Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    4:08:32 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼! ਵੱਡੀ ਮਾਤਰਾ 'ਚ IED ਬਰਾਮਦ

PUNJAB News Punjabi(ਪੰਜਾਬ)

ਪੰਜਾਬ 'ਚ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼! ਵੱਡੀ ਮਾਤਰਾ 'ਚ IED ਬਰਾਮਦ

  • Edited By Shivani Attri,
  • Updated: 01 Mar, 2026 11:50 AM
Jalandhar
big terrorist module busted in punjab
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ/ਜਲੰਧਰ (ਜੱਸੀ, ਧਵਨ)-ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਮੋਹਾਲੀ ਨੇ ਏ. ਆਈ. ਜੀ ਦੀਪਕ ਪਾਰਿਕ ਦੀ ਨਿਗਰਾਨੀ ਹੇਠ ਇਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 2.5 ਕਿੱਲੋਗ੍ਰਾਮ ਆਰ. ਡੀ. ਐੱਕਸ ਨਾਲ ਲੈਸ ਆਈ. ਈ. ਡੀ ਬਰਾਮਦ ਕੀਤੀ ਗਈ ਹੈ। ਇਸ ਵਿਦੇਸ਼ੀ ਮਾਡਿਊਲ ਦੇ ਪਰਦਾਫਾਸ਼ ਨਾਲ ਪੰਜਾਬ ’ਚ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੇ ਮਕਸਦ ਨਾਲ ਇਕ ਗੰਭੀਰ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ। ਜਾਂਚ ਦੌਰਾਨ ਕਰੀਬ 2.5 ਕਿੱਲੋਗ੍ਰਾਮ ਵਜ਼ਨ ਵਾਲਾ ਆਰ. ਡੀ. ਐੱਕਸ ਇਕੱਠਾ ਕਰਨ ਤੋਂ ਬਾਅਦ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (954) ਬਰਾਮਦ ਕੀਤਾ। ਇਹ ਡਿਵਾਈਸ ਲਾਉਣ ਲਈ ਤਿਆਰ ਸੀ ਅਤੇ ਦੋਹਰੇ ਵਿਸਫੋਟਕ ਨਾਲ ਫਿੱਟ ਕੀਤਾ ਗਿਆ ਸੀ। 1 ਵਾਕੀ-ਟਾਕੀ ਆਧਾਰਤ ਰਿਮੋਟ ਕੰਟਰੋਲ ਵਿਧੀ ਤੇ (2) ਟਾਈਮਰ ਵਿਧੀ (ਮੂਲ ਤੋਂ ਪਹਿਲਾਂ ਤੋਂ ਫਿੱਟ) ਤੋਂ ਇਲਾਵਾ ਬੈਟਰੀਆਂ ਪਹਿਲਾਂ ਹੀ ਫਿੱਟ ਕੀਤੀਆਂ ਗਈਆਂ ਸਨ ਤੇ ਡਿਵਾਈਸ ਪੂਰੀ ਤਰ੍ਹਾਂ ਇਕੱਠੀ ਕੀਤੀ ਗਈ ਸੀ, ਜੋ ਕਿ ਆਉਣ ਵਾਲੇ ਦਿਨਾਂ ’ਚ ਵਰਤੋਂ ਕੀਤੀ ਜਾ ਸਕਦੀ ਸੀ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ ਜਾਰੀ, ਤਿੰਨ ਦਿਨ...

PunjabKesari

ਜਾਂਚ ਦੌਰਾਨ ਮੁਲਜ਼ਮ ਮਹਾਵੀਰ ਕੁਮਾਰ ਉਰਫ਼ ਕਾਕਾ ਵਾਸੀ ਪਿੰਡ ਕਲਾਮ ਜ਼ਿਲ੍ਹਾ ਰੂਪਨਗਰ ਵਿਖੇ ਰਹਿ ਰਿਹਾ ਹੈ ਤੇ ਉਸ ਦੇ ਸਾਥੀ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਪਿੰਡ ਕਲਾਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰੀ ਸਮੇਂ ਮਹਾਵੀਰ ਉਰਫ਼ ਕਾਕਾ ਤੋਂ ਇਕ ਗਲੌਕ ਪਿਸਤੌਲ ਦੇ ਨਾਲ-ਨਾਲ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਲਗਾਤਾਰ ਪੁੱਛਗਿੱਛ ਦੌਰਾਨ ਮਹਾਵੀਰ ਨੇ ਖੁਲਾਸਾ ਕੀਤਾ ਕਿ ਉਸ ਨੇ ਐੱਸ.ਬੀ.ਐੱਸ.ਨਗਰ ਬਾਈਪਾਸ ਦੇ ਨੇੜੇ ਉਪਰੋਕਤ ਆਈ. ਈ. ਡੀ. ਵਾਲੀ ਇਕ ਖੇਪ ਪ੍ਰਾਪਤ ਕੀਤੀ ਸੀ, ਜਿਸ ਨੂੰ ਉਸ ਨੇ ਛੁਪ ਦੇ ਰੱਖਿਆ ਹੋਇਆ ਸੀ ਤੇ ਅਗਲੀਆਂ ਹਦਾਇਤਾਂ ਦੀ ਉਡੀਕ ਕਰ ਰਿਹਾ ਸੀ। ਉਸ ਦੇ ਖੁਲਾਸਿਆਂ ’ਤੇ ਤੁਰੰਤ ਕਾਰਵਾਈ ਕਰਦਿਆਂ ਐੱਸ. ਐੱਸ. ਓ. ਸੀ. ਮੋਹਾਲੀ ਵਲੋਂ ਚਿੱਕੜ ਹੇਠ ਛੁਪਿਆ ਆਈ. ਈ. ਡੀ. ਅਤੇ ਇਕ ਰਿਮੋਟ ਕੰਟਰੋਲ ਡਿਵਾਈਸ ਬਰਾਮਦ ਕੀਤਾ। ਬਰਾਮਦਗੀ ਤੋਂ ਬਾਅਦ ਮਾਮਲੇ ’ਚ ਵਿਸਫੋਟਕ ਪਦਾਰਥ ਐਕਟ ਦੀਆਂ ਢੁਕਵੀਆਂ ਧਾਰਾਵਾਂ ਜੋੜੀਆਂ ਗਈਆਂ ਹਨ।

ਅਗਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ-ਆਧਾਰਤ ਹੈਂਡਲਰਾਂ, ਗੋਪੀ ਨਵਾਸ਼ਹਿਰੀਆ ਤੇ ਉਸ ਦੇ ਸਾਥੀ ਸੁਸ਼ਾਂਤ ਚੋਪੜਾ (ਵਾਸੀ ਮੋਹਾਲੀ ਮੌਜੂਦਾ ਵਾਸੀ ਅਮਰੀਕਾ ’ਚ) ਅਤੇ ਜਸਪ੍ਰੀਤ ਸਿੰਘ ਉਰਫ਼ ਜੱਸੀ ਵਾਸੀ ਪਿੰਡ ਕਲਾਮ ਐੱਸ.ਬੀ.ਐੱਸ.ਨਗਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ, ਜੋ ਵਿਦੇਸ਼ਾਂ ਤੋਂ ਇਸ ਮਾਡਿਊਲ ਦੀਆਂ ਗਤੀਵਿਧੀਆਂ ਨੂੰ ਸੰਚਾਲਿਤ ਅਤੇ ਤਾਲਮੇਲ ਕਰ ਰਹੇ ਸਨ | ਇਸ ਵੇਲੇ ਮੁਲਜ਼ਮ ਮਹਾਵੀਰ ਉਰਫ਼ ਕਾਕਾ ਅਤੇ ਮਨਪ੍ਰੀਤ ਉਰਫ਼ ਮਨੀ ਪੁਲਸ ਰਿਮਾਂਡ ''ਤੇ ਹਨ | ਇਸ ਮਾਡਿਊਲ ਵਿਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਪੂਰੀ ਸਪਲਾਈ ਚੇਨ ਅਤੇ ਫੰਡਿੰਗ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੀ ਜਾਂਚ ਜਾਰੀ ਹੈ। 

ਇਹ ਵੀ ਪੜ੍ਹੋ: ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ 'CM ਮਾਨ ਜੀ ਜ਼ਿੰਮੇਵਾਰੀ ਚੁੱਕੋ ਜਾਂ ਝੋਲਾ ਚੁੱਕੋ'

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Big terrorist module busted in Punjab
  • mohali police
  • ਅੱਤਵਾਦੀ ਮਾਡਿਊਲ ਦਾ ਪਰਦਾਫਾਸ਼
  • ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ
  • ਆਈ ਈ ਡੀ ਬਰਾਮਦ

ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 4 ਗ੍ਰਿਫ਼ਤਾਰ

NEXT STORY

Stories You May Like

  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • excise department takes major action
    ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਛੱਜਲਵੱਡੀ 'ਚ ਛਾਪੇਮਾਰੀ ਕਰ ਕੇ ਨਾਜਾਇਜ਼ ਸ਼ਰਾਬ ਬਰਾਮਦ
  • punjab police transfers police officers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
  • police station officer dies due to gunshot wounds in mohali
    ਮੋਹਾਲੀ 'ਚ ਪੰਜਾਬ ਪੁਲਸ ਦੇ ਥਾਣੇਦਾਰ ਦੀ ਗੋਲੀਆਂ ਵੱਜਣ ਕਾਰਨ ਮੌਤ, ਵੱਡੇ ਅਫ਼ਸਰ ਦਾ ਸੀ ਗੰਨਮੈਨ
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ ਬਰਾਮਦ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gang supplying foreign weapons busted in punjab
      ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ...
    • increase in dengue patients in hoshiarpur district 2 cases of chikungunya
      ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ,...
    • important meeting of punjab congress leaders held in delhi
      ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
    • haryana chief minister nayab singh saini visit rupnagar
      ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
    • patiala bathinda email
      ਪਟਿਆਲਾ ਤੇ ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ! ਸੁਰੱਖਿਆ ਏਜੰਸੀਆਂ ਅਲਰਟ
    • shiromani akali dal list
      ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ...
    • glada big action
      ਗਲਾਡਾ ਦੀ ਵੱਡੀ ਕਾਰਵਾਈ, 9 ਅਣ-ਅਧਿਕਾਰਤ ਕਾਲੋਨੀਆਂ ਢਾਹੀਆਂ
    • amritpal s associate virendra fauji gets custody parole
      ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ ਕਸਟਡੀ ਪੈਰੋਲ, ਮਾਂ ਦੀਆਂ...
    • warning issued for border districts
      ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
    • martyr jagtar singh  cremation  army
      ਸ਼ਹੀਦ ਜਗਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, ਪਿੰਡ ਵਾਲੇ ਬੋਲ 'ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +