Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    6:22:47 PM

  • 12 islamic countries unite against iran

    ਈਰਾਨ ਖ਼ਿਲਾਫ਼ 12 ਇਸਲਾਮਿਕ ਦੇਸ਼ ਇਕਜੁੱਟ; ਹਮਲਿਆਂ...

  • 5 pythons spotted together in kangra

    ਕਾਂਗੜਾ ਮੰਦਰ ਲਾਗੇ ਦਿਖੇ 5 ਅਜਗਰ, ਲੋਕਾਂ 'ਚ...

  • punbus  government bus

    ਪਨਬੱਸ ਨਾਲ ਵੱਡਾ ਹਾਦਸਾ, ਛੋਟਾ ਹਾਥੀ ਸਵਾਰ ਇਕੋ...

  • rain with strong winds to occur in punjab for 3 days

    ਪੰਜਾਬ 'ਚ 3 ਦਿਨ ਪਵੇਗਾ ਭਾਰੀ ਮੀਂਹ, ਤੇਜ਼ ਤੁਫਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਸੁਲਤਾਨਪੁਰ ਲੋਧੀ 'ਚ ਸਾਹਮਣੇ ਆਇਆ ਵੱਡਾ ਘਪਲਾ, ਸਰਕਾਰੀ ਫੰਡਾਂ 'ਚ 57 ਲੱਖ ਰੁਪਏ ਦਾ ਗਬਨ

PUNJAB News Punjabi(ਪੰਜਾਬ)

ਸੁਲਤਾਨਪੁਰ ਲੋਧੀ 'ਚ ਸਾਹਮਣੇ ਆਇਆ ਵੱਡਾ ਘਪਲਾ, ਸਰਕਾਰੀ ਫੰਡਾਂ 'ਚ 57 ਲੱਖ ਰੁਪਏ ਦਾ ਗਬਨ

  • Edited By Shivani Attri,
  • Updated: 10 Oct, 2025 04:26 PM
Kapurthala-Phagwara
big scam exposed in sultanpur lodhi  embezzlement of rs 57 lakh government funds
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਵੈੱਬ ਡੈਸਕ)- ਸੁਲਤਾਨਪੁਰ ਲੋਧੀ ਦੇ ਪਿੰਡ ਜਬੋਸੁਧਾਰ ਵਿੱਚ ਸ਼ੋਸਲ ਆਡਿਟ ਟੀਮ ਵੱਲੋਂ ਗ੍ਰਾਮ ਸਭਾ ਦੀ ਮੀਟਿੰਗ ਦੌਰਾਨ ਮਗਨਰੇਗਾ ਵਿੱਚ ਸਕੂਲ ਦੀ ਚਾਰਦੀਵਾਰੀ ਦੇ ਕੰਮ ਵਿੱਚ ਸਰਕਾਰੀ ਫੰਡਾਂ ਦਾ ਗਬਨ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਗਨਰੇਗਾ ਵਿੱਚ ਸਕੂਲ ਦੀ ਚਾਰਦੀਵਾਰੀ ਦੇ ਕੰਮ ਵਿੱਚ ਵੈਂਡਰ ਖਾਲਸਾ ਬਿਲਡਿੰਗ ਮਟੀਰੀਅਲ ਸਟੋਰ ਦੇ ਬਿੱਲ ਨੰਬਰ 368 ਮਿਤੀ 1 ਅਪ੍ਰੈਲ 2023 ਨੂੰ ਫਰਜ਼ੀ ਦੱਸਿਆ ਗਿਆ ਸੀ। ਇਸ ਦੀ ਜਾਂਚ ਲਈ ਜਸਵਿੰਦਰ ਸਿੰਘ ਲੋਕਪਾਲ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਕਪੂਰਥਲਾ ਵੱਲੋਂ ਸੋ-ਮੋਟੋ ਨੋਟਿਸ ਲਿਆ ਗਿਆ ਸੀ ।

ਜਿਸ ਵਿੱਚ ਵੈਡਰ ਖਾਲਸਾ ਬਿਲਡਿੰਗ ਮਟੀਰੀਅਲ ਸਟੋਰ ਨੂੰ ਫਰਜ਼ੀ ਪਾਇਆ ਗਿਆ। ਇਹ ਵੀ ਦੱਸਿਆ ਗਿਆ ਹੈ ਕਿ ਉਸ ਦਾ ਜੀ. ਐੱਸ. ਟੀ. ਨੰਬਰ ਫਰਜ਼ੀ ਸੀ। ਇਕ ਮਗਨਰੇਗਾ ਵਰਕਰ ਕੁਲਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਪਿੰਡ ਸੈਦਪੁਰ ਤਹਿਸੀਲ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਨੂੰ ਬਲਾਕ ਸੁਲਤਾਨਪੁਰ ਲੋਧੀ ਦੇ ਮੁਲਾਜ਼ਮਤ ਵੱਲੋਂ ਖਾਲਸਾ ਬਿਲਡਿੰਗ ਮਟੀਰੀਅਲ ਸਟੋਰ ਦੇ ਨਾਮ 'ਤੇ ਵੈਡਰ ਰਜਿਸਟਰਡ ਕੀਤਾ ਗਿਆ। ਪਿੰਡ ਜਬੋਸੁਧਾਰ ਚਾਰਦਿਵਾਰੀ ਦੀਆਂ ਇੱਟਾਂ ਦਾ ਐਸਟੀਮੇਟ ਤੋਂ ਜਿਆਦਾ ਫਰਜ਼ੀ ਬਿਲ ਪਾਕੇ ਫੰਡਾਂ ਦਾ ਗਬਨ ਕੀਤਾ ਗਿਆ।

ਇਹ ਵੀ ਪੜ੍ਹੋ: ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਸਸਕਾਰ ਮੌਕੇ ਮਾਂ ਦੇ ਕਲੇਜਾ ਪਾੜਦੇ ਬੋਲ, 'ਮੇਰਾ ਪੁੱਤ ਮੇਰੀ ਝੋਲੀ ਪਾ ਦਿਓ' (ਵੀਡੀਓ)

ਖਾਲਸਾ ਬਿਲਡਿੰਗ ਮਟੀਰੀਅਲ ਸਟੋਰ ਵੈਂਡਰ ਦੇ ਬੈਂਕ ਖਾਤੇ ਵਿੱਚੋਂ ਕਰਮਿੰਦਰ ਹੈਪੀ ਗ੍ਰਾਮ ਰੋਜਗਾਰ ਸੇਵਕ ਬਲਾਕ ਸੁਲਤਾਨਪੁਰ ਲੋਧੀ ਦੇ ਬੈਂਕ ਖ਼ਾਤੇ ਵਿੱਚ 10 ਲੱਖ ਰੁਪਏ, ਕਰਮਿੰਦਰ ਹੈਪੀ ਦੇ ਪਿਤਾ ਦੇ ਖ਼ਾਤੇ ਵਿੱਚ 25 ਲੱਖ ਰੁਪਏ ਅਤੇ ਕਰਮਿੰਦਰ ਹੈਪੀ ਦੀ ਪਤਨੀ ਦੇ ਬੈਂਕ ਖ਼ਾਤੇ 'ਚ 22.63 ਲੱਖ ਰੁਪਏ ਟਰਾਂਸਫ਼ਰ ਕੀਤੇ ਬਾਅਦ ਵਿੱਚ ਕਰਮਿੰਦਰ ਹੈਪੀ ਦੇ ਪਿਤਾ ਨੇ ਆਪਣੇ ਬੈਂਕ ਖ਼ਾਤੇ ਵਿੱਚੋਂ ਕੁੱਲ੍ਹ 4 ਲੱਖ ਰੁਪਏ ਚਰਨਜੀਤ ਏ. ਪੀ. ਓ. ਮਗਨਰੇਗਾ ਬਲਾਕ ਸੁਲਤਾਨਪੁਰ ਲੋਧੀ ਦੇ ਬੈਂਕ ਖ਼ਾਤੇ ਵਿੱਚ ਟਰਾਂਸਫਰ ਕੀਤੇ। ਕਰਮਿੰਦਰ ਹੈਪੀ ਗ੍ਰਾਮ ਰੋਜਗਾਰ ਸੇਵਕ ਦੇ ਬੈਂਕ ਖ਼ਾਤੇ ਵਿੱਚ ਫਰਜੀ ਮਗਨਰੇਗਾ ਦਿਹਾੜੀਆਂ ਦਾ ਭੁਗਤਾਨ ਅਤੇ ਸਰਕਾਰੀ ਫੰਡਾਂ ਦਾ ਲੈਣ ਦੇਣ ਕੀਤਾ ਗਿਆ। ਉਕਤ ਸਾਰੇ ਵਿਅਕਤੀਆਂ ਵੱਲੋਂ ਆਪਸੀ ਸ਼ਮੂਲੀਅਤ ਨਾਲ ਵੱਡੇ ਪੱਧਰ 'ਤੇ ਸਰਕਾਰੀ ਫੰਡਾਂ ਦਾ ਗਬਨ ਕੀਤਾ।

ਇਹ ਵੀ ਪੜ੍ਹੋ: ਪੰਜ ਤੱਤਾਂ 'ਚ ਵਿਲੀਨ ਹੋਏ ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਜਸਵਿੰਦਰ ਸਿੰਘ ਲੋਕਪਾਲ ਕਪੂਰਥਲਾ ਵੱਲੋਂ ਇਸ ਨੋਟਿਸ ਦਾ ਫ਼ੈਸਲਾ ਕਰਦੇ ਹੋਏ ਪ੍ਰਬੰਧਕੀ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਨੂੰ ਚਰਨਜੀਤ ਏ. ਪੀ. ਓ. ਬਲਾਕ ਸੁਲਤਾਨਪੁਰ ਲੋਧੀ, ਕਰਮਿੰਦਰ ਹੈਪੀ ਗ੍ਰਾਮ ਰੋਜਗਾਰ ਸੇਵਕ ਬਲਾਕ ਸੁਲਤਾਨਪੁਰ ਲੋਧੀ, ਕਰਮਿੰਦਰ ਹੈਪੀ ਦੀ ਪਤਨੀ, ਅਤੇ ਪਿਤਾ ਵਿਰੁੱਧ ਕਾਨੂਨੀ ਕਾਰਵਾਈ ਕਰਕੇ ਫੰਡਾਂ ਦੀ ਰਿਕਵਰੀ ਕਰਨ ਦੀ ਸਿਫ਼ਾਰਿਸ਼ ਕੀਤੀ ਗਈ । ਬਲਾਕ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਪੰਜਾਬ ਦੀ ਉੱਚ ਪੱਧਰੀ ਜਾਂਚ ਕਰਵਾਉਣ ਲਈ ਸੈਕਟਰੀ ਪੇਂਡੂ ਵਿਕਾਸ ਮੰਤਰਾਲਾ ਭਾਰਤ ਸਰਕਾਰ ਨੂੰ ਲਿੱਖਿਆ ਗਿਆ। ਫਰਜ਼ੀ ਵੈਂਡਰ 'ਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਕਮਿਸ਼ਨਰ ਜੀ. ਐੱਸ. ਟੀ. ਵਿਭਾਗ ਪੰਜਾਬ ਨੂੰ ਕਿਹਾ ਗਿਆ ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਪ੍ਰਵਾਸੀ ਦਾ ਫਿਰ ਸ਼ਰਮਨਾਕ ਕਾਰਾ! ਮੁੰਡੇ ਨੂੰ ਕਬਰਿਸਤਾਨ ਲਿਜਾ ਕੇ...

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Big scam exposed
  • Sultanpur Lodhi
  • government funds
  • ਸੁਲਤਾਨਪੁਰ ਲੋਧੀ
  • ਵੱਡਾ ਘਪਲਾ
  • ਸਰਕਾਰੀ ਫੰਡ
  • ਗਬਨ

ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਸਸਕਾਰ ਮੌਕੇ ਮਾਂ ਦੇ ਕਲੇਜਾ ਪਾੜਦੇ ਬੋਲ, 'ਮੇਰਾ ਪੁੱਤ ਮੇਰੀ ਝੋਲੀ ਪਾ ਦਿਓ' (ਵੀਡੀਓ)

NEXT STORY

Stories You May Like

  • police found man deadbody in sultanpur lodhi
    ਸੁਲਤਾਨਪੁਰ ਲੋਧੀ ਵਿਖੇ ਪਿੰਡ ਭਾਗੋਰਾਈਆਂ ਬੰਨ੍ਹ ’ਤੇ ਅਣਪਛਾਤੀ ਲਾਸ਼ ਮਿਲੀ
  • rbi injects rs 50 000 crore into banking
    RBI ਨੇ ਸਰਕਾਰੀ ਜ਼ਮਾਨਤਾਂ ਦੀ ਖਰੀਦ ਨਾਲ ਬੈਂਕਿੰਗ ਪ੍ਰਣਾਲੀ ’ਚ 50,000 ਕਰੋੜ ਰੁਪਏ ਪਾਏ
  • women accounts 1000 rupees
    69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ ਐਲਾਨ
  • lpg gas cyber fraud crisis looted rs 26 lakh
    LPG ਗੈਸ ਸੰਕਟ ਦਾ ਫ਼ਾਇਦਾ ਚੁੱਕ ਰਹੇ 'ਸਾਈਬਰ ਠੱਗ'! 4 ਦਿਨਾਂ 'ਚ ਲੁੱਟੇ 26 ਲੱਖ ਰੁਪਏ
  • accident in adda achal sahib punjab
    ਅੱਡਾ ਅੱਚਲ ਸਾਹਿਬ ਦੇ ਨਜ਼ਦੀਕ ਵੱਡਾ ਹਾਦਸਾ, ਆਹਮੋ-ਸਾਹਮਣੇ ਟੱਕਰ 'ਚ ਦੋ ਦੀ ਮੌਤ
  • govt s clarification on rumors lpg cylinder shortage
    LPG ਸਿਲੰਡਰਾਂ ਦੀ ਕਿੱਲਤ ਦੀਆਂ ਅਫਵਾਹਾਂ 'ਤੇ ਸਰਕਾਰ ਦਾ ਵੱਡਾ ਸਪੱਸ਼ਟੀਕਰਨ ਆਇਆ ਸਾਹਮਣੇ
  • ipl 2026  ryan parag  s big statement on sanju samson  s absence
    IPL 2026: ਸੰਜੂ ਸੈਮਸਨ ਦੀ ਕਮੀ 'ਤੇ ਰਿਆਨ ਪਰਾਗ ਦਾ ਵੱਡਾ ਬਿਆਨ ਆਇਆ ਸਾਹਮਣੇ
  • bus terminal contractor booked for fraud of rs 83 lakh
    ਬੱਸ ਟਰਮੀਨਲ ਦੇ ਠੇਕੇਦਾਰ ’ਤੇ 83 ਲੱਖ ਰੁਪਏ ਦੀ ਧੋਖਾਦੇਹੀ ਦਾ ਮਾਮਲਾ ਦਰਜ
  • rain with strong winds to occur in punjab for 3 days
    ਪੰਜਾਬ 'ਚ 3 ਦਿਨ ਪਵੇਗਾ ਭਾਰੀ ਮੀਂਹ, ਤੇਜ਼ ਤੁਫਾਨ ਦੀ ਸੰਭਾਵਨਾ, ਮੌਸਮ ਵਿਭਾਗ...
  • sunil kumar jakhar statement
    ਸਰਕਿਟ ਹਾਊਸ ਨੂੰ ਤਾਲੇ ਲਗਾਉਣ 'ਤੇ ਭੜਕੇ ਜਾਖੜ! ਕਿਹਾ-ਕੇਜਰੀਵਾਲ ਸਾਬ੍ਹ ਜਲਦ...
  • deadly attacked on boy with sharp weapons in goraya
    ਗੋਰਾਇਆ 'ਚ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਕੁੜੀ ਕਰਕੇ ਹੋਇਆ ਵਿਵਾਦ
  • punjab lucky couple
    ਪੰਜਾਬ: ਆਖ਼ਿਰ ਲੱਭ ਹੀ ਗਿਆ 3 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕਿਸ ਦੀ ਖੁੱਲ੍ਹੀ...
  • thieves snatch woman  s earrings in broad daylight
    ਜਲੰਧਰ 'ਚ ਦਿਨ-ਦਿਹਾੜੇ ਲੁੱਟ! ਧੀ ਨੂੰ ਸਕੂਲ ਛੱਡਣ ਜਾ ਰਹੀ ਔਰਤ ਦੀਆਂ ਖੋਹ ਲਈਆਂ...
  • explosion is going to happen in politics aap may face a big setback in adampur
    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ...
  • doaba has become a stronghold of fake travel agents
    ਦੋਆਬਾ ਬਣਿਆ ਫਰਜ਼ੀ ਟ੍ਰੈਵਲ ਏਜੰਟਾਂ ਦਾ ਗੜ੍ਹ! ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
Trending
Ek Nazar
us envoy holds talks with sri lankan president

ਪੱਛਮੀ ਏਸ਼ੀਆ ਸੰਕਟ 'ਤੇ ਅਮਰੀਕੀ ਰਾਜਦੂਤ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ...

big good news for railway employees

ਰੇਲਵੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਮਹਿੰਗਾਈ ਭੱਤੇ ਤੋਂ ਬਾਅਦ ਹੁਣ KMA 'ਚ...

good news on occasion of eid

ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ

pakistan  s army chief munir statement

ਪਾਕਿ ਫੌਜ ਮੁਖੀ ਨੇ ਅੱਤਵਾਦ ਦੇ ਮੁੱਦੇ 'ਤੇ ਅਫਗਨਿਸਤਾਨ ਨੂੰ ਸੁਣਾਈਆਂ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

famous punjabi singer received death threats

ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਦੀ Audio Viral

iran executed three people

ਈਰਾਨ 'ਚ ਵਿਰੋਧ ਪ੍ਰਦਰਸ਼ਨਾਂ 'ਚ ਸ਼ਾਮਲ ਤਿੰਨ ਵਿਅਕਤੀਆਂ ਨੂੰ 'ਫਾਂਸੀ'

kwality walls ice cream

Kwality Walls ਆਈਸ ਕਰੀਮ 'ਚ ਤੇਲ ਹੋਣ ਦਾਅਵਾ ਕਰਦਾ ਵੀਡੀਓ ਵਾਇਰਲ, ਗੁਣਵੱਤਾ...

phone suddenly exploded

ਫੋਨ ਬਣਿਆ ਬੰਬ, ਕੁੜੀ ਦੇ ਚਿਹਰੇ 'ਤੇ ਅਚਾਨਕ ਫਟਿਆ

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • youth dies after getting electrocuted by transformer
      ਟ੍ਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਪਰਿਵਾਰ ਨੇ ਰਿਟਾਇਰ...
    • punjab lucky couple
      ਪੰਜਾਬ: ਆਖ਼ਿਰ ਲੱਭ ਹੀ ਗਿਆ 3 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕਿਸ ਦੀ ਖੁੱਲ੍ਹੀ...
    • aam aadmi party sarpanch arrested with huge consignment of heroin
      ਪੰਜਾਬ: ਆਮ ਆਦਮੀ ਪਾਰਟੀ ਦਾ ਆਗੂ ਹੈਰੋਇਨ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ
    • poppy cultivation  punjab police
      ਘਰ ਵਿਚ ਪੋਸਤ ਦੀ ਗੈਰਕਾਨੂੰਨੀ ਖੇਤੀ ਕਰਨ ਵਾਲਾ ਮੁਲਜ਼ਮ ਕਾਬੂ, 4 ਕਿਲੋ 678 ਗ੍ਰਾਮ...
    • commercial lpg cylinder update
      ਪੰਜਾਬ: LPG ਸਿਲੰਡਰਾਂ ਬਾਰੇ ਵੱਡੀ ਅਪਡੇਟ, ਵਿਆਹਾਂ ਦੇ ਸੀਜ਼ਨ ਵਿਚਾਲੇ ਲਿਆ ਗਿਆ...
    • pharma sector shortage of medicines
      ਫਾਰਮਾ ਸੈਕਟਰ ’ਚ ਮੰਡਰਾਉਣ ਲੱਗੇ ‘ਜੰਗ ਦੇ ਕਾਲੇ ਬੱਦਲ’, ਦਵਾਈਆਂ ਦੀ ਕਮੀ ਤੇ...
    • explosion is going to happen in politics aap may face a big setback in adampur
      ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ...
    • electricity bills  electricity meters
      ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪੈ ਗਿਆ ਪੰਗਾ, ਫਿਰ ਖੜ੍ਹੀ ਹੋਈ...
    • sukhbir singh badal on sacrilege law
      ਸਮਾਣੇ ਪਹੁੰਚੇ ਸੁਖਬੀਰ ਬਾਦਲ ਨੇ ਕੀਤੀ ਬੇਅਦਬੀ ਕਾਨੂੰਨ ਬਣਾਉਣ ਦੀ ਹਮਾਇਤ, AAP...
    • doaba has become a stronghold of fake travel agents
      ਦੋਆਬਾ ਬਣਿਆ ਫਰਜ਼ੀ ਟ੍ਰੈਵਲ ਏਜੰਟਾਂ ਦਾ ਗੜ੍ਹ! ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +