Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    3:15:40 PM

  • deadbody of migrant worker who attended rally found in fields

    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ...

  • hazoor jasdeep singh gill of dera beas has arrived in jalandhar

    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

  • star player for team india and punjab kings announces retireme

    Team India ਤੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ...

  • punjab 2 pakistani nationals shot dead in bsf operation

    ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਮਰ ਚੁੱਕੇ ਵਿਅਕਤੀਆਂ ਦੇ ਆਧਾਰ ਕਾਰਡ ਬਣਵਾ ਕੇ ਕਰ ਦਿੱਤਾ ਵੱਡਾ ਕਾਂਡ

PUNJAB News Punjabi(ਪੰਜਾਬ)

ਮਰ ਚੁੱਕੇ ਵਿਅਕਤੀਆਂ ਦੇ ਆਧਾਰ ਕਾਰਡ ਬਣਵਾ ਕੇ ਕਰ ਦਿੱਤਾ ਵੱਡਾ ਕਾਂਡ

  • Edited By Shivani Attri,
  • Updated: 04 Dec, 2024 06:18 PM
Hoshiarpur
big scandal was created by making aadhaar cards of dead persons
  • Share
    • Facebook
    • Tumblr
    • Linkedin
    • Twitter
  • Comment

ਗੜ੍ਹਸ਼ੰਕਰ (ਭਾਰਦਵਾਜ)- ਥਾਣਾ ਗੜ੍ਹਸ਼ੰਕਰ ਪੁਲਸ ਨੇ ਚੰਦਰ ਸ਼ੇਖਰ ਮਹਿਤਾ ਵਾਸੀ ਦੀਪ ਕਾਲੋਨੀ ਗੜ੍ਹਸ਼ੰਕਰ ਵੱਲੋਂ ਦਿਤੇ ਬਿਆਨ 'ਤੇ ਕਾਰਵਾਈ ਕਰਦੇ ਹੋਏ 9 ਮੁਲਜ਼ਮਾਂ ਖ਼ਿਲਾਫ਼ ਜਾਅਲੀ ਦਸਤਾਵੇਜ਼ ਬਣਾ ਕੇ ਜ਼ਮੀਨ ਬੈਨਾਮਾ ਕਰਵਾਉਣ ਦੇ ਦੋਸ਼ ਤਹਿਤ ਵੱਖ-ਵੱਖ ਧਰਾਵਾਂ ਹੇਠ ਕੇਸ ਦਰਜ ਕੀਤਾ ਹੈ। ਚੰਦਰ ਸ਼ੇਖਰ ਮਹਿਤਾ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ 16 ਸਿਤਬਰ ਨੂੰ ਦਿਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਉਨ੍ਹਾਂ ਦੇ ਪਰਿਵਾਰ ਦੀ ਜ਼ਮੀਨ ਪਿੰਡ ਪਨਾਮ ਵਿਚ ਹੈ, ਜਿਸ ਦਾ ਬੈਨਾਮਾ ਜਸਵਿੰਦਰ ਕੌਰ ਪਤਨੀ ਕਿਰਪਾਲ ਸਿੰਘ ਵਾਸੀ ਚੱਕ ਹਾਜੀਪੁਰ ਅਤੇ ਰੀਟਾ ਰਾਣੀ ਪਤਨੀ ਦਵਿੰਦਰਪਾਲ ਸਿੰਘ ਵਾਸੀ ਰੂਪਨਗਰ ਨੇ ਦੁਨੀਆ ਨੂੰ ਅਲਵਿਦਾ ਆਖ ਚੁਕੇ ਲੋਕਾਂ ਦੇ ਜਾਅਲੀ ਆਧਾਰ ਬਣਾ ਕੇ ਆਪਣੇ ਨਾਂ ਕਰਵਾ ਲਿਆ ਹੈ ਅਤੇ ਉਸ ਜ਼ਮੀਨ 'ਤੇ 12 ਲੱਖ ਰੁਪਏ ਦਾ ਕਰਜ਼ਾ ਵੀ ਹਾਸਲ ਕਰ ਲਿਆ ਹੈ। 

ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਨਵੀਂ Timing

ਉਨ੍ਹਾਂ ਦੱਸਿਆ ਕਿ ਉਸ ਦੇ ਤਾਇਆ ਬ੍ਰਹਮ ਸ਼ਰਨ ਮਹਿਤਾ ਦੀ ਮੌਤ 19 ਜਨਵਰੀ 2006 ਵਿਚ ਹੋਈ ਸੀ। ਉਹ ਮਨਿਸਟਰੀ ਆਫ਼ ਡਿਫ਼ੈਸ ਵਿਚ ਕਲਾਸ ਵਨ ਅਫ਼ਸਰ ਸਨ, ਤਾਇਆ ਸ਼ਿਵ ਸ਼ਰਨ ਮਹਿਤਾ ਜਿਨ੍ਹਾਂ ਦੀ ਮੌਤ 29 ਮਈ 1996 ਨੂੰ ਹੋ ਗਈ ਸੀ, ਉਹ ਸਿਵਲ ਸਰਜਨ ਸਨ। ਪਿਤਾ ਕਿਸ਼ਨ ਚੰਦ ਮਹਿਤਾ ਦੀ 13 ਸਿਤਬਰ 2008, ਚਾਚਾ ਪਰਲਾਦ ਨਰਾਇਣ ਮਹਿਤਾ ਜੋ ਇਨਕਮ ਟੈਕਸ ਅਫ਼ਸਰ ਸਨ ਦੀ ਮੌਤ 15 ਨਵੰਬਰ 2020, ਸਤਗੁਰੂ ਨਾਥ ਜੋ ਸਾਡੇ ਦਾਦਾ ਦੇ ਭਰਾ ਦੇ ਬੇਟੇ ਸਨ, ਦੀ ਮੌਤ 30 ਮਾਰਚ 1990 ਨੂੰ ਹੋਈ ਸੀ।  ਚੰਦਰ ਸ਼ੇਖਰ ਮਹਿਤਾ ਨੇ ਦੱਸਿਆ ਕਿ ਇਨ੍ਹਾਂ ਸਾਰਿਆਂ ਦੇ ਜਾਅਲੀ ਆਧਾਰ ਕਾਰਡ ਬਣਾ ਕੇ ਅੰਗੂਠੇ ਲਾ ਕੇ 12 ਕਨਾਲ 18 ਮਰਲੇ ਜ਼ਮੀਨ ਦਾ ਜਾਅਲੀ ਵਿਕਰੀ ਨਾਮਾ ਸਾਜਨ ਕੁਮਾਰ ਵਸੀਕਾ ਨਵੀਸ ਤੋਂ ਲਿਖਵਾ ਕੇ 8 ਜੁਲਾਈ 2024 ਨੂੰ ਗੜ੍ਹਸ਼ੰਕਰ ਦੇ ਨੰਬਰਦਾਰ ਸੁਰਜੀਤ ਸਿੰਘ ਅਤੇ ਕੁਲਦੀਪ ਸਿੰਘ ਪੁੱਤਰ ਬਲਜੀਤ ਸਿੰਘ ਨੂੰ ਬਤੌਰ ਗਵਾਹ ਬਣਾ ਕੇ ਜਸਵਿੰਦਰ ਕੌਰ ਪਤਨੀ ਕਿਰਪਾਲ ਸਿੰਘ ਦੇ ਨਾਮ ਅਤੇ ਤਹਿਸੀਲਦਾਰ ਲਖਵਿੰਦਰ ਸਿੰਘ, ਰਿਜਸਟਰੀ ਕਲਰਕ ਗੁਰਮਿੰਦਰ ਸਿੰਘ ਤੋਂ ਕਰਵਾ ਲਿਆ ਗਿਆ।

ਉਸ ਨੇ ਦੱਸਿਆ ਕਿ ਇਸੇ ਤਰਾਂ ਮਹਿਤਾ ਪਰਿਵਾਰ ਦੇ ਫੋਤ ਚੁੱਕੇ ਬੰਦਿਆਂ ਦੇ ਨਾਮ 'ਤੇ ਜਾਅਲੀ ਬੰਦੇ ਖੜ੍ਹੇ ਕਰਕੇ ਦੋ ਹੋਰ ਰਜਿਸਟਰੀਆਂ ਕਿਰਪਾਲ ਸਿੰਘ ਨੇ ਆਪਣੀ ਪਤਨੀ ਜਸਵਿੰਦਰ ਕੌਰ ਦੇ ਨਾਮ ਕਰਵਾ ਲਈਆਂ। ਇਕ ਰਜਿਸਟਰੀ ਰੀਟਾ ਰਾਣੀ ਪਤਨੀ ਦਵਿੰਦਰਪਾਲ ਸਿੰਘ ਵਾਸੀ ਰੂਪਨਗਰ ਦੇ ਨਾਮ ਤੇ ਕਰਵਾਈ ਗਈ ਹੈ।  ਉਨ੍ਹਾਂ ਕਿਹਾ ਕਿ ਦੁਨੀਆ ਛੱਡ ਚੁਕੇ ਲੋਕਾਂ ਦੇ ਨਾਮ ਤੇ ਜਾਅਲੀ ਆਧਾਰ ਕਾਰਡ ਬਣਾ ਕੇ ਜ਼ਮੀਨ ਬੈਨਾਮਾ ਕਰਵਾਨੀ ਇਕ ਗੰਭੀਰ ਮਸਲਾ ਹੈ, ਜਿਸ ਨਾਲ ਸਾਡੇ ਦੇਸ਼ ਦੀ ਸੁਰੱਖਿਆ ਵੀ ਜੁੜੀ ਹੋਈ ਹੈ, ਅਜਿਹੇ ਦੋਸ਼ੀਆਂ ਨੂੰ ਲੱਭਣਾ ਬਹੁਤ ਜਰੂਰੀ ਹੈ। ਉਨ੍ਹਾਂ ਮੰਗ ਕੀਤੀ ਸੀ ਕਿ ਜਾਅਲੀ ਆਧਾਰ ਕਾਰਡ ਬਣਵਾਉਣ ਵਾਲੇ, ਜਾਅਲੀ ਦਸਤਾਵੇਜ਼ ਵੀ ਵਰਤਣ ਵਾਲੇ, ਜਾਅਲੀ ਦਸਤਾਵੇਜ਼ ਨੂੰ ਤਸਦੀਕ ਕਰਨ ਵਾਲੇ, ਜਾਅਲੀ ਬੈਨਾਮੇ ਲਿਖਣ ਵਾਲੇ, ਵੇਚਣ ਵਾਲੇ, ਖ਼ਰੀਦਣ ਵਾਲੇ, ਜਾਅਲੀ ਦਸਤਾਵੇਜ਼ਾਂ ਨਾਲ਼ ਬੈਂਕ ਨਾਲ ਠਗੀ ਮਾਰਨ ਅਤੇ ਸਿੱਧੇ ਅਤੇ ਅਸਿੱਧੇ ਤੌਰ 'ਤੇ ਇਸ ਵਿਚ ਸਹਿਯੋਗ ਕਰਨ ਵਾਲੇ ਸਾਰੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ- ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ

ਇਸ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਐੱਸ. ਐੱਸ. ਪੀ. ਹੁਸ਼ਿਆਰਪੁਰ ਨੇ ਐੱਸ. ਐੱਚ. ਓ. ਗੜ੍ਹਸ਼ੰਕਰ ਨੂੰ ਕਿਰਪਾਲ ਸਿੰਘ ਪੁੱਤਰ ਗੁਰਮੇਲ ਸਿੰਘ, ਜਸਵਿੰਦਰ ਕੌਰ ਪਤਨੀ ਕਿਰਪਾਲ ਸਿੰਘ ਵਾਸੀ ਚੱਕ ਹਾਜੀਪੁਰ ਥਾਣਾ ਗੜ੍ਹਸ਼ੰਕਰ, ਰੀਟਾ ਰਾਣੀ ਪਤਨੀ ਦਵਿੰਦਰਪਾਲ ਵਾਸੀ ਮੱਹਲਾ ਫੁਲ ਚੱਕਰ ਰੂਪਨਗਰ, ਸੁਰਜੀਤ ਸਿੰਘ ਨੰਬਰਦਾਰ ਗੜ੍ਹਸ਼ੰਕਰ, ਗੁਰਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਰੱਤੇਵਾਲ ਕਾਠਗੜ ਸਬਸ ਨਗਰ, ਜੋਤੀ ਵਰਮਾ ਪੁੱਤਰੀ ਸੰਜੀਵ ਕੁਮਾਰ ਰੱਤੇਵਾਲ ਕਾਠਗੜ ਸਬਸ ਨਗਰ, ਕੁਲਦੀਪ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਲੋਹਟ ਬਲਾਚੌਰ ਸਬਸ ਨਗਰ, ਪਰਵਿੰਦਰ ਪੁੱਤਰ ਦਵਿੰਦਰਪਾਲ ਰੂਪਨਗਰ ਅਤੇ ਰਾਜੇਸ਼ ਕੁਮਾਰ ਵਕੀਲ ਵਾਸੀ ਗੜ੍ਹਸ਼ੰਕਰ ਦੇ ਖ਼ਿਲਾਫ਼ ਧਾਰਾ 419,420,465,467,468,471,120-ਬੀ ਆਈ. ਪੀ. ਸੀ. ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ।
 

ਇਹ ਵੀ ਪੜ੍ਹੋ- ਸੁਖਬੀਰ ਬਾਦਲ 'ਤੇ ਹੋਏ ਹਮਲੇ ਬਾਰੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਖ਼ੁਲਾਸਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • big scandal
  • Aadhaar cards
  • dead persons
  • ਮਰ ਚੁੱਕੇ ਵਿਅਕਤੀ
  • ਆਧਾਰ ਕਾਰਡ
  • ਵੱਡਾ ਕਾਂਡ 
  • ਜਾਅਲੀ ਦਸਤਾਵੇਜ਼

ਜਥੇਦਾਰ ਵੱਲੋਂ ਸੁਖਬੀਰ ਬਾਦਲ ਨੂੰ 12 ਪੱਥਰਾਂ ਦੀ ਸਜ਼ਾ ਲਗਾਉਣ : ਭਾਈ ਅਜਨਾਲਾ

NEXT STORY

Stories You May Like

  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • persons arrested with heroin
    ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • illegal skin whitening beauty product worth rs 7 lakh seized
    7 ਲੱਖ ਦੇ ਗੈਰ-ਕਾਨੂੰਨੀ Skin Whitening Beauty Product ਜ਼ਬਤ, ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ
  • loan obtained in deceased woman  s name
    ਮਰ ਚੁੱਕੀ ਔਰਤ ਦੇ ਨਾਂ ’ਤੇ ਲਿਆ ਕਰਜ਼ਾ, ਪਰਚਾ ਦਰਜ
  • snatching a man  s wallet
    ਲੁਟੇਰੇ ਦਾ ਖੌਫਨਾਕ ਕਾਰਾ, ਵਿਅਕਤੀ ਦਾ ਪਰਸ, ATM ਕਾਰਡ ਤੇ ਹੋਰ ਜ਼ਰੂਰੀ ਦਸਤਾਵੇਜ਼ ਖੋਹ ਕੇ ਫ਼ਰਾਰ
  • first robbery of iphone 18 pro in the country
    ਦੇਸ਼ 'ਚ iPhone 18 Pro ਦੀ ਪਹਿਲੀ ਲੁੱਟ ! ਲੁਟੇਰਿਆਂ ਨੇ ਕੁੜੀ ਨੂੰ ਗੱਲਾਂ 'ਚ ਉਲਝਾ ਕੇ ਕਰ 'ਤਾ ਕਾਂਡ
  • mundia gave a reply to bittu by holding a press conference
    ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
  • xi jin ping on rivalry
    'ਦੁਸ਼ਮਣ ਨਹੀਂ, ਸਾਥੀ ਬਣ ਕੇ ਕਰੋ ਕੰਮ..!', ਅਮਰੀਕਾ ਪਹੁੰਚੇ ਚੀਨੀ ਰਾਸ਼ਟਰਪਤੀ ਨੇ ਦਿੱਤਾ ਵੱਡਾ ਬਿਆਨ
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
Trending
Ek Nazar
new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
    • massive fire breaks out in two buses in amritsar
      ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ ਲੱਗ ਗਈ ਅੱਗ
    • pseb new portal
      ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • amarinder singh raja warring rahul gandhi resignation
      ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ
    • fraud in ludhiana
      ਕੈਨੇਡਾ ਭੇਜਣ ਦੇ ਸੁਫ਼ਨੇ ਦਿਖਾ ਕੇ ਮਾਰੀ 15 ਲੱਖ ਰੁਪਏ ਦੀ ਠੱਗੀ
    • punjab police police checkpoints officers
      ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
    • major accident on rama mandi flyover in jalandhar  death of a young man
      ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
    • woman dead on road accident
      ਸੜਕ ਹਾਦਸੇ 'ਚ ਇਕ ਔਰਤ ਦੀ ਮੌਤ, ਇਕ ਜ਼ਖ਼ਮੀ
    • monsoon update  imd  rain  monsoon withdrawal
      ਅਗਲੇ 48 ਘੰਟਿਆਂ 'ਚ 13 ਸੂਬਿਆਂ ਤੋਂ ਵਿਦਾ ਹੋਵੇਗਾ ਮਾਨਸੂਨ, ਦੇਸ਼ ਦੇ ਕਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +