Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    9:20:32 PM

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਨਾਲ ਮੁਲਾਕਾਤ ਤੋਂ ਬਾਅਦ ਹਿੰਦੂ ਜਥੇਬੰਦੀਆਂ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

CM ਮਾਨ ਨਾਲ ਮੁਲਾਕਾਤ ਤੋਂ ਬਾਅਦ ਹਿੰਦੂ ਜਥੇਬੰਦੀਆਂ ਦਾ ਵੱਡਾ ਬਿਆਨ

  • Edited By Gurminder Singh,
  • Updated: 23 Aug, 2024 06:18 PM
Chandigarh
big statement of hindu organizations after meeting with cm mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਖੰਨਾ ਦੇ ਸ਼ਿਵਪੁਰੀ ਮੰਦਰ 'ਚ ਹੋਈ ਚੋਰੀ ਦੇ ਮਾਮਲੇ ਨੂੰ ਕੁਝ ਸਮੇਂ ਵਿਚ ਹੱਲ ਕਰਨ ਤੋਂ ਬਾਅਦ ਅੱਜ ਹਿੰਦੂ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਿੰਦੂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਸ ਨੇ ਇਸ ਮਾਮਲੇ ਨੂੰ ਰਿਕਾਰਡ ਤੋੜ ਸਮੇਂ ਵਿਚ ਸੁਲਝਾਇਆ ਹੈ। ਹਿੰਦੂ ਆਗੂਆਂ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਲੱਗੀਆਂ ਮੌਜਾਂ, ਲਗਾਤਾਰ ਆਈਆਂ ਤਿੰਨ ਛੁੱਟੀਆਂ

ਉਨ੍ਹਾਂ ਕਿਹਾ ਕਿ ਖੰਨਾ ਦੇ ਮੰਦਰ ਵਿਚ ਚੋਰੀ ਕਰਨ ਵਾਲੇ ਮੁਲਜ਼ਮਾਂ ਨੂੰ ਪੰਜਾਬ ਪੁਲਸ ਨੇ ਕੁੱਝ ਹੀ ਸਮੇਂ ਵਿਚ ਦੂਜੇ ਸੂਬੇ ਵਿਚ ਜਾ ਕੇ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ ਹਿੰਦੂਆਂ ਵਿਚ ਉਤਸ਼ਾਹ ਵਧਿਆ ਹੈ ਅਤੇ ਲੋਕਾਂ ਨੂੰ ਭਰੋਸਾ ਹੋ ਗਿਆ ਹੈ ਕਿ ਪੰਜਾਬ ਵਿਚ ਸਾਡੇ ਮੰਦਿਰ, ਗੁਰਦੁਆਰੇ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਖੰਨਾ ਦੇ ਮੰਦਰ ਵਿਚ ਚੋਰ ਹੋਣ ਦੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਨੇ ਤੁਰੰਤ ਐਕਸ਼ਨ ਲਿਆ ਅਤੇ ਪੁਲਸ ਨੂੰ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ। ਇਸ ਨੂੰ ਦੇਖ ਕੇ ਤਸੱਲੀ ਹੋਈ ਹੈ। ਉਨ੍ਹਾਂ ਕਿਹਾ ਕਿ ਭਵਿੱਖ ਦੀ ਸੁਰੱਖਿਆ ਵਿਵਸਥਾ ਲਈ ਵੀ ਵੀ ਮੁੱਖ ਮੰਤਰੀ ਨਾਲ ਚਰਚਾ ਹੋਈ ਹੈ, ਇਹ ਮੁਲਾਕਾਤ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ ਹੈ। ਮੁੱਖ ਮੰਤਰੀ ਸਿਰਫ ਮੰਚਾਂ 'ਤੇ ਹੀ ਨਹੀਂ ਬੋਲਦੇ, ਅੱਜ ਉਨ੍ਹਾਂ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ 'ਤੇ ਯਕੀਨ ਹੋਰ ਕਾਇਮ ਹੋਇਆ ਹੈ। 

ਇਹ ਵੀ ਪੜ੍ਹੋ : ਤੜਕੇ ਤਿੰਨ ਵਜੇ ਗੈਂਗਸਟਰ ਰੋਮੀ ਨੂੰ ਅਦਾਲਤ 'ਚ ਕੀਤਾ ਪੇਸ਼, ਬਹਿਸ ਤੋਂ ਬਾਅਦ ਜੱਜ ਨੇ ਸੁਣਾਇਆ ਫ਼ੈਸਲਾ

ਖੰਨਾ ਦੇ ਮੰਦਰ ਵਿਚ ਹੋਈ ਸੀ ਚੋਰੀ

ਬੀਤੀ 15 ਅਗਸਤ ਨੂੰ ਖੰਨਾ ਦੇ ਸ਼ਿਵਪੁਰੀ ਮੰਦਰ ’ਚ ਹੋਈ ਚੋਰੀ ਤੇ ਬੇਅਦਬੀ ਦੀ ਘਟਨਾ ਨੂੰ 5 ਦਿਨਾਂ ’ਚ ਹੀ ਹੱਲ ਕਰਦਿਆਂ ਖੰਨਾ ਪੁਲਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਕਾਬੂ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ। ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਖੰਨਾ ਪੁਲਸ ਨੇ ਇਕ ਹਫ਼ਤੇ ਤੋਂ ਵੀ ਘੱਟ ਸਮੇਂ ਵਿਚ ਸ਼ਿਵ ਮੰਦਰ ’ਚ ਚੋਰੀ ਮਾਮਲੇ ਨੂੰ ਹੱਲ ਕਰ ਲਿਆ ਹੈ। ਮਾਮਲੇ ’ਚ ਗ੍ਰਿਫਤਾਰ ਕੀਤੇ ਗੈਂਗ ਦੇ ਮੈਂਬਰ ਤਾਮਿਲਨਾਡੂ ਤੇ ਤੇਲੰਗਾਨਾ ਦੇ ਮੰਦਰਾਂ ਵਿਚ ਲੁੱਟਾਂ-ਖੋਹਾਂ ਕਰਨ ਦੀ ਯੋਜਨਾ ਬਣਾ ਰਹੇ ਸਨ। ਇਹ ਆਪ੍ਰੇਸ਼ਨ ਚੰਡੀਗੜ੍ਹ ਪੁਲਸ, ਬਟਾਲਾ ਪੁਲਸ, ਊਧਮ ਸਿੰਘ ਨਗਰ ਪੁਲਸ, ਉਤਰਾਖੰਡ ਤੇ ਲਖਨਊ ਪੁਲਸ ਦੇ ਸਹਿਯੋਗ ਨਾਲ ਨੇਪਰੇ ਚੜ੍ਹਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰੇਸ਼ਮ ਸਿੰਘ ਉਰਫ਼ ਰਿੰਕੂ ਵਾਸੀ ਸਿੰਧੀ ਝਾਲਾ ਜ਼ਿਲਾ ਊਧਮ ਸਿੰਘ ਨਗਰ ਉਤਰਾਖੰਡ, ਰਵੀ ਕੁਮਾਰ ਵਾਸੀ ਮਹਿੰਦਪੁਰ ਰੋਪੜ, ਹਨੀ ਵਾਸੀ ਮਹਿੰਦਪੁਰ ਰੋਪੜ ਅਤੇ ਰਾਜੀਵ ਕੁਮਾਰ ਉਰਫ ਸੋਨੀ ਵਾਸੀ ਕੁਮਾਰਪੁਰਮ ਲਖਨਊ ਉੱਤਰ ਪ੍ਰਦੇਸ਼ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਜ਼ਮੀਨ ਵੇਚ ਕੈਨੇਡਾ ਗਿਆ ਪਰਿਵਾਰ ਤੰਗੀ 'ਚ ਡੁੱਬਿਆ, ਜਵਾਨ ਪੁੱਤ ਨੇ ਕਰ ਲਈ ਖ਼ੁਦਕੁਸ਼ੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Bhagwant Mann
  • Hindu Organizations
  • Shivpuri Temple
  • ਭਗਵੰਤ ਮਾਨ
  • ਹਿੰਦੂ ਜਥੇਬੰਦੀਆਂ
  • ਸ਼ਿਵਪੁਰੀ ਮੰਦਰ

ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੇ NSA ਖ਼ਿਲਾਫ਼ ਕੀਤਾ ਹਾਈ ਕੋਰਟ ਦਾ ਰੁਖ

NEXT STORY

Stories You May Like

  • charanjit channi  s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ ਲੋਕਾਂ ਨਾਲ ਕੀਤੀ ਮੁਲਾਕਾਤ
  • cm mohan yadav  s big statement
    ਮੱਧ ਪ੍ਰਦੇਸ਼ ’ਚ ਇਕਸਾਰ ਸਿਵਲ ਕੋਡ ਬਿੱਲ ਲਿਆਉਣ ਦੀ ਤਿਆਰੀ ; CM ਮੋਹਨ ਯਾਦਵ ਦਾ ਵੱਡਾ ਬਿਆਨ
  • cm vijay on neet
    'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ
  • cjp jp nadda meeting dharmendra pradhan compensation
    CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ
  • bibi jagir kaur s big statement regarding alliance with bjp
    ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • manish tewari  s big statement after pictures of conversation with pm modi
    PM ਮੋਦੀ ਨਾਲ ਗੱਲਬਾਤ ਦੀਆਂ ਤਸਵੀਰਾਂ ਮਗਰੋਂ ਮਨੀਸ਼ ਤਿਵਾੜੀ ਦਾ ਵੱਡਾ ਬਿਆਨ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • central government gift to punjab
      ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ!
    • punjab bjp to run samarasta sankalp abhiyan from tomorrow
      ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ...
    • accident case
      ਵੱਖ-ਵੱਖ ਹਾਦਸਿਆਂ 'ਚ ਔਰਤ ਦੀ ਮੌਤ, 3 ਬੱਚਿਆਂ ਸਮੇਤ ਚਾਰ ਜ਼ਖਮੀ
    • violent clash between aap and congress supporters in gurdaspur
      ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
    • sanjeev arora case
      ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
    • punjab flag hoisted on top of mount kun
      ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ...
    • congress mp met sc commission
      ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
    • rain water in bathinda
      ਅੱਧੇ ਘੰਟੇ ਦੀ ਬਾਰਸ਼ ਨੇ ਡੁੱਬੋ ਦਿੱਤੇ ਨਿਗਮ ਦੇ ਦਾਅਵੇ, ਸੜਕਾਂ 'ਤੇ ਭਰਿਆ ਪਾਣੀ
    • sanitation worker sewerage man
      ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +