Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    1:48:18 PM

  • baba bageshwar  dhirendra shastri  punjab

    ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ...

  • online payment mdr

    ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ...

  • kewal singh dhillon bjp press confrence

    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ,...

  • ludhiana kidnapping case

    ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ ਚਿਤਾਵਨੀ, 3 ਦਿਨ ਰਹੋ ਸਾਵਧਾਨ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ

PUNJAB News Punjabi(ਪੰਜਾਬ)

ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ ਚਿਤਾਵਨੀ, 3 ਦਿਨ ਰਹੋ ਸਾਵਧਾਨ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ

  • Edited By Babita,
  • Updated: 01 Jun, 2026 10:45 AM
Chandigarh
big warning for rain and thunderstorm in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਭਰ 'ਚ ਬੀਤੇ 24 ਘੰਟਿਆਂ ਦੌਰਾਨ ਜ਼ਿਆਦਾਤਰ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਕਾਰਨ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮਈ ਮਹੀਨੇ ਦੇ ਅਖ਼ੀਰ 'ਚ ਪਏ ਇਸ ਮੀਂਹ ਨੇ ਮੌਸਮ ਨੂੰ ਬੇਹੱਦ ਸੁਹਾਵਣਾ ਬਣਾ ਦਿੱਤਾ ਹੈ ਅਤੇ ਕਈ ਥਾਵਾਂ 'ਤੇ ਤੇਜ਼ ਹਵਾਵਾਂ ਦੇ ਨਾਲ ਗਰਜ-ਚਮਕ ਵੀ ਦੇਖਣ ਨੂੰ ਮਿਲੀ ਹੈ। ਹੁਣ ਆਉਣ ਵਾਲੇ ਦਿਨਾਂ ਲਈ ਵੀ ਮੌਸਮ ਵਿਭਾਗ ਵਲੋਂ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 4 ਜੂਨ ਤੱਕ ਗਰਜ, ਬਿਜਲੀ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵਲੋਂ ਇਨ੍ਹਾਂ ਦਿਨਾਂ ਲਈ ਆਮ ਲੋਕਾਂ ਅਤੇ ਖਾਸ ਕਰਕੇ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।ਵਿਭਾਗ ਦੇ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ 'ਚ ਗਰਜ ਅਤੇ ਤੇਜ਼ ਹਵਾਵਾਂ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ, ਜਿਸ ਕਾਰਨ ਲੋਕਾਂ ਨੂੰ ਹੀਟਵੇਵ ਤੋਂ ਰਾਹਤ ਮਿਲੇਗੀ।

ਇਹ ਵੀ ਪੜ੍ਹੋ : ਪੰਜਾਬ 'ਚ 22 ਜੂਨ ਨੂੰ ਲੈ ਕੇ ਹੋਇਆ ਵੱਡਾ ਐਲਾਨ, ਸਫ਼ਰ ਕਰਨ ਵਾਲੇ ਧਿਆਨ ਨਾਲ ਪੜ੍ਹ ਲੈਣ ਖ਼ਬਰ

ਕਿੰਨਾ ਦਰਜ ਕੀਤਾ ਗਿਆ ਤਾਪਮਾਨ

ਮੌਸਮ ਵਿਭਾਗ ਦੇ ਅਨੁਸਾਰ ਪੰਜਾਬ 'ਚ ਬੀਤੇ ਦਿਨ ਦੇ ਮੁਕਾਬਲੇ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 4.8 ਡਿਗਰੀ ਸੈਲਸੀਅਸ ਦਾ ਵਾਧਾ ਜ਼ਰੂਰ ਦਰਜ ਕੀਤਾ ਗਿਆ ਹੈ, ਪਰ ਫਿਰ ਵੀ ਇਹ ਆਮ ਨਾਲੋਂ 7.6 ਡਿਗਰੀ ਸੈਲਸੀਅਸ ਹੇਠਾਂ ਚੱਲ ਰਿਹਾ ਹੈ, ਜੋ ਕਿ ਬਹੁਤ ਵੱਡੀ ਗਿਰਾਵਟ ਹੈ। ਇਸੇ ਤਰ੍ਹਾਂ ਸੂਬੇ ਦੇ ਔਸਤ ਘੱਟ ਤੋਂ ਘੱਟ ਤਾਪਮਾਨ 'ਚ ਵੀ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਜਿਸ ਕਾਰਨ ਇਹ ਆਮ ਨਾਲੋਂ 4.4 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ ਹੈ। ਜਿਸ ਕਾਰਨ ਰਾਤਾਂ ਵਿੱਚ ਹਲਕੀ ਠੰਡਕ ਮਹਿਸੂਸ ਕੀਤੀ ਜਾ ਰਹੀ ਹੈ। ਅੰਕੜਿਆਂ ਦੀ ਗੱਲ ਕਰੀਏ ਤਾਂ ਪੰਜਾਬ 'ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਖੇ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਸੂਬੇ ਦਾ ਸਭ ਤੋਂ ਘੱਟ ਤਾਪਮਾਨ ਵੀ ਬਠਿੰਡਾ ਵਿਖੇ ਹੀ 18 ਡਿਗਰੀ ਸੈਲਸੀਅਸ ਦਰਜ ਹੋਇਆ ਹੈ।

ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕ ਹੋ ਜਾਣ ALERT, ਜਲਦੀ ਕਰ ਲੈਣ ਆਹ ਕੰਮ ਨਹੀਂ ਤਾਂ ਬੰਦ ਹੋ ਜਾਵੇਗੀ...

ਕਿੱਥੇ ਕਿੰਨਾ ਪਿਆ ਮੀਂਹ

ਮੌਸਮ ਵਿਭਾਗ ਦੇ ਅਨੁਸਾਰ ਪੰਜਾਬ 'ਚ ਬੀਤੇ 24 ਘੰਟਿਆਂ ਦੌਰਾਨ ਲੁਧਿਆਣਾ ਵਿਖੇ ਸਭ ਤੋਂ ਵੱਧ 32.6 ਮਿਲੀਮੀਟਰ ਅਤੇ ਬੱਲੋਵਾਲ ਸੌਂਖੜੀ ਵਿਖੇ 32.4 ਮਿਲੀਮੀਟਰ ਬਾਰਿਸ਼ ਹੋਈ। ਇਸ ਤੋਂ ਇਲਾਵਾ ਫਾਜ਼ਿਲਕਾ ਦੇ ਅਬੋਹਰ ਵਿੱਚ 22.5 ਮਿਲੀਮੀਟਰ, ਸ਼੍ਰੀ ਆਨੰਦਪੁਰ ਸਾਹਿਬ 20 ਮਿਲੀਮੀਟਰ , ਪਟਿਆਲਾ ਵਿੱਚ 19.6 ਮਿਲੀਮੀਟਰ, ਭਾਖੜਾ ਡੈਮ ਰੂਪਨਗਰ ਵਿੱਚ 19 ਮਿਲੀਮੀਟਰ, ਚੰਡੀਗੜ੍ਹ ਵਿੱਚ 18.2 ਮਿਲੀਮੀਟਰ, ਮੋਹਾਲੀ ਵਿੱਚ 17 ਮਿਲੀਮੀਟਰ, ਫਰੀਦਕੋਟ ਵਿੱਚ 16.4 ਮਿਲੀਮੀਟਰ, ਗੁਰਦਾਸਪੁਰ ਵਿੱਚ 14 ਮਿਲੀਮੀਟਰ, ਫਿਰੋਜ਼ਪੁਰ ਵਿੱਚ 13.5 ਮਿਲੀਮੀਟਰ, ਅੰਮ੍ਰਿਤਸਰ ਵਿੱਚ 7.2 ਮਿਲੀਮੀਟਰ, ਅਤੇ ਪਠਾਨਕੋਟ ਵਿੱਚ 5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e
 

  • Punjab
  • rain
  • thunderstorm
  • major warning
  • Meteorological Department
  • ਪੰਜਾਬ
  • ਮੀਂਹ
  • ਹਨ੍ਹੇਰੀ
  • ਵੱਡੀ ਚਿਤਾਵਨੀ
  • ਮੌਸਮ ਵਿਭਾਗ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸੰਭਾਲਣਗੇ ਕਾਰਜਭਾਰ

NEXT STORY

Stories You May Like

  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਇਹ ਜ਼ਿਲ੍ਹੇ
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ
  • warning of thunderstorms and heavy rain in punjab until the 17th
    ਪੰਜਾਬ 'ਚ 17 ਤਾਰੀਖ਼ ਤੱਕ ਬਿਜਲੀ-ਗਰਜ ਤੇ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
Trending
Ek Nazar
kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the severity of a snakebite
      ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ
    • internet suspended in lpu area
      ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
    • psssb job recruitment candidate apply
      PSSSB 'ਚ ਨਿਕਲੀ ਭਰਤੀ ! ਸਰਕਾਰੀ ਨੌਕਰੀ ਦੇ ਚਾਹਵਾਨ ਇੰਝ ਕਰਨ ਅਪਲਾਈ
    • aam aadmi party has ruined punjab
      ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬਰਬਾਦ ਕੀਤਾ : ਅਜੈ ਟਾਮਟਾ
    • up  needed to save punjab  s youth from drugs  brajesh pathak
      ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼...
    • mann and kejriwal responsible for the unchecked drug menace in punjab
      ਪੰਜਾਬ 'ਚ ਬੇਲਗਾਮ ਨਸ਼ੇ ਲਈ ਮਾਨ ਅਤੇ ਕੇਜਰੀਵਾਲ ਜ਼ਿੰਮੇਵਾਰ : ਸ਼ਗੁਨ ਪਰਿਹਾਰ
    • lpu closed for 10 days following violent incidents
      ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
    • jalandhar delhi highway has reopened for traffic
      LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
    • an out of control crowd outside lpu targeted media vehicles
      LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
    • adgp m f farooqui took charge at lpu
      LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +