Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    2:42:55 PM

  • boy dies under suspicious circumstances  body found in bein river

    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ, ਵੇਈਂ ਨਦੀ...

  • return of liquor syndicate in amritsar

    ਅੰਮ੍ਰਿਤਸਰ ’ਚ ‘ਸ਼ਰਾਬ ਸਿੰਡੀਕੇਟ’ ਦੀ ਵਾਪਸੀ :...

  • courier companies on the radar of security agencies

    ਸੁਰੱਖਿਆ ਏਜੰਸੀਆਂ ਦੇ ਰਾਡਾਰ ’ਤੇ ਕੋਰੀਅਰ ਕੰਪਨੀਆਂ,...

  • studying in canada usa has become expensive these countries

    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੀ. ਐੱਸ .ਪੀ. ਸੀ. ਐੱਲ ਦਾ ਵੱਡਾ ਕਦਮ, ਜਾਰੀ ਕੀਤੇ ਗਏ ਇਹ ਹੁਕਮ

PUNJAB News Punjabi(ਪੰਜਾਬ)

ਪੀ. ਐੱਸ .ਪੀ. ਸੀ. ਐੱਲ ਦਾ ਵੱਡਾ ਕਦਮ, ਜਾਰੀ ਕੀਤੇ ਗਏ ਇਹ ਹੁਕਮ

  • Edited By Gurminder Singh,
  • Updated: 21 Nov, 2023 06:26 PM
Chandigarh
big step of pspcl these steps released
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਉਦਯੋਗਿਕ ਖੇਤਰ ਲਈ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ) ਨੇ ਇਕ ਸਮਰਪਿਤ ਸੈੱਲ ਉਦਯੋਗਿਕ ਸਹੂਲਤ ਸੈੱਲ (ਆਈ.ਐੱਫ.ਸੀ.) ਦੀ ਸ਼ੁਰੂਆਤ ਕੀਤੀ ਹੈ ਜਿਸ ਦੀ ਪੀ. ਐੱਸ. ਪੀ. ਸੀ. ਐੱਲ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੇ ਦਫ਼ਤਰ ਵਲੋਂ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਉਦਯੋਗਪਤੀਆਂ ਨੂੰ ਨਵੇਂ ਕੁਨੈਕਸ਼ਨ ਜਾਰੀ ਕਰਨ, ਲੋਡ ਵਧਾਉਣ ਅਤੇ ਬਿਜਲੀ ਨਾਲ ਸਬੰਧਤ ਹੋਰ ਮਾਮਲਿਆਂ ਨਾਲ ਸਬੰਧਤ ਮੁੱਦਿਆਂ ਨੂੰ ਤੁਰੰਤ ਹੱਲ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸਤੰਬਰ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਐੱਸ. ਏ. ਐੱਸ. ਨਗਰ (ਮੋਹਾਲੀ) ਵਰਗੇ ਪ੍ਰਮੁੱਖ ਉਦਯੋਗਿਕ ਹੱਬਾਂ ਵਿਚ ਉਦਯੋਗਪਤੀਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਆਈ. ਐੱਫ. ਸੀ ਦੀ ਸਥਾਪਨਾ ਇਸ ਲੜੀਵਾਰ ਮੀਟਿੰਗਾਂ ਦੌਰਾਨ ਉਦਯੋਗਪਤੀਆਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਵਿਚ ਰੱਖਦਿਆਂ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ

ਬਿਜਲੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਉਦਯੋਗਪਤੀਆਂ ਵੱਲੋਂ ਬਿਜਲੀ ਸਪਲਾਈ ਅਤੇ ਰੱਖ-ਰਖਾਅ ਸਬੰਧੀ ਵੱਖ-ਵੱਖ ਚਿੰਤਾਵਾਂ ਨੂੰ ਜ਼ਾਹਿਰ ਕੀਤਾ ਗਿਆ ਸੀ ਅਤੇ ਇਨ੍ਹਾਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਇਕ ਸਮਰਪਿਤ ਵਿਧੀ ਦੀ ਲੋੜ 'ਤੇ ਜ਼ੋਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀਆਂ ਇਨ੍ਹਾਂ ਚਿੰਤਾਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਪੀ. ਐੱਸ. ਪੀ. ਸੀ. ਐੱਲ ਦੇ ਢਾਂਚੇ ਦੇ ਅੰਦਰ ਉਦਯੋਗਿਕ ਸਹੂਲਤ ਸੈੱਲ ਦੀ ਸਥਾਪਨਾ ਕਰਨ ਲਈ ਤੇਜ਼ੀ ਨਾਲ ਕਾਰਵਾਈ ਕੀਤੀ ਗਈ। ਆਈ. ਐੱਫ. ਸੀ ਵਲੋਂ ਪੇਸ਼ ਕੀਤੀਆਂ ਜਾਣ ਵਾਲੀਆਂ ਨਵੀਆਂ ਸੇਵਾਵਾਂ ਬਾਰੇ ਵਿਸਥਾਰ ਵਿਚ ਦੱਸਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਇਕ ਸਮਰਪਿਤ ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਇਕ ਈਮੇਲ ਪਤਾ industrial-cell@pspcl.in, ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਚਾਰ ਮਾਧਿਅਮ ਉਦਯੋਗਪਤੀਆਂ ਅਤੇ ਆਈ.ਐੱਫ.ਸੀ ਦਰਮਿਆਨ ਨਿਰਵਿਘਨ ਗੱਲਬਾਤ ਦੀ ਸਹੂਲਤ ਪ੍ਰਦਾਨ ਕਰਨਗੇ।

ਇਹ ਵੀ ਪੜ੍ਹੋ : ਜਲੰਧਰ ਦੇ ਕਮਿਸ਼ਨਰ ਬਣੇ ਸਵਪਨ ਸ਼ਰਮਾ, ਚਾਰਜ ਸੰਭਾਲਣ ਤੋਂ ਬਾਅਦ ਦਿੱਤਾ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ਉਦਯੋਗਪਤੀ ਹੁਣ ਲਿਖਤੀ ਤੌਰ ’ਤੇ ਇਸ ਵਟਸਐਪ ਜਾਂ ਈਮੇਲ ਰਾਹੀਂ ਆਸਾਨੀ ਨਾਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਅਤੇ ਇਨ੍ਹਾਂ ਸ਼ਿਕਾਇਤਾਂ ਵੱਲ ਤੁਰੰਤ ਧਿਆਨ ਦਿੰਦਿਆਂ ਇਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਇਆ ਜਾਵੇਗਾ। ਬਿਜਲ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਆਈ.ਐੱਫ.ਸੀ ਦੀ ਸਥਾਪਨਾ ਨਾਲ ਸਮੱਸਿਆਵਾਂ ਦੇ ਹੱਲ ਵਿਚ ਤੇਜ਼ੀ ਆਵੇਗੀ ਅਤੇ ਇਹ ਸੈੱਲ ਉਦਯੋਗਿਕ ਖੇਤਰ ਅਤੇ ਪੀ. ਐੱਸ. ਪੀ. ਸੀ. ਐੱਲ ਵਿਚਕਾਰ ਸੰਚਾਰ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿਚ ਸਨਅਤੀ ਭਾਈਚਾਰੇ ਦੀਆਂ ਵਿਸ਼ੇਸ਼ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਵਪਾਰ ਪੱਖੀ ਮਾਹੌਲ ਪੈਦਾ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ : ਰੋਡਵੇਜ਼ ਦੀ ਬੱਸ ਤੋਂ ਡਿੱਗੀ ਪੁਲਸ ਵਾਲੇ ਦੀ ਪਤਨੀ, ਗੱਲ ਕਰਨ ਗਏ ਏ. ਐੱਸ. ਆਈ. ਦੀ ਕੀਤੀ ਕੁੱਟਮਾਰ (ਵੀਡੀਓ)

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • PSPCL
  • Power Minister
  • Harbhajan Singh ETO
  • ਪੀਐੱਸਪੀਸੀਐੱਲ
  • ਬਿਜਲੀ ਮੰਤਰੀ
  • ਹਰਭਜਨ ਸਿੰਘ ਈਟੀਓ

ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ

NEXT STORY

Stories You May Like

  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ ਸਖ਼ਤ ਹੁਕਮ
  • dry day dc orders issued
    ਹਿਮਾਚਲ ਦਾ ਇਹ ਜ਼ਿਲ੍ਹਾ 'ਡਰਾਈ ਡੇ' ਐਲਾਨਿਆ, ਡੀਸੀ ਨੇ ਜਾਰੀ ਕੀਤੇ ਹੁਕਮ
  • deputy commissioner hoshiarpur strict orders issued opend borewell
    Punjab: ਬੋਰਵੈੱਲ 'ਚ ਜਵਾਕ ਦੇ ਡਿੱਗਣ ਮਗਰੋਂ ਜਾਰੀ ਕੀਤੇ ਗਏ ਸਖ਼ਤ ਹੁਕਮ
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ ਕਰ ਲਓ ਇਹ ਕੰਮ
  • arms in punjab orders related to arms
    ਅਸਲੇ ਨੂੰ ਲੈ ਕੇ ਪੰਜਾਬ ਵਿਚ ਜਾਰੀ ਹੋ ਗਏ ਸਖ਼ਤ ਹੁਕਮ, ਮੰਗੀ ਗਈ ਰਿਪੋਰਟ
  • mohali clu scam  ed arrests gmada c  t  p  pankaj bawa
    ਮੋਹਾਲੀ CLU ਘਪਲਾ : ED ਨੇ ਗਮਾਡਾ ਨੇ ਸੀ. ਟੀ. ਪੀ. ਪੰਕਜ ਬਾਵਾ ਨੂੰ ਕੀਤਾ ਗ੍ਰਿਫ਼ਤਾਰ
  • ebola alert
    ਭਾਰਤ ਦੇ ਇਸ ਸੂਬੇ 'ਚ 'ਇਬੋਲਾ' ਦਾ ਅਲਰਟ ਜਾਰੀ ! ਹਸਪਤਾਲਾਂ ਨੂੰ ਵੀ ਹੋ ਗਏ ਹੁਕਮ
  • bjp national spokesperson  rp singh
    ਇਸ਼ਤਿਹਾਰਾਂ ਵਿਚ ਦਿਖਾਈ ਜਾ ਰਹੀ "ਸਿੱਖਿਆ ਕ੍ਰਾਂਤੀ" ਨਕਲੀ : ਆਰ. ਪੀ. ਸਿੰਘ
  • india  s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ? ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਦੀ 10.9 ਸਪ੍ਰਿੰਟ ਤੋਂ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
Trending
Ek Nazar
sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth dead body missing for three days found in suspicious condition
      ਤਿੰਨ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਸ਼ੱਕੀ ਹਾਲਤ ’ਚ ਲਾਸ਼ ਬਰਾਮਦ
    • fraud case
      NRI ਦੇ ਜਾਅਲੀ ਹਸਤਾਖ਼ਰ ਕਰ 2 ਵਿਅਕਤੀਆ ਨੇ ਠੱਗੇ 15 ਲੱਖ ਰੁਪਏ
    • bhakra canal family parents
      ਭਾਖੜਾ ਦੇ ਠਾਠਾਂ ਮਾਰਦੇ ਪਾਣੀ 'ਚ ਪਤੀ-ਪਤਨੀ ਨੇ 3 ਜਵਾਕਾਂ ਸਣੇ ਮਾਰੀ ਛਾਲ, ਜੋੜਾ...
    • bareta municipal council votes
      ਬਰੇਟਾ ਨਗਰ ਕੌਂਸਲ ਲਈ 14243 ਵੋਟਰ 44 ਉਮੀਦਵਾਰਾ ਦੀ ਕਿਸਮਤ ਦਾ ਕਰਨਗੇ ਫ਼ੈਸਲਾ
    • woman dies in accident
      ਅਣਪਛਾਤੇ ਵਾਹਨ ਨੇ ਬਜ਼ੁਰਗ ਔਰਤ ਨੂੰ ਕੁਚਲਿਆ, ਮੌਤ
    • punjab colonies galada action
      ਪੰਜਾਬ : ਇਨ੍ਹਾਂ ਕਲੋਨੀਆਂ 'ਤੇ ਸ਼ੁਰੂ ਹੋਈ ਕਾਰਵਾਈ, ਲੋਕਾਂ ਦਿੱਤੀ ਗਈ ਚੇਤਾਵਨੀ
    • big incident in banga
      ਬੰਗਾ 'ਚ ਵੱਡੀ ਵਾਰਦਾਤ! ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਬੈੱਡ ਤੋਂ ਮਿਲੀ ਲਾਸ਼
    • punjab big controversy over teachers salaries
      ਪੰਜਾਬ : ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਆਇਆ ਸਖ਼ਤ ਫ਼ੈਸਲਾ, ਪੜ੍ਹੋ ਆਖ਼ਰ...
    • punjabis will get great relief amidst the scorching heat
      ਤਪਦੀ ਗਰਮੀ ਵਿਚਾਲੇ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ, ਮੀਂਹ ਪੈਣ ਬਾਰੇ ਮੌਸਮ...
    • threat to blow up ludhiana mayor s office and diljit dosanjh s house with a bomb
      ਵੱਡੀ ਖ਼ਬਰ : ਲੁਧਿਆਣਾ ਮੇਅਰ ਦਫ਼ਤਰ ਤੇ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +