Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    6:56:00 PM

  • jalandhar police news

    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼...

  • amarnath yatra  phagwara  person dies

    ਅਮਰਨਾਥ ਯਾਤਰਾ 'ਤੇ ਗਏ ਫਗਵਾੜਾ ਦੇ ਵਿਅਕਤੀ ਦੀ ਮੌਤ

  • sri akal takht sahib sutlej film jathedar

    ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ...

  • three days of rain meteorological department

    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਟਾਂਡਾ 'ਚ ਹੋਏ ਬਲਵਿੰਦਰ ਸਿੰਘ ਦੇ ਕਤਲ ਦੇ ਮਾਮਲੇ 'ਚ ਵੱਡੇ ਖ਼ੁਲਾਸੇ, ਕਾਤਲ ਸ਼ੂਟਰ ਕੀਤੇ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਟਾਂਡਾ 'ਚ ਹੋਏ ਬਲਵਿੰਦਰ ਸਿੰਘ ਦੇ ਕਤਲ ਦੇ ਮਾਮਲੇ 'ਚ ਵੱਡੇ ਖ਼ੁਲਾਸੇ, ਕਾਤਲ ਸ਼ੂਟਰ ਕੀਤੇ ਗ੍ਰਿਫ਼ਤਾਰ

  • Edited By Shivani Attri,
  • Updated: 24 May, 2026 06:29 PM
Hoshiarpur
big revelations murder case of balwinder singh in tanda  shooter arrested
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਜਸਵਿੰਦਰ, ਗੁਪਤਾ)-ਪਿੰਡ ਮਿਆਣੀ ਵਿਚ ਜਨਵਰੀ ਮਹੀਨੇ ਵਿਚ ਹੋਏ ਬਲਵਿੰਦਰ ਸਿੰਘ ਸਤਿਕਰਤਾਰ ਦੇ ਕਤਲ ਦੇ ਮਾਮਲੇ ਵਿਚ ਨਾਮਜ਼ਦ ਮੁਲਜ਼ਮਾਂ ’ਚੋਂ 2 ਨੂੰ ਟਾਂਡਾ ਪੁਲਸ ਦੀ ਟੀਮ ਨੇ ਪੱਟੀ ਜੇਲ੍ਹ ’ਚੋਂ ਪ੍ਰੋਡਕਸ਼ਨ ਵਰੰਟ ’ਤੇ ਲਿਆਂਦਾ ਹੈ ਅਤੇ ਪੁਛਗਿੱਛ ਕੀਤੀ ਜਾ ਰਹੀ ਹੈ। ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਅਤੇ ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਦੋਵੇਂ ਮੁੱਖ ਸ਼ੂਟਰਾਂ ਗੁਰਮਨ ਸਿੰਘ ਪੁੱਤਰ ਪ੍ਰਗਟ ਸਿੰਘ ਅਤੇ ਸਵਰਾਜ ਉਰਫ਼ ਅਭੀ ਪੁੱਤਰ ਸੁਰਜੀਤ ਸਿੰਘ ਵਾਸੀ ਪੰਜ ਗਰਾਈਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ

ਅਹਿਮ ਖੁਲਾਸਾ 
ਮੁੱਢਲੀ ਪੁੱਛਗਿੱਛ ’ਚ ਵਾਰਦਾਤ ਪਿੱਛੇ ਦੀ ਸਾਜਿਸ਼ ਵੀ ਬੇਨਕਾਬ ਹੋਈ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸ਼ੂਟਰਾਂ ਨੇ ਦੱਸਿਆ ਕਿ ਉਨ੍ਹਾਂ ਇਹ ਵਾਰਦਾਤ ਅਮਰੀਕਾ ਰਹਿੰਦੇ ਸੇਵਾਮੁਕਤ ਏ. ਐੱਸ. ਆਈ. ਚਰਨਜੀਤ ਸਿੰਘ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਦੇ ਕਹਿਣ ’ਤੇ ਮੋਟੀ ਰਕਮ ’ਚ ਸੌਦਾ ਤਹਿ ਕਰਕੇ ਕੀਤੀ ਸੀ। ਬਲਵਿੰਦਰ ਸਿੰਘ ਪਿੰਡ ਵਾਸੀ ਚਰਨਜੀਤ ਸਿੰਘ ਦਾ ਕੁੜਮ ਸੀ ਅਤੇ ਚਰਨਜੀਤ ਦੀ ਬੇਟੀ ਦਾ ਤਲਾਕ ਦਾ ਕੇਸ ਚੱਲ ਰਿਹਾ ਸੀ । ਇਸੇ ਰੰਜਿਸ਼ ਨੂੰ ਲੈ ਕੇ ਉਨ੍ਹਾਂ ਸੁਪਾਰੀ ਦੇ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਸ ਨੇ ਹੁਣ ਮਾਮਲੇ ’ਚ ਚਰਨਜੀਤ ਸਿੰਘ, ਉਸ ਦੇ ਪੁੱਤਰ ਅਤੇ ਬੇਟੀ ਨੂੰ ਵੀ ਮਾਮਲੇ ’ਚ ਨਾਮਜ਼ਦ ਕਰ ਲਿਆ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ, ਸਰਹੱਦ ਪਾਰੋਂ ਹੁੰਦੀ ਸੀ ਤਸਕਰੀ, DGP ਦੇ ਵੱਡੇ ਖ਼ੁਲਾਸੇ

ਕਿਸ ਤਰ੍ਹਾਂ ਹੋਈ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ
ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਮੁਲਜ਼ਮਾਂ ਨੇ ਜਨਵਰੀ ’ਚ ਵਾਰਦਾਤ ਤੋਂ ਬਾਅਦ ਹਰਿਆਣਾ ਸੂਬੇ ’ਚ ਪਨਾਹ ਲਈ ਸੀ ਅਤੇ ਬਾਅਦ ’ਚ ਇਨ੍ਹਾਂ ਨੇ ਥਾਣਾ ਕਲਾਨੌਰ ਅਤੇ ਖਾਲੜਾ ਇਲਾਕੇ ’ਚ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਗੁਰਦਾਸਪੁਰ ਅਤੇ ਅੰਮ੍ਰਿਤਸਰ ਦੀ ਪੁਲਸ ਇਨ੍ਹਾਂ ਮੁਲਜ਼ਮਾਂ ਦੀ ਭਾਲ ਵਿਚ ਸੀ ਇਸ ਦੌਰਾਨ ਖਾਲੜਾ ਇਲਾਕੇ ’ਚ ਡਲ ਪਿੰਡ ਨਜ਼ਦੀਕ ਸੀ. ਆਈ. ਏ. ਤਰਨਤਾਰਨ ਅਤੇ ਗੁਰਦਾਸਪੁਰ ਪੁਲਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਐਨਕਾਊਂਟਰ ਤੋਂ ਬਾਅਦ ਇਨ੍ਹਾਂ ਮੁਲਜ਼ਮਾਂ ਦੇ ਨਾਲ-ਨਾਲ ਗੁਰਮਨ ਦੇ ਭਰਾ ਤੇਜਿੰਦਰ ਸਿੰਘ ਚੰਨੀ ਨੂੰ ਕਾਬੂ ਕੀਤਾ ਸੀ ਅਤੇ ਇਹ ਮੁਲਜ਼ਮ ਪੱਟੀ ਜੇਲ ’ਚ ਬੰਦ ਸਨ, ਜਦੋਂਕਿ ਜ਼ਖਮੀ ਹੋਇਆ ਚੰਨੀ ਹਸਪਤਾਲ ’ਚ ਜ਼ੇਰੇ ਇਲਾਜ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਮਿਲਣ ’ਤੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੀ ਉੱਦਮ ਸ਼ੁਰੂ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ ਸਖ਼ਤ ਹੁਕਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • shooter arrested
  • Big revelations
  • Balwinder Singh
  • ਬਲਵਿੰਦਰ ਸਿੰਘ ਕਤਲ
  • ਵੱਡੇ ਖ਼ੁਲਾਸੇ
  • ਸ਼ੂਟਰ ਗ੍ਰਿਫ਼ਤਾਰ

ਸੈਰ ਕਰਨ ਨਿਕਲੇ ਨੌਜਵਾਨ ਤੋਂ ਖੋਹਿਆ ਮੋਬਾਈਲ, ਗੂਗਲ ਪੇ ਰਾਹੀਂ ਉਡਾਏ ਹਜ਼ਾਰਾਂ ਰੁਪਏ

NEXT STORY

Stories You May Like

  • shooter arrested during police encounter appears in court
    ਪੁਲਸ ਮੁਕਾਬਲੇ ਦੌਰਾਨ ਕਾਬੂ ਕੀਤੇ ਸ਼ੂਟਰ ਅਦਾਲਤ ’ਚ ਪੇਸ਼; 3 ਦਿਨਾਂ ਦਾ ਮਿਲਿਆ ਰਿਮਾਂਡ
  • 3 shooters of extortion and robbery gang operating from abroad arrested
    ਵਿਦੇਸ਼ ਤੋਂ ਚੱਲ ਰਹੇ ਫਿਰੌਤੀ ਤੇ ਡਕੈਤੀ ਗੈਂਗ ਦੇ 3 ਸ਼ੂਟਰ ਗ੍ਰਿਫ਼ਤਾਰ, 7 ਵਾਰਦਾਤਾਂ ਨੂੰ ਦਿੱਤਾ ਸੀ ਅੰਜਾਮ
  • big arms module busted in punjab
    ਪੰਜਾਬ 'ਚ ਹਥਿਆਰਾਂ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼! 2 ਮੁਲਜ਼ਮ 7 ਪਿਸਤੌਲਾਂ ਤੇ 40 ਕਾਰਤੂਸ ਸਮੇਤ ਗ੍ਰਿਫ਼ਤਾਰ
  • murder of a young man  husband and wife  moga police
    ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪਤੀ-ਪਤਨੀ ਸਮੇਤ 4 ਗ੍ਰਿਫ਼ਤਾਰ
  • fsl report
    ਦੋਰਾਹਾ ਕੋਆਪਰੇਟਿਵ ਘਪਲੇ 'ਚ FSL ਰਿਪੋਰਟ 'ਚ ਵੱਡੇ ਖ਼ੁਲਾਸੇ!
  • former uber executive prabhjit singh to lead open ai in india
    ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ
  • rain in tanda overnight provides relief from heat
    ਟਾਂਡਾ 'ਚ ਰਾਤ ਹੋਈ ਬਾਰਿਸ਼ ਨੇ ਗਰਮੀ ਤੋਂ ਦਿਵਾਈ ਰਾਹਤ
  • pathankot  major police action in youth  s murder case
    ਪਠਾਨਕੋਟ: ਨੌਜਵਾਨ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 24 ਘੰਟਿਆਂ 'ਚ 4 ਮੁਲਜ਼ਮ ਗ੍ਰਿਫਤਾਰ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhupesh baghel holds important meeting with district presidents
      ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ...
    • pargat singh s big statement regarding factionalism in punjab congress
      'ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...', ਪਾਰਟੀ 'ਚ ਧੜੇਬੰਦੀ ਨੂੰ ਲੈ...
    • active number fancy number
      ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
    • government teacher jumps into canal
      SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ
    • kewal singh dhillon  ott platform  punjab bjp
      ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ...
    • bhupesh baghel on punjab congress
      ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ
    • farmer leader  ruldu singh mansa  kisan union
      ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਸਿਹਤ 'ਚ ਸੁਧਾਰ, ਖ਼ਤਰੇ ਤੋਂ ਬਾਹਰ​
    • theft case
      ਘਰ 'ਚੋਂ ਤਾਰਾਂ ਚੋਰੀ ਕਰਨ ਦੇ ਦੋਸ਼ਾਂ 'ਚ 2 ਗ੍ਰਿਫ਼ਤਾਰ
    • jalandhar school student
      ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
    • punjab nso report
      ਪੰਜਾਬ ਵਿਚ ਛੋਟੇ ਕਾਰੋਬਾਰ ਦਿੱਲੀ ਨਾਲੋਂ ਦੁੱਗਣੇ, ਫ਼ਿਰ ਵੀ ਰੋਜ਼ਗਾਰ ਦੇਣ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +