Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    5:48:05 PM

  • new regarding jalandhar bandh call

    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ...

  • five suspects including avtar singh arrested

    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ...

  • insulting vande mataram punishable bill passed in rajya sabha

    'ਵੰਦੇ ਮਾਤਰਮ' ਦੇ ਅਪਮਾਨ ਨੂੰ ਸਜ਼ਾਯੋਗ ਬਣਾਉਣ...

  • punjab bandh trade union

    ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • NRI ਨੌਜਵਾਨ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ, ਖੁੱਲ੍ਹੀਆਂ ਕਈ ਪਰਤਾਂ

PUNJAB News Punjabi(ਪੰਜਾਬ)

NRI ਨੌਜਵਾਨ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ, ਖੁੱਲ੍ਹੀਆਂ ਕਈ ਪਰਤਾਂ

  • Edited By Shivani Attri,
  • Updated: 24 Aug, 2024 06:44 PM
Hoshiarpur
big revelation so far in the case of shooting at nri sukhchain singh
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ/ਅੰਮ੍ਰਿਤਸਰ (ਵਰਿੰਦਰ ਪੰਡਿਤ )- ਅੰਮ੍ਰਿਤਸਰ ਦੇ ਸੰਗੀਤ ਨਗਰ ਵਿਚ ਘਰ ਵਿਚ ਦਾਖ਼ਲ ਹੋ ਕੇ ਐੱਨ. ਆਰ. ਆਈ. ਉੱਤੇ ਗੋਲ਼ੀਆਂ ਚਲਵਾਉਣ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਦਰਅਸਲ ਇਸ ਵਾਰਦਾਤ ਦਾ ਦੋਸ਼ ਟਾਂਡਾ ਦੇ ਪਿੰਡ ਬੈਂਸ ਅਵਾਨ ਵਾਸੀ ਪਰਿਵਾਰ ਦੇ ਮੈਂਬਰਾਂ 'ਤੇ ਲਾਇਆ ਗਿਆ ਹੈ,  ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਸ ਨੇ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਸੁਖਚੈਨ ਸਿੰਘ ਦੇ ਪਹਿਲੇ ਸਹੁਰਾ ਪਰਿਵਾਰ ਦੇ ਮੈਂਬਰਾਂ ਸਹੁਰਾ ਸਵਰਨ ਸਿੰਘ, ਸੱਸ ਸ਼ਾਂਤੀ, ਸਾਲੀ ਰਾਣੀ, ਸਾਲਾ ਸੁਖਵਿੰਦਰ ਸਿੰਘ ਅਤੇ ਸਾਂਢੂ ਸੁਖਬੀਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਸੁਖਚੈਨ ਸਿੰਘ ਦੀ ਮਾਤਾ ਹਰਭਜਨ ਕੌਰ ਦੇ ਬਿਆਨ ਦੇ ਆਧਾਰ 'ਤੇ ਦਰਜ ਕੀਤਾ ਹੈ।  

PunjabKesari

ਘਰ 'ਚ ਦਾਖ਼ਲ ਹੋ ਕੇ NRI ਨੌਜਵਾਨ ਦੇ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਮੰਤਰੀ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ

ਪੁਲਸ ਨੇ ਅੱਜ ਦੁਪਹਿਰ ਟਾਂਡਾ ਦੇ ਪਿੰਡ ਬੈਂਸ ਅਵਾਨ ਰਹਿੰਦੇ ਸਵਰਨ ਸਿੰਘ ਅਤੇ ਸ਼ਾਂਤੀ ਨੂੰ ਗ੍ਰਿਫ਼ਤਾਰ ਕਰਨ ਲਈ ਜਦੋ ਦਬਿਸ਼ ਦਿੱਤੀ ਤਾਂ ਪਿੰਡ ਵਾਸੀਆਂ ਨੇ ਇਸ ਮਾਮਲੇ ਨੂੰ ਝੂਠਾ ਕਰਾਰ ਦਿੰਦੇ ਹੋਏ ਪੁਲਸ ਟੀਮ ਦਾ ਵਿਰੋਧ ਕਰਨਾ ਸ਼ੁਰੂ ਕੀਤਾ ਹੈ। ਪੁਲਸ ਅਤੇ ਪਿੰਡ ਵਾਸੀਆਂ ਦੀ ਇਹ ਕਸ਼ਮਕਸ਼ ਸ਼ਾਮ ਤੱਕ ਜਾਰੀ ਹੈ। ਜ਼ਿਕਰਯੋਗ ਹੈ ਕਿ ਹਮਲੇ ਵਿਚ ਜ਼ਖ਼ਮੀ ਹੋਏ ਸੁਖਚੈਨ ਸਿੰਘ ਦੀ ਪਹਿਲੀ ਪਤਨੀ ਰਾਜਵਿੰਦਰ ਕੌਰ ਨੇ ਦੋ ਵਰੇ ਪਹਿਲਾਂ ਖ਼ੁਦਕੁਸ਼ੀ ਕਰ ਲਈ ਸੀ ਅਤੇ ਉਸ ਦੇ ਸਹੁਰਾ ਪਰਿਵਾਰ ਖ਼ਿਲਾਫ਼ ਉਸ ਨੂੰ ਮਰਨ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ ਹੋਇਆ ਸੀ। ਹੁਣ ਇਕ ਮਹੀਨਾ ਪਹਿਲਾਂ ਸੁਖਚੈਨ ਸਿੰਘ ਅਮਰੀਕਾ ਤੋਂ ਵਾਪਸ ਆਇਆ ਸੀ। ਅੱਜ ਦੀ ਵਾਰਦਾਤ ਤੋਂ ਬਾਅਦ ਉਸ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਇਹ ਹਮਲਾ ਉਸ ਦੇ ਪੁੱਤਰ ਦੇ ਪਹਿਲੇ ਸਹੁਰਾ, ਸੱਸ ਅਤੇ ਵਿਦੇਸ਼ ਰਹਿੰਦੇ ਦੂਜੇ ਹੋਰ ਉਕਤ ਮੁਲਜ਼ਮਾਂ ਨੇ ਕਰਵਾਇਆ ਹੈ। 

PunjabKesari

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਪਿੰਡ ਦਬੁਰਜੀ ਵਿਖੇ ਸ਼ਨੀਵਾਰ ਸਵੇਰੇ ਘਰ ਅੰਦਰ ਦਾਖ਼ਲ ਕੇ ਦੋ ਨੌਜਵਾਨਾਂ ਨੇ ਅਮਰੀਕਾ ਦੇ ਪੀ. ਆਰ. ਨੌਜਵਾਨ ਨੂੰ ਗੋਲ਼ੀਆਂ ਮਾਰ ਦਿੱਤੀਆਂ ਗਈਆਂ ਸਨ। ਦੋ ਗੋਲੀਆਂ ਲੱਗਣ ਕਾਰਨ ਐੱਨ. ਆਰ. ਆਈ. ਨੌਜਵਾਨ ਸੁਖਚੈਨ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹੁਣ ਇਸ ਮਾਮਲੇ ਵਿਚ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਸ ਵੱਲੋਂ ਇਸ ਮਾਮਲੇ ਵਿਚ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਾਂਗੇ। ਫਿਲਹਾਲ ਅਜੇ ਹਮਲੇ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। 

PunjabKesari

ਪਤਨੀ ਨੇ ਮੀਡੀਆ ਸਾਹਮਣੇ ਆ ਕੇ ਕੀਤੇ ਨੇ ਵੱਡੇ ਖ਼ੁਲਾਸੇ 
ਉਥੇ ਹੀ ਗੋਲ਼ੀਆਂ ਮਾਰਨ ਦੀ ਵਾਰਦਾਤ ਦੌਰਾਨ ਮੌਕੇ 'ਤੇ ਮੌਜੂਦ ਐੱਨ. ਆਰ. ਆਈ. ਦੀ ਪਤਨੀ ਨੇ ਮੀਡੀਆ ਸਾਹਮਣੇ ਆ ਕੇ ਵੱਡੇ ਖ਼ੁਲਾਸੇ ਕੀਤੇ ਹਨ। ਸੁਖਚੈਨ ਸਿੰਘ ਦੀ ਪਤਨੀ ਨੇ ਕਿਹਾ ਕਿ ਹਮਲਾਵਰ ਕਤਲ ਕਰਨ ਦੇ ਇਰਾਦੇ ਨਾਲ ਹੀ ਆਏ ਸਨ। ਹਮਲਾਵਰ ਪਹਿਲਾਂ ਘਰ ਅੰਦਰ ਦਾਖ਼ਲ ਹੋਏ ਅਤੇ ਕਿਹਾ ਫੋਨ ਰੱਖ ਦਿਓ ਅਤੇ ਕਮਰੇ ਵਿਚ ਆ ਜਾਓ, ਜਦੋਂ ਉਹ ਕਮਰੇ ਵਿਚ ਨਹੀਂ ਗਏ ਤਾਂ ਉਨ੍ਹਾਂ ਨੇ ਅਚਾਨਕ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੁਖਚੈਨ ਜਿੰਮ ਚੱਲੇ ਸਨ ਅਤੇ ਗੱਡੀ ਦੀ ਚਾਬੀ ਵੀ ਉਨ੍ਹਾਂ ਕੋਲ ਸੀ, ਜੇ ਉਨ੍ਹਾਂ ਨੇ ਗੱਡੀ ਲੈ ਕੇ ਜਾਣੀ ਹੁੰਦੀ ਤਾਂ ਉਹ ਘਰ ਦੇ ਅੰਦਰ ਹੀ ਨਾ ਆਉਂਦੇ। 
ਪਤਨੀ ਨੇ ਕਿਹਾ ਕਿ ਇਕ ਗੋਲੀ ਗੱਲ੍ਹ ਅਤੇ ਇਕ ਹੱਥ 'ਤੇ ਲੱਗੀ ਹੈ। ਹਮਲਾਵਰ ਸੁਖਚੈਨ ਦੇ ਸਿਰ ਵਿਚ ਗੋਲ਼ੀਆਂ ਮਾਰਨਾ ਚਾਹੁੰਦੇ ਸਨ ਪਰ ਪਿਸਤੌਲ ਦੇ ਫਸਣ ਕਾਰਣ ਉਹ ਗੋਲ਼ੀਆਂ ਨਹੀਂ ਚਲਾ ਸਕੇ। ਇਸ ਦੌਰਾਨ ਉਹ ਪਤੀ ਨੂੰ ਖਿੱਚ ਕੇ ਕਮਰੇ ਵਿਚ ਲੈ ਗਈ ਅਤੇ ਦਰਵਾਜ਼ਾ ਬੰਦ ਕਰ ਲਿਆ। ਉਨ੍ਹਾਂ ਕਿਹਾ ਕਿ ਸੁਖਚੈਨ ਨੂੰ ਪੰਜਾਬ ਵਿਚ ਰਹਿਣਾ ਪਸੰਦ ਸੀ ਪਰ ਇਥੇ ਰਹਿ ਕੇ ਕਿਸੇ ਨੇ ਕੀ ਕਰਨਾ ਹੈ, ਜਿੱਥੇ ਕੋਈ ਸੁਰੱਖਿਅਤ ਹੀ ਨਹੀਂ, ਜਿੱਥੇ ਚਾਹ ਦੇ ਸਮੇਂ ਗੋਲ਼ੀਆਂ ਮਿਲ ਰਹੀਆਂ ਹਨ, ਉਥੇ ਰਹਿਣਾ ਕੌਣ ਪਸੰਦ ਕਰੇਗਾ। 

ਸੁਖਚੈਨ ਸਿੰਘ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ 
ਐੱਨ. ਆਰ. ਆਈ. ਸੁਖਚੈਨ ਸਿੰਘ ਦੇ ਇਕ ਹੋਰ ਨੇੜਲੇ ਰਿਸ਼ਤੇਦਾਰ ਨੇ ਕਿਹਾ ਕਿ ਸੁਖਚੈਨ ਸਿੰਘ ਦਾ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ। ਉਹ ਹੁਣ ਪੰਜਾਬ ਵਿਚ ਹੀ ਕੋਈ ਕਾਰੋਬਾਰ ਸ਼ੁਰੂ ਕਰਨ ਦਾ ਸੋਚ ਰਿਹਾ ਸੀ ਪਰ ਅੱਜ ਜੋ ਪੰਜਾਬ ਦੇ ਹਾਲਾਤ ਹਨ, ਇਥੇ ਕੋਈ ਸੁਰੱਖਿਅਤ ਨਹੀਂ ਹੈ। ਨੌਜਵਾਨ ਨਸ਼ੇ ਨਾਲ ਮਰ ਰਹੇ ਹਨ, ਕਿਸੇ ਦਾ ਕਤਲ ਹੋ ਰਿਹਾ ਹੈ, ਇਸੇ ਲਈ ਨੌਜਵਾਨ ਵਿਦੇਸ਼ ਦਾ ਰੁਖ਼ ਕਰ ਰਹੇ ਹਨ। ਹਰ ਕੋਈ ਸੋਚਦਾ ਹੈ ਕਿ ਵਿਦੇਸ਼ ਵਿਚ ਪੈਸਾ ਕਮਾ ਕੇ ਮਗਰੋਂ ਪੰਜਾਬ ਆ ਕੇ ਕੋਈ ਕੰਮ ਸ਼ੁਰੂ ਕਰੇਗਾ ਪਰ ਅੱਜ ਪੰਜਾਬ ਦੇ ਹਾਲਾਤ ਬਹੁਤ ਖ਼ਰਾਬ ਹਨ। ਉਨ੍ਹਾਂ ਮੰਗ ਕੀਤੀ ਕਿ ਪਰਿਵਾਰ ਦੇ ਸੁਰੱਖਿਆ ਲਈ ਪੁਲਸ ਤਾਇਨਾਤ ਕੀਤੀ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਬਾਰਿਸ਼ ਨੇ ਦਿਵਾਈ ਗਰਮੀ ਤੋਂ ਰਾਹਤ, ਜਾਣੋ ਅਗਲੇ ਦਿਨਾਂ ਦਾ ਹਾਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • Big revelation
  • NRI sukhchain singh
  • gun firing
  • ਐੱਨ ਆਈ ਆਰ ਸੁਖਚੈਨ ਸਿੰਘ
  • ਵੱਡਾ ਖ਼ੁਲਾਸਾ
  • ਗੋਲ਼ੀਆਂ

ਪੰਜਾਬ 'ਚ ਖ਼ੌਫਨਾਕ ਘਟਨਾ, ਭੂਤ ਕੱਢਣ ਦੇ ਨਾਂ ਤੇ ਪਾਦਰੀ ਨੇ ਕੁੱਟ-ਕੁੱਟ ਕੇ ਮਾਰ 'ਤਾ ਮੁੰਡਾ

NEXT STORY

Stories You May Like

  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • shots fired in phagwara
    ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
  • revelation in ed chargesheet against sanjeev arora in money laundering case
    ਮਨੀ ਲਾਂਡ੍ਰਿੰਗ ਮਾਮਲੇ 'ਚ ਘਿਰੇ ਸੰਜੀਵ ਅਰੋੜਾ ਬਾਰੇ ED ਦੀ ਚਾਰਜਸ਼ੀਟ 'ਚ ਵੱਡਾ ਖ਼ੁਲਾਸਾ
  • major incident in punjab boy kidnapped and shot on the way
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
  • love marriage  young girl
    ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਹੋਇਆ ਵੱਡਾ ਖ਼ੁਲਾਸਾ
  • buying and selling girls under the pretext of doing films
    ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ
  • now buy and sell gold like shares  egr
    ਹੁਣ ਸ਼ੇਅਰਾਂ ਵਾਂਗ ਖ਼ਰੀਦੋ ਤੇ ਵੇਚੋ Gold; EGR ਨੇ ਬਦਲਿਆ ਨਿਵੇਸ਼ ਦਾ ਤਰੀਕਾ
  • in gurdaspur fraud of crores in the name of jobs abroad and in the army
    ਗੁਰਦਾਸਪੁਰ 'ਚ ਠੱਗੀ ਦਾ ਗੜ੍ਹ: ਵਿਦੇਸ਼ ਤੇ ਨੌਕਰੀ ਦੇ ਸੁਫਨੇ ਦਿਖਾ ਕੇ ਠੱਗੇ ਕਰੋੜਾਂ ਰੁੁਪਏ, ਕਈ ਮਾਮਲੇ ਦਰਜ
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
Trending
Ek Nazar
missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • harsimrat kaur badal lok sabha punjab paper leak
      ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ
    • big action by panjab university in jyoti s death case
      ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO...
    • sdo of mining department arrested in punjab
      ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • r  c  transfer  punjab government
      ਆਰ. ਸੀ. ਟ੍ਰਾਂਸਫਰ ਨਿਯਮਾਂ 'ਚ ਤਬਦੀਲੀ ਨੂੰ ਲੈ ਕੇ ਪੈ ਗਿਆ ਪੰਗਾ, ਜਾਣੋ ਕੀ ਹੈ...
    • bulldozers run over unauthorized colonies
      ਪਿੰਡ ਸਤੀਏਵਾਲਾ ਅਤੇ ਮੱਲਵਾਲ 'ਚ ਅਣ-ਅਧਿਕਾਰਤ ਕਾਲੋਨੀਆਂ 'ਤੇ ਚੱਲਿਆ ਪੀਲਾ ਪੰਜਾ
    • boy who went to work dies after being beaten up
      ਮਜ਼ਦੂਰੀ ਕਰਨ ਗਏ ਮੁੰਡੇ ਦੀ ਕੁੱਟਮਾਰ ਤੋਂ ਬਾਅਦ ਮੌਤ, ਪੁਲਸ ਨੇ ਸ਼ੁਰੂ ਕੀਤੀ ਜਾਂਚ
    • power supply to takhtgarh disrupted  people blocked the main road
      ਬਿਜਲੀ ਸੰਕਟ ਹੋਇਆ ਡੂੰਘਾ, ਇਸ ਇਲਾਕੇ 'ਚ ਬਿਜਲੀ ਸਪਲਾਈ ਰਹੀ ਠੱਪ, ਲੋਕਾਂ ਨੇ...
    • a big warning bell for punjabis
      ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ ਵਿਗੜੇ ਹਾਲਾਤ, ਬੀਮਾਰੀਆਂ...
    • pinkoo tv releases a new animation video peacock
      ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
    • love marriage punjab
      ਪੰਜਾਬ: LOVE MARRIAGE ਤੋਂ ਕੁਝ ਚਿਰ ਬਾਅਦ ਹੀ ਮੁੰਡੇ ਦੀ ਮੌਤ! ਪਰਿਵਾਰ ਨੇ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +