Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    11:24:16 PM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਨਵੇਂ ਫਾਰਮੂਲੇ ਨੇ ਫ਼ਿਕਰਾਂ 'ਚ ਪਾਈ ਕਾਂਗਰਸ, ਪੜ੍ਹੋ ਪੂਰੀ ਖ਼ਬਰ

PUNJAB News Punjabi(ਪੰਜਾਬ)

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਨਵੇਂ ਫਾਰਮੂਲੇ ਨੇ ਫ਼ਿਕਰਾਂ 'ਚ ਪਾਈ ਕਾਂਗਰਸ, ਪੜ੍ਹੋ ਪੂਰੀ ਖ਼ਬਰ

  • Edited By Babita,
  • Updated: 03 Jun, 2026 02:54 PM
Chandigarh
big stir in punjab politics
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹਾਈਕਮਾਨ ਨੇ ਪੂਰੀ ਤਿਆਰੀ ਖਿੱਚ ਲਈ ਹੈ। ਪਿਛਲੇ ਪੰਜ ਦਿਨਾਂ 'ਚ ਦਿੱਲੀ 'ਚ ਰਾਹੁਲ ਗਾਂਧੀ, ਮਲਿੱਕਾਰਜੁਨ ਖੜਗੇ ਅਤੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਸਮੇਤ ਸੀਨੀਅਰ ਆਗੂਆਂ ਵਿਚਕਾਰ ਕਈ ਉੱਚ ਪੱਧਰੀ ਮੀਟਿੰਗਾਂ ਹੋਈਆਂ ਹਨ। ਇਨ੍ਹਾਂ ਮੀਟਿੰਗਾਂ ਦਾ ਮੁੱਖ ਕੇਂਦਰ ਪਾਰਟੀ ਵੱਲੋਂ ਕਰਵਾਏ ਗਏ ਦੋ ਅਹਿਮ ਸਰਵੇ ਹਨ, ਜਿਨ੍ਹਾਂ ਵਿੱਚੋਂ ਇੱਕ ਸਰਵੇਖਣ ਪਾਰਟੀ ਲਈ ਵੱਡੀ ਚੁਣੌਤੀ ਦਿਖਾ ਰਿਹਾ ਹੈ, ਜਦੋਂ ਕਿ ਦੂਜਾ ਸਰਕਾਰ ਬਣਨ ਦੀ ਉਮੀਦ ਜਗਾ ਰਿਹਾ ਹੈ।

ਸਰਵੇਖਣਾਂ 'ਚ ਅੰਕੜਿਆਂ ਦਾ ਫ਼ਰਕ 

ਕਾਂਗਰਸ ਵੱਲੋਂ ਕਰਵਾਏ ਗਏ ਦੋਵਾਂ ਸਰਵੇਖਣਾਂ 'ਚ ਸੀਟਾਂ ਨੂੰ ਲੈ ਕੇ ਵੱਡਾ ਅੰਤਰ ਸਾਹਮਣੇ ਆਇਆ ਹੈ, ਜਿਸ ਨੇ ਹਾਈਕਮਾਨ ਦੀ ਚਿੰਤਾ ਵਧਾ ਦਿੱਤੀ ਹੈ। ਰਾਹੁਲ ਗਾਂਧੀ ਦੇ ਨਿਰਦੇਸ਼ਾਂ 'ਤੇ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਸਰਵੇ ਮੁਤਾਬਕ ਪਾਰਟੀ ਨੂੰ 52 ਤੋਂ 54 ਸੀਟਾਂ ਮਿਲ ਰਹੀਆਂ ਹਨ, ਜੋ ਕਿ ਬਹੁਮਤ ਦੇ ਅੰਕੜੇ (59) ਤੋਂ ਘੱਟ ਹਨ। ਦੂਜੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਸਰਵੇ 64 ਤੋਂ 68 ਸੀਟਾਂ ਨਾਲ ਆਸਾਨੀ ਨਾਲ ਸਰਕਾਰ ਬਣਾਉਣ ਦਾ ਦਾਅਵਾ ਕਰ ਰਿਹਾ ਹੈ। 

ਮਾਲਵਾ ਖੇਤਰ 'ਤੇ ਵਿਸ਼ੇਸ਼ ਫੋਕਸ ਦੀ ਤਿਆਰੀ

ਸਰਵੇਖਣਾਂ 'ਚ ਇਹ ਗੱਲ ਉੱਭਰ ਕੇ ਸਾਹਮਣੇ ਆਈ ਹੈ ਕਿ ਕਾਂਗਰਸ ਨੂੰ ਮਾਲਵਾ ਖੇਤਰ 'ਚ ਆਪਣੀ ਸਥਿਤੀ ਸੁਧਾਰਨ ਦੀ ਸਖ਼ਤ ਲੋੜ ਹੈ। 2022 ਦੀਆਂ ਚੋਣਾਂ 'ਚ ਪਾਰਟੀ ਮਾਲਵਾ ਦੀਆਂ 69 ਵਿੱਚੋਂ ਸਿਰਫ਼ 2 ਸੀਟਾਂ ਹੀ ਜਿੱਤ ਸਕੀ ਸੀ। ਰਣਨੀਤੀ ਅਨੁਸਾਰ ਇਸ ਖੇਤਰ 'ਤੇ ਖ਼ਾਸ ਧਿਆਨ ਦਿੱਤਾ ਜਾਵੇਗਾ ਅਤੇ ਕਮਜ਼ੋਰ ਸੀਟਾਂ ਦੀ ਜ਼ਿੰਮੇਵਾਰੀ ਕੱਦਵਾਰ ਆਗੂਆਂ ਨੂੰ ਸੌਂਪੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਟੋਲ ਪਲਾਜ਼ਿਆਂ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ, NHAI ਅੱਗੇ ਰੱਖੀ ਗਈ...

ਪੰਜਾਬ ਦੇ ਭਖਦੇ ਚੋਣ ਮੁੱਦੇ

ਸਰਵੇ ਦੌਰਾਨ ਪੰਜਾਬ ਦੇ ਲੋਕਾਂ 'ਚ ਨਸ਼ਾ, ਹਥਿਆਰਾਂ ਦੀ ਤਸਕਰੀ, ਗੈਂਗਸਟਰਵਾਦ ਅਤੇ ਵਿਗੜੀ ਹੋਈ ਕਾਨੂੰਨ ਵਿਵਸਥਾ ਨੂੰ ਲੈ ਕੇ ਵੱਡਾ ਰੋਸ ਪਾਇਆ ਗਿਆ ਹੈ। ਇਸ ਤੋਂ ਇਲਾਵਾ ਕਿਸਾਨੀ ਸੰਘਰਸ਼ ਅਤੇ ਪੰਥਕ ਜੱਥੇਬੰਦੀਆਂ ਨਾਲ ਸਰਕਾਰ ਦਾ ਟਕਰਾਅ ਵੀ ਆਉਣ ਵਾਲੀਆਂ ਚੋਣਾਂ ਵਿੱਚ ਵੱਡੇ ਮੁੱਦੇ ਬਣ ਕੇ ਉੱਭਰਨਗੇ।

ਲੀਡਰਸ਼ਿਪ 'ਚ ਬਦਲਾਅ ਦੀ ਚਰਚਾ

ਪਾਰਟੀ ਲੀਡਰਸ਼ਿਪ ਨੂੰ ਲੈ ਕੇ ਵੀ ਦੋਵੇਂ ਸਰਵੇਖਣਾਂ 'ਚ ਵੱਖ-ਵੱਖ ਰਾਏ ਸਾਹਮਣੇ ਆਈ ਹੈ। ਏ. ਆਈ. ਸੀ. ਸੀ. ਦਾ ਸਰਵੇਖਣ ਕਹਿੰਦਾ ਹੈ ਕਿ ਸੂਬੇ 'ਚ ਲੀਡਰਸ਼ਿਪ ਬਦਲਣ ਦੀ ਮੰਗ ਜ਼ੋਰ ਫੜ੍ਹ ਰਹੀ ਹੈ, ਜਦੋਂ ਕਿ ਪੀ. ਪੀ. ਸੀ. ਸੀ. ਦਾ ਸਰਵੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ 'ਚ ਹੀ ਚੋਣਾਂ ਲੜਨ ਦੀ ਵਕਾਲਤ ਕਰਦਾ ਹੈ। ਹਾਲਾਂਕਿ, ਇੱਕ ਦਲਿਤ ਆਗੂ ਨੂੰ ਕਾਰਜਕਾਰੀ ਪ੍ਰਧਾਨ ਵਜੋਂ ਲਗਾਉਣ ਦੀ ਤਜਵੀਜ਼ ਵੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਗਰਮੀ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਲਈ ਆਏ ਨਵੇਂ ਹੁਕਮ, ਸਿੱਖਿਆ ਵਿਭਾਗ ਵਲੋਂ ਸਖ਼ਤ ਹਦਾਇਤਾਂ ਜਾਰੀ

ਨਵੇਂ ਚਿਹਰਿਆਂ ਦੀ ਕਾਂਗਰਸ 'ਚ ਐਂਟਰੀ

ਸੂਤਰਾਂ ਅਨੁਸਾਰ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ 15 ਤੋਂ 20 'ਹੈਵੀਵੇਟ' ਆਗੂ ਕਾਂਗਰਸ 'ਚ ਸ਼ਾਮਲ ਹੋਣ ਦੇ ਇੱਛੁਕ ਹਨ। ਹਾਈਕਮਾਨ ਇਸ ਗੱਲ 'ਤੇ ਵਿਚਾਰ ਕਰ ਰਹੀ ਹੈ ਕਿ ਇਨ੍ਹਾਂ ਨੂੰ ਕਦੋਂ ਸ਼ਾਮਲ ਕੀਤਾ ਜਾਵੇ ਤਾਂ ਜੋ ਪਾਰਟੀ ਅੰਦਰ ਕੋਈ ਧੜੇਬੰਦੀ ਜਾਂ ਵਿਵਾਦ ਪੈਦਾ ਨਾ ਹੋਵੇ।

ਸੰਭਾਵੀ ਆਗੂਆਂ ਦੇ ਨਾਂ

ਲੀਡਰਸ਼ਿਪ ਲਈ ਕਈ ਪ੍ਰਮੁੱਖ ਨਾਵਾਂ ਦੀ ਚਰਚਾ ਹੋ ਰਹੀ ਹੈ, ਜਿਨ੍ਹਾਂ 'ਚ ਹਿੰਦੂ ਚਿਹਰੇ ਵਜੋਂ ਰਾਣਾ ਕੇ. ਪੀ. ਅਤੇ ਵਿਜੇਂਦਰ ਸਿੰਗਲਾ, ਐੱਸ. ਸੀ. ਚਿਹਰੇ ਵਜੋਂ ਚਰਨਜੀਤ ਸਿੰਘ ਚੰਨੀ ਅਤੇ ਡਾ. ਅਮਰ ਸਿੰਘ, ਅਤੇ ਜੱਟ ਸਿੱਖ ਚਿਹਰੇ ਵਜੋਂ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਪਗਰਟ ਸਿੰਘ ਅਤੇ ਸੁਖਪਾਲ ਸਿੰਘ ਖਹਿਰਾ ਦੇ ਨਾਂ ਸ਼ਾਮਲ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e

  • Punjab
  • Congress
  • New Formula
  • Politics
  • ਪੰਜਾਬ
  • ਕਾਂਗਰਸ
  • ਨਵਾਂ ਫਾਰਮੂਲਾ
  • ਸਿਆਸਤ

ਰੇਲਵੇ ਸਟੇਸ਼ਨ 'ਤੇ ਨਸ਼ੇ ਵਿਚ ਧੁੱਤ ਹੋ ਕੇ ਡਿੱਗੇ ਦਿਖੇ ਦੋ ਨੌਜਵਾਨ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

NEXT STORY

Stories You May Like

  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • trucks carrying relief material sent to nepal stuck in chandigarh
    ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ
  • tension among teachers of punjab
    ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ ਕੀ ਹੈ ਖ਼ਬਰ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • panjab university elections
    ਵਿਦਿਆਰਥੀ ਸਿਆਸਤ ’ਚ ਅੰਕਿਤ ਨੇ ਪਾਇਆ ਨਵਾਂ ‘ਬਿਧਾਨ’, ਜੀਂਦ ਦੇ ਪਿੰਡ ਨਾਲ ਹਨ ਸਬੰਧਿਤ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • punjab government s decision on da case
      DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ...
    • punjab lehragaga news
      ਪੰਜਾਬ 'ਚ ਮੁੰਡੇ ਦਾ ਕਤਲ! ਕਾਤਲ ਨੇ 12 ਬੋਰ ਲਾਇਸੰਸੀ ਰਾਈਫ਼ਲ ਨਾਲ ਵਰ੍ਹਾਈਆਂ...
    • captain amarinder singh asks pm modi about the meaning of mental naxalism
      'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +