ਨਵੀਂ ਦਿੱਲੀ/ਚੰਡੀਗੜ੍ਹ : ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਮਾਮਲੇ ਵਿਚ ਸੁਣਵਾਈ ਦੌਰਾਨ ਅਹਿਮ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਆਖਿਆ ਹੈ ਕਿ ਬਿਕਰਮ ਸਿੰਘ ਮਜੀਠੀਆ ਐੱਸ. ਆਈ. ਟੀ. ਨੂੰ ਲੈ ਕੇ ਮੀਡੀਆ ਵਿਚ ਕੋਈ ਬਿਆਨ ਨਹੀਂ ਦੇਣਗੇ। ਮਜੀਠੀਆ ਸਿੱਟ ਦੇ ਕਿਸੇ ਵੀ ਮੈਂਬਰ ਨੂੰ ਲੈ ਕੇ ਮੀਡੀਆ ਸਾਹਮਣੇ ਕੋਈ ਟਿੱਪਣੀ ਨਹੀਂ ਕਰ ਸਕਦੇ।
ਇਹ ਵੀ ਪੜ੍ਹੋ : Punjab : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਨਵੇਂ ਹੁਕਮ ਜਾਰੀ
ਇਸ ਤੋਂ ਇਲਾਵਾ ਅਦਾਲਤ ਨੇ ਹੁਕਮ ਦਿੱਤਾ ਕਿ ਜਦੋਂ ਵੀ ਐੱਸ. ਆਈ. ਟੀ. ਮਜੀਠੀਆ ਨੂੰ ਬੁਲਾਵੇਗੀ, ਉਨ੍ਹਾਂ ਨੂੰ ਹਾਜ਼ਰ ਹੋਣਾ ਪਵੇਗਾ। ਜੇ ਮਜੀਠੀਆ ਐੱਸ. ਆਈ. ਟੀ. ਨਾਲ ਸਹਿਯੋਗ ਨਹੀਂ ਕਰਨਗੇ ਤਾਂ ਅਦਾਲਤ ਕੋਲ ਉਨ੍ਹਾਂ ਦੀ ਜ਼ਮਾਨਤ ਰੱਦ ਕਰਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਬਚੇਗਾ। ਲਿਹਾਜ਼ਾ ਉਨ੍ਹਾਂ ਨੂੰ ਹਰ ਹਾਲ ਵਿਚ ਐੱਸ. ਆਈ. ਟੀ. ਦਾ ਸਹਿਯੋਗ ਕਰਨਾ ਲਾਜ਼ਮੀ ਹੈ। ਇਸ ਵਿਚਾਲੇ ਜੇਕਰ ਉਹ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਦੇ ਹਨ ਤਾਂ ਉਨ੍ਹਾਂ "ਤੇ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ : ਡ੍ਰਾਈਵਿੰਗ ਲਾਇਸੈਂਸ ਨੂੰ ਲੈ ਕੇ ਪਿਆ ਨਵਾਂ ਪੰਗਾ, ਹੁਣ ਖੜ੍ਹੀ ਹੋਈ ਇਹ ਵੱਡੀ ਪ੍ਰੇਸ਼ਾਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੰਡੀਗੜ੍ਹ ਦੇ ਮੌਸਮ ਦੀ ਤਾਜ਼ਾ ਅਪਡੇਟ, ਵੀਰਵਾਰ ਦਾ ਦਿਨ ਰਿਹਾ ਸਭ ਤੋਂ ਗਰਮ, ਇਸ ਤਾਰੀਖ਼ ਨੂੰ ਪਵੇਗਾ ਮੀਂਹ
NEXT STORY