ਜਲੰਧਰ (ਗੁਲਸ਼ਨ)-ਜਲੰਧਰ ਸੈਂਟਰਲ ਦੀ ਰਾਜਨੀਤੀ 'ਚ ਅੱਜ ਇਕ ਵੱਡੀ ਹਲਚਲ ਵੇਖਣ ਨੂੰ ਮਿਲੀ। ਭਾਜਪਾ ਦੇ ਵਾਰਡ ਨੰਬਰ 12 ਦੇ ਕੌਂਸਲਰ ਸ਼ਿਵਮ ਸ਼ਰਮਾ ਨੇ ਅੱਜ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ ਹੈ। ਇਹ ਇਤਿਹਾਸਕ ਕਦਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਹੋਇਆ।
ਇਹ ਵੀ ਪੜ੍ਹੋ: ਦਰਿਆ ਬਿਆਸ ਦੇ ਬਦਲਵੇਂ ਰੁੱਖ ਨੇ ਕੀਤਾ ਉਜਾੜਾ! 30 ਲੱਖ ਖ਼ਰਚ ਕੇ ਹੱਥੀਂ ਬਣਾਇਆ ਘਰ ਕਰਨਾ ਪੈ ਰਿਹੈ ਢਹਿ-ਢੇਰੀ
ਮੁੱਖ ਮੰਤਰੀ ਭਗਵੰਤ ਮਾਨ ਅਤੇ ਨਿਤਿਨ ਕੋਹਲੀ ਨੇ ਸ਼ਿਵਮ ਸ਼ਰਮਾ ਨੂੰ ਆਮ ਆਦਮੀ ਪਾਰਟੀ ਜੁਆਇਨ ਕਰਵਾਈ। ਇਸ ਦੌਰਾਨ ਮੇਅਰ ਵਿਨੀਤ ਧੀਰ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਆਹਲੂਵਾਲੀਆ, ਸੌਰਭ ਸੇਠ ਅਤੇ ਸਰਪੰਚ ਬਲਕਰਨ ਸਿੰਘ ਵੀ ਵਿਸ਼ੇਸ਼ ਰੂਪ ਨਾਲ ਮੌਜੂਦ ਰਹੇ।
ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CBI ਵਲੋਂ ਮੁਅੱਤਲ DIG ਭੁੱਲਰ ਦੇ 55 ਏਕੜ ਵਾਲੇ ਫਾਰਮ ਹਾਊਸ ’ਤੇ ਛਾਪੇਮਾਰੀ
NEXT STORY