Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    9:11:53 PM

  • supreme court takes strict stance on unpaid challans

    ਚਲਾਨ ਨਾ ਭਰਨ ਵਾਲਿਆਂ 'ਤੇ ਸੁਪਰੀਮ ਕੋਰਟ ਸਖ਼ਤ,...

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • manpreet ayali raises questions delay in registration of akali dal waris punjab

    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ...

  • three accused arrested in lpu protest case

    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ

PUNJAB News Punjabi(ਪੰਜਾਬ)

ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ

  • Edited By Shivani Attri,
  • Updated: 17 Jun, 2026 12:49 PM
Jalandhar
big stir in punjab politics factional divisions in congress big changes
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜਤਿੰਦਰ ਚੋਪੜਾ)- ਪੰਜਾਬ ਵਿਧਾਨ ਸਭਾ ਚੋਣਾਂ 'ਚ ਲਗਭਗ 6 ਮਹੀਨੇ ਬਾਕੀ ਰਹਿ ਗਏ ਹਨ ਪਰ ਸੂਬੇ ਵਿੱਚ ਕਾਂਗਰਸ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਵਿਰੋਧੀ ਪਾਰਟੀਆਂ ਦਾ ਸਾਹਮਣਾ ਕਰਨ ਤੋਂ ਪਹਿਲਾਂ ਆਪਣੀ ਸੰਗਠਨ ਨੂੰ ਇਕਜੁਟ ਬਣਾ ਕੇ ਰੱਖਣ ਦੀ ਹੈ। ਸੰਭਾਵੀ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਨੂੰ ਲੈ ਕੇ ਕਈ ਸੀਨੀਅਰ ਆਗੂਆਂ ਦੀ ਸਰਗਰਮੀ ਨੇ ਇਕ ਵਾਰ ਫਿਰ ਪਾਰਟੀ ਅੰਦਰ ਧੜੇਬੰਦੀ ਨੂੰ ਫਿਰ ਤੋਂ ਚਰਚਾ ਵਿਚ ਲਿਆ ਦਿੱਤਾ ਹੈ। ਅਜਿਹੇ ਵਿਚ ਕਾਂਗਰਸ ਲੀਡਰਸ਼ਿਪ ਨੇ ਸਥਿਤੀ ਦਾ ਮੁਲਾਂਕਣ ਕਰਨ ਅਤੇ ਸੰਗਠਨਾਤਮਕ ਇਕਜੁਟਤਾ ਤਾ ਨੂੰ ਯਕੀਨੀ ਬਣਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਾਦਾਤ! ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ

ਸਿਆਸੀ ਗਲਿਆਰਿਆਂ ਦਾ ਮੰਨਣਾ ਹੈ ਕਿ ਪੰਜਾਬ ਕਾਂਗਰਸ ਲੰਬੇ ਸਮੇਂ ਤੋਂ ਖੇਤਰੀ ਪ੍ਰਭਾਵ ਪਾਉਣ ਵਾਲੇ ਆਗੂਆਂ ਵਿਚਾਲੇ ਸੰਤੁਲਨ ਬਣਾਏ ਦੀ ਚੁਣੌਤੀ ਨਾਲ ਜੂਝ ਰਹੀ ਹੈ।  ਜਿਸ ਨੂੰ ਲੈ ਕੇ ਵਿਧਾਨ ਸਭਾ ਚੋਣਾਂ ਵਿਚ ਸੱਤਾ ਵਿਰੋਧੀ ਮਾਹੌਲ ਦਾ ਲਾਭ ਚੁੱਕਣ ਦੀ ਉਮੀਦ ਕਰ ਰਹੀ ਪਾਰਟੀ ਲਈ ਇਹ ਜ਼ਰੂਰੀ ਹੋ ਗਿਆ ਹੈ ਕਿ ਉਹ ਚੁਣਾਵੀ ਰਣਨੀਤੀ ਤੈਅ ਕਰਨ ਤੋਂ ਪਹਿਲਾਂ ਆਪਣੇ ਸਤਭੇਦਾਂ ਨੂੰ ਕੰਟਰੋਲ ਕਰੇ।  ਇਸ ਮੰਤਵ ਲਈ ਪਾਰਟੀ ਲੀਡਰਸ਼ਿਪ ਨੇ ਸੀਨੀਅਰ ਆਗੂ ਅਜੈ ਮਾਕਨ, ਮੀਨਾਕਸ਼ੀ ਨਟਰਾਜਨ ਅਤੇ ਭਜਨ ਲਾਲ ਜਾਟਵ ਦੀ ਤਿੰਨ ਮੈਂਬਰੀ ਕਮੇਟੀ ਨੂੰ ਪੰਜਾਬ ਦੇ ਮਾਮਲਿਆਂ ਦੀ ਸਮੀਖਿਆ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਕਮੇਟੀ ਨੇ ਕੱਲ੍ਹ ਪੰਜਾਬ ਦੇ 66 ਆਗੂਆਂ ਨੂੰ ਦਿੱਲੀ ਬੁਲਾਇਆ ਹੈ ਅਤੇ ਉਨ੍ਹਾਂ ਨਾਲ ਵਿਅਕਤੀਗਤ ਤੌਰ 'ਤੇ ਵਿਚਾਰ-ਵਟਾਂਦਰਾ ਸ਼ੁਰੂ ਕੀਤਾ ਹੈ। ਇਨ੍ਹਾਂ ਵਿੱਚੋਂ 33 ਆਗੂਆਂ ਤੋਂ ਸੰਗਠਨ ਦੀ ਸਥਿਤੀ, ਚੋਣ ਤਿਆਰੀਆਂ ਅਤੇ ਲੀਡਰਸ਼ਿਪ ਦੇ ਮੁੱਦਿਆਂ 'ਤੇ ਇਕ ਨਾਲ ਇਕ ਵਿਚਾਰ-ਵਟਾਂਦਰੇ ਰਾਹੀਂ ਵਿਸਤ੍ਰਿਤ ਫੀਡਬੈਕ ਲਈ ਗਈ ਹੈ। 

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ

ਦਰਅਸਲ ਇਸ ਵਾਰ ਪੰਜਾਬ 'ਚ ਕਾਂਗਰਸ ਸੱਤਾਧਾਰੀ ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਨਾਲ ਮੁਕਾਬਲਾ ਕਰ ਰਹੀ ਹੈ। ਸੂਬੇ 'ਚ ਪ੍ਰਚਲਿਤ ਸੱਤਾ ਵਿਰੋਧੀ ਭਾਵਨਾ ਦੇ ਵਿਚਕਾਰ ਕਾਂਗਰਸ ਹਾਈਕਮਾਂਡ ਨੂੰ ਉਮੀਦ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਸੱਤਾ 'ਚ ਵਾਪਸ ਕਰੇਗੀ। ਪੰਜਾਬ ਨੂੰ ਲੈ ਕੇ ਦਿੱਲੀ ਵਿੱਚ ਪਾਰਟੀ ਦੀਆਂ ਦੋ ਦੌਰ ਦੀਆਂ ਮੀਟਿੰਗਾਂ ਪਹਿਲਾਂ ਹੀ ਹੋ ਚੁੱਕੀਆਂ ਹਨ। ਦਿੱਲੀ 'ਚ ਹੋਈਆਂ ਮੀਟਿੰਗਾਂ ਵਿੱਚ ਕਾਂਗਰਸ ਵਰਕਿੰਗ ਕਮੇਟੀ ਮੈਂਬਰ ਅੰਬਿਕਾ ਸੋਨੀ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਸੂਬਾ ਕਾਂਗਰਸ ਪ੍ਰਧਾਨਾਂ ਰਜਿੰਦਰ ਕੌਰ ਭੱਠਲ ਅਤੇ ਸ਼ਮਸ਼ੇਰ ਸਿੰਘ ਦੂਲੋ ਦੇ ਨਾਲ-ਨਾਲ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸੂਬਾ ਕਾਂਗਰਸ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਕਮੇਟੀ ਜ਼ਮੀਨੀ ਸਥਿਤੀ ਨੂੰ ਸਮਝਣ ਲਈ ਸਾਬਕਾ ਮੰਤਰੀਆਂ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਨਾਲ ਵੀ ਮੁਲਾਕਾਤ ਕਰ ਰਹੀ ਹੈ।

ਹਾਲਾਂਕਿ ਪੰਜਾਬ ਕਾਂਗਰਸ ਦੇ ਅੰਦਰ ਮੁੱਖ ਮੰਤਰੀ ਅਹੁਦੇ ਬਾਰੇ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ ਪਰ ਮੁੱਖ ਮੰਤਰੀ ਅਹੁਦੇ ਦੀ ਮੰਗ ਕਰਨ ਵਾਲੇ ਕਈ ਸੀਨੀਅਰ ਆਗੂਆਂ ਵੱਲੋਂ ਵਧੀਆਂ ਸਿਆਸੀ ਗਤੀਵਿਧੀਆਂ ਨੇ ਬਹਿਸ ਨੂੰ ਤੇਜ਼ ਕਰ ਦਿੱਤਾ ਹੈ। ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਸੰਭਾਵੀ ਦਾਅਵੇਦਾਰਾਂ ਵਜੋਂ ਵੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ ਦੀ ਮੌਤ

ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਨ੍ਹਾਂ ਆਗੂਆਂ ਦੇ ਆਪਣੇ ਸਮਰਥਨ ਆਧਾਰ ਅਤੇ ਖੇਤਰੀ ਪ੍ਰਭਾਵ ਹਨ। ਹਾਲਾਂਕਿ ਇਹੀ ਸਥਿਤੀ ਅਕਸਰ ਸੰਗਠਨਾਤਮਕ ਤਾਲਮੇਲ ਲਈ ਚੁਣੌਤੀਆਂ ਖੜ੍ਹੀਆਂ ਕਰਦੀ ਹੈ। ਹਾਲ ਹੀ ਦੇ ਸਾਲਾਂ 'ਚ ਪੰਜਾਬ ਕਾਂਗਰਸ ਨੂੰ ਲੀਡਰਸ਼ਿਪ ਤਬਦੀਲੀਆਂ, ਮੁੱਖ ਮੰਤਰੀ ਦੀ ਚੋਣ ਅਤੇ ਸੰਗਠਨਾਤਮਕ ਨਿਯੁਕਤੀਆਂ ਨੂੰ ਲੈ ਕੇ ਜਨਤਕ ਅਸਹਿਮਤੀ ਦਾ ਸਾਹਮਣਾ ਕਰਨਾ ਪਿਆ ਹੈ। ਅਜਿਹੇ ਵਿਚ ਪਾਰਟੀ ਲੀਡਰਸ਼ਿਪ ਇਸ ਵਾਰ ਕਿਸੇ ਵੀ ਵਿਵਾਦ ਤੋਂ ਬਚਦੇ ਹੋਏ ਸਮੂਹਿਕ ਲੀਡਰਸ਼ਿਪ ਅਤੇ ਸੰਗਠਨਾਤਮਕ ਤੌਰ 'ਤੇ ਆਧਾਰਿਤ ਚੋਣ ਰਣਨੀਤੀ 'ਤੇ ਜ਼ੋਰ ਦਿੰਦੀ ਵਿਖਾਈ ਦੇ ਰਹੀ ਹੈ। 

ਕਾਂਗਰਸ ਹਾਈਕਮਾਨ ਦੀ ਸਰਗਰਮੀ ਦੇ ਰਹੀ ਸਪਸ਼ਟ ਸੰਦੇਸ਼ 
ਦਿੱਲੀ ਦਰਬਾਰ 'ਚ ਲਗਾਤਾਰ ਹੋ ਰਹੀਆਂ ਮੀਟਿੰਗਾਂ ਨੂੰ ਕਾਂਗਰਸ ਲੀਡਰਸ਼ਿਪ ਦੀ ਗੰਭੀਰਤਾ ਦਾ ਸੰਕੇਤ ਮੰਨਿਆ ਜਾ ਰਿਹਾ ਹੈ। ਪਾਰਟੀ ਇਸ ਵਾਰ ਆਪਣੀਆਂ ਚੋਣ ਤਿਆਰੀਆਂ 'ਚ ਢਿੱਲ ਨਹੀਂ ਪਾਉਣਾ ਚਾਹੁੰਦੀ। ਸੀਨੀਅਰ ਆਗੂਆਂ ਤੋਂ ਵੱਖ-ਵੱਖ ਰਾਏ ਲੈਣ ਦੀ ਪ੍ਰਕਿਰਿਆ ਦਾ ਉਦੇਸ਼ ਨਾ ਸਿਰਫ਼ ਮਤਭੇਦਾਂ ਦੀ ਪਛਾਣ ਕਰਨਾ ਹੈ ਸਗੋਂ ਸਾਰੀਆਂ ਪਾਰਟੀਆਂ ਨੂੰ ਇਹ ਸੁਨੇਹਾ ਦੇਣਾ ਵੀ ਹੈ ਕਿ ਸੰਗਠਨ ਸਭ ਤੋਂ ਮਹੱਤਵਪੂਰਨ ਹੈ।

ਇਹ ਵੀ ਪੜ੍ਹੋ: ਸਰਹਿੰਦ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਵੱਡਾ ਹਾਦਸਾ, ਦੋ ਦੁਕਾਨਦਾਰਾਂ ਦੀ ਮੌਤ

ਕਾਂਗਰਸ ਦੇ ਪੁਸ਼ਟੀ ਕੀਤੇ ਸੂਤਰਾਂ ਮੁਤਾਬਕ ਤਿੰਨ ਮੈਂਬਰੀ ਕਮੇਟੀ ਆਪਣੀ ਰਿਪੋਰਟ ਤਿਆਰ ਕਰੇਗੀ ਅਤੇ ਇਸ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਸੌਂਪੇਗੀ। ਇਸ ਰਿਪੋਰਟ ਦੇ ਆਧਾਰ 'ਤੇ ਪੰਜਾਬ 'ਚ ਸੰਗਠਨਾਤਮਕ ਤਬਦੀਲੀਆਂ, ਚੋਣ ਪ੍ਰਬੰਧਨ ਕਮੇਟੀਆਂ ਦੇ ਗਠਨ ਅਤੇ ਵੱਖ-ਵੱਖ ਜ਼ਿੰਮੇਵਾਰੀਆਂ ਦੀ ਮੁੜ ਵੰਡ ਵਰਗੇ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ।

ਰਾਹੁਲ ਗਾਂਧੀ ਤੇ ਖੜ੍ਹਗੇ ਦੀ ਭੂਮਿਕਾ 'ਤੇ ਰਹਿਣਗੀਆਂ ਸਭ ਦੀਆਂ ਨਜ਼ਰਾਂ 
ਪੰਜਾਬ ਕਾਂਗਰਸ ਦੇ ਭਵਿੱਖ ਦੀ ਦਿਸ਼ਾ ਨੂੰ ਤੈਅ ਕਰਨ 'ਚ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜ੍ਹਗੇ ਦੀਆਂ ਭੂਮਿਕਾਵਾਂ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਰਾਹੁਲ ਗਾਂਧੀ ਨੇ ਲਗਾਤਾਰ ਜ਼ਮੀਨੀ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ​​ਕਰਨ ਅਤੇ ਪਾਰਟੀ ਵਰਕਰਾਂ ਨਾਲ ਸੰਚਾਰ ਵਧਾਉਣ 'ਤੇ ਜ਼ੋਰ ਦਿੱਤਾ ਹੈ, ਜਦਕਿ ਖੜ੍ਹਗੇ ਨੇ ਸੰਗਠਨਾਤਮਕ ਅਨੁਸ਼ਾਸਨ ਅਤੇ ਸਮੂਹਿਕ ਲੀਡਰਸ਼ਿਪ ਦੀ ਵਕਾਲਤ ਕੀਤੀ ਹੈ। ਪਰ ਇਹ ਤੈਅ ਹੈ ਕਿ ਪੰਜਾਬ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਬਾਰੇ ਕੋਈ ਵੀ ਅੰਤਿਮ ਫ਼ੈਸਲਾ ਕੇਂਦਰੀ ਲੀਡਰਸ਼ਿਪ ਦੀ ਸਹਿਮਤੀ ਨਾਲ ਹੀ ਲਿਆ ਜਾਵੇਗਾ। ਇਹ ਸੰਭਾਵੀ ਵਿਵਾਦਾਂ ਨੂੰ ਸੀਮਤ ਕਰਨ 'ਚ ਮਦਦ ਕਰ ਸਕਦਾ ਹੈ।

ਕਮੇਟੀ ਦੀ ਰਿਪੋਰਟ ਤੋਂ ਬਾਅਦ ਸਮੀਕਰਨ ਬਦਲ ਸਕਦੇ ਹਨ
ਦਿੱਲੀ 'ਚ ਚੱਲ ਰਹੇ ਸਲਾਹ-ਮਸ਼ਵਰੇ ਨੂੰ ਸਿਰਫ਼ ਇਕ ਰਸਮੀ ਅਭਿਆਸ ਨਹੀਂ ਮੰਨਿਆ ਜਾ ਰਿਹਾ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਕਈ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ, ਜਿਸ ਵਿੱਚ ਰਾਜ ਸੰਗਠਨ 'ਚ ਫੇਰਬਦਲ ਤੋਂ ਲੈ ਕੇ ਚੋਣ ਪ੍ਰਬੰਧਨ ਨਾਲ ਸਬੰਧਤ ਕਮੇਟੀਆਂ ਦਾ ਗਠਨ ਸ਼ਾਮਲ ਹੈ। ਜ਼ਿਲ੍ਹਾ ਪੱਧਰ 'ਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਵਧਾਉਣ ਅਤੇ ਧੜੇਬੰਦੀ ਦੇ ਪ੍ਰਭਾਵ ਨੂੰ ਸੀਮਤ ਕਰਨ ਲਈ ਵੀ ਕਦਮ ਚੁੱਕੇ ਜਾ ਸਕਦੇ ਹਨ।

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! SnapChat 'ਤੇ ਕੀਤੀ ਦੋਸਤੀ, ਫਿਰ ਕੁੜੀ ਦੀ ਰੋਲ਼ 'ਤੀ ਪੱਤ, ਇਤਰਾਜ਼ਯੋਗ ਵੀਡੀਓ ਬਣਾ ਕੀਤਾ...

ਰਾਹੁਲ ਗਾਂਧੀ ਦੀ ਪੰਜਾਬ 'ਚ ਪ੍ਰਸਤਾਵਿਤ ਬੱਸ ਯਾਤਰਾ 'ਤੇ ਵੀ ਨਜ਼ਰ
ਇਸ ਦੌਰਾਨ ਰਾਹੁਲ ਗਾਂਧੀ ਦੀ ਪੰਜਾਬ ਦੀ ਪ੍ਰਸਤਾਵਿਤ ਫੇਰੀ ਨੂੰ ਲੈ ਕੇ ਪਾਰਟੀ ਵਰਕਰਾਂ 'ਚ ਉਤਸ਼ਾਹ ਪੈਦਾ ਕੀਤਾ ਜਾ ਰਿਹਾ ਹੈ। ਸੂਤਰਾਂ ਮੁਤਾਬਕ ਰਾਹੁਲ ਗਾਂਧੀ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਨੂੰ ਜੋੜਨ ਵਾਲੀ ਇਕ ਵਿਸ਼ੇਸ਼ ਬੱਸ ਯਾਤਰਾ ਕਰ ਸਕਦੇ ਹਨ। ਇਸ ਯਾਤਰਾ ਦਾ ਉਦੇਸ਼ ਵਰਕਰਾਂ ਨੂੰ ਊਰਜਾਵਾਨ ਬਣਾਉਣਾ ਅਤੇ ਪਾਰਟੀ ਏਕਤਾ ਦਾ ਸੰਦੇਸ਼ ਦੇਣਾ ਹੋਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਸਮੇਂ ਦੌਰਾਨ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਇਕ ਪਲੇਟਫਾਰਮ 'ਤੇ ਵਿਖਾਈ ਦੇਣਗੇ।

ਕਾਂਗਰਸ ਲਈ ਸੱਤਾ ਪ੍ਰਾਪਤ ਕਰਨਾ ਇਕ ਚੁਣੌਤੀ ਤੇ ਇਕ ਮੌਕਾ 
ਰਾਜਨੀਤਿਕ ਸਥਿਤੀ ਦਾ ਮੁਲਾਂਕਣ ਕਰਦੇ ਹੋਏ ਪੰਜਾਬ ਕਾਂਗਰਸ ਦੋਹਰੀ ਸਥਿਤੀ ਦਾ ਸਾਹਮਣਾ ਕਰ ਰਹੀ ਹੈ। ਇਕ ਪਾਸੇ ਇਸ ਕੋਲ ਸੱਤਾ ਵਿਰੋਧੀ ਰੁਝਾਨ ਨੂੰ ਆਪਣੇ ਹੱਕ 'ਚ ਕਰਨ ਦਾ ਮੌਕਾ ਹੈ, ਜਦਕਿ ਦੂਜੇ ਪਾਸੇ ਅੰਦਰੂਨੀ ਧੜੇਬੰਦੀ ਉਸ ਸੰਭਾਵਨਾ ਨੂੰ ਕਮਜ਼ੋਰ ਕਰ ਸਕਦੀ ਹੈ। ਚੋਣ ਸਫ਼ਲਤਾ ਪ੍ਰਾਪਤ ਕਰਨ ਲਈ ਪਾਰਟੀ ਨੂੰ ਲੀਡਰਸ਼ਿਪ ਦੀਆਂ ਇੱਛਾਵਾਂ ਅਤੇ ਸੰਗਠਨਾਤਮਕ ਹਿੱਤਾਂ ਵਿਚਕਾਰ ਸੰਤੁਲਨ ਬਣਾਉਣਾ ਹੋਵੇਗਾ। ਆਉਣ ਵਾਲੇ ਦਿਨਾਂ ਵਿਚ ਦਿੱਲੀ ਤੋਂ ਮਿਲਣ ਵਾਲੇ ਸੰਕੇਤ ਕਮੇਟੀ ਦੀ ਰਿਪੋਰਟ ਇਹ ਤੈਅ ਕਰੇਗੀ ਕਿ ਕੀ ਪੰਜਾਬ ਕਾਂਗਰਸ ਇੱਕਜੁੱਟ ਹੋ ਕੇ ਚੋਣ ਮੈਦਾਨ 'ਚ ਉਤਰਦੀ ਹੈ ਜਾਂ ਫਿਰ ਅੰਦਰੂਨੀ ਝਗੜੇ ਇਸ ਦੀ ਮੁਹਿੰਮ ਨੂੰ ਪਟੜੀ ਤੋਂ ਉਤਾਰਦੇ ਹਨ। ਫਿਲਹਾਲ ਇਹ ਸਪੱਸ਼ਟ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾ ਸਿਰਫ਼ ਵਿਰੋਧੀ ਧਿਰ ਵਿਰੁੱਧ ਇਕ ਰਾਜਨੀਤਿਕ ਮੁਕਾਬਲਾ ਹੋਣਗੀਆਂ ਸਗੋਂ ਕਾਂਗਰਸ ਦੀਆਂ ਸੰਗਠਨਾਤਮਕ ਸਮਰੱਥਾਵਾਂ ਅਤੇ ਸਮੂਹਿਕ ਲੀਡਰਸ਼ਿਪ ਲਈ ਵੀ ਇਕ ਪ੍ਰੀਖਿਆ ਸਾਬਤ ਹੋਣਗੀਆਂ।

ਇਹ ਵੀ ਪੜ੍ਹੋ: ਪੰਜਾਬ: ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਮੁਲਜ਼ਮ ਗੈਂਗਸਟਰ ਮੰਨਾ ਦੀ ਜੇਲ੍ਹ 'ਚੋਂ ਵੀਡੀਓ ਵਾਇਰਲ, ਕੀਤੇ ਵੱਡੇ ਖ਼ੁਲਾਸੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Big stir in Punjab politics
  • Factional divisions in Congress
  • big changes
  • ਪੰਜਾਬ ਦੀ ਸਿਆਸਤ ਚ ਹਲਚਲ
  • ਕਾਂਗਰਸ ਚ ਧੜੇਬੰਦੀ
  • ਵੱਡੇ ਬਦਲਾਅ

ਕੈਮਿਸਟ ਦੀ ਦੁਕਾਨ ’ਤੇ ਕੈਸ਼ੀਅਰ ਦਾ ਕਤਲ ਕਰਨ ਵਾਲਾ ਸ਼ੂਟਰ ਜੰਮੂ ਤੋਂ ਗ੍ਰਿਫ਼ਤਾਰ

NEXT STORY

Stories You May Like

  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • big changes in australia s immigration
    ਆਸਟ੍ਰੇਲੀਆ ਦੀ ਇਮੀਗ੍ਰੇਸ਼ਨ ਪ੍ਰਣਾਲੀ ’ਚ ਵੱਡੇ ਬਦਲਾਅ, ਵਿਦਿਆਰਥੀਆਂ 'ਤੇ ਲਗਾ'ਤੀ ਇਹ ਪਾਬੰਦੀ
  • punjab congress raja warring resignation
    ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ
  • raja warring bio
    ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ ਲਿਖਿਆ 'ਸਾਬਕਾ ਪ੍ਰਧਾਨ'
  • who will be the next president of the punjab congress
    ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ? ਦਿੱਲੀ 'ਚ ਹੋ ਰਹੀ ਪਾਰਟੀ ਦੀ ਵੱਡੀ ਬੈਠਕ (ਵੀਡੀਓ)
  • sebi  s board of directors approves major changes in portfolio manager rules
    ਸੇਬੀ ਦੇ ਬੋਰਡ ਆਫ ਡਾਇਰੈਕਟਰਜ਼ ਨੇ ਪੋਰਟਫੋਲੀਓ ਮੈਨੇਜਰ ਨਿਯਮਾਂ ’ਚ ਵੱਡੇ ਬਦਲਾਅ ਨੂੰ ਦਿੱਤੀ ਮਨਜ਼ੂਰੀ
  • punjab politics congress high command
    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • akal takht  sacrilege law  notification
      ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +