Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    12:21:31 PM

  • italian citizenship

    ਨਹੀਂ ਰੱਦ ਹੋਵੇਗੀ ਇਟਾਲੀਅਨ ਨਾਗਰਿਕਤਾ ! ਸੁਪਰੀਟ...

  • jathedar gives statement on revised draft of sacrilege law

    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ...

  • road accident brother dead

    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ,...

  • energy drink labels will be removed  concerns due to fssai  s decision

    ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ (ਵੀਡੀਓ)

PUNJAB News Punjabi(ਪੰਜਾਬ)

RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ (ਵੀਡੀਓ)

  • Edited By Baljit Singh,
  • Updated: 31 May, 2026 07:01 AM
Punjab
big revelation in rti activist simranjit murder case main accused arrested
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਨੀਲ ਮਹਾਜਨ): ਜਲੰਧਰ ਦੇ ਰਹਿਣ ਵਾਲੇ ਆਰਟੀਆਈ (RTI) ਐਕਟੀਵਿਸਟ ਸਿਮਰਨਜੀਤ ਸਿੰਘ ਦੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਕਪੂਰਥਲਾ ਪੁਲਸ ਨੇ ਮੁੱਖ ਮੁਲਜ਼ਮ ਸ਼ਰਨਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੇ ਇਹ ਕਾਰਵਾਈ ਸੀਸੀਟੀਵੀ ਫੁਟੇਜ ਅਤੇ ਤਕਨੀਕੀ ਸਬੂਤਾਂ ਦੇ ਆਧਾਰ 'ਤੇ ਕੀਤੀ ਹੈ।

ਜਲੰਧਰ ਰੇਂਜ ਦੇ ਡੀਆਈਜੀ ਨਵੀਨ ਸਿੰਗਲਾ ਨੇ ਦੱਸਿਆ ਕਿ ਪੁਲਸ ਕੰਟਰੋਲ ਰੂਮ ਨੂੰ ਸਵੇਰੇ ਕਰੀਬ 11 ਵਜੇ ਸੂਚਨਾ ਮਿਲੀ ਸੀ ਕਿ ਇੱਕ ਅਣਪਛਾਤੀ ਲਾਸ਼ ਮਿਲੀ ਹੈ, ਜਿਸ ਦੇ ਸਰੀਰ 'ਤੇ ਗੋਲੀਆਂ ਦੇ ਨਿਸ਼ਾਨ ਸਨ। ਜਾਂਚ ਤੋਂ ਬਾਅਦ ਮ੍ਰਿਤਕ ਦੀ ਪਛਾਣ ਜਲੰਧਰ ਨਿਵਾਸੀ ਸਿਮਰਨਜੀਤ ਸਿੰਘ ਵਜੋਂ ਹੋਈ। ਮੌਕੇ ਤੋਂ ਇੱਕ ਫੋਰਚੂਨਰ ਗੱਡੀ ਬਰਾਮਦ ਕੀਤੀ ਗਈ ਹੈ, ਜਿਸ ਵਿੱਚ ਸਿਮਰਨਜੀਤ ਸਿੰਘ ਆਪਣੇ ਘਰੋਂ ਆਇਆ ਸੀ। ਪੁਲਸ ਨੂੰ ਗੱਡੀ ਦੀ ਤਲਾਸ਼ੀ ਦੌਰਾਨ ਇੱਕ 12 ਬੋਰ ਦੀ ਰਾਈਫਲ ਵੀ ਮਿਲੀ ਹੈ।

ਪੁਲਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਸ਼ਰਨਦੀਪ ਸਿੰਘ ਮ੍ਰਿਤਕ ਦਾ ਮਾਮੇ ਦਾ ਲੜਕਾ ਹੈ। ਘਟਨਾ ਸਮੇਂ ਸਿਮਰਨਜੀਤ ਸਿੰਘ ਆਪਣੀ ਫੋਰਚੂਨਰ ਗੱਡੀ ਵਿੱਚ ਸੀ, ਜਦੋਂ ਕਿ ਸ਼ਰਨਦੀਪ ਆਪਣੇ ਦੋਸਤਾਂ ਨਾਲ ਸਵਿਫਟ ਗੱਡੀ ਵਿੱਚ ਉੱਥੇ ਪਹੁੰਚਿਆ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਇੱਕ ਪਲਾਟ ਦੇਖਣ ਗਏ ਸਨ, ਜਿੱਥੇ ਆਪਸੀ ਗੱਲਬਾਤ ਦੌਰਾਨ ਹੋਈ ਤਲਖੀ ਕਾਰਨ "ਹੀਟ ਆਫ ਦਾ ਮੂਮੈਂਟ" (ਗੁੱਸੇ ਵਿੱਚ ਆ ਕੇ) ਇਹ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਪੁਲਸ ਅਨੁਸਾਰ, ਸੀਸੀਟੀਵੀ ਫੁਟੇਜ ਵਿੱਚ ਮੁਲਜ਼ਮਾਂ ਦੀ ਗੱਡੀ ਆਉਂਦੀ ਦਿਖਾਈ ਦੇ ਰਹੀ ਹੈ ਅਤੇ ਤਕਨੀਕੀ ਸਬੂਤਾਂ ਨਾਲ ਉਹਨਾਂ ਦੀ ਲੋਕੇਸ਼ਨ ਦੀ ਪੁਸ਼ਟੀ ਹੋਈ ਹੈ। ਵਾਰਦਾਤ ਵਿੱਚ .32 ਬੋਰ ਦੇ ਹਥਿਆਰ ਦੀ ਵਰਤੋਂ ਕੀਤੀ ਗਈ ਸੀ। ਪੁਲਸ ਦੀਆਂ ਵੱਖ-ਵੱਖ ਟੀਮਾਂ ਨੇ ਮੁਲਜ਼ਮ ਨੂੰ ਫਗਵਾੜਾ ਬਾਈਪਾਸ ਤੋਂ ਕਾਬੂ ਕਰ ਲਿਆ ਹੈ। ਅਗਲੇਰੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Jalandhar
  • RTI activist
  • murder case
  • arrested
  • ਜਲੰਧਰ
  • ਆਰਟੀਆਈ ਐਕਟੀਵਿਸਟ
  • ਕਤਲ ਮਾਮਲਾ
  • ਗ੍ਰਿਫਤਾਰ

ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ ਆਵੇਗੀ ਬਿਜਲੀ

NEXT STORY

Stories You May Like

  • rajya sabha members salary allowances rti report
    ਰਾਜ ਸਭਾ ਮੈਂਬਰਾਂ ਦੀ ਤਨਖ਼ਾਹ-ਭੱਤਿਆਂ 'ਤੇ ਖਰਚ ਹੋਏ 262 ਕਰੋੜ ! RTI 'ਚ ਹੋਇਆ ਖੁਲਾਸਾ
  • four accused arrested in murder case of sarpanch in anandgarh village
    ਪਿੰਡ ਆਨੰਦਗੜ 'ਚ ਹੋਏ ਸਰਪੰਚ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ
  • murder case
    ਪਿੰਡ ਝਾਂਮਪੁਰ ’ਚ ਦੀਪਕ ਦੇ ਕਤਲ ਮਾਮਲੇ ’ਚ 2 ਮੁਲਜ਼ਮ ਗ੍ਰਿਫ਼ਤਾਰ
  • accused using heroin arrested
    ਹੈਰੋਇਨ ਦੀ ਵਰਤੋਂ ਕਰਨ ਵਾਲਾ ਮੁਲਜ਼ਮ ਗ੍ਰਿਫਤਾਰ
  • big court verdict in ludhiana asi murder case
    ਲੁਧਿਆਣਾ ASI ਕਤਲਕਾਂਡ 'ਚ ਅਦਾਲਤ ਦਾ ਵੱਡਾ ਫ਼ੈਸਲਾ, ਮੁੱਖ ਮੁਲਜ਼ਮ ਜੈਪਾਲ ਭੁੱਲਰ...
  • 2 accused arrested with drugs and weapons worth crores
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ
  • amritsar 3 accused arrested with drug money and heroin
    ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ
  • 4 accused arrested with drugs and weapons worth crores
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕਰੋੜਾਂ ਦੇ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
Trending
Ek Nazar
whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the full impact of   punjab bandh   in dera bassi
      ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ
    • punjab bandh moga bandh sanitation workers
      ਪੰਜਾਬ ਬੰਦ ਵਿਚਾਲੇ ਦੇਖੋ ਮੋਗਾ ਵਿਚ ਕੀ ਬਣੇ ਹਾਲਾਤ, ਸੜਕਾਂ 'ਤੇ ਪੱਸਰੀ ਸੁੰਨ
    • beating case
      ਪੈਸਿਆਂ ਦੇ ਲੈਣ-ਦੇਣ ਦੀ ਰੰਜਿਸ਼ ’ਚ ਵਿਅਕਤੀ ਦੀ ਕੁੱਟਮਾਰ
    • punjab student attacks principal
      ਪੰਜਾਬ : ਵਿਦਿਆਰਥੀ ਨੇ ਕਰ 'ਤਾ ਪ੍ਰਿੰਸੀਪਲ 'ਤੇ ਹਮਲਾ! ਵੀਡੀਓ ਵਾਇਰਲ ਹੋਣ ਮਗਰੋਂ...
    • two drug smugglers arrested for coming in a car with heroin
      ਹੈਰੋਇਨ ਸਮੇਤ ਕਾਰ ’ਤੇ ਆਉਂਦੇ ਦੋ ਨਸ਼ਾ ਤਸਕਰ ਗ੍ਰਿਫ਼ਤਾਰ
    • markets and shops will remain completely closed today
      ਅੱਜ ਬਾਜ਼ਾਰ ਤੇ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ! ਸਮਰਾਲਾ 'ਚ ਸਵੇਰੇ 7 ਤੋਂ ਸ਼ਾਮ...
    • akali dal calls emergency meeting today
      ਅਕਾਲੀ ਦਲ ਨੇ ਅੱਜ ਸੱਦੀ ਐਮਰਜੈਂਸੀ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈ ਕੇ ਹੋਵੇਗੀ...
    • punjab bandh school holiday update
      ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
    • punjab congress chief warrents
      ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ ਪੇਸ਼ੀ! ਅਦਾਲਤ ਨੇ ਜਾਰੀ ਕੀਤਾ...
    • thieves   courage boosted
      ਚੋਰਾਂ ਦੇ ਹੌਸਲੇ ਬੁਲੰਦ: ਦਿਨ-ਦਿਹਾੜੇ ਘਰ ਦੀ ਕੰਧ ਟੱਪ ਕੇ 20 ਤੋਲੇ ਸੋਨਾ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +