡੀ. ਸੀ. ਪੀ. ਸਿਟੀ-2 ਹਰਿੰਦਰ ਸਿੰਘ ਗਿੱਲ, ਏ. ਸੀ. ਪੀ. ਵੈਸਟ ਸਰਵਣਜੀਤ ਸਿੰਘ, ਸੀ. ਆਈ. ਏ., ਸਪੈਸ਼ਲ ਬ੍ਰਾਂਚ ਅਤੇ ਕ੍ਰਾਈਮ ਬ੍ਰਾਂਚ ਦੇ ਪੁਲਸ ਅਧਿਕਾਰੀ ਵੀ ਜਾਂਚ ਕਰਨ ਪਹੁੰਚੇ। ਦੁਕਾਨਦਾਰ ਨਿਖਿਲ ਨੇ ਦੱਸਿਆ ਕਿ ਡਾਕਾ ਮਾਰਨ ਵਾਲੇ ਨੌਜਵਾਨ 800 ਗ੍ਰਾਮ ਸੋਨੇ ਦੇ ਗਹਿਣੇ ਲੈ ਗਏ। ਜਾਣਕਾਰੀ ਮੁਤਾਬਕ ਅਜੈ ਕੁਮਾਰ ਨਿਵਾਸੀ ਨਿਊ ਸੂਰਾਜਗੰਜ ਦੀ ਦੁਕਾਨ ’ਤੇ ਉਸ ਦਾ ਬੇਟਾ ਨਿਖਿਲ ਬੈਠਾ ਸੀ। ਇਸੇ ਦੌਰਾਨ ਦੁਕਾਨ ਵਿਚ 3 ਨੌਜਵਾਨ ਆਏ ਅਤੇ ਪਿਸਤੌਲ ਦਿਖਾ ਕੇ ਨਿਖਿਲ ਨੂੰ ਡਰਾਉਣ ਲੱਗੇ। ਇਸੇ ਵਿਚਕਾਰ ਨੌਜਵਾਨ ਗਹਿਣੇ ਅਤੇ ਨਕਦੀ ਲੁੱਟ ਕੇ ਪੈਦਲ ਹੀ ਫ਼ਰਾਰ ਹੋ ਗਏ।

ਭਾਰਗੋ ਕੈਂਪ ਪੁਲਸ ਨੇ ਨਹੀਂ ਸਗੋਂ ਲੋਕਾਂ ਨੇ ਟ੍ਰੇਸ ਕੀਤੀ ਵਾਰਦਾਤ, 2 ਨੌਜਵਾਨ ਕੀਤੇ ਕਾਬੂ
ਦੂਜੇ ਪਾਸੇ ਭਰੋਸੇਮੰਦ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਜਿਉਂ ਹੀ ਤਿੰਨਾਂ ਲੁਟੇਰਿਆਂ ਦੀ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਫੁਟੇਜ ਵਾਇਰਲ ਹੋਈ ਤਾਂ ਭਾਰਗੋ ਕੈਂਪ ਨਿਵਾਸੀ ਕੁਝ ਲੋਕਾਂ ਨੇ ਵੇਖਿਆ ਕਿ ਵੀਡੀਓ ਵਿਚ ਕੈਦ ਤਿੰਨੋਂ ਨੌਜਵਾਨ ਉਹੀ ਕੱਪੜੇ ਪਾ ਕੇ ਭਾਰਗੋ ਕੈਂਪ ਅੱਡੇ ਵਿਚ ਘੁੰਮ ਰਹੇ ਹਨ, ਜੋਕਿ ਵਾਰਦਾਤ ਸਮੇਂ ਉਨ੍ਹਾਂ ਪਹਿਨੇ ਹੋਏ ਸਨ। ਤਿੰਨਾਂ ਨੇ ਆਪਣੀ ਟੀ-ਸ਼ਰਟ ਉਥੇ ਹੀ ਖੜ੍ਹੇ ਹੋ ਕੇ ਬਦਲੀ, ਜਿਨ੍ਹਾਂ ਨੂੰ ਲੋਕਾਂ ਨੇ ਪਛਾਣ ਕੇ ਪੁਲਸ ਅਤੇ ਪੀੜਤ ਦੁਕਾਨਦਾਰ ਨੂੰ ਦੱਸਿਆ। ਸੂਤਰਾਂ ਦੀ ਮੰਨੀਏ ਤਾਂ ਪੁਲਸ ਨੇ ਵਾਰਦਾਤ ਵਿਚ ਸ਼ਾਮਲ 2 ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ। ਦੂਜੇ ਪਾਸੇ ਖਬਰ ਲਿਖੇ ਜਾਣ ਤਕ ਤੀਜੇ ਮੁਲਜ਼ਮ ਦੀ ਪੁਲਸ ਭਾਲ ਕਰ ਰਹੀ ਸੀ। ਪੁਲਸ ਦੀਆਂ ਵੱਖ-ਵੱਖ ਟੀਮਾਂ ਉਸ ਨੂੰ ਲੱਭ ਰਹੀਆਂ ਹਨ। ਉਮੀਦ ਹੈ ਕਿ ਸ਼ੁੱਕਰਵਾਰ ਨੂੰ ਪੁਲਸ ਅਧਿਕਾਰੀ ਕਾਬੂ ਕੀਤੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਪਾ ਕੇ ਪ੍ਰੈੱਸ ਕਾਨਫ਼ਰੰਸ ਕਰਨਗੇ।

 

ਇਹ ਵੀ ਪੜ੍ਹੋ: ਜਲੰਧਰ ਦੀ ਇਹ ਮਸ਼ਹੂਰ ਬੇਕਰੀ ਚਰਚਾ 'ਚ! ਕੇਕ ਖਾਣ ਦੇ ਸ਼ੌਕੀਨ ਥੋੜ੍ਹਾ ਸਾਵਧਾਨ, ਪੂਰਾ ਮਾਮਲਾ ਕਰੇਗਾ ਹੈਰਾਨ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Big revelation
  • robbed
  • jewelry shop
  • Jalandhar
  • CCTV
  • ਜਲੰਧਰ
  • ਜਿਊਲਰੀ ਸ਼ਾਪ
  • ਵੱਡੀ ਅਪਡੇਟ
  • ਸੀ ਸੀ ਟੀ ਵੀ
  • ਲੁਟੇਰੇ

MLA ਨਰਿੰਦਰ ਕੌਰ ਭਰਾਜ ਨੇ ਸ਼ੁਰੂ ਕਰਵਾਏ ਖੇਡ ਮੈਦਾਨਾਂ ਦੇ ਨਿਰਮਾਣ ਕਾਰਜ

NEXT STORY

Stories You May Like

  • major revelation in death of 2 boys under suspicious circumstances in jalandhar
    ਜਲੰਧਰ ਵਿਖੇ ਸ਼ੱਕੀ ਹਾਲਾਤ 'ਚ ਹੋਈ 2 ਨੌਜਵਾਨਾਂ ਦੀ ਮੌਤ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਨਵੀਂ ਕਹਾਣੀ ਆਈ ਸਾਹਮਣੇ
  • ajit pawar plane crash first cctv video
    ਅਜੀਤ ਪਵਾਰ ਦੇ ਜਹਾਜ਼ ਹਾਦਸੇ ਦੀ ਪਹਿਲੀ CCTV ਫੁਟੇਜ ਆਈ ਸਾਹਮਣੇ, ਦੇਖ ਕੰਬ ਜਾਏਗੀ ਰੂਹ
  • dead body found
    ਲਾਪਤਾ ਜਿਊਲਰੀ ਸ਼ਾਪ ਪਾਰਟਨਰ ਦੀ ਕਰਨਾਲ ਦੀ ਨਹਿਰ ’ਚੋਂ ਮਿਲੀ ਲਾਸ਼
  • sun fly shop robbery in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਪੋਰਟਸ ਦੀ ਦੁਕਾਨ 'ਤੇ ਲੱਖਾਂ ਦੀ ਚੋਰੀ, ਘਟਨਾ CCTV 'ਚ ਹੋਈ ਕੈਦ
  • arto cracks down on rule breakers on jalandhar pathankot highway
    ਜਲੰਧਰ-ਪਠਾਨਕੋਟ ਹਾਈਵੇਅ ’ਤੇ ARTO ਨੇ ਕੀਤੀ ਨਾਕਾਬੰਦੀ, ਨਿਯਮ ਤੋੜਨ ਵਾਲਿਆਂ ’ਤੇ ਕੱਸਿਆ ਸ਼ਿਕੰਜਾ
  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ ਦੇ ਕੇਂਦਰ
  • bulldozer ran over bakery shop  remained in jail
    ਬੇਕਰੀ ਸ਼ਾਪ 'ਤੇ ਚੱਲਿਆ ਬੁਲਡੋਜ਼ਰ, ਜੇਲ੍ਹ 'ਚ ਰਹੇ ਬੰਦ... ਹੁਣ DNA ਟੈਸਟ ਪਿੱਛੋਂ ਅਦਾਲਤ ਨੇ ਮੋਈਦ ਖਾਨ ਨੂੰ ਕੀਤਾ...
  • cyber   fraud business of looting through   nude calls
    ‘ਨਿਊਡ ਕਾਲਜ਼ ਰਾਹੀਂ’ ਲੁੱਟਣ ਦਾ ਸਾਈਬਰ ਧੋਖਾਦੇਹੀ ਧੰਦਾ!
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
  • punjab wearher update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
  • vigilance bureau arrests rent collector and peon for taking bribe
    ਵਿਜੀਲੈਂਸ ਬਿਊਰੋ ਵੱਲੋਂ ਰੈਂਟ ਕੁਲੈਕਟਰ ਤੇ ਚਪੜਾਸੀ ਗ੍ਰਿਫ਼ਤਾਰ! ਕਾਰਨਾਮਾ ਜਾਣ...
  • big encounter in nakodar at dawn
    ਨਕੋਦਰ 'ਚ ਦਿਨ ਚੜ੍ਹਦਿਆਂ ਹੀ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਤਾੜ-ਤਾੜ...
  • punjab kesari vijay chopra ji mukesh agnihotri
    ‘ਪੰਜਾਬ ਕੇਸਰੀ’ ਬੋਹੜ ਦੇ ਰੁੱਖ ਵਾਂਗ, ਇਸ ਦੀਆਂ ਜੜ੍ਹਾਂ ਬਹੁਤ ਡੂੰਘੀਆਂ : ਮੁਕੇਸ਼...
Trending
Ek Nazar
navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab school students bus
      ਪੰਜਾਬ: ਕੰਧ 'ਚ ਵੱਜੀ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ; Race ਲਾ ਰਹੇ ਸੀ...
    • sukhbir singh badal  core committee  committee
      ਸੁਖਬੀਰ ਸਿੰਘ ਬਾਦਲ ਨੇ ਸੱਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ
    • allegations of assault on punjab roadways bus conductor
      ਪੰਜਾਬ ਰੋਡਵੇਜ਼ ਬੱਸ ਦੇ ਕੰਡਕਟਰ ਨਾਲ ਕੁੱਟਮਾਰ ਦੇ ਦੋਸ਼
    • rahul gandhi debate ravneet bittu
      ਰਾਹੁਲ ਗਾਂਧੀ ਨਾਲ ਹੋਈ ਬਹਿਸ ਮਗਰੋਂ ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ (ਵੀਡੀਓ)
    • controversy over kite flying in amritsar gunfire erupts
      ਅੰਮ੍ਰਿਤਸਰ 'ਚ ਪਤੰਗਬਾਜ਼ੀ ਕਾਰਨ ਛਿੜੇ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਚੱਲੀਆਂ...
    • swapan sharma  high court  summons
      CP ਲੁਧਿਆਣਾ ਨੂੰ ਸੰਮਨ ਕਰਨ ’ਤੇ HC ਦੀ ਫਟਕਾਰ, ਜਲੰਧਰ ਅਦਾਲਤ ਦੇ ਹੁਕਮ 'ਤੇ...
    • fir case
      ਲੜਾਈ-ਝਗੜੇ ਨੂੰ ਲੈ ਕੇ 9 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • 3 accused arrested
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਗ੍ਰਿਫ਼ਤਾਰ
    • woman fraud case
      ਵਿਆਹ ਦਾ ਝਾਂਸਾ ਦੇ ਕੇ ਤਲਾਕਸ਼ੁਦਾ ਔਰਤ ਨਾਲ ਸ਼ੋਸ਼ਣ ਦਾ ਦੋਸ਼, ਮਾਮਲਾ ਦਰਜ
    • sukhpal khaira writes to letter pm modi
      ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +