Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    2:57:22 AM

  • india  s stunning win over pakistan

    IND W vs PAK W: ਭਾਰਤ ਦੀ ਪਾਕਿ 'ਤੇ ਸ਼ਾਨਦਾਰ...

  • harmanpreet kaur creates history

    ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ, ਪਾਕਿਸਤਾਨ...

  • sachin pilot will be in charge of the punjab

    ਪੰਜਾਬ ਕਾਂਗਰਸ 'ਚ ਵੱਢਾ ਫੇਰਬਦਲ, ਹੁਣ ਸਚਿਨ ਹੋਣਗੇ...

  • pm modi spoke at the centenary celebrations

    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਜੇਲ੍ਹ 'ਚੋਂ ਬਾਹਰ ਆ ਬੋਲੇ ਬਿਕਰਮ, ਭਗਵੰਤ ਮਾਨ ਨੂੰ ਆਖ ਦਿਓ 'ਨਾ ਮਜੀਠੀਆ ਰੁਕੂਗਾ, ਨਾ ਝੁਕੂਗਾ'

PUNJAB News Punjabi(ਪੰਜਾਬ)

ਜੇਲ੍ਹ 'ਚੋਂ ਬਾਹਰ ਆ ਬੋਲੇ ਬਿਕਰਮ, ਭਗਵੰਤ ਮਾਨ ਨੂੰ ਆਖ ਦਿਓ 'ਨਾ ਮਜੀਠੀਆ ਰੁਕੂਗਾ, ਨਾ ਝੁਕੂਗਾ'

  • Edited By Gurminder Singh,
  • Updated: 03 Feb, 2026 06:36 PM
Patiala
bikram majithia bhagwant mann punjab government
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਨਾਭਾ : ਲੰਬੇ ਸਮੇਂ ਬਾਅਦ ਨਾਭਾ ਜੇਲ੍ਹ ਵਿਚੋਂ ਬਾਹਰ ਆਏ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਉਨ੍ਹਾਂ ਨੇ ਗੁਰੂ ਸਾਹਿਬਾਨ ਦਾ ਸ਼ੁਕਰਾਨਾ ਕੀਤਾ ਅਤੇ ਦਿੱਲੀ ਦੇ ਹੁਕਮਰਾਨਾਂ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿਚ ਸਰਕਾਰ ਦੀ 'ਇੱਟ ਨਾਲ ਇੱਟ ਖੜਕਾਉਣਗੇ। ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਨੂੰ ਸੁਨੇਹਾ ਦੇ ਦਿਓ ਨਾ ਤਾਂ ਮਜੀਠੀਆ ਰੁਕੂਗਾ ਨਾ ਝੁਕੂਗਾ। ਮਜੀਠੀਆ ਨੇ ਭਾਵੁਕ ਹੁੰਦਿਆਂ ਕਿਹਾ ਕਿ ਜਿੰਨਾ ਸਰਕਾਰ ਨੇ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ, ਵਾਹਿਗੁਰੂ ਨੇ ਉਨ੍ਹਾਂ ਨੂੰ ਉਨਾ ਹੀ ਬਲ ਬਖਸ਼ਿਆ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿਚ ਬਿਤਾਏ ਦਿਨਾਂ ਦੌਰਾਨ ਸਾਹਿਬਜ਼ਾਦਿਆਂ ਦੀ ਸ਼ਹਾਦਤ ਵੀ ਉਨ੍ਹਾਂ ਦਿਨਾਂ ਦੌਰਾਨ ਆਏ। 

ਇਹ ਵੀ ਪੜ੍ਹੋ : ਜੇਲ੍ਹ ਤੋਂ ਬਾਹਰ ਆਉਂਦਿਆਂ ਬੋਲੇ ਬਿਕਰਮ ਮਜੀਠੀਆ, ਪੰਜਾਬ ਕੇਸਰੀ ਗਰੁੱਪ ਉਪਰ ਝੂਠਾ ਪਰਚਾ ਕੀਤਾ

ਇਸ ਤੋਂ ਮੈਨੂੰ ਸਭ ਤੋਂ ਵੱਡੀ ਪ੍ਰੇਰਨਾ ਮਿਲੀ। ਛੋਟੇ ਸਾਹਿਬਜ਼ਾਦਿਆਂ ਨੇ ਔਰੰਗਜੇਬ ਮੁਗਲ ਸ਼ਾਸਨ ਦੇ ਦਬਾਅ ਹੇਠ ਨਹੀਂ ਆਏ, ਹੱਕ ਸੱਚ ਦੀ ਗੱਲ ਤਕੜੇ ਹੋ ਕੇ ਕੀਤੀ। ਮੇਰੇ ਵਰਗੇ ਨਾਚੀਜ਼ ਨੂੰ ਸਿੱਖਿਆ ਦੇ ਗਏ ਕਿ ਇਹ ਰਾਹ ਬਹੁਤ ਔਖਾ ਹੈ, ਸਰਕਾਰਾਂ ਪਰਚੇ ਦਿੰਦੀਆਂ, ਧੱਕਾ ਕਰਦੀਆਂ, ਬਹੁਤ ਕੁਝ ਸਹਿਣਾ ਪੈਂਦਾ ਪਰ ਸੱਚ ਦੇ ਰਾਹ ਤੋਂ ਥੜਕਿਓ ਨਾ, ਮੈਨੂੰ ਤਸੱਲੀ ਸੀ ਕਿ ਜੇ ਗੁਰੂ ਸਾਹਿਬ ਦੇ ਸਾਹਿਬਜ਼ਾਦੇ ਇੰਨੀਆਂ ਛੋਟੀਆਂ ਉਮਰਾਂ ਵਿਚ ਇੰਨਾ ਵੱਡਾ ਸੁਨੇਹਾ ਦੇ ਗਏ ਤਾਂ ਦਾਸ ਤਾਂ ਉਨ੍ਹਾਂ ਅੱਗੇ ਕੁਝ ਵੀ ਨਹੀਂ। ਸ਼ਹੀਦੀ ਦਿਹਾੜਿਆਂ ਨੇ ਹੀ ਮੈਨੂੰ ਬਲ ਬਖਸ਼ਿਆ, ਜਦੋਂ ਮੈਨੂੰ ਪਤਾ ਲੱਗਦਾ ਸੀ ਕਿ ਪੰਜਾਬ ਪੁਲਸ ਨਵਾਂ ਪਰਚਾ ਦੇਣ ਲੱਗੀ ਹੈ ਤਾਂ ਮੈਨੂੰ ਚਾਅ ਚੜ੍ਹ ਜਾਂਦਾ ਸੀ।

ਇਹ ਵੀ ਪੜ੍ਹੋ : Big Breaking : ਨਾਭਾ ਜੇਲ੍ਹ 'ਚੋਂ ਬਾਹਰ ਆਏ ਬਿਕਰਮ ਮਜੀਠੀਆ

ਮਜੀਠੀਆ ਨੇ ਕਿਹਾ ਕਿ ਮੈਂ ਦਿਲ ਦੀਆਂ ਗਹਿਰਾਈਆਂ 'ਚੋਂ ਆਪਣੀਆਂ ਮਾਵਾਂ ਭੈਣਾਂ, ਬਜ਼ੁਰਗਾਂ, ਭਰਾਵਾਂ ਅਤੇ ਮਜੀਠੇ ਹਲਕੇ ਵਿਚ ਬੈਠੇ ਇਕ-ਇਕ ਭੈਣ-ਭਰਾ ਦਾ ਸ਼ੁਕਰਾਨਾ ਕਰਦਾ, ਜਿਨ੍ਹਾਂ ਨੇ ਦਿਨ ਰਾਤ ਅਰਦਾਸਾਂ ਕੀਤੀਆਂ। ਇਹ ਅਰਦਾਸਾਂ ਸਦਕਾ ਹੀ ਮੈਂ ਬਾਹਰ ਆਇਆ ਹਾਂ। ਜੇ ਸਰਕਾਰ ਦਾ ਵੱਸ ਚੱਲਦਾ ਤਾਂ ਇਹ ਚਾਹੁੰਦੇ ਸੀ ਕਿ ਮੈਂ ਮਰਿਆ ਬਾਹਰ ਆਵਾਂ, ਮੈਨੂੰ ਇਸ ਗੱਲ ਦੀ ਸਮਝ ਸੀ ਕਿ ਜਦੋਂ ਪੱਤਰਕਾਰਾਂ ਨੂੰ ਨਹੀਂ ਛੱਡਿਆ ਜਾ ਰਿਹਾ, ਫਿਰ ਅਸੀਂ ਕੀ ਚੀਜ਼ ਆ। ਇਨ੍ਹਾਂ ਨੇ ਪੰਜਾਬ ਦੇ ਕਈ ਪੱਤਰਕਾਰਾਂ ਉਪਰ ਪਰਚੇ ਦਿੱਤੇ। ਪੰਜਾਬ ਕੇਸਰੀ ਗਰੁੱਪ ਉਪਰ ਝੂਠੇ ਪਰਚੇ ਦਿੱਤੇ। ਅੱਜ ਜਿਹੜਾ ਵੀ ਸਰਕਾਰ ਨੂੰ ਸੱਚ ਦਾ ਸ਼ੀਸ਼ਾ ਵਿਖਾਉਂਦਾ ਹੈ, ਉਸ ਦਾ ਪਰਚਾ ਕਰਕੇ ਮੂੰਹ ਬੰਦ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੂੰ ਕਹਿ ਦਿਓ ਨਾ ਮਜੀਠੀਆ ਰੁਕੂਗਾ ਨਾ ਝੁਕੂਗਾ। 

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਜਲੰਧਰ, ਅੰਮ੍ਰਿਤਸਰ ਸਣੇ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Bikram Majithia
  • Bhagwant Mann
  • Punjab Government
  • ਬਿਕਰਮ ਮਜੀਠੀਆ
  • ਭਗਵੰਤ ਮਾਨ
  • ਪੰਜਾਬ ਸਰਕਾਰ

ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

NEXT STORY

Stories You May Like

  • gurpreet kaur mann bikram majithia notice
    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ
  • no buy gold no go abroad married pm modi
    'ਵਿਦੇਸ਼ ਨਾ ਜਾਓ, ਸੋਨਾ ਨਾ ਖਰੀਦੋ...', PM ਮੋਦੀ ਨੇ ਦੇਸ਼ ਵਾਸੀਆਂ ਨੂੰ ਮੁੜ ਕੀਤੀ ਖ਼ਾਸ ਅਪੀਲ
  • punjab village announcement
    'ਘਰਾਂ 'ਚੋਂ ਬਾਹਰ ਨਾ ਨਿਕਲਿਓ...'; ਪੰਜਾਬ ਦੇ ਇਸ ਪਿੰਡ 'ਚ ਕਰਵਾਈ ਜਾ ਰਹੀ ਅਨਾਊਂਸਮੈਂਟ, ਜਾਣੋ ਵਜ੍ਹਾ
  • bikram majithia  majitha constituency  assembly elections
    ਮਜੀਠੀਆ ਨੇ CM ਮਾਨ ਨੂੰ ਮਜੀਠਾ ਤੋਂ ਚੋਣ ਲੜਨ ਲਈ ਆਖਿਆ
  • don  t compromise on loan sanction norms while extending loans  murmu
    ਕਰਜ਼ਾ ਵਧਾਉਂਦੇ ਸਮੇਂ ਕਰਜ਼ਾ ਮਨਜ਼ੂਰੀ ਦੇ ਨਿਯਮਾਂ ਨਾਲ ਸਮਝੌਤਾ ਨਾ ਹੋਵੇ : ਮੁਰਮੂ
  • don t do this with your phone even if you forget it
    ਆਪਣੇ ਫ਼ੋਨ ਨਾਲ ਭੁੱਲ ਕੇ ਵੀ ਨਾ ਕਰਿਓ ਇਹ ਕੰਮ ! ਜਾਣਾ ਪਵੇਗਾ ਜੇਲ੍ਹ, ਤੁਸੀਂ ਵੀ ਹੋ ਜਾਓ ਸਾਵਧਾਨ
  • pm modi spoke at the centenary celebrations
    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ ਹਮੇਸ਼ਾ ਮਚਾਈ ਧੂਮ', ਸ਼ਤਾਬਦੀ ਸਮਾਗਮ 'ਚ ਬੋਲੇ PM ਮੋਦੀ
  • harsimrat badal  ganiv kaur majithia  demonstration
    ਪੁਲਸ ਨੇ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਲਿਆ ਹਿਰਾਸਤ 'ਚ
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਢਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mohanjit sheron punjab government dsp
      ਮੋਹਨਜੀਤ ਸ਼ੇਰੋਂ ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ, 3 ਮੁਲਾਜ਼ਮ ਲਾਈਨ ਹਾਜ਼ਰ
    • rahul gandhi spoke on phone with mohanjit singh sheron
      ਰਾਹੁਲ ਗਾਂਧੀ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਕੀਤੀ ਫੋਨ 'ਤੇ ਗੱਲ
    • discussion about changing the president before rahul gandhi  s punjab visit
      ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪ੍ਰਧਾਨ ਬਦਲਣ ਦੀ ਚਰਚਾ, ਵੜਿੰਗ ਬੋਲੇ,...
    • civil hospital s emergency ward two parties clashed
      ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
    • missing alive boy kapurthala
      ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ ਸਸਕਾਰ, ਭੋਗ ਮਗਰੋਂ ਨਿਕਲਿਆ...
    • dera beas dera sangat
      ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਵੱਡੀ ਸਹੂਲਤ
    • akali dal waris punjab de punjab politics
      ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
    • harsimrat badal  ganiv kaur majithia  demonstration
      ਪੁਲਸ ਨੇ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਲਿਆ ਹਿਰਾਸਤ 'ਚ
    • important on punjab weather
      ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
    • lightning  electrical equipment  family
      ਆਸਮਾਨੀ ਬਿਜਲੀ ਡਿੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਨੁਕਸਾਨਿਆ ਗਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +