Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    3:46:13 PM

  • brother in law family dispute

    ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ...

  • air india  s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

  • bhupesh baghel on punjab congress

    ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ...

  • a massive fire broke out in jalandhar s civil hospital

    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...

PUNJAB News Punjabi(ਪੰਜਾਬ)

ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...

  • Edited By Shivani Bassan,
  • Updated: 07 May, 2026 05:44 PM
Amritsar
big revelation in the case of blasts in punjab
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ)- ਪਹਿਲਾਂ ਜਲੰਧਰ ਵਿਚ ਬੀ. ਐੱਸ. ਐੱਫ. ਪੰਜਾਬ ਫਰੰਟੀਅਰ ਹੈੱਡਕੁਆਰਟਰ ਦੇ ਬਾਹਰ ਅਤੇ ਇਸ ਤੋਂ ਬਾਅਦ ਅੰਮ੍ਰਿਤਸਰ ਦੇ ਖਾਸਾ ਸਥਿਤ ਫੌਜੀ ਹੈੱਡਕੁਆਰਟਰ ਦੇ ਸੀ. ਪੀ. ਗੇਟ ਨੰਬਰ 6 ਕੋਲ ਹੋਏ ਧਮਾਕਿਆਂ ਨੂੰ ਸੁਰੱਖਿਆ ਏਜੰਸੀਆਂ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਕਰੀਬ 90 ਕਿਲੋਮੀਟਰ ਦੇ ਦਾਇਰੇ ਵਿਚ ਹੋਏ ਇਹ ਧਮਾਕੇ ਕਿਸੇ ਸੀਰੀਅਲ ਬਲਾਸਟ ਦੀ ਸੰਭਾਵਨਾ ਵੱਲ ਇਸ਼ਾਰਾ ਕਰਦੇ ਹਨ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਪਹਿਲਾਂ ਹੀ ਇਸ ਮਾਮਲੇ ਵਿਚ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਦੀ ਸੰਭਾਵਿਤ ਭੂਮਿਕਾ ਵੱਲ ਸੰਕੇਤ ਕਰ ਚੁੱਕੇ ਹਨ। ਸੁਰੱਖਿਆ ਮਾਹਿਰਾਂ ਮੁਤਾਬਕ ਇਹ ਘਟਨਾਵਾਂ ਭਾਰਤ ਦੇ ‘ਆਪ੍ਰੇਸ਼ਨ ਸਿੰਧੂਰ’ ਦੇ ਜਵਾਬ ਵਿਚ ਪਾਕਿਸਤਾਨ ਵੱਲੋਂ ਚਲਾਏ ਗਏ ‘ਆਪ੍ਰੇਸ਼ਨ ਬੁਨਿਆਨ ਉਨ ਮਰਸੂਸ’ ਨਾਲ ਵੀ ਜੁੜੀਆਂ ਹੋ ਸਕਦੀਆਂ ਹਨ, ਕਿਉਂਕਿ 6-7 ਮਈ 2025 ਦੇ ਦਰਮਿਆਨ ਭਾਰਤ ਵੱਲੋਂ ਆਪ੍ਰੇਸ਼ਨ ਸਿੰਧੂਰ ਸ਼ੁਰੂ ਕੀਤਾ ਗਿਆ ਸੀ, ਜਿਸ ਦੇ ਜਵਾਬ ਵਿਚ ਪਾਕਿਸਤਾਨ ਨੇ 10 ਮਈ ਨੂੰ ਆਪ੍ਰੇਸ਼ਨ ਬੁਨਿਆਨ ਉਨ ਮਰਸੂਸ ਦੀ ਸ਼ੁਰੂਆਤ ਕੀਤੀ ਸੀ, ਜਿਸ ਵਿਚ ਪਾਕਿਸਤਾਨ ਖੁਦ ਨੂੰ ਵਿਜੇਤਾ ਮੰਨਦਾ ਹੈ। ਦੂਜੇ ਪਾਸੇ ਅੰਮ੍ਰਿਤਸਰ ਵਰਗੇ ਸਰਹੱਦੀ ਇਲਾਕੇ ਵਿਚ ਸੈਨਾ ਦੇ ਖਾਸਾ ਹੈੱਡਕੁਆਰਟਰ ਦੇ ਗੇਟ ’ਤੇ ਧਮਾਕਿਆਂ ਦਾ ਮਾਮਲਾ ਪਹਿਲੀ ਵਾਰ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ- ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ ਚਿੰਤਾਜਨਕ

ਹੈਰਾਨ ਕਰਨ ਵਾਲੇ ਹਨ 2025 ਦੇ ਅੰਕੜੇ

ਇਕ ਪਾਸੇ ਜਿੱਥੇ ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ਵਿਚ ਵੱਡੀ ਮਾਤਰਾ ਵਿਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ ਅਤੇ ਹਜ਼ਾਰਾਂ ਸਮੱਗਲਰਾਂ ਨੂੰ ਜੇਲ੍ਹਾਂ ਵਿਚ ਭੇਜਿਆ ਗਿਆ ਹੈ, ਉੱਥੇ ਹੀ ਸਰਹੱਦ ’ਤੇ ਫਸਟ ਲਾਈਨ ਆਫ ਡਿਫੈਂਸ ਵੱਲੋਂ ਕੀਤੀਆਂ ਗਈਆਂ ਬਰਾਮਦਗੀਆਂ ਦੇ 2025 ਦੇ ਅੰਕੜੇ ਹੈਰਾਨ ਕਰਨ ਵਾਲੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਇਸ ਸਾਲ ਬੀ. ਐੱਸ. ਐੱਫ. ਨੇ ਹੈਰੋਇਨ ਦੀ ਬਰਾਮਦਗੀ ਦੇ ਸਾਰੇ ਪੁਰਾਣੇ ਰਿਕਾਰਡ ਤੋੜ ਦਿੱਤੇ ਹਨ, ਜਦਕਿ ਹੈਂਡ ਗ੍ਰੇਨੇਡ, ਵਿਸਫੋਟਕ ਸਮੱਗਰੀ, ਕਾਰਤੂਸ ਅਤੇ ਹਥਿਆਰਾਂ ਦੀ ਬਰਾਮਦਗੀ ਵੀ ਦਸ ਗੁਣਾ ਵੱਧ ਰਹੀ ਹੈ। ਡਰੋਨ ਦੀ ਬਰਾਮਦਗੀ ਪਿਛਲੇ ਸਾਲ ਦੇ ਬਰਾਬਰ ਹੀ ਰਹੀ ਹੈ। ਮੌਜੂਦਾ ਸਾਲ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਹੀ 375 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਜਾ ਚੁੱਕੀ ਹੈ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸਾਲ 2025 ਦਾ ਇਹ ਰਿਕਾਰਡ ਵੀ ਟੁੱਟ ਸਕਦਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ ਤਾਰੀਖ

ਬੀ. ਐੱਸ. ਐੱਫ. ਦੀ ਰਿਕਵਰੀ

ਸਾਲ 2024 ਵਿਚ 283 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਸੀ, ਜਦਕਿ 2025 ਵਿਚ ਇਹ ਅੰਕੜਾ ਵੱਧ ਕੇ 424 ਕਿਲੋ ਹੋ ਗਿਆ ਹੈ, ਜੋ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ। ਅੰਤਰਰਾਸ਼ਟਰੀ ਮਾਰਕੀਟ ਵਿਚ ਇਸ ਦੀ ਕੀਮਤ ਲੱਗਭਗ 2121 ਕਰੋੜ ਰੁਪਏ ਦੱਸੀ ਗਈ ਹੈ। ਪਿਛਲੇ ਸਾਲ ਇਕ ਕਿਲੋ ਤੋਂ ਵੱਧ ਆਈਸ ਡਰੱਗ ਬਰਾਮਦ ਹੋਈ ਸੀ, ਜਦਕਿ 2025 ਵਿਚ 22 ਕਿਲੋ ਆਈਸ ਡਰੱਗ ਕਬਜ਼ੇ ਵਿਚ ਲਈ ਗਈ। ਹਥਿਆਰਾਂ ਦੀ ਗੱਲ ਕਰੀਏ ਤਾਂ 2024 ਵਿਚ 36 ਹਥਿਆਰ ਬਰਾਮਦ ਹੋਏ ਸਨ, ਜਦਕਿ 2025 ਵਿਚ ਇਹ ਗਿਣਤੀ 203 ਤੱਕ ਪਹੁੰਚ ਗਈ ਹੈ, ਜਿਸ ਵਿਚ ਜ਼ਿਆਦਾਤਰ 30 ਬੋਰ ਦੇ ਗਲੌਕ ਪਿਸਤੌਲ ਸ਼ਾਮਲ ਹਨ।

10 ਗੁਣਾ ਵੱਧ ਗੋਲਾ-ਬਾਰੂਦ

ਸਾਲ 2024 ਵਿਚ 414 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਸਨ, ਜਦਕਿ 2025 ਵਿਚ ਇਹ ਗਿਣਤੀ ਵੱਧ ਕੇ 3643 ਹੋ ਗਈ। 2024 ਵਿਚ 1 ਹੈਂਡ ਗ੍ਰਨੇਡ ਬਰਾਮਦ ਹੋਇਆ ਸੀ, ਜਦਕਿ 2025 ਵਿਚ 12 ਹੈਂਡ ਗ੍ਰਨੇਡ ਕਬਜ਼ੇ ਵਿਚ ਲਏ ਗਏ। ਵਿਸਫੋਟਕ ਸਮੱਗਰੀ 2024 ਵਿਚ 1 ਕਿਲੋ ਸੀ, ਜਦਕਿ 2025 ਵਿਚ 12 ਕਿਲੋ ਤੱਕ ਪਹੁੰਚ ਗਈ। 2024 ਵਿਚ ਕੋਈ ਵੀ ਡੈਟੋਨੇਟਰ ਬਰਾਮਦ ਨਹੀਂ ਹੋਇਆ ਸੀ ਪਰ 2025 ਵਿਚ 12 ਡੈਟੋਨੇਟਰ ਜ਼ਬਤ ਕੀਤੇ ਗਏ। ਮੈਗਜ਼ੀਨਾਂ ਦੀ ਗਿਣਤੀ ਵੀ 47 ਤੋਂ ਵੱਧ ਕੇ 270 ਹੋ ਗਈ ਹੈ।

ਡਰੋਨ ਦੀ ਬਰਾਮਦਗੀ ਲੱਗਭਗ ਬਰਾਬਰ

ਸੁਰੱਖਿਆ ਏਜੰਸੀਆਂ ਦਾ ਦਾਅਵਾ ਹੈ ਕਿ ਸਰਹੱਦ ’ਤੇ ਐਂਟੀ-ਡਰੋਨ ਸਿਸਟਮ ਲਗਾਏ ਗਏ ਹਨ ਅਤੇ ਡਰੋਨ ਗਤੀਵਿਧੀਆਂ ’ਤੇ ਕਾਬੂ ਪਾਇਆ ਗਿਆ ਹੈ ਪਰ ਅੰਕੜੇ ਕੁਝ ਹੋਰ ਹੀ ਦੱਸਦੇ ਹਨ। 2024 ਵਿਚ 294 ਡਰੋਨ ਬਰਾਮਦ ਕੀਤੇ ਗਏ ਸਨ, ਜਦਕਿ 2025 ਵਿਚ ਵੀ ਲੱਗਭਗ ਇੰਨੀ ਹੀ ਗਿਣਤੀ ਵਿਚ ਡਰੋਨ ਜ਼ਬਤ ਹੋਏ ਹਨ। ਇਸ ਤੋਂ ਸਾਫ਼ ਹੈ ਕਿ ਸਰਹੱਦ ਪਾਰੋਂ ਸਮੱਗਰੀ ਦੀਆਂ ਗਤੀਵਿਧੀਆਂ ਜਾਰੀ ਹਨ ਅਤੇ ਹੈਰੋਇਨ ਦੇ ਨਾਲ-ਨਾਲ ਵੱਡੀ ਮਾਤਰਾ ਵਿਚ ਹਥਿਆਰ ਵੀ ਭੇਜੇ ਜਾ ਰਹੇ ਹਨ, ਜੋ ਭਵਿੱਖ ਵਿਚ ਸੁਰੱਖਿਆ ਲਈ ਵੱਡੀ ਚੁਣੌਤੀ ਬਣ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Big revelation
  • blasts in Punjab
  • old records
  • Amritsar
  • ਵੱਡਾ ਖੁਲਾਸਾ
  • ਪੰਜਾਬ
  • ਧਮਾਕੇ
  • ਪੁਰਾਣੇ ਰਿਕਾਰਡ
  • ਅੰਮ੍ਰਿਤਸਰ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ, ਸੂਬਾ ਵਾਸੀਆਂ ਨੂੰ ਪਈ ਵੱਡੀ ਮੁਸੀਬਤ!

NEXT STORY

Stories You May Like

  • police reveal details in grenade attack on batala police post
    ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ DIG ਨੇ ਕੀਤਾ ਵੱਡਾ ਖੁਲਾਸਾ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ Alert
  • major accident in punjab three family members die
    ਪੰਜਾਬ 'ਚ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
  • epfo  s e portal  old pf accounts will transferred in minutes
    EPFO ਦਾ ਨਵਾਂ ਈ-ਪੋਰਟਲ,  ਪੁਰਾਣੇ PF ਖਾਤੇ ਹੁਣ ਮਿੰਟਾਂ 'ਚ ਹੋਣਗੇ ਟ੍ਰਾਂਸਫਰ
  • india s electronics manufacturing grows sevenfold to rs 13 11 lakh cr
    ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ
  • accident in punjab drani jathani
    ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ ਮੌਤ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news related to millions of vehicle drivers in punjab
      ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਨਾਲ ਜੁੜੀ ਵੱਡੀ ਖ਼ਬਰ! ਈਥਾਨੋਲ ਬਾਰੇ ਪਰਗਟ ਸਿੰਘ...
    • poster war in punjab congress
      ਪੰਜਾਬ ਕਾਂਗਰਸ 'ਚ POSTER WAR! ਚੰਨੀ ਦੇ ਵਿਵਾਦਿਤ ਪੋਸਟਰਾਂ ਨਾਲ ਗਰਮਾਈ ਸਿਆਸਤ...
    • punjab congress obc wing congress high command
      ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
    • aunt s son shot dead with his friends
      ਬਕਾਇਆ ਮੰਗਣਾ ਪਿਆ ਭਾਰੀ, ਭੂਆ ਦੇ ਮੁੰਡੇ ਨੇ ਸਾਥੀਆਂ ਨਾਲ ਮਿਲ ਕੇ ਮਾਰੀ ਗੋਲੀ
    • punjab weather update
      ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
    • relief news for thousands of electricity consumers
      ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ...
    • there should be no discrimination in development works in pathankot
      ਪਠਾਨਕੋਟ 'ਚ ਵਿਕਾਸ ਕਾਰਜਾਂ 'ਚ ਵਿਤਕਰਾ ਨਾ ਹੋਵੇ, 50 ਵਾਰਡਾਂ 'ਚ ਇਕੋ ਜਿਹੇ...
    • rape case
      ਪਵਿੱਤਰ ਰਿਸ਼ਤਾ ਸ਼ਰਮਸਾਰ, 11 ਸਾਲਾ ਧੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਗ੍ਰਿਫ਼ਤਾਰ
    • vidhan sabha  manpreet ayali  bandi singh
      ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ...
    • 2 isi modules exposed 9 terrorists arrested
      ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +