Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:42:41 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ! ਹੈਰਾਨ ਕਰੇਗੀ ਜਲੰਧਰ 'ਚ ਹੋਈ ਲੁੱਟ ਦੀ ਵੀਡੀਓ

PUNJAB News Punjabi(ਪੰਜਾਬ)

ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ! ਹੈਰਾਨ ਕਰੇਗੀ ਜਲੰਧਰ 'ਚ ਹੋਈ ਲੁੱਟ ਦੀ ਵੀਡੀਓ

  • Edited By Shivani Attri,
  • Updated: 16 Apr, 2026 12:55 PM
Jalandhar
big robbery tour and travel shop in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਜਲੰਧਰ ਦੇ ਪਟੇਲ ਚੌਂਕ ਨੇੜੇ ਹਰਨਾਮਦਾਸਪੁਰਾ ਇਲਾਕੇ 'ਚ ਦਿਨ-ਦਿਹਾੜੇ ਹੋਈ ਇਕ ਟੂਰ ਐਂਡ ਟ੍ਰੈਵਲ ਦੀ ਦੁਕਾਨ 'ਤੇ ਲੁਟੇਰਿਆਂ ਵੱਲੋਂ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਥਾਣਾ ਡਿਵੀਜ਼ਨ ਨੰਬਰ 2 ਦੇ ਅਧੀਨ ਆਉਂਦੇ ਇਸ ਇਲਾਕੇ 'ਚ ਸਥਿਤ 'ਵੈਸਟ ਐਂਡ ਵੈਸਟਰਨ ਯੂਨੀਅਨ ਟੂਰ ਐਂਡ ਟ੍ਰੈਵਲ' ਦੀ ਦੁਕਾਨ ਤੋਂ ਤਿੰਨ ਲੁਟੇਰੇ ਕਰੀਬ 1 ਲੱਖ 9 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ ਹਨ। ਇਹ ਸਾਰੀ ਘਟਨਾ ਦੁਕਾਨ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਉਕਤ ਵਾਰਦਾਤ ਦੀ ਸੀ. ਸੀ. ਟੀ. ਵੀ. ਵੀ ਸਾਹਮਣੇ ਆ ਗਈ ਹੈ। ਸੀ. ਸੀ. ਟੀ. ਵੀ. ਵਿਚ ਤੁਸੀਂ ਵੇਖ ਸਕਦੇ ਹੋ ਕਿ ਕਿਵੇਂ ਦੁਕਾਨ ਵਿਚ ਬੈਠੀ ਇਕੱਲੀ ਕੁੜੀ ਨੂੰ ਵੇਖ ਕੇ ਲੁਟੇਰੇ ਨਿਸ਼ਾਨਾ ਬਣਾਉਂਦੇ ਹਨ ਅਤੇ ਲੱਖਾਂ ਰੁਪਏ ਲੁੱਟ ਕੇ ਫਰਾਰ ਹੋ ਜਾਂਦੇ ਹਨ। ਉਥੇ ਹੀ ਤਾਜ਼ਾ ਅਪਡੇਟ ਇਹ ਵੀ ਸਾਹਮਣੇ ਆਈ ਹੈ ਕਿ ਸੀ. ਸੀ. ਟੀ. ਵੀ. ਫੁਟੇਜ ਦੀ ਮਦਦ ਨਾਲ ਪੁਲਸ ਨੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਥਿਤ ਤੌਰ 'ਤੇ ਦੋਸ਼ੀ ਦਾ ਨਾਮ ਗੁਰਦੀਪ ਹੈ ਅਤੇ ਉਹ ਪੱਛਮੀ ਹਲਕੇ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

PunjabKesari

ਜਾਣਕਾਰੀ ਦਿੰਦੇ ਦੁਕਾਨ ਸੰਚਾਲਕ ਉਪਿੰਦਰ ਰਾਜਧਾਨ ਨੇ ਦੱਸਿਆ ਕਿ ਉਨ੍ਹਾਂ ਦੀ ਰਾਜ ਟੂਰ ਐਂਡ ਟ੍ਰੈਵਲ ਕੰਪਨੀ ਹੈ ਅਤੇ ਦੁਕਾਨ ਵਿਚ ਉਨ੍ਹਾਂ ਕੋਲ ਕੰਮ ਕਰਨ ਵਾਲੀ ਲੜਕੀ ਸ਼ਾਮ ਨੂੰ ਦੁਕਾਨ ਵਿਚ ਸੀ। ਬੀਤੀ ਸ਼ਾਮ ਤਿੰਨ ਨੌਜਵਾਨ ਦੁਕਾਨ 'ਤੇ ਆਏ ਸਨ। ਉਨ੍ਹਾਂ ਵਿੱਚੋਂ ਪਹਿਲਾਂ ਇਕ ਲੁਟੇਰਾ ਦੁਕਾਨ ਦੇ ਅੰਦਰ ਦਾਖ਼ਲ ਹੁੰਦਾ ਹੈ ਅਤੇ ਉਸ ਦੇ ਦੋ ਸਾਥੀ ਬਾਹਰ ਹੀ ਖੜ੍ਹੇ ਰਹਿੰਦੇ ਹਨ। ਅੰਦਰ ਆਏ ਲੁਟੇਰਾ ਦੁਕਾਨ ‘ਤੇ ਮੌਜੂਦ ਕੁੜੀ ਨਾਲ ਟਿਕਟਾਂ ਬਾਰੇ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੰਦਾ ਹੈ ਤਾਂ ਜੋ ਉਸ ਦਾ ਧਿਆਨ ਭਟਕਾਇਆ ਜਾ ਸਕੇ। ਇਸ ਦੌਰਾਨ ਉਸ ਦਾ ਦੂਜਾ ਸਾਥੀ ਵੀ ਉਥੇ ਪਹੁੰਚਦਾ ਹੈ ਅਤੇ ਮੌਕਾ ਵੇਖਦੇ ਹੀ ਲੁਟੇਰਾ ਕੁੜੀ 'ਤੇ ਹਮਲਾ ਕਰ ਦਿੰਦਾ ਹੈ ਅਤੇ ਤਿਜੋਰੀ ਵਿੱਚੋਂ ਨਕਦੀ ਕੱਢ ਕੇ ਆਪਣੇ ਸਾਥੀਆਂ ਸਮੇਤ ਮੌਕੇ ਤੋਂ ਫ਼ਰਾਰ ਹੋ ਜਾਂਦਾ ਹੈ। ਲੁਟੇਰਿਆਂ ਨੇ ਮੂੰਹ ਮਾਸਕ ਨਾਲ ਬੰਨ੍ਹੇ ਸਨ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ

ਉਨ੍ਹਾਂ ਦਾ ਤੀਜਾ ਸਾਥੀ ਸਕੂਟਰੀ ਸਟਾਰਟ ਕਰਕੇ ਦੁਕਾਨ ਦੇ ਬਾਹਰ ਪਹਿਲਾਂ ਤੋਂ ਖੜ੍ਹਾ ਸੀ। ਤਿੰਨੋਂ ਮੌਕੇ ਤੋਂ ਸਕੂਟਰੀ ’ਤੇ ਸਵਾਰ ਹੋ ਕੇ ਫ਼ਰਾਰ ਹੋ ਗਏ। ਉਥੇ ਹੀ ਜਾਂਚ ਅਧਿਕਾਰੀ ਐੱਸ. ਆਈ. ਰਘੁਬੀਰ ਸਿੰਘ ਨੇ ਕਿਹਾ ਕਿ ਪੀੜਤ ਲੜਕੀ ਨੇ ਪੁਲਸ ਨੂੰ ਲਿਖਤੀ ਬਿਆਨ ਦਿੱਤੇ ਹਨ ਕਿ ਉਸ ਦੀ ਸਿਹਤ ਠੀਕ ਨਾ ਹੋਣ ਕਾਰਨ ਉਹ ਹਾਲੇ ਬਿਆਨ ਦਰਜ ਨਹੀਂ ਕਰਵਾ ਸਕਦੀ ਅਤੇ ਉਹ ਵੀਰਵਾਰ ਨੂੰ ਬਿਆਨ ਦੇਵੇਗੀ, ਜਿਸ ਕਾਰਨ ਪੁਲਸ ਨੇ ਕੇਸ ਦਰਜ ਨਹੀਂ ਕੀਤਾ। ਪੀੜਤ ਦੁਕਾਨ ਮਾਲਕ ਨੇ ਪੁਲਸ ਨੂੰ ਸਾਰੇ ਵੇਰਵੇ ਦਰਜ ਕਰਵਾ ਦਿੱਤੇ ਹਨ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸੀ. ਸੀ. ਟੀ. ਵੀ. ਫੁਟੇਜ ਕਬਜ਼ੇ ਵਿੱਚ ਲੈ ਲਈ ਹੈ, ਜਿਸ 'ਚ ਲੁਟੇਰਿਆਂ ਦੇ ਚਿਹਰੇ ਅਤੇ ਉਨ੍ਹਾਂ ਦੀਆਂ ਹਰਕਤਾਂ ਸਾਫ਼ ਵਿਖਾਈ ਦੇ ਰਹੀਆਂ ਹਨ। 

ਇਹ ਵੀ ਪੜ੍ਹੋ: ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ, ਮੈਡੀਕਲ ਸਟੋਰ ਮਾਲਕ 'ਤੇ ਹਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • big robbery in Jalandhar
  • Tour and Travel Shop
  • ਵੱਡੀ ਲੁੱਟ ਦੀ ਵੀਡੀਓ
  • ਟੂਰ ਐਂਡ ਟ੍ਰੈਵਲ ਦੀ ਦੁਕਾਨ
  • ਵੱਡੀ ਵਾਰਦਾਤ

ਰੇਲਵੇ ਲਾਈਨਾਂ ਦੇ ਨਜ਼ਦੀਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

NEXT STORY

Stories You May Like

  • first robbery of iphone 18 pro in the country
    ਦੇਸ਼ 'ਚ iPhone 18 Pro ਦੀ ਪਹਿਲੀ ਲੁੱਟ ! ਲੁਟੇਰਿਆਂ ਨੇ ਕੁੜੀ ਨੂੰ ਗੱਲਾਂ 'ਚ ਉਲਝਾ ਕੇ ਕਰ 'ਤਾ ਕਾਂਡ
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ, ਹੋਈ ਦਰਦਨਾਕ ਮੌਤ
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ ਸਭ ਨੂੰ ਹੈਰਾਨ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • girl rape case in dasuya accused arrested
    ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ ਬਣਾ ਕੀਤਾ...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • major incident inside punjab  s high security jail
    ਪੰਜਾਬ ਦੀ ਹਾਈ ਸਕਿਓਰਿਟੀ ਜੇਲ੍ਹ ਅੰਦਰ ਵੱਡਾ ਕਾਂਡ! ਪੂਰਾ ਮਾਮਲਾ ਸੁਣ ਹੈਰਾਨ ਰਹਿ ਜਾਵੋਗੇ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +