Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 31, 2026

    5:20:31 AM

  • pm modi arrives in kyrgyzstan

    ਕਿਰਗਿਸਤਾਨ ਪਹੁੰਚੇ PM ਮੋਦੀ, SCO ਸਿਖਰ ਸੰਮੇਲਨ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • punjab kabaddi player

    ਪੰਜਾਬ ਦੇ ਇਕ ਹੋਰ ਕਬੱਡੀ ਖਿਡਾਰੀ ਦੀ ਹੋਈ ਮੌਤ!...

  • big trouble electricity consumers meter boxes are giving out electricity

    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਵੱਡੀ ਮੁਸੀਬਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਪੰਜਾਬ ਪੁਲਸ ਵੱਲੋਂ ਇੱਕ ਹਫ਼ਤੇ 'ਚ 16 ਕਿਲੋ ਹੈਰੋਇਨ, ਲੱਖਾਂ ਦੀ ਡਰੱਗ ਮਨੀ ਸਣੇ 257 ਨਸ਼ਾ ਤਸਕਰ ਕਾਬੂ

CHANDIGARH News Punjabi(ਚੰਡੀਗੜ੍ਹ)

ਪੰਜਾਬ ਪੁਲਸ ਵੱਲੋਂ ਇੱਕ ਹਫ਼ਤੇ 'ਚ 16 ਕਿਲੋ ਹੈਰੋਇਨ, ਲੱਖਾਂ ਦੀ ਡਰੱਗ ਮਨੀ ਸਣੇ 257 ਨਸ਼ਾ ਤਸਕਰ ਕਾਬੂ

  • Updated: 30 Jan, 2023 05:58 PM
Chandigarh
big success of punjab police
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ  ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ 198 ਐੱਫ. ਆਈ. ਆਰਜ਼. ਦਰਜ ਕਰਕੇ, ਜਿਸ ਵਿੱਚ 19 ਵਪਾਰਕ ਮਾਮਲੇ ਹਨ,  257 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਸ ਨੇ ਦੋਸ਼ੀਆਂ ਕੋਲੋਂ 16.36 ਕਿਲੋ ਹੈਰੋਇਨ, 6.70 ਕਿਲੋ ਅਫੀਮ, 1.94 ਕੁਇੰਟਲ ਭੁੱਕੀ ਅਤੇ 78918 ਫਾਰਮਾ ਓਪੀਓਡਜ਼ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 11.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਅਧਿਆਪਕਾਂ ਲਈ ਸਿਰਦਰਦੀ ਬਣੀਆਂ ਵਿਭਾਗ ਵੱਲੋਂ ਜਾਰੀ ਹਿਦਾਇਤਾਂ, ਪੱਲਿਓਂ ਖ਼ਰਚਣੇ ਪੈ ਰਹੇ ਪੈਸੇ

ਇਸ ਤੋਂ ਪਿਛਲੇ ਹਫ਼ਤੇ, ਪੰਜਾਬ ਪੁਲਸ ਨੇ 5 ਕਿਲੋਗ੍ਰਾਮ ਹੈਰੋਇਨ, 4.90 ਕਿਲੋਗ੍ਰਾਮ ਅਫੀਮ, 5.92 ਕੁਇੰਟਲ ਭੁੱਕੀ, ਅਤੇ ਫਾਰਮਾ ਓਪੀਓਡਜ਼ ਦੀਆਂ 1.95 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 7.89 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ 241 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹਨਾਂ ਦੱਸਿਆ ਕਿ  5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐੱਨ. ਡੀ. ਪੀ. ਐੱਸ. ਕੇਸਾਂ ਵਿੱਚ 12 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 648 ਹੋ ਗਈ ਹੈ । ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਸ ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐੱਸ. ਐੱਸ. ਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖ਼ਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਲਈ ਤਿਆਰ ਹੋਣ ਲੱਗਾ ਖਾਕਾ, ਨਵੇਂ ਚਿਹਰਿਆਂ 'ਤੇ ਦਾਅ ਖੇਡਣ ਦੇ ਮੂਡ 'ਚ ਸਿਆਸੀ ਧਿਰਾਂ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀ. ਜੀ. ਪੀ. ਨੇ ਸਾਰੇ ਸੀਪੀਜ਼/ਐੱਸ. ਐੱਸ. ਪੀਜ਼. ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਾਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

ਇਹ ਵੀ ਪੜ੍ਹੋ-  ਹਰਿਆਣਾ ਸਰਕਾਰ ਵੱਲੋਂ ਡੇਰਾ ਮੁਖੀ ਰਾਮ ਰਹੀਮ ਦੀ ਸਜ਼ਾ ਮੁਆਫ਼,ਪੜ੍ਹੋ ਪੂਰਾ ਵੇਰਵਾ

  • Punjab Police
  • heroin
  • drug smuggler
  • arrested
  • ਪੰਜਾਬ ਪੁਲਸ
  • ਹੈਰੋਇਨ
  • ਨਸ਼ਾ ਤਸਕਰ
  • ਕਾਬੂ

ਸਿਆਸੀ ਸਫ਼ਰ ਦੀ ਸਫ਼ਲ ਪਾਰੀ ਟੇਢੀ ਖੀਰ! ਕਦੇ ਮੋਹਾਲੀ ਵਿਚਲੇ ਆਗੂਆਂ ਦੇ ਦੁਆਰ ਲੱਗਦੇ ਰਹੇ ‘ਜਨਤਾ ਦਰਬਾਰ’

NEXT STORY

Stories You May Like

    • punjab weather big forecast till september 3
      Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 3 ਸਤੰਬਰ ਤੱਕ...
    • hungama during a party at hotel meriton  jalandhar
      ਵਿਵਾਦਾਂ 'ਚ ਘਿਰਿਆ ਜਲੰਧਰ ਦਾ ਮਸ਼ਹੂਰ ਹੋਟਲ! ਪਾਰਟੀ ਦੌਰਾਨ ਖ਼ੂਨੀ ਝੜਪ, ਮਹਿਲਾ...
    • major crime incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ
    • unexpected happened to the girl in jalandhar
      ਕੁੜੀ ਦੀ ਇਕ ਸਾਲ ਤੱਕ ਨੌਜਵਾਨ ਰੋਲ਼ਦਾ ਰਿਹਾ ਪੱਤ! ਭੂਆ ਵੀ ਦਿੰਦੀ ਰਹੀ ਸਾਥ, ਜਦ...
    • special train will run between hazur sahib nanded amritsar from tomorrow
      ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
    • voting for jalandhar gymkhana club elections underway
      ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ
    • monsoon will be active again in punjab
      ਪੰਜਾਬ 'ਚ 1 ਤੇ 2 ਸਤੰਬਰ ਨੂੰ ਸਰਹੱਦੀ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ,...
    • husband kills wife in jalandhar
      ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
    Trending
    Ek Nazar
    gas crisis

    ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

    super dam

    ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

    voting for jalandhar gymkhana club elections underway

    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

    sign reading   lake ontario

    ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    ankit baliyan case

    '4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    bus overturns

    ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

    norway  s king harald v passes away

    ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

    vaccination drive launched

    ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

    student missing

    ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

    mecca pact bangladesh

    ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਚੰਡੀਗੜ੍ਹ ਦੀਆਂ ਖਬਰਾਂ
      • monsoon will be active again in punjab
        ਪੰਜਾਬ 'ਚ 1 ਤੇ 2 ਸਤੰਬਰ ਨੂੰ ਸਰਹੱਦੀ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ,...
      • pu student  s deadbody found in hostel room
        PU ਵਿਦਿਆਰਥੀ ਨੂੰ ਹੋਸਟਲ ਦੇ ਕਮਰੇ 'ਚ ਇਸ ਹਾਲ ਵੇਖ ਉੱਡੇ ਸਭ ਦੇ ਹੋਸ਼
      • akali bjp alliance assembly elections
        ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ ਫ਼ਾਰਮੂਲੇ ’ਤੇ ਫਾਈਨਲ ਹੋ ਸਕਦੀ...
      • dr  satish poonia to visit punjab for three days
        ਡਾ. ਸਤੀਸ਼ ਪੂਨੀਆ ਕਰਨਗੇ ਤਿੰਨ ਦਿਨਾਂ ਪੰਜਾਬ ਦੌਰਾ, ਭਾਜਪਾ ਲੀਡਰਸ਼ਿਪ ਨਾਲ ਕਰਨਗੇ...
      • visit to sajjan kumar house by 3 delhi mps is unfortunate
        ਦਿੱਲੀ ਦੇ 3 ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾਣਾ ਮੰਦਭਾਗਾ; ਪੰਜਾਬ...
      • bjp stands like a rock with punjab government employees
        ਭਾਜਪਾ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਨਾਲ ਚਟਾਨ ਵਾਂਗ ਖੜ੍ਹੀ: ਢਿੱਲੋਂ
      • punjab employees  government orders  notices issued
        ਪੰਜਾਬ : ਮੁਲਾਜ਼ਮਾਂ ਲਈ ਖ਼ਤਰੇ ਦੀ ਘੰਟੀ, ਅਧਿਕਾਰੀਆਂ ਨੂੰ ਜਾਰੀ ਹੋਏ ਹੁਕਮ
      • suspense over rahul gandhi s punjab visit ends raja warring gives big statement
        ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨੂੰ ਲੈ ਕੇ ਸਸਪੈਂਸ ਖ਼ਤਮ, ਰਾਜਾ ਵੜਿੰਗ ਨੇ ਦਿੱਤਾ...
      • the impact of monsoon is intensifying again in punjab
        ਪੰਜਾਬ 'ਚ ਮਾਨਸੂਨ ਦਾ ਅਸਰ ਫਿਰ ਤੇਜ਼, ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ...
      • dimple murder case  police files 300 page chargesheet
        ਡਿੰਪਲ ਕਤਲਕਾਂਡ : ਪੁਲਸ ਵਲੋਂ 300 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ, ਖੁੱਲ੍ਹਣਗੇ ਕਈ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +