Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    7:42:49 PM

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • major weather warning in punjab on august 17 and 18

    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ, ਇਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ

PUNJAB News Punjabi(ਪੰਜਾਬ)

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ, ਇਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ

  • Edited By Shivani Attri,
  • Updated: 10 Apr, 2026 11:49 AM
Jalandhar
big stir in punjab politics congress releases list of 46 office bearers
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੀ 46 ਮੈਂਬਰੀ ਨਵੀਂ ਕਮੇਟੀ ਦਾ ਐਲਾਨ ਕੀਤਾ ਹੈ। ਇਸ ਕਮੇਟੀ ਵਿਚ 9 ਮੀਤ ਪ੍ਰਧਾਨ, 13 ਜਨਰਲ ਸਕੱਤਰ, 18 ਸਕੱਤਰ, 2 ਬੁਲਾਰੇ, 1 ਦਫ਼ਤਰ ਸਕੱਤਰ, 1 ਕੈਸ਼ੀਅਰ, 1 ਪ੍ਰੈੱਸ ਮੀਡੀਆ ਇੰਚਾਰਜ ਅਤੇ 1 ਸੋਸ਼ਲ ਮੀਡੀਆ ਇੰਚਾਰਜ ਸ਼ਾਮਲ ਕੀਤੇ ਗਏ ਹਨ। ਜਾਰੀ ਸੂਚੀ ਮੁਤਾਬਕ ਜਗਤਾਰ ਸਿੰਘ, ਗੁਰਪਾਲ ਸਿੰਘ, ਰਾਕੇਸ਼ ਕੁਮਾਰ ਡੁੱਗਲ, ਰਾਮ ਲੁਭਾਇਆ, ਦੀਨਾਨਾਥ ਘਈ, ਚਰਨ ਸਿੰਘ, ਰਣਵੀਰ ਸਿੰਘ ਗਿੱਲ ਅਤੇ ਕੰਵਰਵੀਰ ਸਿੰਘ ਸਰਾਏ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦਕਿ ਜਨਰਲ ਸਕੱਤਰ ਦੇ ਅਹੁਦੇ ’ਤੇ ਜਸਪਾਲ ਸਿੰਘ, ਜਸਵਿੰਦਰ ਸਿੰਘ, ਸੁਖਦੇਵ ਰਾਜ, ਜਸਵੀਰ ਸਿੰਘ, ਬਾਲਕ ਰਾਮ, ਮੱਖਣ ਸਿੰਘ, ਹਰਜਿੰਦਰ ਕੌਰ, ਰਾਕੇਸ਼ ਕਲੇਰ, ਮਨੋਹਰ ਲਾਲ, ਗੁਰਬਖਸ਼ ਸਿੰਘ, ਸੁਖਵਿੰਦਰ ਸਿੰਘ, ਪ੍ਰਦੀਪ ਕੁਮਾਰ ਅਤੇ ਕੁਲਵਿੰਦਰ ਸਿੰਘ ਸਿੱਧੂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਹ ਵੀ ਪੜ੍ਹੋ: Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ ਨੇ ਦੱਸਿਆ ਸਾਰਾ ਸੱਚ

ਇਸੇ ਤਰ੍ਹਾਂ ਸਕੱਤਰ ਵਜੋਂ ਗੁਰਨੇਕ ਸਿੰਘ, ਸਾਹਿਬ ਸਿੰਘ, ਪਰਮਿੰਦਰ ਸਿੰਘ, ਲਖਵਿੰਦਰ ਸਿੰਘ, ਰਾਜ ਕੁਮਾਰ ਹੰਸ, ਵਿਜੇ ਕੁਮਾਰ, ਇੰਦਰਜੀਤ ਸਿੰਘ, ਪਰਮਜੀਤ ਸਿੰਘ, ਜਸਪਾਲ ਸਿੰਘ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਹਿੰਮਤ ਗਿੱਲ, ਬਲਜਿੰਦਰ ਸਿੰਘ ਨਾਗਰਾ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਜਸਬੀਰ ਸਿੰਘ ਸ਼ੀਰਾ ਗਾਖਲ, ਜਸਕਮਲ ਸਿੰਘ ਅਤੇ ਜਸਪ੍ਰੀਤ ਸਿੰਘ ਭੁੱਲਰ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਲਜਿੰਦਰ ਸਿੰਘ ਅਤੇ ਸਤਿੰਦਰਪਾਲ ਸਿੰਘ ਨੂੰ ਬੁਲਾਰਾ, ਹਰਪਾਲ ਸਿੰਘ ਸੰਧੂ ਬਿੱਲਾ ਨੂੰ ਦਫ਼ਤਰ ਸਕੱਤਰ, ਨਾਇਬ ਸਿੰਘ ਨੂੰ ਕੈਸ਼ੀਅਰ, ਮਨਜਿੰਦਰ ਸਿੰਘ ਨੂੰ ਪ੍ਰੈੱਸ ਮੀਡੀਆ ਇੰਚਾਰਜ ਅਤੇ ਸ਼ੀਤਲ ਢਿੱਲੋਂ ਨੂੰ ਸੋਸ਼ਲ ਮੀਡੀਆ ਇੰਚਾਰਜ ਬਣਾਇਆ ਗਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਾਰੇ ਅਹੁਦੇਦਾਰ ਪਾਰਟੀ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਜਤਾਇਆ ਕਿ ਇਨ੍ਹਾਂ ਨਿਯੁਕਤੀਆਂ ਨਾਲ ਜ਼ਿਲਾ ਪੱਧਰ ’ਤੇ ਕਾਂਗਰਸ ਸੰਗਠਨ ਨੂੰ ਨਵੀਂ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਜਨਤਾ ਦੀਆਂ ਉਮੀਦਾਂ ’ਤੇ ਖ਼ਰੀ ਉਤਰੇਗੀ।

ਅਸ਼ਵਨ ਭੱਲਾ ਦੀ ਨਿਯੁਕਤੀ ਨੂੰ ਲੈ ਕੇ ਬਣਿਆ ਭੰਬਲਭੂਸਾ, ਸੂਚੀ ਵਿਚ ਨਾਂ ਨਾ ਹੋਣ ਕਾਰਨ ਉੱਠੇ ਸਵਾਲ
ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਦੀ ਨਵੀਂ 46 ਮੈਂਬਰੀ ਸੂਚੀ ਜਾਰੀ ਹੋਣ ਮਗਰੋਂ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਭੰਬਲਭੂਸੇ ਵਾਲੀ ਸਥਿਤੀ ਬਣ ਗਈ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਪਹਿਲਾਂ ਜ਼ਿਲ੍ਹਾ ਕਾਂਗਰਸ ਦਿਹਾਤੀ ਅਤੇ ਸ਼ਹਿਰੀ ਇਕਾਈਆਂ ਵਿਚ ਸੀਨੀਅਰ ਮੀਤ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਸਨ। ਪਿਛਲੀ ਕਮੇਟੀ ਵਿਚ ਅਸ਼ਵਨ ਭੱਲਾ ਨੂੰ ਸੀਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ ਪਰ ਹਾਲ ਹੀ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਜਾਰੀ ਨਵੀਂ ਸੂਚੀ ਵਿਚ ਇਸ ਅਹੁਦੇ ’ਤੇ ਕਿਸੇ ਵੀ ਆਗੂ ਦੀ ਨਿਯੁਕਤੀ ਨਹੀਂ ਕੀਤੀ ਗਈ ਹੈ। ਇਸ ਨਾਲ ਭੱਲਾ ਦੇ ਮੌਜੂਦਾ ਅਹੁਦੇ ਨੂੰ ਲੈ ਕੇ ਵੀ ਭੰਬਲਭੂਸੇ ਵਾਲੀ ਸਥਿਤੀ ਪੈਦਾ ਹੋ ਗਈ ਹੈ ਕਿ ਉਹ ਹੁਣ ਸੀਨੀਅਰ ਮੀਤ ਪ੍ਰਧਾਨ ਹਨ ਜਾਂ ਨਹੀਂ।

ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਵੱਡੀ ਹਲਚਲ! ਮੁਕੇਰੀਆਂ ਦੀ ਸਿਆਸਤ 'ਚ ਹੋ ਸਕਦੈ ਵੱਡਾ ਉਤਰਾਅ-ਚੜ੍ਹਾਅ

ਸੂਤਰਾਂ ਅਨੁਸਾਰ ਇਸ ਬਦਲਾਅ ਦੇ ਪਿੱਛੇ ਅੰਦਰੂਨੀ ਮਤਭੇਦ ਵੀ ਇਕ ਕਾਰਨ ਹੋ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਭੱਲਾ ਦੇ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਲਾਡੀ ਸ਼ੇਰੋਵਾਲੀਆ ਅਤੇ ਹੋਰ ਸੀਨੀਅਰ ਆਗੂਆਂ ਨਾਲ ਸੰਬੰਧ ਵਧੀਆ ਨਹੀਂ ਚੱਲ ਰਹੇ ਹਨ। ਇਸੇ ਕਾਰਨ ਜ਼ਿਲ੍ਹਾ ਪੱਧਰ ਤੋਂ ਹਾਈਕਮਾਨ ਨੂੰ ਭੇਜੀ ਗਈ ਸਿਫ਼ਾਰਸ਼ੀ ਸੂਚੀ ਵਿਚ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਕਿਸੇ ਨਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ। ਫਿਲਹਾਲ ਪਾਰਟੀ ਵੱਲੋਂ ਇਸ ਸਬੰਧ ਵਿਚ ਕੋਈ ਅਧਿਕਾਰਤ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ, ਜਿਸ ਕਾਰਨ ਵਰਕਰਾਂ ਅਤੇ ਆਗੂਆਂ ਵਿਚ ਚਰਚਾ ਦਾ ਦੌਰ ਜਾਰੀ ਹੈ। ਆਉਣ ਵਾਲੇ ਸਮੇਂ ਵਿਚ ਸਥਿਤੀ ਸਪੱਸ਼ਟ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਅਹੁਦੇਦਾਰਾਂ ਦੀ ਸੂਚੀ ਲਟਕੀ, ਐਲਾਨ ’ਚ ਹੋ ਰਹੀ ਦੇਰੀ
ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਅਜੇ ਤੱਕ ਜਾਰੀ ਨਹੀਂ ਹੋ ਸਕੀ ਹੈ, ਜਿਸ ਕਾਰਨ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਇੰਤਜ਼ਾਰ ਅਤੇ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਜਿੱਥੇ ਇਕ ਪਾਸੇ ਜ਼ਿਲ੍ਹਾ ਕਾਂਗਰਸ ਦਿਹਾਤੀ ਦੀ 46 ਮੈਂਬਰੀ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ, ਉੱਥੇ ਹੀ ਸ਼ਹਿਰੀ ਇਕਾਈ ਦੀ ਸੂਚੀ ਅਜੇ ਵੀ ਲਟਕ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਬੱਸ ਨਾਲ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਦੋ ਮੁਲਜ਼ਮ ਗ੍ਰਿਫ਼ਤਾਰ, ਹੋਏ ਅਹਿਮ ਖ਼ੁਲਾਸੇ

ਸੂਤਰਾਂ ਅਨੁਸਾਰ ਸੂਚੀ ਨੂੰ ਲੈ ਕੇ ਅੰਦਰੂਨੀ ਮੰਥਨ ਅਤੇ ਨਾਵਾਂ ’ਤੇ ਸਹਿਮਤੀ ਨਾ ਬਣਨ ਕਾਰਨ ਦੇਰੀ ਹੋ ਰਹੀ ਹੈ। ਕਈ ਦਾਅਵੇਦਾਰਾਂ ਦੇ ਨਾਂ ਸਾਹਮਣੇ ਆਉਣ ਨਾਲ ਪਾਰਟੀ ਲੀਡਰਸ਼ਿਪ ਲਈ ਸੰਤੁਲਨ ਬਣਾਉਣਾ ਚੁਣੌਤੀਪੂਰਨ ਹੋ ਗਿਆ ਹੈ। ਜ਼ਿਲ੍ਹਾ ਪ੍ਰਧਾਨ ਰਾਜਿੰਦਰ ਬੇਰੀ ਦਾ ਕਹਿਣਾ ਹੈ ਕਿ ਉਨ੍ਹਾਂ ਕਾਫ਼ੀ ਦਿਨ ਪਹਿਲਾਂ ਸੂਚੀ ਪ੍ਰਵਾਨਗੀ ਲਈ ਪ੍ਰਦੇਸ਼ ਹਾਈਕਮਾਨ ਨੂੰ ਭੇਜੀ ਹੋਈ ਹੈ ਅਤੇ ਉਨ੍ਹਾਂ ਦੀ ਭੇਜੀ ਸੂਚੀ ਜਲਦ ਜਾਰੀ ਕੀਤੀ ਜਾ ਸਕਦੀ ਹੈ। ਉੱਥੇ ਹੀ, ਵਰਕਰਾਂ ਨੂੰ ਉਮੀਦ ਹੈ ਕਿ ਨਵੀਂ ਟੀਮ ਸੰਗਠਨ ਨੂੰ ਮਜ਼ਬੂਤੀ ਦੇਣ ਦੇ ਨਾਲ-ਨਾਲ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ ਮੌਤ, ਦੋ ਧੀਆਂ ਦਾ ਪਿਓ ਸੀ ਮ੍ਰਿਤਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Big stir in Punjab politics
  • Congress releases list
  • 46 office bearers
  • ਪੰਜਾਬ ਦੀ ਸਿਆਸਤ
  • ਵੱਡੀ ਹਲਚਲ
  • ਅਹੁਦੇਦਾਰਾਂ ਦੀ ਸੂਚੀ
  • ਅਹਿਮ ਜ਼ਿੰਮੇਵਾਰੀ

ਬੇਅਦਬੀ ਮਾਮਲੇ : ਸੁਖਪਾਲ ਖਹਿਰਾ ਨੇ ਸਰਕਾਰ 'ਤੇ ਚੁੱਕੇ ਸਵਾਲ

NEXT STORY

Stories You May Like

  • punjab political news
    ਪੰਜਾਬ ਦੀ ਸਿਆਸਤ 'ਚ ਹਲਚਲ! ਸੀਨੀਅਰ ਲੀਡਰ ਵੱਲੋਂ ਪਾਰਟੀ ਛੱਡਣ ਦਾ ਐਲਾਨ
  • rahul gandhi made a big gesture by taking the name captain
    ਰਾਹੁਲ ਗਾਂਧੀ ਨੇ 'ਕੈਪਟਨ' ਦਾ ਨਾਂ ਲੈਂਦਿਆਂ ਕਰ 'ਤਾ ਵੱਡਾ ਇਸ਼ਾਰਾ! ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • punjab congress obc wing congress high command
    ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • the proceedings of the punjab vidhan sabha began
    ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਰੁਜ਼ਗਾਰ ਸਬੰਧੀ ਵਾਈਟ ਪੇਪਰ ਜਾਰੀ ਕਰਨ ਦੀ ਮੰਗ
  • poster war in punjab congress
    ਪੰਜਾਬ ਕਾਂਗਰਸ 'ਚ POSTER WAR! ਚੰਨੀ ਦੇ ਵਿਵਾਦਿਤ ਪੋਸਟਰਾਂ ਨਾਲ ਗਰਮਾਈ ਸਿਆਸਤ (ਵੀਡੀਓ)
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab on independence day
      ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ...
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • 1 kg heroin recovered from bop bharobhal in amritsar
      ਅੰਮ੍ਰਿਤਸਰ 'ਚ BOP ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • police lathicharge protesters in mohali
      ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ...
    • terrible road accident in jalandhar delivery boy dies tragically
      ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
    • holiday declared for schools in punjab on monday
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +