Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 15, 2026

    2:25:23 PM

  • lpg price hike

    ਮੁੜ ਮਹਿੰਗੀ ਹੋਈ LPG! ਕੀਮਤਾਂ 'ਚ ਹੋਇਆ ਭਾਰੀ...

  • flood threat looms over people of mand region  water released into beas river

    ਮੰਡ ਖੇਤਰ ਦੇ ਲੋਕਾਂ 'ਤੇ ਮੰਡਰਾਉਣ ਲੱਗਾ ਵੱਡਾ...

  • ravneet bittu did not appear before the sc commission

    SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ, ਵਕੀਲ...

  • punjabis beware a shocking report about children

    ਪੰਜਾਬੀਓ ਸਾਵਧਾਨ! ਬੱਚਿਆਂ ਨੂੰ ਲੈ ਕੇ ਆਈ ਹੈਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ ਵੱਡੀ ਚਿਤਾਵਨੀ

PUNJAB News Punjabi(ਪੰਜਾਬ)

ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ ਵੱਡੀ ਚਿਤਾਵਨੀ

  • Edited By Shivani Bassan,
  • Updated: 30 Mar, 2026 10:31 AM
Jalandhar
big warning regarding punjab s weather
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਇਕ ਵਾਰ ਫਿਰ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਉਥੇ ਹੀ ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕਰਦੇ ਹੋਏ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 2 ਅਪ੍ਰੈਲ ਤੱਕ ਦੀ ਭਵਿੱਖਬਾਣੀ ਕੀਤੀ ਹੈ। ਤਿੰਨ ਦਿਨ ਭਾਰੀ ਮੀਂਹ ਦਾ ਅਲਰਟ ਜਾਰੀ ਗਿਆ ਹੈ। ਵਿਭਾਗ ਨੇ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।  ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ 29 ਅਤੇ 30 ਮਾਰਚ ਲਈ ਪੂਰੇ ਸੂਬੇ ਵਿਚ 'ਯੈਲੋ ਅਲਰਟ' ਜਾਰੀ ਕਰਦਿਆਂ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਦਿਨ ਅਹਿਮ

ਅੱਜ 30 ਮਾਰਚ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਥਾਵਾਂ 'ਤੇ ਗਰਜ-ਚਮਕ ਅਤੇ ਬਿਜਲੀ ਲਿਸ਼ਕਣ ਦੀਆਂ ਘਟਨਾਵਾਂ ਵੀ ਵਾਪਰ ਸਕਦੀਆਂ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ।  

ਇਹ ਵੀ ਪੜ੍ਹੋ- ਪੰਜਾਬ: ਪਿਆਕੜਾਂ ਲਈ ਵੱਡੀ ਖੁਸ਼ਖਬਰੀ, ਟੁੱਟੇ ਸ਼ਰਾਬ ਦੇ ਰੇਟ

31 ਮਾਰਚ ਨੂੰ ਮਹੀਨੇ ਦੇ ਆਖਰੀ ਦਿਨ ਮੌਸਮ 'ਚ ਕੁਝ ਸੁਧਾਰ ਵੇਖਣ ਨੂੰ ਮਿਲੇਗਾ ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਐੱਸ. ਬੀ. ਐੱਸ. ਨਗਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ ਵਰਗੇ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਅਜੇ ਵੀ ਗਰਜ-ਚਮਕ ਦੇ ਨਾਲ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਅਪ੍ਰੈਲ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਸੂਬੇ ਭਰ ਵਿੱਚ ਮੌਸਮ ਸਾਫ਼ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਵੱਲੋਂ ਇਕ ਅਤੇ ਦੋ ਅਪ੍ਰੈਲ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ। 

ਇਹ ਵੀ ਪੜ੍ਹੋ- ਲਾਲਜੀਤ ਭੁੱਲਰ ਅੰਮ੍ਰਿਤਸਰ ਅਦਾਲਤ 'ਚ ਪੇਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Big warning
  • Punjab weather
  • weather alert
  • ਵੱਡੀ ਚੇਤਾਵਨੀ
  • ਪੰਜਾਬ ਮੌਸਮ
  • ਮੌਸਮ ਦੀ ਚੇਤਾਵਨੀ

ਬੇਖੌਫ਼ ਚੋਰਾਂ ਦਾ ਕਾਰਨਾਮਾ: ਬਾਜ਼ਾਰ 'ਚ ਪਾੜਿਆ ਦੁਕਾਨ ਦਾ ਸ਼ਟਰ, 1 ਲੱਖ ਦੀ ਨਕਦੀ ਤੇ ਸਾਮਾਨ ਲੈ ਕੇ ਉੱਡੇ

NEXT STORY

Stories You May Like

  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ ਅਪਡੇਟ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • big weather warning in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
  • heavy rain and thunderstorm warning in 17 states
    17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ ਵੱਡਾ ਅਲਰਟ
  • big warning for rain and thunderstorm in punjab
    ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ ਚਿਤਾਵਨੀ, 3 ਦਿਨ ਰਹੋ ਸਾਵਧਾਨ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ...
  • rain and strong storm likely in punjab tomorrow
    ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ
  • heatwave  alert june 10
    ਹਰਿਆਣਾ 'ਚ ਮੁੜ ਪਵੇਗੀ ਗਰਮੀ? 10 ਜੂਨ ਤੱਕ ਮੌਸਮ ਵਿਭਾਗ ਵਲੋਂ ਹੀਟਵੇਵ ਦਾ ਅਲਰਟ ਜਾਰੀ
  • readymade garment shops in lohian will remain closed from 26th to 28th
    ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...
  • 2 ips officers from punjab included in the panel for dg posts in the centre
    ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ...
  • mother and daughter die in road accident in jalandhar
    ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ...
  • dasmesh nagar murder case
    ਦਸਮੇਸ਼ ਨਗਰ ਕਤਲਕਾਂਡ: ਗੈਂਗਸਟਰ ਜੋਗਾ ਫੋਲੜੀਵਾਲ ਨੇ ਇੰਸਟਾਗ੍ਰਾਮ ’ਤੇ ਪੋਸਟ ਪਾ...
  • terrible accident on jalandhar highway
    ਜਲੰਧਰ ਹਾਈਵੇਅ 'ਤੇ ਭਿਆਨਕ ਹਾਦਸਾ: ਗਰਿੱਲਾਂ ਤੋੜ ਕੇ ਫੁੱਟਪਾਥ 'ਤੇ ਚੜ੍ਹੀ ਕਾਰ,...
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
  • dental cleaning brush your teeth pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ...
  • punjab weather raining
    ਪੰਜਾਬ ਦੇ 8 ਜ਼ਿਲ੍ਹਿਆਂ 'ਚ Alert! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, IMD ਨੇ...
Trending
Ek Nazar
girl rape case in hoshiarpur

ਪੰਜਾਬ ਸ਼ਰਮਸਾਰ! SnapChat 'ਤੇ ਕੀਤੀ ਦੋਸਤੀ, ਫਿਰ ਕੁੜੀ ਦੀ ਰੋਲ਼ 'ਤੀ ਪੱਤ,...

famous actress suddenly takes a shocking step

30 ਸਾਲਾ ਮਸ਼ਹੂਰ ਅਦਾਕਾਰਾ ਨੇ ਅਚਾਨਕ ਚੁੱਕ ਲਿਆ ਖੌਫਨਾਕ ਕਦਮ, ਫੈਨਜ਼ ਨੂੰ ਲੱਗਾ...

readymade garment shops in lohian will remain closed from 26th to 28th

ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...

controversial statement of a famous influencer

'ਜੇ ਕੋਈ ਸ਼ੇਖ ਮੈਨੂੰ ਸੌਣ ਲਈ 15 ਕਰੋੜ ਦੇਵੇ ਤਾਂ..!', ਮਸ਼ਹੂਰ ਇਨਫਲੂਐਂਸਰ ਨੇ...

surbhi jyoti  sumit suri welcome baby girl

38 ਸਾਲ ਦੀ ਉਮਰ 'ਚ ਪਹਿਲੇ ਬੱਚੇ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ, ਧੀ ਨੂੰ ਦਿੱਤਾ...

harmanpreet kaur did not shake hands with pakistan captain

‘ਨੋ ਹੈਂਡਸ਼ੇਕ’ ਦਾ ਸਿਲਸਿਲਾ ਬਰਕਰਾਰ, ਹਰਮਨਪ੍ਰੀਤ ਕੌਰ ਨੇ ਨਹੀਂ ਮਿਲਾਇਆ Pak...

bollywood actress krishna bhakti

ਗਲੈਮਰ ਦੀ ਦੁਨੀਆ ਛੱਡ ਕ੍ਰਿਸ਼ਨ ਭਗਤੀ 'ਚ ਲੀਨ ਹੋਈ ਅਦਾਕਾਰਾ! ਪਛਾਣਨਾ ਹੋਇਆ...

jasdeep singh jassi honored

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...

indian american couple donated

ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ

storms  rains lash khyber pakhtunkhwa

KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

us fighter jet crashes in washington state report

ਅਸਮਾਨੋਂ ਧੜੰਮ ਡਿੱਗਿਆ ਅਮਰੀਕੀ ਫੌਜ ਦਾ ਜਹਾਜ਼! ਪਾਇਲਟ ਨੇ ਦਿੱਤੀ ਮੌਤ ਨੂੰ ਮਾਤ...

punjabis in canada

ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੇ ਵੀਜ਼ੇ ਰੱਦ ਹੋਣ ਦਾ ਖ਼ਦਸ਼ਾ!

lover love wife husband incident

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਇਕ ਹੋਰ ਘਰਵਾਲੀ ! ਆਪਣੇ ਹੀ ਪਤੀ ਦਾ ਕਰ 'ਤਾ...

heavy rain next 48 hours monsoon

Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ...

senior us and iranian officials

ਅਗਲੇ ਹਫਤੇ ਸਵਿਟਜ਼ਰਲੈਂਡ 'ਚ ਹੋ ਸਕਦੀ ਹੈ ਸੀਨੀਅਰ ਅਮਰੀਕੀ-ਈਰਾਨੀ ਅਧਿਕਾਰੀਆਂ ਦੀ...

new committee of australian sikh sports

ਆਸਟ੍ਰੇਲੀਆਈ ਸਿੱਖ ਖੇਡ ਕਮੇਟੀ ਦੀ ਨਵੀਂ ਕਮੇਟੀ ਦੀ ਹੋਈ ਚੋਣ, ਦਲਜੀਤ ਸਿੰਘ ਧਾਮੀ...

ayushman card holders july 1 services closed warning

ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ...

brick merchant wife head hammer

ਗੁਰੂਗ੍ਰਾਮ 'ਚ ਵੱਡੀ ਵਾਰਦਾਤ: ਕਾਰੋਬਾਰੀ ਨੇ ਸਿਰ ’ਤੇ ਹਥੌੜਾ ਮਾਰ ਕਰ'ਤਾ ਪਤਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chandigarh cashier shot dead by 13 bullets
      ਚੰਡੀਗੜ੍ਹ : 13 ਗੋਲੀਆਂ ਮਾਰ ਕੈਸ਼ੀਅਰ ਦਾ ਕਤਲ, ਭੇਸ ਬਦਲ ਟੌਹਰ ਨਾਲ ਸ਼ਹਿਰ ’ਚ...
    • majitha police station  bikram majithia  amritsar court
      ਵੱਡੀ ਖ਼ਬਰ : ਮਜੀਠਾ ਥਾਣਾ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਮਿਲੀ ਅੰਤਰਿਮ ਜ਼ਮਾਨਤ
    • fir case
      ਨਾਮੀ ਕੰਪਨੀਆਂ ਦੇ ਨਾਂ ’ਤੇ ਨਕਲੀ ਤਾਰਾਂ ਵੇਚਣ ਵਾਲੇ ਖ਼ਿਲਾਫ਼ ਕੇਸ ਦਰਜ
    • video viral of gangster manpreet singh manna accused in sidhu moosewala murder
      ਪੰਜਾਬ: ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਮੁਲਜ਼ਮ ਗੈਂਗਸਟਰ ਮੰਨਾ ਦੀ ਜੇਲ੍ਹ 'ਚੋਂ...
    • punjabi people danger for punjab rainy season
      ਪੰਜਾਬ ਵਾਸੀਆਂ 'ਤੇ ਫਿਰ ਮੰਡਰਾਇਆ ਵੱਡਾ ਖ਼ਤਰਾ, ਲੋਕਾਂ ’ਚ ਬਣਿਆ ਡਰ ਦਾ ਮਾਹੌਲ
    • gunshots fired in jandiala guru
      ਜੰਡਿਆਲਾ ਗੁਰੂ 'ਚ ਚੱਲੀਆਂ ਗੋਲੀਆਂ, ਅਣਪਛਾਤੇ ਨੌਜਵਾਨਾਂ ਨੇ ਇਕ ਘਰ ਨੂੰ ਬਣਾਇਆ...
    • voting continues in ward no 6 of dinanagar
      ਦੀਨਾਨਗਰ ਦੇ ਵਾਰਡ ਨੰਬਰ-6 'ਚ ਵੋਟਾਂ ਪੈਣ ਦਾ ਸਿਲਸਿਲਾ ਜਾਰੀ, 12 ਵਜੇ...
    • important meeting convened at sri akal takht sahib today
      ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ...
    • 2 ips officers from punjab included in the panel for dg posts in the centre
      ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ...
    • relief for heart attack and stroke patients
      ਹਾਰਟ ਅਟੈਕ ਅਤੇ ਸਟਰੋਕ ਮਰੀਜ਼ਾਂ ਲਈ ਰਾਹਤ, ਹੁਣ ਨੇੜੇ ਹੀ ਮਿਲੇਗਾ ਐਡਵਾਂਸ ਇਲਾਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +